Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    9:53:12 PM

  • gold silver crash

    Gold-Silver Crash: ਤਿਉਹਾਰਾਂ ਤੋ ਪਹਿਲਾਂ...

  • october 15 punjab bandh

    15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ...

  • toll plaza punjab

    15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ...

  • punjab bandh update

    'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਨਵੰਬਰ, 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਨਵੰਬਰ, 2024)

  • Edited By Babita,
  • Updated: 10 Nov, 2024 09:15 AM
Amritsar
today  s hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੪
ਘਰੁ ੧ ੴ ਸਤਿਗੁਰ ਪ੍ਰਸਾਦਿ ॥

ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥

ਪੰਜਾਬੀ ਵਿਆਖਿਆ
ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ। ਰਹਾਉ। ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ। ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ।੧। ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ। ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ। ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ।੨। ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ। ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ।੩। ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ। ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ। ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ। ਹੇ ਨਾਨਕ! (ਆਖ—) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ।੪।੧।

English Translation
Sorat’h, Fourth Mehl, First House: One Universal Creator God. By The Grace Of The True Guru: My Beloved Lord Himself pervades and permeates all; He Himself is, all by Himself. My Beloved Himself is the trader in this world; He Himself is the true banker. My Beloved Himself is the trade and the trader; He Himself is the true credit. ||1|| O mind, meditate on the Lord, Har, Har, and praise His Name. By Guru’s Grace, the Beloved, Ambrosial, unapproachable and unfathomable Lord is obtained. ||Pause|| The Beloved Himself sees and hears everything; He Himself speaks through the mouths of all beings. The Beloved Himself leads us into the wilderness, and He Himself shows us the Way. The Beloved Himself is Himself all-in-all; He Himself is carefree. ||2|| The Beloved Himself, all by Himself, created everything; He Himself links all to their tasks. The Beloved Himself creates the Creation, and He Himself destroys it. He Himself is the wharf, and He Himself is the ferryman, who ferries us across. ||3|| The Beloved Himself is the ocean, and the boat; He Himself is the Guru, the boatman who steers it . The Beloved Himself sets sail and crosses over; He, the King, beholds His wondrous play. The Beloved Himself is the Merciful Master; O servant Nanak, He forgives and blends with Himself. ||4||1||

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਨਵੰਬਰ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +