Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    9:05:07 AM

  • plane crashes in alaska

    ਅਲਾਸਕਾ 'ਚ ਕ੍ਰੈਸ਼ ਹੋ ਗਿਆ ਜਹਾਜ਼ ! ਵਿਚ ਸਵਾਰ...

  • peru shaken by powerful earthquake

    ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬਿਆ ਪੇਰੂ: 6.7...

  • heavy rain alert

    21 ਤੋਂ 26 ਅਗਸਤ ਤੱਕ ਪਵੇਗਾ ਭਾਰੀ ਮੀਂਹ! ਮੌਸਮ...

  • punjab brother sister

    ਪੰਜਾਬ: ਭਰਾ ਲਈ ਰੱਖੜੀ ਲਿਜਾ ਰਹੀ ਭੈਣ ਤੇ ਜੀਜੇ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਮਾਰਚ, 2023)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਮਾਰਚ, 2023)

  • Updated: 27 Mar, 2023 05:34 AM
Amritsar
today  s hukamnama sri darbar sahib
  • Share
    • Facebook
    • Tumblr
    • Linkedin
    • Twitter
  • Comment

ਟੋਡੀ ਮਹਲਾ ੫ ॥
ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥

ਸੋਮਵਾਰ, ੧੪ ਚੇਤ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੭੧੭)

ਟੋਡੀ ਮਹਲਾ ੫ ॥
ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂਦੀ ਹੈ, ਉਸ) ਆਤਮਕ ਅਡੋਲਤਾ ਦੇ ਕਾਰਨ (ਉਸ ਦੇ ਅੰਦਰ) ਦਿਨ ਰਾਤ (ਹਰ ਵੇਲੇ) ਆਨੰਦ ਬਣਿਆ ਰਹਿੰਦਾ ਹੈ । (ਹੇ ਭਾਈ! ਸਾਧ ਸੰਗਤਿ ਦੀ ਬਰਕਤਿ ਨਾਲ) ਅਸਾਂ ਜੀਵਾਂ ਦੇ ਪਿਛਲੇ ਕੀਤੇ ਕਰਮਾਂ ਦਾ ਭਲਾ ਅੰਗੂਰ ਫੁੱਟ ਪੈਂਦਾ ਹੈ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਉਹ ਪਰਮਾਤਮਾ ਆਪਣੇ ਉਸ ਸੇਵਕ ਨੂੰ (ਉਸਦਾ) ਹੱਥ ਫੜ ਕੇ ਵਿਹੁਲੇ ਸੰਸਾਰ-ਸਮੁੰਦਰ ਵਿਚੋਂ ਬਾਹਰ ਕੱਢ ਲੈਂਦਾ ਹੈ, (ਜਿਸ ਸੇਵਕ ਨੂੰ) ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਪੈਂਦਾ ਹੈ ।੧। ਹੇ ਭਾਈ! ਗੁਰੂ ਦੇ ਬਚਨਾਂ ਉਤੇ ਤੁਰਿਆਂ ਜਨਮ ਮਰਨ ਵਿਚ ਪਾਣ ਵਾਲੀਆਂ ਫਾਹੀਆਂ ਕੱਟੀਆਂ ਜਾਂਦੀਆਂ ਹਨ, ਕਸ਼ਟਾਂ-ਭਰੇ ਚੌਰਾਸੀ ਦੇ ਗੇੜ ਦਾ ਦਰਵਾਜ਼ਾ ਮੁੜ ਨਹੀਂ ਵੇਖਣਾ ਪੈਂਦਾ । ਹੇ ਨਾਨਕ! (ਆਖ—ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਭੀ ਮਾਲਕ-ਪ੍ਰਭੂ ਦਾ ਆਸਰਾ ਲਿਆ ਹੈ, ਮੈਂ (ਉਸ ਦੇ ਦਰ ਤੇ) ਮੁੜ ਮੁੜ ਸਿਰ ਨਿਵਾਂਦਾ ਹਾਂ ।੨।੯।੨੮।

TODEE, FIFTH MEHL:
In the Saadh Sangat, the Company of the Holy, I contemplate the Name of the Lord, Har, Har. I am in peaceful poise and bliss, day and night; the seed of my destiny has sprouted. || Pause || I have met the True Guru, by great good fortune; He has no end or limitation. Taking His humble servant by the hand, He pulls him out of the poisonous world-ocean. || 1 || Birth and death are ended for me, by the Word of the Guru’s Teachings; I shall no longer pass through the door of pain and suffering. Nanak holds tight to the Sanctuary of his Lord and Master; again and again, he bows in humility and reverence to Him. || 2 || 9 || 28 ||

Monday, 14th Chayt (Samvat 555 Nanakshahi)    (Page: 717)

  • Amritsar
  • Sri Darbar Sahib
  • Hukamnama
  • ਅੰਮ੍ਰਿਤਸਰ
  • ਸ੍ਰੀ ਦਰਬਾਰ ਸਾਹਿਬ
  • ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਮਾਰਚ, 2023)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
  • health department strict against adulteration
    ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਜਲੰਧਰ ਬੱਸ ਸਟੈਂਡ ਸਥਿਤ ਦੁਕਾਨਾਂ...
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +