Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    7:05:09 PM

  • murder in mulepur

    ਪੈਸਿਆਂ ਦੇ ਲੈਣ-ਦੇਣ ਪਿੱਛੇ ਕਤਲ! ਨਹਿਰ 'ਚੋਂ ਮਿਲੀ...

  • lpg gas is over government will release 50 lakh new connections

    LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ...

  • punjab police employee found drunk video goes viral

    'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ...

  • punjab police police checkpoints officers

    ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੁਲਾਈ, 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੁਲਾਈ, 2023)

  • Edited By Babita,
  • Updated: 07 Jul, 2023 08:16 AM
Amritsar
today  s hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮਃ ੩ ॥

ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਿਣ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥ ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥ ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥

ਪੰਜਾਬੀ ਵਿਆਖਿਆ
(ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! (ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ। ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਨਾਨਕ ਜੀ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ ॥੧॥ ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ। ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ। ਨਾਨਕ ਜੀ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ ॥੨॥ ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ! ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ ਘਰ ਫਿਰਦੇ ਹਨ। ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ। ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰ ਤੇ ਸਤਿਗੁਰੂ ਨੂੰ ਮਿਲਾ ॥੨੩॥

English Translate
O man, you have been tormented by a nightmare, and you have passed your life in sleep. You did not wake to hear the Word of the True Guru’s Shabad; you have no inspiration within yourself. That body burns, which has no virtue, and which does not serve the Guru. I have seen that the world is burning, in egotism and the love of duality. Nanak Ji, those who seek the Guru’s Sanctuary are saved; within their minds, they meditate on the True Word of the Shabad. ||1|| Third Mehl: Attuned to the Word of the Shabad, the soul-bride is rid of egotism, and she is glorified. If she walks steadily in the way of His Will, then she is adorned with decorations. Her couch becomes beautiful, and she constantly enjoys her Husband Lord; she obtains the Lord as her Husband. The Lord does not die, and she never suffers pain; she is a happy soul-bride forever. Nanak Ji, the Lord God unites her with Himself; she enshrines love and affection for the Guru. ||2|| Pauree: Those who conceal and deny their Guru, are the most evil people. O Dear Lord, let me not even see them; they are the worst sinners and murderers. They wander from house to house, with impure minds, like wicked, forsaken women. But by great good fortune, they may meet the Company of the Holy; as Gurmukhs, they are reformed. O Lord, please be kind and let me meet the True Guru; I am a sacrifice to the Guru. ||23||

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ, 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +