Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 01, 2025

    9:37:19 PM

  • small mistake in the aadhar card

    ਆਧਾਰ ਕਾਰਡ 'ਚ ਇਕ ਛੋਟੀ ਜਿਹੀ ਨੇ ਤੋੜਿਆ ਮਜ਼ਦੂਰ...

  • bc tigers   miri piri tournament concludes with unforgettable memories

    BC ਟਾਈਗਰਜ਼ ਦਾ ਮੀਰੀ ਪੀਰੀ ਟੂਰਨਾਮੈਂਟ ਅਮਿਟ ਯਾਦਾਂ...

  • bc tigers   miri piri tournament concludes with unforgettable memories

    BC ਟਾਈਗਰਜ਼ ਦਾ ਮੀਰੀ ਪੀਰੀ ਟੂਰਨਾਮੈਂਟ ਅਮਿਟ ਯਾਦਾਂ...

  • trump and musk dispute escalates again

    ਟਰੰਪ ਤੇ ਮਸਕ ਵਿਚਕਾਰ ਮੁੜ ਵਧਿਆ ਵਿਵਾਦ, ਦਿੱਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ, 2020)

  • Updated: 17 Jun, 2020 07:14 AM
Amritsar
today hukamnama from sri darbar sahib   17th june  2020
  • Share
    • Facebook
    • Tumblr
    • Linkedin
    • Twitter
  • Comment

ਸੂਹੀ ਮਹਲਾ ੧ ॥
ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥ ਸੂਖੀ ਕਰੈ ਪਸਾਉ ਦੂਖ ਵਿਸਾਰਸੀ ॥ ਸਹਸਾ ਮੂਲੇ ਨਾਹਿ ਸਰਪਰ ਤਾਰਸੀ ॥੧॥ ਤਿਨਾ ਮਿਲਿਆ ਗੁਰੁ ਆਇ ਜਿਨ ਕਉ ਲੀਖਿਆ ॥ ਅੰਮ੍ਰਿਤੁ ਹਰਿ ਕਾ ਨਾਉ ਦੇਵੈ ਦੀਖਿਆ ॥ ਚਾਲਹਿ ਸਤਿਗੁਰ ਭਾਇ ਭਵਹਿ ਨ ਭੀਖਿਆ ॥੨॥ ਜਾ ਕਉ ਮਹਲੁ ਹਜੂਰਿ ਦੂਜੇ ਨਿਵੈ ਕਿਸੁ ॥ ਦਰਿ ਦਰਵਾਣੀ ਨਾਹਿ ਮੂਲੇ ਪੁਛ ਤਿਸੁ ॥ ਛੁਟੈ ਤਾ ਕੈ ਬੋਲਿ ਸਾਹਿਬ ਨਦਰਿ ਜਿਸੁ ॥੩॥ ਘਲੇ ਆਣੇ ਆਪਿ ਜਿਸੁ ਨਾਹੀ ਦੂਜਾ ਮਤੈ ਕੋਇ ॥ ਢਾਹਿ ਉਸਾਰੇ ਸਾਜਿ ਜਾਣੈ ਸਭ ਸੋਇ ॥ ਨਾਉ ਨਾਨਕ ਬਖਸੀਸ ਨਦਰੀ ਕਰਮੁ ਹੋਇ ॥ ੪॥੩॥੫॥

ਬੁੱਧਵਾਰ, ੪ ਹਾੜ (ਸੰਮਤ ੫੫੨ ਨਾਨਕਸ਼ਾਹੀ) ਅੰਗ: ੭੨੯
 

ਪੰਜਾਬੀ ਵਿਆਖਿਆ:

ਸੂਹੀ ਮਹਲਾ ੧ ॥(ਪ੍ਰਭੂ) ਜਿਨ੍ਹਾਂ (ਜੀਵਾਂ) ਨੂੰ (ਹਿਰਦੇ-ਰੂਪ) ਭਾਂਡੇ ਵਿਚ ਪ੍ਰੇਮ (ਦੀ ਭਿੱਛਿਆ ਦੇਂਦਾ ਹੈ), (ਉਸ ਪ੍ਰੇਮ ਦੀ ਬਰਕਤਿ ਨਾਲ ਪ੍ਰਭੂ) ਉਹਨਾਂ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ । ਉਹਨਾਂ ਉਤੇ ਸੁਖਾਂ ਦੀ ਬਖ਼ਸ਼ਸ਼ ਕਰਦਾ ਹੈ, ਉਹਨਾਂ ਦੇ ਦੁੱਖ ਭੁਲਾ ਦੇਂਦਾ ਹੈ । ਇਸ ਗੱਲ ਵਿਚ ਰਤਾ ਭੀ ਸ਼ੱਕ ਨਹੀਂ ਕਿ ਅਜੇਹੇ ਜੀਵਾਂ ਨੂੰ ਪ੍ਰਭੂ ਜ਼ਰੂਰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ।੧।ਜਿਨ੍ਹਾਂ ਬੰਦਿਆਂ ਨੂੰ (ਧੁਰੋਂ ਲਿਖਿਆ ਬਖ਼ਸ਼ਸ਼ ਦਾ) ਲੇਖ ਮਿਲ ਜਾਂਦਾ ਹੈ, ਉਹਨਾਂ ਨੂੰ ਗੁਰੂ ਆ ਕੇ ਮਿਲ ਪੈਂਦਾ ਹੈ । ਗੁਰੂ ਉਹਨਾਂ ਨੂੰ ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਿੱਖਿਆ ਵਜੋਂ ਦੇਂਦਾ ਹੈ, ਉਹ ਬੰਦੇ (ਜੀਵਨ-ਸਫ਼ਰ ਵਿਚ) ਗੁਰੂ ਦੇ ਦੱਸੇ ਅਨੁਸਾਰ ਤੁਰਦੇ ਹਨ, ਤੇ (ਹੋਰ ਹੋਰ ਪਾਸੇ) ਭਟਕਦੇ ਨਹੀਂ ਫਿਰਦੇ ।੨।(ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਿਸ ਬੰਦੇ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਥਾਂ ਮਿਲ ਜਾਂਦਾ ਹੈ ਉਹ ਕਿਸੇ ਹੋਰ ਦੇ ਅੱਗੇ ਤਰਲੇ ਨਹੀਂ ਕਰਦਾ ਫਿਰਦਾ; ਪਰਮਾਤਮਾ ਦੇ ਦਰਵਾਜ਼ੇ ਤੇ (ਪਹੁੰਚੇ ਹੋਏ ਨੂੰ ਜਮ ਆਦਿਕ) ਦਰਬਾਨਾਂ ਵਲੋਂ ਕੋਈ ਰਤਾ ਭਰ ਭੀ ਪੁੱਛ-ਗਿੱਛ ਨਹੀਂ ਹੁੰਦੀ, ਕਿਉਂਕਿ ਜਿਸ ਗੁਰੂ ਉਤੇ ਮਾਲਕ-ਪ੍ਰਭੂ ਦੀ ਮੇਹਰ ਦੀ ਨਜ਼ਰ ਹੈ ਉਸ ਗੁਰੂ ਦੇ ਬਚਨ ਵਿਚ (ਚੱਲ ਕੇ) ਉਹ ਬੰਦਾ (ਵਿਕਾਰਾਂ ਤੋਂ) ਮੁਕਤ ਹੋ ਜਾਂਦਾ ਹੈ ।੩।ਜਿਸ ਮਾਲਕ ਪ੍ਰਭੂ ਨੂੰ ਕੋਈ ਹੋਰ ਦੂਜਾ ਕੋਈ ਮੱਤਾਂ ਨਹੀਂ ਦੇ ਸਕਦਾ ਹੈ ਉਹ ਆਪ ਹੀ ਜੀਵਾਂ ਨੂੰ ਜਗਤ ਵਿਚ ਭੇਜਦਾ ਹੈ ਆਪ ਹੀ ਵਾਪਸ ਸੱਦ ਲੈਂਦਾ ਹੈ, ਪ੍ਰਭੂ ਆਪ ਹੀ ਜਗਤ-ਰਚਨਾ ਢਾਹੁੰਦਾ ਹੈ ਤੇ ਉਸਾਰਦਾ ਹੈ, ਉਹ ਸਭ ਕੁਝ ਆਪ ਹੀ ਪੈਦਾ ਕਰਨੀ ਜਾਣਦਾ ਹੈ ।ਹੇ ਨਾਨਕ! ਜਿਸ ਮਨੁੱਖ ਉਤੇ ਮੇਹਰ ਦੀ ਨਜ਼ਰ ਕਰਨ ਵਾਲੇ ਪ੍ਰਭੂ ਦੀ ਨਿਗਾਹ ਹੋ ਜਾਂਦੀ ਹੈ ਉਸ ਨੂੰ ਬਖ਼ਸ਼ਸ਼ ਵਜੋਂ ਉਸ ਦਾ ਨਾਮ ਮਿਲਦਾ ਹੈ ।੪।੩।੫।

English Translation:

SOOHEE, FIRST MEHL: Those whose minds are filled with love of the Lord, are blessed and exalted. They are blessed with peace, and their pains are forgotten. He will undoubtedly, certainly save them. || 1 || The Guru comes to meet those whose destiny is so pre-ordained. He blesses them with the Teachings of the Ambrosial Name of the Lord. Those who walk in the Will of the True Guru, never wander begging. || 2 || And one who lives in the Mansion of the Lord’s Presence, why should he bow down to any other? The gatekeeper at the Lord’s Gate shall not stop him to ask any questions. And one who is blessed with the Lord’s Glance of Grace — by his words, others are emancipated as well. || 3 || The Lord Himself sends out, and recalls the mortal beings; no one else gives Him advice. He Himself demolishes, constructs and creates; He knows everything. O Nanak, the Naam, the Name of the Lord is the blessing, given to those who receive His Mercy, and His Grace. || 4 || 3 || 5 ||

Wednesday, 4th Assaar (Samvat 552 Nanakshahi) 17th June 2020 (Page: 729)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2025)
  • weather department issues warning for many areas in punjab
    ਪੰਜਾਬ 'ਚ ਮੌਸਮ ਵਿਭਾਗ ਵੱਲੋਂ ਕਈ ਇਲਾਕਿਆਂ ਲਈ ਵੱਡੀ ਚੇਤਾਵਨੀ, ਪੜ੍ਹੋ ਖ਼ਬਰ
  • commissionerate police jalandhar arrested 15 accused
    ਕਮਿਸ਼ਨਰੇਟ ਪੁਲਸ ਜਲੰਧਰ ਨੇ ਜੂਨ ਮਹੀਨੇ 'ਚ 15 ਭਗੌੜੇ ਮੁਲਜ਼ਮਾਂ ਨੂੰ ਕੀਤਾ...
  • today  s top 10 news
    ਘੱਗਰ ਦਰਿਆ 'ਚ ਵਧਿਆ ਪਾਣੀ ਤੇ ਸਿੱਖ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ, ਅੱਜ ਦੀਆਂ...
  • punjab husband wife
    ਪੰਜਾਬ 'ਚ ਵੱਡੀ ਵਾਰਦਾਤ! ਹਸਪਤਾਲ 'ਚ ਦਾਖ਼ਲ ਘਰਵਾਲੀ ਤੇ ਸੱਸ ਨੂੰ ਮਾਰ'ਤੀਆਂ...
  • punjab weather update
    ਪੰਜਾਬ 'ਚ ਅੱਜ ਭਾਰੀ ਮੀਂਹ ਤੇ ਹਨੇਰੀ ਦਾ Alert! ਸਵੇਰੇ-ਸਵੇਰੇ 10 ਜ਼ਿਲ੍ਹਿਆਂ...
  • warning of thunderstorm and heavy rain in punjab
    ਪੰਜਾਬ 'ਚ ਹਨੇਰੀ-ਤੂਫ਼ਾਨ ਤੇ ਭਾਰੀ ਮੀਂਹ ਦੀ ਚੇਤਾਵਨੀ, 15 ਜ਼ਿਲ੍ਹਿਆਂ ਲਈ ਅਲਰਟ...
  • raw onion is a superfood for men  a powerful health ally
    ਕੱਚਾ ਪਿਆਜ਼ ਹੈ ਮਰਦਾਂ ਲਈ ਸੂਪਰਫੂਡ, ਸਿਹਤ ਦਾ ਤਾਕਤਵਰ ਸਾਥੀ, ਜਾਣੋ ਖਾਣ ਦਾ ਸਹੀ...
  • commissionerate police jalandhar destroys seized narcotics
    ਕਮਿਸ਼ਨਰੇਟ ਪੁਲਸ ਜਲੰਧਰ ਨੇ ਜ਼ਬਤ ਕੀਤੇ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ
Trending
Ek Nazar
weather department issues warning for many areas in punjab

ਪੰਜਾਬ 'ਚ ਮੌਸਮ ਵਿਭਾਗ ਵੱਲੋਂ ਕਈ ਇਲਾਕਿਆਂ ਲਈ ਵੱਡੀ ਚੇਤਾਵਨੀ, ਪੜ੍ਹੋ ਖ਼ਬਰ

a serious cri sis may arise in punjab

ਪੰਜਾਬ 'ਚ ਪੈਦਾ ਹੋ ਸਕਦੈ ਗੰਭੀਰ ਸੰਕਟ ! ਇੱਟਾਂ ਵਾਲੇ ਭੱਠਿਆਂ ਦੇ ਰਾਹ ’ਚ...

angry daughter hits mother after asking her to study

ਪੰਜਾਬ: ਮਾਂ ਵੱਲੋਂ ਪੜ੍ਹਨ ਲਈ ਕਹਿਣ ’ਤੇ ਗੁੱਸੇ ’ਚ ਆਈ ਧੀ ਨੇ...

indonesia evacuated citizens

ਇੰਡੋਨੇਸ਼ੀਆ ਨੇ ਈਰਾਨ ਤੋਂ 97 ਅਤੇ ਇਜ਼ਰਾਈਲ ਤੋਂ 26 ਨਾਗਰਿਕ ਕੱਢੇ

latest weather of punjab storm and heavy rain will come

ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...

terrorist attacks in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ, ਪੰਜ ਲੋਕਾਂ ਦੀ ਮੌਤ

man held for   raping   domestic help in arunachal

ਦੋ ਸਾਲ ਘਰ 'ਚ ਰੱਖੀ ਨੌਕਰਾਨੀ ਨਾਲ ਮਾਲਕ ਧੱਕੇ ਨਾਲ ਕਰਦਾ ਰਿਹਾ 'ਗੰਦਾ ਕੰਮ',...

german foreign minister visits kyiv

ਜਰਮਨ ਵਿਦੇਸ਼ ਮੰਤਰੀ ਨੇ ਕੀਵ ਦੌਰੇ 'ਤੇ, ਕੀਤਾ ਇਹ ਵਾਅਦਾ

pakistan army chief asim munir statement

ਪਾਕਿ ਫੌਜ ਮੁਖੀ ਨੇ ਜੰਮੂ-ਕਸ਼ਮੀਰ 'ਚ ਅੱਤਵਾਦ ਨੂੰ ਦੱਸਿਆ 'ਜਾਇਜ਼ ਸੰਘਰਸ਼'

big blow to iran nuclear program due to american attacks

ਅਮਰੀਕੀ ਹਮਲਿਆਂ ਨਾਲ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਵੱਡਾ ਝਟਕਾ

afghan refugee families returned

ਤਿੰਨ ਹਜ਼ਾਰ ਅਫਗਾਨ ਸ਼ਰਨਾਰਥੀ ਪਰਿਵਾਰ ਪਰਤੇ ਵਾਪਸ

sikh community in canada

ਕੈਨੇਡਾ 'ਚ ਸਿੱਖ ਭਾਈਚਾਰੇ ਨੂੰ ਸਾਵਧਾਨ ਰਹਿਣ ਦੀ ਅਪੀਲ, ਜਾਣੋ ਪੂਰਾ ਮਾਮਲਾ

weather has changed punjab

ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਜਾਣੋ ਅਗਲੇ...

large consignment of drugs seized

ਵੱਡੀ ਸਫਲਤਾ, ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ

pakistan closes border

ਸੁਰੱਖਿਆ ਖਤਰਾ! ਪਾਕਿਸਤਾਨ ਨੇ ਅਫਗਾਨਿਸਤਾਨ ਨਾਲ ਲੱਗਦੀ ਮੁੱਖ ਸਰਹੱਦ ਕੀਤੀ ਬੰਦ

6 year old teghbir singh conquers highest peak in russia sets world record

ਛੋਟੀ ਉਮਰ 'ਚ ਰੋਪੜ ਦੇ ਤੇਗਬੀਰ ਨੇ ਮਾਰੀਆਂ ਵੱਡੀਆਂ ਮੱਲ੍ਹਾਂ, ਰੂਸ ’ਚ ਹਾਸਲ...

terrorist attack attempt failed in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ ਦੀ ਕੋਸ਼ਿਸ਼ ਅਸਫਲ, ਮਾਰੇ ਗਏ ਦੋ ਸ਼ੱਕੀ ਅੱਤਵਾਦੀ

eighth festival of faiths held in ohio

ੳਹਾਈੳ ਵਿਖੇ ਅੱਠਵਾਂ ਫੈਸਟੀਵਲ ਆਫ ਫੇਥਸ ਆਯੋਜਿਤ (ਤਸਵੀਰਾਂ)

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ 2025)
    • today s hukamnama from sri darbar sahib 16 june 2025
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੂਨ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +