Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 29, 2025

    2:13:59 PM

  • who will be the next president of bjp after nadda

    ਹੋ ਗਿਆ ਐਲਾਨ ! ਨੱਢਾ ਤੋਂ ਬਾਅਦ BJP ਦਾ ਕੌਣ...

  • pm modi to visit bihar operation sindoor

    ਬਿਹਾਰ ਦੇ ਦੋ ਦਿਨਾਂ ਦੇ ਦੌਰੇ 'ਤੇ PM ਮੋਦੀ, ਰੋਡ...

  • politics  punjab  leader

    ਪੰਜਾਬ ਦੀ ਸਿਆਸਤ 'ਚ ਹਲਚਲ, ਇਨ੍ਹਾਂ ਵੱਡੇ ਆਗੂਆਂ...

  • jalandhar s famous businessman nitin kohli joins aap gets big responsibility

    ਜਲੰਧਰ ਦੇ ਮਸ਼ਹੂਰ ਕਾਰੋਬਾਰੀ ਨਿਤਿਨ ਕੋਹਲੀ 'ਆਪ'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਮਈ, 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਮਈ, 2025)

  • Edited By Babita,
  • Updated: 28 May, 2025 08:43 AM
Amritsar
today s hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਪੰਜਾਬੀ ਵਿਆਖਿਆ
ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥

English Translation
Jaitsaree Mahalaa 4 Ghar 1 Choupade : One Universal Creator God. By The Grace Of The True Guru: The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1|| O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. ||2|| Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. ||3|| I am blind, ignorant and totally without wisdom; how can I walk on the Path ? I am blind – O Guru, please let me grasp the hem of Your robe, so that Daas Nanak Ji may walk in harmony with You. ||4||1||

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਮਈ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਮਈ 2025)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਮਈ, 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਈ 2025)
  • jalandhar s famous businessman nitin kohli joins aap gets big responsibility
    ਜਲੰਧਰ ਦੇ ਮਸ਼ਹੂਰ ਕਾਰੋਬਾਰੀ ਨਿਤਿਨ ਕੋਹਲੀ 'ਆਪ' 'ਚ ਸ਼ਾਮਲ, ਮਿਲੀ ਵੱਡੀ...
  • vigilance starts questioning raman arora regarding illegal colonies
    ਨਾਜਾਇਜ਼ ਕਾਲੋਨੀਆਂ 'ਚ ਰਮਨ ਅਰੋੜਾ ਦੀ ਹਿੱਸੇਦਾਰੀ ਨੂੰ ਲੈ ਕੇ ਵਿਜੀਲੈਂਸ ਨੇ...
  • mla raman arora s growing difficulties
    MLA ਰਮਨ ਅਰੋੜਾ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਰਿਸ਼ਵਤ ਦੀ ਰਿਕਾਰਡਿੰਗ...
  • new twist in the case of arrested mla raman arora
    MLA ਰਮਨ ਅਰੋੜਾ ਦੇ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਏ ਗਵਾਹ, ਮਹਿਲਾ ਇੰਸਪੈਕਟਰ ਵੀ...
  • mla raman arora in the clutches of vigilance
    ਵਿਜੀਲੈਂਸ ਦੇ ਸ਼ਿਕੰਜੇ ’ਚ ਰਮਨ ਅਰੋੜਾ, ਹੁਣ ਰਿਸ਼ਤੇਦਾਰ ਰਾਜੂ ਮਦਾਨ ਤੇ ਹੋਰ...
  • bhagwant maan statement
    ਭ੍ਰਿਸ਼ਟਾਚਾਰ ਨੂੰ ਖ਼ਤਮ ਕਰੇਗੀ ਲੈਂਡ ਪੂਲਿੰਗ ਸਕੀਮ: ਭਗਵੰਤ ਮਾਨ
  • war on drugs checking at 126 railway stations on 88th day
    'ਯੁੱਧ ਨਸ਼ਿਆਂ ਵਿਰੁੱਧ' : 88ਵੇਂ ਦਿਨ 126 ਰੇਲਵੇ ਸਟੇਸ਼ਨਾਂ ’ਤੇ ਚੈਕਿੰਗ, 141...
  • good news no ban on sale of golgappa sugarcane juice and ice
    ਖੁਸ਼ਖਬਰੀ! ਗੋਲਗੱਪੇ, ਗੰਨੇ ਦਾ ਰਸ ਅਤੇ ਬਰਫ਼ ਦੀ ਵਿਕਰੀ 'ਤੇ ਨਹੀਂ ਕੋਈ ਪਾਬੰਦੀ
Trending
Ek Nazar
india digital moment

ਭਾਰਤ ਦੀ ਵੱਡੀ ਉਪਲਬਧੀ, AI ਅਤੇ ਸੈਮੀਕੰਡਕਟਰ ਭਵਿੱਖ ਨੂੰ ਕੀਤਾ ਹਾਸਲ

jnu student is deleting social media posts

ਅਮਰੀਕਾ ਦੀ ਕਾਰਵਾਈ ਤੋਂ ਨਿਰਾਸ਼ JNU ਵਿਦਿਆਰਥੀ ਨੇ ਡਿਲੀਟ ਕੀਤੀਆਂ ਸੋਸ਼ਲ ਮੀਡੀਆ...

wildfires in canada

ਕੈਨੇਡੀਅਨ ਸੂਬੇ 'ਚ ਜੰਗਲ ਦੀ ਅੱਗ ਕਾਰਨ ਐਲਾਨੀ ਗਈ ਐਮਰਜੈਂਸੀ, ਹਜ਼ਾਰਾਂ ਲੋਕਾਂ ਨੇ...

walsall asian sports association organizes tournament

ਵਾਲਸਾਲ ਏਸ਼ੀਅਨ ਸਪੋਰਟਸ ਐਸੋ: ਵੈਸਟ ਮਿਡਲੈਂਡਜ ਵੱਲੋਂ ਫੁੱਟਬਾਲ, ਹਾਕੀ ਅਤੇ...

sukhdev singh dhindsa s political journey

ਪਦਮ ਭੂਸ਼ਣ ਨਾਲ ਨਿਵਾਜ਼ੇ ਗਏ ਸਨ ਢੀਂਡਸਾ, 2020 'ਚ ਅਕਾਲੀ ਦਲ ਤੋਂ ਹੋਏ ਵੱਖ,...

national highway no 205 in rupnagar closed next three month

ਪੰਜਾਬ ਵਾਸੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! 3 ਮਹੀਨਿਆਂ ਲਈ ਬੰਦ ਹੋਇਆ ਇਸ...

thunderstorm and heavy rain will again hit punjab

ਪੰਜਾਬ 'ਚ ਮੁੜ ਆਵੇਗਾ ਤੂਫ਼ਾਨ ਤੇ ਭਾਰੀ ਮੀਂਹ! 1 ਜੂਨ ਤੱਕ ਇਹ ਜ਼ਿਲ੍ਹੇ ਰਹਿਣ...

big success of punjab police 3 drug smugglers arrested with weapons from dhaba

ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਢਾਬੇ ਤੋਂ ਹਥਿਆਰਾਂ ਸਣੇ 3 ਨਸ਼ਾ ਤਸਕਰ ਗ੍ਰਿਫ਼ਤਾਰ,...

officers will become government witnesses against mla raman arora

MLA ਰਮਨ ਅਰੋੜਾ ਖ਼ਿਲਾਫ਼ ਕਈ ਅਧਿਕਾਰੀ ਬਣਨਗੇ ਸਰਕਾਰੀ ਗਵਾਹ! ਫਸ ਸਕਦੇ ਨੇ ਪੁਲਸ...

major ban imposed in jalandhar district till june 10

ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਜੂਨ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ ਹੁਕਮ ਜਾਰੀ

indian origin woman fined in singapore

ਸਿੰਗਾਪੁਰ 'ਚ ਬਜ਼ੁਰਗ ਭਾਰਤੀ ਮੂਲ ਦੀ ਔਰਤ ਨੂੰ ਜੁਰਮਾਨਾ

every possible method to check in america

ਅਮਰੀਕਾ ਆਉਣ ਵਾਲੇ ਲੋਕਾਂ ਦੀ ਹੋਵੇਗੀ ਹਰ ਤਰ੍ਹਾਂ ਦੀ ਜਾਂਚ

five vehicle collision

ਪੰਜ ਵਾਹਨਾਂ ਦੀ ਜ਼ਬਰਦਸਤ ਟੱਕਰ, 3 ਲੋਕਾਂ ਦੀ ਮੌਤ

strategic partnership pakistan  azerbaijan

ਪਾਕਿਸਤਾਨ ਅਤੇ ਅਜ਼ਰਬਾਈਜਾਨ ਨੇ ਰਣਨੀਤਕ ਭਾਈਵਾਲੀ ਨੂੰ ਬਣਾਉਣਗੇ ਮਜ਼ਬੂਤ

grooming gangs british mp

Grooming gangs 'ਚ ਸ਼ਾਮਲ ਲੋਕਾਂ 'ਤੇ ਬ੍ਰਿਟਿਸ਼ ਸਾਂਸਦ ਨੇ ਕੀਤੀ ਕਾਰਵਾਈ ਦੀ ਮੰਗ

human bones uk woman arrested in sri lanka

ਇਨਸਾਨੀ ਹੱਡੀਆਂ ਦਾ ਨਸ਼ਾ! ਫੜੀ ਗਈ ਹਸੀਨਾ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ

bangladeshi origin nahid mian italy

ਇਟਲੀ : ਬੰਗਲਾਦੇਸ਼ੀ ਮੂਲ ਦੇ ਨਾਹੀਦ ਮੀਆਂ ਦੀ ਹੱਤਿਆ, ਕਾਤਲ ਦੀ ਭਾਲ ਜਾਰੀ

27th shaheedi sports fair at australia

ਆਸਟ੍ਰੇਲੀਆ ਦੇ ਸ਼ਹਿਰ ਗ੍ਰਿਫਿਥ ਵਿਖੇ 27ਵਾਂ ਸ਼ਹੀਦੀ ਖੇਡ ਮੇਲਾ 7-8 ਜੂਨ ਨੂੰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਈ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +