Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    5:21:35 PM

  • parvinder jhota  ashwani kumar  medical

    ਪਰਵਿੰਦਰ ਝੋਟੇ ਦਾ ਕਤਲ ਕਰਨ ਵਾਲੇ ਅਸ਼ਵਨੀ ਕੁਮਾਰ ਨੂੰ...

  • punjab relieving news for motorists

    ਪੰਜਾਬ : ਵਾਹਨ ਚਾਲਕਾਂ ਲਈ ਰਾਹਤ ਭਰੀ ਖ਼ਬਰ, RTO...

  • america iran conflict

    ਅਮਰੀਕਾ ਹੁਣ ਈਰਾਨ 'ਤੇ ਸੁੱਟੇਗਾ ਮਹਾਸ਼ਕਤੀਸ਼ਾਲੀ ਬੰਬ...

  • netflix preparing for large scale layoffs  1 000 employees may lose their jobs

    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਮਈ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਮਈ, 2020)

  • Updated: 24 May, 2020 06:29 AM
Amritsar
today hukamnama from sri darbar sahib   may 24th  2020
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੧ ॥
ਜਿਨੀ ਸਤਿਗੁਰੁ ਸੇਵਿਆ ਪਿਆਰੇ ਤਿਨੁ ਕੇ ਸਾਥ ਤਰੇ ॥ਤਿਨਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨਿੁ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨੀਓ ਸੋ ਸਾਲਾਹਿਆ ਪਿਆਰੇ ਹਉ ਤਿਨੁ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ॥ ੮॥੩॥

ਐਤਵਾਰ, ੧੧ ਜੇਠ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੩੬)
 

ਪੰਜਾਬੀ ਵਿਆਖਿਆ
ਸੋਰਠਿ ਮਹਲਾ ੧ ॥
ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ । ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ । ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ । ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ।੧। ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ । (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ । (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ ।ਰਹਾਉ। ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ । ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ । ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ । ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ ।੨। ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ । (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ । ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ । ਹੇ ਭਾਈ! (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ ।੩। ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ । (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ ।੪। ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ । ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) । ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ ।੫। ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ । ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ । ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ ।੬। ਹੇ ਭਾਈ! (ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ) । ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਹੈ । (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ ।੭। ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! (ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ । ਹੇ ਨਾਨਕ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ ।੮।੩।

English Translation

SORAT’H, FIRST MEHL:
Those who serve the True Guru, O Beloved, their companions are saved as well. No one blocks their way, O Beloved, and the Lord’s Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. || 1 || I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore? || 1 || Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. || 2 || The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. || 3 || By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down. The Gurmukh is honored in the Court of the Lord, O Beloved; he departs after resolving his affairs. || 4 || By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. || 5 || By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord’s Will, O Beloved, then he is blessed with Truth and Honor. || 6 || It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. || 7 || If my body were to become the paper, O Beloved, and my mind the inkpot; and if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak, who writes the True Name, and enshrines it within his heart. || 8 || 3 ||


Sunday, 11th Jayt’h (Samvat 552 Nanakshahi)    (Page: 636)
 

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਈ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
Trending
Ek Nazar
anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +