Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    10:19:57 PM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

  • virsa valtoha notice

    ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੂਨ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੂਨ, 2020)

  • Updated: 05 Jun, 2020 07:13 AM
Amritsar
today hukamnama from sri darbar sahib    5th june 2020
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੧॥
ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅ ੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥
 

ਸ਼ੁੱਕਰਵਾਰ, ੨੩ ਜੇਠ (ਸੰਮਤ ੫੫੨ ਨਾਨਕਸ਼ਾਹੀ) ੫ ਜੂਨ, ੨੦੨੦ (ਅੰਗ: ੬੬੨)
 

ਪੰਜਾਬੀ ਵਿਆਖਿਆ:
 

ਧਨਾਸਰੀ ਮਹਲਾ ੧॥
ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲ ੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ) । ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ । ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰਲੇਖ ਭੀ ਕੰਮ ਨਹੀਂ ਆਉਂਦਾ ।੧। ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ।੧।ਰਹਾਉ। ਕਾਜ਼ੀ (ਜੇ ਇਕ ਪਾਸੇ ਤਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ) ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ । ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ । ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ । (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ ।੨। ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ । ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ । ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ  ੩। ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ । ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ । ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ ।੪॥੫॥੭॥

English Translation:

DHANAASAREE, FIRST MEHL: The body is the paper, and the mind is the inscription written upon it. The ignorant fool does not read what is written on his forehead. In the Court of the Lord, three inscriptions are recorded. Behold, the counterfeit coin is worthless there. || 1 || O Nanak, if there is silver in it, then everyone proclaims, “It is genuine, it is genuine.” || 1 || Pause || The Qazi tells lies and eats filth; the Brahmin kills and then takes cleansing baths. The Yogi is blind, and does not know the Way. The three of them devise their own destruction. || 2 || He alone is a Yogi, who understands the Way. By Guru’s Grace, he knows the One Lord. He alone is a Qazi, who turns away from the world, and who, by Guru’s Grace, remains dead while yet alive. He alone is a Brahmin, who contemplates God. He saves himself, and saves all his generations as well. || 3 || One who cleanses his own mind is wise. One who cleanses himself of impurity is a Muslim. One who reads and understands is acceptable. Upon his forehead is the Insignia of the Court of the Lord. || 4 || 5 || 7 ||

Friday, 23rd Jayt’h (Samvat 552 Nanakshahi) 5th June 2020 (Page: 662)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੂਨ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +