Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    6:02:25 AM

  • major accident in pakistan

    ਪਾਕਿਸਤਾਨ ਦੇ ਲਾਹੌਰ 'ਚ ਵੱਡਾ ਹਾਦਸਾ: ਟਿਊਸ਼ਨ ਸੈਂਟਰ...

  • punjab fire breaks out in gurdwara sahib

    ਵੱਡੀ ਖਬਰ! ਪਿੰਡ ਭੁੱਟੀਵਾਲਾ ਸਥਿਤ ਗੁਰਦੁਆਰਾ ਸਾਹਿਬ...

  • us supreme court strikes down trump birthright citizenship order

    ਡੋਨਾਲਡ ਟਰੰਪ ਨੂੰ SC ਦਾ ਝਟਕਾ! ਜਨਮ ਦੇ ਆਧਾਰ 'ਤੇ...

  • big change in petrol diesel rules

    Petrol-Diesel ਦੇ ਨਿਯਮਾਂ 'ਚ ਹੋ ਗਿਆ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੂਨ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੂਨ, 2020)

  • Updated: 12 Jun, 2020 07:20 AM
Amritsar
today hukamnama from sri darbar sahib   june 12th  2020
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ॥
ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮ ੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥
ਸ਼ੁੱਕਰਵਾਰ, ੩੦ ਜੇਠ (ਸੰਮਤ ੫੫੨ ਨਾਨਕਸ਼ਾਹੀ) ੧੨ ਜੂਨ, ੨੦੨੦ (ਅੰਗ: ੬੧੨)
 

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ॥

ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ । ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ ।੧। ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨ ੰਦ ਬਣਿਆ ਰਹਿੰਦਾ ਹੈ । ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲੀਫ਼ਾਂ ਆ ਪੈਂਦੀਆਂ ਹਨ ।ਰਹਾਉ। ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ । ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ ।੨। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗ ੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ । ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ ।੩। ਹੇ ਨਾਨਕ! (ਜੀਵਾਂ ਦੇ ਕੀਹ ਵੱਸ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ, ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ । ਜਿਨ੍ਹਾਂ ਮਨੁਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਦਾ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ ।੪।੪।੧੫।

English Translation:

SORAT’H, FIFTH MEHL: Those whose minds are attached to the lotus feet of the Lord — those humble beings are satisfied and fulfilled. But those, within whose hearts the priceless virtue does not abide — those men remain thirsty and unsatisfied. || 1 || Worshipping the Lord in adoration, one becomes happy, and free of disease. But one who forgets my Dear Lord — know him to be afflicted with tens of thousands of illnesses. || Pause || Those who hold tightly to Your Support, God, are happy in Your Sanctuary. But those humble beings who forget the Primal Lord, the Architect of Destiny, are counted among the most miserable beings. || 2 || One who has faith in the Guru, and who is lovingly attached to God, enjoys the delights of supreme ecstasy. One who forgets God and forsakes the Guru, falls into the most horrible hell. || 3 || As the Lord engages someone, so he is engaged, and so does he perform. Nanak has taken to the Shelter of the Saints; his heart is absorbed in the Lord’s feet. || 4 || 4 || 15 ||

Friday, 30th Jayt’h (Samvat 552 Nanakshahi) 12th June 2020 (Page: 612)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੂਨ, 2020)

NEXT STORY

Stories You May Like

  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2026)
  • the rope of relationships is starting to break
    ‘ਟੁੱਟਣ ਲੱਗੀ ਰਿਸ਼ਤਿਆਂ ਦੀ ਡੋਰ’ ਕਰਵਾਉਣ ਲੱਗੇ ਇਕ-ਦੂਜੇ ਦੀਆਂ ਹੱਤਿਆਵਾਂ!
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2026)
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੂਨ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +