Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    8:27:24 PM

  • lpg cylinder prices

    1800 ਰੁਪਏ 'ਚ ਮਿਲੇਗਾ 969 ਰੁਪਏ ਵਾਲਾ ਘਰੇਲੂ LPG...

  • keralam bill

    ਕੇਰਲ ਦਾ ਨਾਂ ਬਦਲ ਕੇ 'ਕੇਰਲਮ' ਕਰਨ ਬਾਰੇ ਬਿੱਲ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ,...

  • terrible accident in tanda mother and daughter tragically die

    ਪੰਜਾਬ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੂਨ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੂਨ, 2020)

  • Updated: 13 Jun, 2020 07:16 AM
Amritsar
today hukamnama from sri darbar sahib   june13th  2020
  • Share
    • Facebook
    • Tumblr
    • Linkedin
    • Twitter
  • Comment

ਬਲਾਵਲੁ ॥
ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥ ਕਾਸੀ ਤੇ ਧ ੁਨਿ ਊਪਜੈ ਧੁਨਿ ਕਾਸੀ ਜਾਈ ॥ ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥ ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂ ਘਟ ਜਾਗੀ ॥ ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥੨॥ ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥ ਕਹੁ ਕਬੀਰ ਅਬ ਜਾਨਿਆ ਗੋਬਿਦ ਮਨੁ ਮਾਨਾ ॥੩॥੧੧॥
ਸ਼ਨਿਚਰਵਾਰ, ੩੧ ਜੇਠ (ਸੰਮਤ ੫੫੨ ਨਾਨਕਸ਼ਾਹੀ) ੧੩ ਜੂਨ, ੨੦੨੦ (ਅੰਗ: ੮੫੭)
 

ਪੰਜਾਬੀ ਵਿਆਖਿਆ:
 

ਬਿਲਾਵਲੁ ॥
(ਮੇਰੇ ਅੰਦਰ) ਸਤਿਗ ੁਰੂ ਦੀ ਸਿੱਖਿਆ ਨਾਲ ਐਸੀ ਬੁੱਧ ਜਾਗ ਪਈ ਹੈ ਕਿ ਮੇਰੀ ਜਨਮ-ਮਰਨ ਦੀ ਭਟਕਣਾ ਮੁੱਕ ਗਈ ਹੈ, ਪ੍ਰਭੂ-ਚਰਨਾਂ ਵਿਚ ਮੇਰੀ ਸੁਰਤ ਜੁੜ ਗਈ ਹੈ, ਤੇ ਮੈਂ ਜਗਤ ਵਿਚ ਵਿਚਰਦਾ ਹੋਇਆ ਹੀ ਉਸ ਹਾਲਤ ਵਿਚ ਟਿਕਿਆ ਰਹਿੰਦਾ ਹਾਂ ਜਿੱਥੇ ਮਾਇਆ ਦੇ ਫਰਨੇ ਨਹੀਂ ਉਠਦੇ ।੧।ਰਹਾਉ। ਹੇ ਪੰਡਿਤ! ਜਿਵੇਂ ਕੈਂਹ ਦੇ ਭਾਂਡੇ ਨੂੰ ਠਣਕਾਇਆਂ ਉਸ ਵਿਚੋਂ ਅਵਾਜ਼ ਨਿਕਲਦੀ ਹੈ, ਜੇ (ਠਣਕਾਣਾ) ਛੱਡ ਦੇਈਏ ਤਾਂ ਉਹ ਅਵਾਜ਼ ਕੈਂਹ ਵਿਚ ਹੀ ਮੁੱਕ ਜਾਂਦੀ ਹੈ, ਤਿਵੇਂ ਇਸ ਸਰੀਰਕ ਮੋਹ ਦਾ ਹਾਲ ਹੈ । (ਜਦੋਂ ਦੀ ਬੁੱਧ ਜਾਗੀ ਹੈ) ਮੇਰਾ ਸਰੀਰ ਨਾਲੋਂ ਮੋਹ ਮਿਟ ਗਿਆ ਹੈ (ਮੇਰਾ ਇਹ ਮਾਇਕ ਪਦਾਰਥਾਂ ਨਾਲ ਠਟਕਣ ਵਾਲਾ ਭਾਂਡਾ ਭੱਜ ਗਿਆ ਹੈ), ਹੁਣ ਪਤਾ ਹੀ ਨਹੀਂ ਕਿ ਉਹ ਤ੍ਰਿਸ਼ਨਾ ਦੀ ਅਵਾਜ਼ ਕਿੱਥੇ ਜਾ ਗੁੰਮ ਹੋਈ ਹੈ ।੧। (ਸਤਿਗੁਰੂ ਦੀ ਸਿੱਖਿਆ ਨਾਲ ਬੁੱਧ ਜਾਗਣ ਤੇ) ਮੈਂ ਅੰਦਰਲੀ ਖਿੱਝ ਦੂਰ ਕਰ ਲਈ ਹੈ, ਹੁਣ ਮੈਨੂੰ ਹਰੇਕ ਘਟ ਵਿਚ ਪ੍ਰਭੂ ਦੀ ਜੋਤ ਜਗਦੀ ਦਿੱਸ ਰਹੀ ਹੈ; ਮੇਰੇ ਅੰਦਰ ਐਸੀ ਮੱਤ ਪੈਦਾ ਹੋ ਗਈ ਹੈ ਕਿ ਮੈਂ ਅੰਦਰੋਂ ਵਿਰਕਤ ਹੋ ਗਿਆ ਹਾਂ ।੨। ਹੁਣ ਅੰਦਰੋਂ ਹੀ ਮੈਨੂੰ ਆਪੇ ਦੀ ਸੂਝ ਪੈ ਗਈ ਹੈ, ਮੇਰੀ ਜੋਤ ਰੱਬੀ-ਜੋਤ ਵਿਚ ਰਲ ਗਈ ਹੈ । ਹੇ ਕਬੀਰ! ਆਖ—ਹੁਣ ਮੈਂ ਗੋਬਿੰਦ ਨਾਲ ਜਾਣ-ਪਛਾਣ ਪਾ ਲਈ ਹੈ, ਮੇਰਾ ਮਨ ਗੋਬਿੰਦ ਨਾਲ ਗਿੱਝ ਗਿਆ ਹੈ ।੩।੧੧। ਸ਼ਬਦ ਦਾ ਭਾਵ :— ਜਿਤਨਾ ਚਿਰ ਸਰੀਰ ਨਾਲ ਮੋਹ ਹੈ, ਦੇਹ-ਅੱਧਿਆਸ ਹੈ, ਉਤਨਾ ਚਿਰ ਮਨ ਵਿਚ ਖਿੱਝ ਪੈਦਾ ਹੋਣ ਦੇ ਕਾਰਨ ਬਣਦੇ ਹੀ ਰਹਿੰਦੇ ਹਨ, ਮੱਥੇ ਵੱਟ ਪੈਂਦੇ ਹੀ ਰਹਿੰਦੇ ਹਨ । ਪਰ ਗੁਰੂ ਦੀ ਸ਼ਰਨ ਪੈ ਕੇ ਨਾਮ ਜਪਿਆਂ ਇਹ ਤ੍ਰਿਊੜੀ ਮੁੱਕ ਜਾਂਦੀ ਹੈ ।

English Translation:

BILAAVAL: The illusion of birth and death is gone; I lovingly focus on the Lord of the Universe. In my life, I am absorbed in deep silent meditation; the Guru’s Teachings have awakened me. || 1 || Pause || The sound made from bronze, that sound goes into the bronze again. But when the bronze is broken, O Pandit, O religious scholar, where does the sound go then? || 1 || I gaze upon the world, the confluence of the three qualities; God is awake and aware in each and every heart. Such is the understanding revealed to me; within my heart, I have become a detached renunciate. || 2 || I have come to know my own self, and my light has merged in the Light. Says Kabeer, now I know the Lord of the Universe, and my mind is satisfied. || 3 || 11 ||

Saturday, 31st Jayt’h (Samvat 552 Nanakshahi) 13th June 2020 (Page: 857)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੂਨ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +