Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    5:20:04 PM

  • indian student

    ਵੱਡੀ ਖ਼ਬਰ ; ਮਲੇਸ਼ੀਆ 'ਚ ਪੰਜਾਬੀ ਵਿਦਿਆਰਥਣ ਦਾ...

  • after ipl another t20 league is going to start in india

    IPL ਤੋਂ ਬਾਅਦ ਭਾਰਤ 'ਚ ਸ਼ੁਰੂ ਹੋਣ ਜਾ ਰਹੀ ਹੈ ਇਕ...

  • jathedar gargajj and bhai tek singh declared as pensioners

    ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ SGPC...

  • aggu bhagwanpuria  social media  post

    ਮਾਂ ਤੇ ਭਰਾ ਦੇ ਕਤਲ ਤੋਂ ਬਾਅਦ ਜੱਗੂ ਗਰੁੱਪ ਨੇ ਪਾਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਨਵੰਬਰ, 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਨਵੰਬਰ, 2024)

  • Edited By Babita,
  • Updated: 03 Nov, 2024 09:40 AM
Amritsar
today  s hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮ: ੩ ॥

ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮ: ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥

ਪੰਜਾਬੀ ਵਿਆਖਿਆ

ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤ ਵਿਚ ਮਿਲ ਜਾਂਦੇ ਹਨ ॥੨॥ ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।

English Translation
Shalok, Third Mehl: Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. ||1|| Third Mehl: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. ||2|| Pauree: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. ||7||

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਨਵੰਬਰ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2025)
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
  • punjab government takes major action against female sarpanch and her husband
    ਮਹਿਲਾ ਸਰਪੰਚ ਤੇ ਉਸ ਦੇ ਪਤੀ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਮਾਮਲਾ ਕਰੇਗਾ...
  • 125 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 125 ਨਸ਼ਾ ਸਮੱਗਲਰ ਗ੍ਰਿਫ਼ਤਾਰ
Trending
Ek Nazar
important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ, ਅੱਧੀਆਂ ਦੁਕਾਨਾਂ...

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

airspace in iran

ਈਰਾਨ ਨੇ ਹਵਾਈ ਖੇਤਰ ਪੂਰੀ ਤਰ੍ਹਾਂ ਖੋਲ੍ਹਣਾ ਕੀਤਾ ਮੁਲਤਵੀ

lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ 2025)
    • today s hukamnama from sri darbar sahib 16 june 2025
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੂਨ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +