Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    11:55:04 PM

  • bku kadian announces support for akali dal 2027 punjab vidhansabha elections

    BKU ਕਾਦੀਆਂ ਵੱਲੋਂ 2027 ਦੀਆਂ ਚੋਣਾਂ 'ਚ ਅਕਾਲੀ...

  • kunwar vijay pratap resignation legislative assembly

    ਦੋ ਵਿਧਾਇਕਾਂ ਦੇ ਅਸਤੀਫ਼ੇ ਪ੍ਰਵਾਨ, ਵਿਧਾਨ ਸਭਾ...

  • a major bombshell in punjab politics

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, 'ਆਪ' 'ਚੋਂ...

  • alliance akali dal sukhbir singh badal

    ਚੋਣਾਂ ਤੋਂ ਪਹਿਲਾਂ ਗਠਜੋੜ 'ਤੇ ਸਸਪੈਂਸ, ਸੁਖਬੀਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ, 2020)

  • Updated: 21 Jun, 2020 07:24 AM
Amritsar
today hukamnama from sri darbar sahib    21st june   2020
  • Share
    • Facebook
    • Tumblr
    • Linkedin
    • Twitter
  • Comment

ਸੂਹੀ ਮਹਲਾ ੫ ॥
ਤਉ ਮੈ ਆਇਆ ਸਰਨੀ ਆਇਆ ॥ ਭਰੋਸੈ ਆਇਆ ਕਿਰਪਾ ਆਇਆ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥ ਮਹਾ ਦੁਤਰੁ ਮਾਇਆ ॥ ਜੈਸੇ ਪਵਨੁ ਝੁਲਾਇਆ ॥੧॥ ਸੁਨਿ ਸੁਨਿ ਹੀ ਡਰਾਇਆ ॥ ਕਰਰੋ ਧ੍ਰਮਰਾਇਆ ॥੨॥ ਗ੍ਰਿਹ ਅੰਧ ਕੂਪਾਇਆ ॥ ਪਾਵਕੁ ਸਗਰਾਇਆ ॥੩॥ ਗਹੀ ਓਟ ਸਾਧਾਇਆ ॥ ਨਾਨਕ ਹਰਿ ਧਿਆਇਆ ॥ ਅਬ ਮੈ ਪੂਰਾ ਪਾਇਆ ॥੪॥੩॥੪੬॥

ਐਤਵਾਰ, ੮ ਹਾੜ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੭੪੬)

ਪੰਜਾਬੀ ਵਿਆਖਿਆ:
ਸੂਹੀ ਮਹਲਾ ੫ ॥
ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਇਸ ਭਰੋਸੇ ਨਾਲ ਆਇਆ ਹਾਂ ਕਿ ਤੂੰ ਕਿਰਪਾ ਕਰੇਂਗਾ । ਸੋ, ਹੇ ਮਾਲਕ ਪ੍ਰਭੂ! ਜਿਵੇਂ ਤੈਨੂੰ ਚੰਗੇ ਲੱਗੇ, ਮੇਰੀ ਰੱਖਿਆ ਕਰ । (ਮੈਨੂੰ ਤੇਰੇ ਦਰ ਤੇ) ਗੁਰੂ ਨੇ ਭੇਜਿਆ ਹੈ, (ਮੈਨੂੰ ਤੇਰੇ ਦਰ ਦਾ) ਰਸਤਾ ਗੁਰੂ ਨੇ (ਵਿਖਾਇਆ ਹੈ) ।੧।ਰਹਾਉ।ਹੇ ਪ੍ਰਭੂ! ਜਿਵੇਂ (ਤੇਜ਼) ਹਵਾ ਧੱਕੇ ਮਾਰਦੀ ਹੈ, ਤਿਵੇਂ ਮਾਇਆ (ਦੀਆਂ ਲਹਿਰਾਂ ਧੱਕੇ ਮਾਰਦੀਆਂ ਹਨ) (ਤੇਰੀ ਰਚੀ) ਮਾਇਆ (ਇਕ ਵੱਡਾ ਸਮੁੰਦਰ ਹੈ ਜਿਸ ਤੋਂ) ਪਾਰ ਲੰਘਣਾ ਬਹੁਤ ਔਖਾ ਹੈ ।੧।ਹੇ ਪ੍ਰਭੂ! ਮੈਂ ਤਾਂ ਇਹ ਸੁਣ ਸੁਣ ਕੇ ਹੀ ਡਰ ਰਿਹਾ ਹਾਂ ਕਿ ਧਰਮਰਾਜ ਬੜਾ ਕਰੜਾ (ਹਾਕਮ) ਹੈ ।੨।ਹੇ ਪ੍ਰਭੂ! ਇਹ ਸੰਸਾਰ ਇਕ ਅੰਨ੍ਹਾ ਖੂਹ ਹੈ, ਇਸ ਵਿਚ ਸਾਰੀ (ਤ੍ਰਿਸ਼ਨਾ ਦੀ) ਅੱਗ ਹੀ ਅੱਗ ਹੈ ।ਹੇ ਨਾਨਕ (ਆਖ—ਹੇ ਪ੍ਰਭੂ! ਜਦੋਂ ਤੋਂ) ਮੈਂ ਗੁਰੂ ਦਾ ਆਸਰਾ ਲਿਆ ਹੈ, ਮੈਂ ਪਰਮਾਤਮਾ ਦਾ ਨਾਮ ਸਿਮਰ ਰਿਹਾ ਹਾਂ, ਤੇ, ਮੈਨੂੰ ਪੂਰਨ ਪ੍ਰਭੂ ਲੱਭ ਪਿਆ ਹੈ ।੪।੩।੪੬।

English Translation:

SOOHEE, FIFTH MEHL: I have come to You. I have come to Your Sanctuary. I have come to place my faith in You. I have come seeking Mercy. If it pleases You, save me, O my Lord and Master. The Guru has placed me upon the Path. || 1 || Pause || Maya is very treacherous and difficult to pass through. It is like a violent wind-storm. || 1 || I am so afraid to hear that the Righteous Judge of Dharma is so strict and stern. || 2 || The world is a deep, dark pit; it is all on fire. || 3 || I have grasped the Support of the Holy Saints. Nanak meditates on the Lord. Now, I have found the Perfect Lord. || 4 || 3 || 46 ||

Sunday, 8th Assaar (Samvat 552 Nanakshahi) 21st June 2020 (Page: 746)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਨਵੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਕਤੂਬਰ 2026)
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
  • big on the weather in punjab for a week
    ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
  • environmental activists unite to protect punjab  s rivers from pollution
    ਪੰਜਾਬ ਦੀਆਂ ਨਦੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਾਤਾਵਰਣ ਵਰਕਰ ਇਕਜੁੱਟ, ਸੂਬਾ...
  • dinesh auluck honey singh  divit auluck tears
    ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ ਵੰਡਾਉਣ ਪੁੱਜੇ Honey Singh ਵੀ...
  • deadbody of unidentified person found in bushes on nakodar jalandhar road
    ਨਕੋਦਰ-ਜਲੰਧਰ ਮਾਰਗ ’ਤੇ ਝਾੜੀਆਂ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • draw held for firecracker stalls in jalandhar 20 traders receive licenses
    ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ ਨਿਕਲਿਆ ਡਰਾਅ! 20 ਵਪਾਰੀਆਂ...
  • smugglers attack media worker in noormihal
    ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
Trending
Ek Nazar
indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +