Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    1:25:24 AM

  • xi jinping says  india is not our enemy  but a partner

    PM ਮੋਦੀ ਨਾਲ ਮੁਲਾਕਾਤ 'ਚ ਚੀਨ ਦੇ ਬਦਲੇ ਸੁਰ, ਸ਼ੀ...

  • path to peace in the middle east emerges from delhi

    ਮਿਡਲ ਈਸਟ 'ਚ ਸ਼ਾਂਤੀ ਲਈ ਦਿੱਲੀ ਤੋਂ ਨਿਕਲਿਆ...

  • pm modi meets chinese president

    BRICS Summit: PM ਮੋਦੀ ਨੇ ਸ਼ੀ ਜਿਨਪਿੰਗ ਨੂੰ...

  • xi in brics

    US-ਇਰਾਨ ਦੀ ਜੰਗ ਖ਼ਤਮ ਕਰਵਾਏਗਾ BRICS ! ਜਿਨਪਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਫਰਵਰੀ, 2021)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਫਰਵਰੀ, 2021)

  • Edited By Babita,
  • Updated: 23 Feb, 2021 08:34 AM
Amritsar
today  s hukamnama from sri darbar sahib 23 02 2021
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੧ ॥
ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥

ਮੰਗਲਵਾਰ, ੧੨ ਫੱਗਣ (ਸੰਮਤ ੫੫੨ ਨਾਨਕਸ਼ਾਹੀ)    ਅੰਗ: ੬੮੬

 ਧਨਾਸਰੀ ਮਹਲਾ ੧ ॥
ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ । ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ । ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ । ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ ।੧। ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ । (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ ।੧।ਰਹਾਉ। ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ । ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ) । ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ । ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਗੁਰੂ ਉਸ ਨੂੰ ਪ੍ਰਭੂ-ਚਰਨਾਂ ਵਿਚ ਮਿਲਾ ਦੇਂਦਾ ਹੈ, ਉਹ ਸੇਵਕ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ, ਉਸ ਦਾ ਮਨ ਸਰੀਰ ਦੇ ਅੰਦਰ ਹੀ ਰਹਿੰਦਾ ਹੈ (ਭਾਵ, ਮਾਇਆ-ਮੋਹਿਆ ਦਸੀਂ ਪਾਸੀਂ ਦੌੜਦਾ ਨਹੀਂ (ਫਿਰਦਾ), ਉਸ ਦੇ ਮਨ ਵਿਚ ਸਦਾ-ਥਿਰ ਪ੍ਰਭੂ ਪਰਗਟ ਹੋ ਜਾਂਦਾ ਹੈ, ਉਹ ਸੇਵਕ ਸਦਾ-ਥਿਰ ਪ੍ਰਭੂ ਨੂੰ ਸਿਮਰ ਕੇ ਤੇ ਉਸ ਵਿਚ ਮਿਲ ਕੇ ਉਸ (ਦੀ ਯਾਦ) ਵਿਚ ਲੀਨ ਰਹਿੰਦਾ ਹੈ ।੩। ਪਰਮਾਤਮਾ ਆਪਣਾ ਦਰਸਨ ਆਪ ਹੀ (ਗੁਰੂ ਦੀ ਰਾਹੀਂ) ਕਰਾਂਦਾ ਹੈ, ਆਪ ਹੀ (ਸਭ ਜੀਵਾਂ ਦੇ) ਦਿਲ ਦੀ ਜਾਣਦਾ ਹੈ (ਇਸ ਵਾਸਤੇ ਉਹ) ਹਠ ਦੀ ਰਾਹੀਂ ਕੀਤੇ ਕਰਮਾਂ ਉਤੇ ਨਹੀਂ ਪਤੀਜਦਾ, ਨਾਹ ਹੀ ਬਹੁਤੇ (ਧਾਰਮਿਕ) ਭੇਖਾਂ ਤੇ ਪ੍ਰਸੰਨ ਹੁੰਦਾ ਹੈ । ਜਿਸ ਪ੍ਰਭੂ ਨੇ (ਸਾਰੇ) ਸਰੀਰ ਸਾਜੇ ਹਨ ਤੇ (ਗੁਰੂ ਦੀ ਸਰਨ ਆਏ ਕਿਸੇ ਵਡਭਾਗੀ ਦੇ ਹਿਰਦੇ ਵਿਚ) ਨਾਮ-ਅੰਮ੍ਰਿਤ ਪਾਇਆ ਹੈ ਉਸੇ ਪ੍ਰਭੂ ਨੇ ਉਸ ਦਾ ਮਨ ਪ੍ਰੇਮਾ ਭਗਤੀ ਵਿਚ ਜੋੜਿਆ ਹੈ ।੪। ਜੇਹੜੇ ਮਨੁੱਖ (ਵਿੱਦਿਆ) ਪੜ੍ਹ ਪੜ੍ਹ ਕੇ (ਵਿੱਦਿਆ ਦੇ ਮਾਣ ਵਿਚ ਹੀ ਸਿਮਰਨ ਤੋਂ) ਖੁੰਝ ਜਾਂਦੇ ਹਨ ਉਹ (ਆਤਮਕ ਮੌਤ ਦੀਆਂ) ਚੋਟਾਂ ਸਹਿੰਦੇ ਹਨ । (ਵਿੱਦਿਆ ਦੀ) ਬਹੁਤੀ ਚਤੁਰਾਈ ਦੇ ਕਾਰਨ ਜਨਮ ਮਰਨ ਦੇ ਗੇੜ ਵਿਚ ਪੈਂਦੇ ਹਨ । ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮ ਜਪਦਾ ਹੈ ਤੇ ਪ੍ਰਭੂ ਦੇ ਡਰ-ਅਦਬ ਨੂੰ ਆਪਣੇ ਆਤਮਾ ਦੀ ਖ਼ੁਰਾਕ ਬਣਾਂਦਾ ਹੈ, ਉਹ ਸੇਵਕ ਗੁਰੂ ਦੀ ਸਰਨ ਪੈ ਕੇ ਪ੍ਰਭੂ ਵਿਚ ਲੀਨ ਰਹਿੰਦੇ ਹਨ ।੫। ਜੇਹੜਾ ਮਨੁੱਖ ਪੱਥਰ (ਦੀਆਂ ਮੂਰਤੀਆਂ) ਪੂਜਦਾ ਰਿਹਾ, ਤੀਰਥਾਂ ਦੇ ਇਸ਼ਨਾਨ ਕਰਦਾ ਰਿਹਾ, ਜੰਗਲਾਂ ਵਿਚ ਨਿਵਾਸ ਰੱਖਦਾ ਰਿਹਾ, ਤਿਆਗੀ ਬਣ ਕੇ ਥਾਂ ਥਾਂ ਭਟਕਦਾ ਡੋਲਦਾ ਫਿਰਿਆ (ਤੇ ਇਹਨਾਂ ਹੀ ਕਰਮਾਂ ਨੂੰ ਧਰਮ ਸਮਝਦਾ ਰਿਹਾ), ਜੇ ਉਸ ਦਾ ਮਨ ਮੈਲਾ ਹੀ ਰਿਹਾ ਤਾਂ ਉਹ ਪਵਿਤ੍ਰ ਕਿਵੇਂ ਹੋ ਸਕਦਾ ਹੈ? ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ (ਸਿਮਰਨ ਦੀ ਰਾਹੀਂ) ਲੀਨ ਹੁੰਦਾ ਹੈ (ਉਹੀ ਪਵਿਤ੍ਰ ਹੁੰਦਾ ਹੈ, ਤੇ) ਉਹ (ਲੋਕ ਪਰਲੋਕ ਵਿਚ) ਇੱਜ਼ਤ ਪਾਂਦਾ ਹੈ ।੬। ਹੇ ਪਿਆਰੇ ਪ੍ਰਭੂ! ਮੇਹਰ ਕਰ ਕੇ ਮੈਨੂੰ ਉਹ ਗੁਰੂ ਮਿਲਾ ਜੋ ਅੱਖ ਝਮਕਣ ਦੇ ਸਮੇ ਵਿਚ ਕੋ੍ਰੜਾਂ ਬੰਦਿਆਂ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ, ਜਿਸ ਦਾ ਮਨ ਸਦਾ ਹੀ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ ਤੇ ਗੰਭੀਰ ਰਹਿੰਦਾ ਹੈ ਜਿਸ ਦੇ ਅੰਦਰ ਉੱਚਾ ਆਚਰਨ ਭੀ ਹੈ ਤੇ ਉੱਚੀ (ਆਤਮਕ) ਸੂਝ ਭੀ ਹੈ ।੭। ਹੇ ਨਾਨਕ! ਪ੍ਰਭੂ-ਦਰ ਤੇ ਇਉਂ ਅਰਦਾਸ ਕਰ—ਹੇ ਪ੍ਰਭੂ! ਮੈਂ ਕਿਸ ਬੰਦੇ ਅੱਗੇ ਤੇਰੀ ਸਿਫ਼ਤਿ-ਸਾਲਾਹ ਕਰਾਂ? ਮੈਨੂੰ ਤਾਂ ਤੈਥੋਂ ਬਿਨਾ ਹੋਰ ਕੋਈ ਕਿਤੇ ਦਿੱਸਦਾ ਹੀ ਨਹੀਂ ।ਜਿਵੇਂ ਤੇਰੀ ਮੇਹਰ ਹੋਵੇ ਮੈਨੂੰ ਆਪਣੀ ਰਜ਼ਾ ਵਿਚ ਰੱਖ, ਤਾ ਕਿ (ਤੇਰਾ ਦਾਸ) ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਤੇਰੇ ਪ੍ਰੇਮ ਵਿਚ ਟਿਕ ਕੇ ਤੇਰੇ ਗੁਣ ਗਾਵੇ ।੮।੨।

DHANAASAREE, FIRST MEHL:
That union with the Lord is acceptable, which is united in intuitive poise. Thereafter, one does not die, and does not come and go in reincarnation. The Lord’s slave is in the Lord, and the Lord is in His slave. Wherever I look, I see none other than the Lord. || 1 || The Gurmukhs worship the Lord, and find His celestial home. Without meeting the Guru, they die, and come and go in reincarnation. || 1 || Pause || So make Him your Guru, who implants the Truth within you, who leads you to speak the Unspoken Speech, and who merges you in the Word of the Shabad. God’s people have no other work to do; they love the True Lord and Master, and they love the Truth. || 2 || The mind is in the body, and the True Lord is in the mind. Merging into the True Lord, one is absorbed into Truth. God’s servant bows at His feet. Meeting the True Guru, one meets with the Lord. || 3 || He Himself watches over us, and He Himself makes us see. He is not pleased by stubborn-mindedness, nor by various religious robes. He fashioned the body-vessels, and infused the Ambrosial Nectar into them; God’s Mind is pleased only by loving devotional worship. || 4 || Reading and studying, one becomes confused, and suffers punishment. By great cleverness, one is consigned to coming and going in reincarnation. One who chants the Naam, the Name of the Lord, and eats the food of the Fear of God becomes Gurmukh, the Lord’s servant, and remains absorbed in the Lord. || 5 || He worships stones, dwells at sacred shrines of pilgrimage and in the jungles, wanders, roams around and becomes a renunciate. But his mind is still filthy — how can he become pure? One who meets the True Lord obtains honor. || 6 || One who embodies good conduct and contemplative meditation, his mind abides in intuitive poise and contentment, since the beginning of time, and throughout the ages. In the twinkling of an eye, he saves millions. Have mercy on me, O my Beloved, and let me meet the Guru. || 7 || Unto whom, O God, should I praise You? Without You, there is no other at all. As it pleases You, keep me under Your Will. Nanak, with intuitive poise and natural love, sings Your Glorious Praises. || 8 || 2 ||

Tuesday, 12th Phalgun (Samvat 552 Nanakshahi)    Page: 686
 

  • Hukamnama
  • Sri Darbar Sahib
  • ਸ੍ਰੀ ਦਰਬਾਰ ਸਾਹਿਬ
  • ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਫਰਵਰੀ, 2021)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +