Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    10:34:36 PM

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

  • will schools remain open or not during the punjab bandh

    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ...

  • gold silver crash

    Gold-Silver Crash: ਤਿਉਹਾਰਾਂ ਤੋ ਪਹਿਲਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਈ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਈ, 2020)

  • Updated: 23 May, 2020 06:50 AM
Amritsar
today hukamnama from sri darbar sahib   may 23rd  2020
  • Share
    • Facebook
    • Tumblr
    • Linkedin
    • Twitter
  • Comment

ਸਲੋਕ ਮ; ੫ ॥
ਲਧਮੁ ਲਭਣਹਾਰੁ ਕਰਮੁ ਕਰੰਦੋ ਮਾ ਪਿਰੀ ॥ ਇਕੋ ਸਿਰਜਣਹਾਰੁ ਨਾਨਕ ਬਿਆ ਨ ਪਸੀਐ ॥੧॥ ਮ; ੫ ॥ ਪਾਪੜਿਆ ਪਛਾੜਿ ਬਾਣੁ ਸਚਾਵਾ ਸੰਨਿ@ ਕੈ ॥ ਗੁਰ ਮੰਤ੍ਰੜਾ ਚਿਤਾਰਿ ਨਾਨਕ ਦੁਖੁ ਨ ਥੀਵਈ ॥੨॥ ਪਉੜੀ ॥ ਵਾਹੁ ਵਾਹੁ ਸਿਰਜਣਹਾਰ ਪਾਈਅਨੁ ਠਾਢਿ ਆਪਿ ॥ ਜੀਅ ਜੰਤ ਮਿਹਰਵਾਨੁ ਤਿਸ ਨੋ ਸਦਾ ਜਾਪਿ ॥ ਦਇਆ ਧਾਰੀ ਸਮਰਥਿ ਚੁਕੇ ਬਿਲ ਬਿਲਾਪ ॥ ਨਠੇ ਤਾਪ ਦੁਖ ਰੋਗ ਪੂਰੇ ਗੁਰ ਪ੍ਰਤਾਪਿ ॥ ਕੀਤੀਅਨੁ ਆਪਣੀ ਰਖ ਗਰੀਬ ਨਿਵਾਜਿ ਥਾਪਿ ॥ ਆਪੇ ਲਇਅਨੁ ਛਡਾਇ ਬੰਧਨ ਸਗਲ ਕਾਪਿ ॥ ਤਿਸਨ ਬੁਝੀ ਆਸ ਪੁੰਨੀ ਮਨ ਸੰਤੋਖਿ ਧ੍ਰਾਪਿ ॥ ਵਡੀ ਹੂੰ ਵਡਾ ਅਪਾਰ ਖਸਮੁ ਜਿਸੁ ਲੇਪੁ ਨ ਪੁੰਨਿ ਪਾਪਿ ॥੧੩॥



ਸ਼ਨਿਚਰਵਾਰ, ੧੦ ਜੇਠ (ਸੰਮਤ ੫੫੨ ਨਾਨਕਸ਼ਾਹੀ) ਅੰਗ: ੫੨੧

ਪੰਜਾਬੀ ਵਿਆਖਿਆ
ਸਲੋਕ ਮ; ੫ ॥
ਜਦੋਂ ਮੇਰੇ ਪਿਆਰੇ ਖਸਮ ਨੇ (ਮੇਰੇ ਉੱਤੇ) ਬਖ਼ਸ਼ਸ਼ ਕੀਤੀ ਤਾਂ ਮੈਂ ਲੱਭਣ-ਜੋਗ ਪ੍ਰਭੂ ਨੂੰ ਲੱਭ ਲਿਆ, (ਹੁਣ) ਹੇ ਨਾਨਕ! ਇਕ ਕਰਤਾਰ ਹੀ (ਹਰ ਥਾਂ) ਦਿੱਸ ਰਿਹਾ ਹੈ, ਕੋਈ ਹੋਰ ਨਹੀਂ ਦਿੱਸਦਾ ।੧।ਹੇ ਨਾਨਕ! ਸੱਚ (ਭਾਵ, ਸਿਮਰਨ) ਦਾ ਤੀਰ ਤਾਣ ਕੇ ਚੰਦਰੇ ਪਾਪਾਂ ਨੂੰ ਨਸਾ ਦੇ, ਸਤਿਗੁਰੂ ਦਾ ਸੋਹਣਾ ਮੰਤ੍ਰ ਚੇਤੇ ਕਰ, (ਇਸ ਤਰ੍ਹਾਂ) ਦੁੱਖ ਨਹੀਂ ਵਿਆਪਦਾ ।੨। (ਹੇ ਭਾਈ!) ਉਸ ਕਰਤਾਰ ਨੂੰ 'ਧੰਨ ਧੰਨ' ਆਖ ਜਿਸ ਨੇ (ਤੇਰੇ ਅੰਦਰ) ਆਪ ਠੰਢ ਪਾਈ ਹੈ, ਉਸ ਪ੍ਰਭੂ ਨੂੰ ਯਾਦ ਕਰ ਜੋ ਸਭ ਜੀਵਾਂ ਉੱਤੇ ਮਿਹਰਬਾਨ ਹੈ । ਸਮਰੱਥ ਪ੍ਰਭੂ ਨੇ (ਜਿਸ ਮਨੁੱਖ ਉੱਤੇ) ਮੇਹਰ ਕੀਤੀ ਹੈ ਉਸ ਦੇ ਸਾਰੇ ਰੋਣੇ ਮੁੱਕ ਗਏ, ਪੂਰੇ ਗੁਰੂ ਦੇ ਪ੍ਰਤਾਪ ਨਾਲ ਉਸ ਦੇ (ਸਾਰੇ) ਕਲੇਸ਼, ਦੁੱਖ ਤੇ ਰੋਗ ਦੂਰ ਹੋ ਗਏ । (ਜਿਨ੍ਹਾਂ) ਗ਼ਰੀਬਾਂ (ਭਾਵ, ਦਰ-ਢੱਠਿਆਂ) ਨੂੰ ਨਿਵਾਜ ਕੇ ਥਾਪਣਾ ਦੇ ਕੇ (ਉਹਨਾਂ ਦੀ) ਰੱਖਿਆ ਉਸ (ਪ੍ਰਭੂ) ਨੇ ਆਪ ਕੀਤੀ ਹੈ, ਉਹਨਾਂ ਦੇ ਸਾਰੇ ਬੰਧਨ ਕੱਟ ਕੇ ਉਹਨਾਂ ਨੂੰ (ਵਿਕਾਰਾਂ ਤੋਂ) ਉਸ ਨੇ ਆਪ ਛੁਡਾ ਲਿਆ ਹੈ, ਸੰਤੋਖ ਨਾਲ ਰੱਜ ਜਾਣ ਕਰ ਕੇ ਉਹਨਾਂ ਦੇ ਮਨ ਦੀ ਆਸ ਪੂਰੀ ਹੋ ਗਈ ਹੈ ਉਹਨਾਂ ਦੀ ਤ੍ਰਿਸ਼ਨਾ ਮਿਟ ਗਈ ਹੈ। (ਪਰ) ਬੇਅੰਤ (ਪ੍ਰਭੂ) ਖਸਮ ਸਭ ਤੋਂ ਵੱਡਾ ਹੈ ਉਸ ਨੂੰ (ਜੀਵਾਂ ਦੇ ਕੀਤੇ) ਪੁੰਨ ਜਾਂ ਪਾਪ ਨਾਲ (ਜ਼ਾਤੀ ਤੌਰ ਤੇ) ਕੋਈ-ਲੱਗ-ਲਬੇੜ ਨਹੀਂ ਹੁੰਦਾ ।੧੩।

English Translation

SHALOK, FIFTH MEHL:
I have found the object of my search — my Beloved took pity on me. There is One Creator; O Nanak, I do not see any other. || 1 || FIFTH MEHL: Take aim with the arrow of Truth, and shoot down sin. Cherish the Words of the Guru’s Mantra, O Nanak, and you shall not suffer in pain. || 2 || PAUREE: Waaho! Waaho! The Creator Lord Himself has brought about peace and tranquility. He is Kind to all beings and creatures; meditate forever on Him. The all-powerful Lord has shown Mercy, and my cries of suffering are ended. My fevers, pains and diseases are gone, by the Grace of the Perfect Guru. The Lord has established me, and protected me; He is the Cherisher of the poor. He Himself has delivered me, breaking all my bonds. My thirst is quenched, my hopes are fulfilled, and my mind is contented and satisfied. The greatest of the great, the Infinite Lord and Master — He is not affected by virtue and vice. || 13 ||


Saturday, 10th Jayt’h (Samvat 552 Nanakshahi)    Page: 521
 

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਈ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +