Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    8:40:13 PM

  • india new tornament

    INDIA 'ਚ ਖੇਡਿਆ ਜਾਵੇਗਾ ਨਵਾਂ T-20 ਟੂਰਨਾਮੈਂਟ!...

  • disaster strikes in the himalayas earthquake tremors felt

    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ...

  • young man dies tragically after tractor overturns

    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ...

  • corruption game in tehsils punjab

    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਮਈ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਮਈ, 2020)

  • Updated: 26 May, 2020 06:16 AM
Amritsar
today hukamnama from sri darbar sahib   may 26th  2020
  • Share
    • Facebook
    • Tumblr
    • Linkedin
    • Twitter
  • Comment

ਬੈਰਾੜੀ ਮਹਲਾ ੪ ॥
ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥ ਜੋ ਇਛਹਿ ਸੋਈ ਫਲੁ ਪਾਵਹਿ ਫਿਰਿ ਦੂਖੁ ਨ ਲਾਗੈ ਆਇ ॥੧॥ ਰਹਾਉ ॥ ਸੋ ਜਪੁ ਸੋ ਤਪੁ ਸਾ ਬ੍ਰਤ ਪੂਜਾ ਜਿਤੁ ਹਰਿ ਸਿਉ ਪ੍ਰੀਤਿ ਲਗਾਇ ॥ ਬਿਨੁ ਹਰਿ ਪ੍ਰੀਤਿ ਹੋਰ ਪ੍ਰੀਤਿ ਸਭ ਝੂਠੀ ਇਕ ਖਿਨ ਮਹਿ ਬਿਸਰਿ ਸਭ ਜਾਇ ॥੧॥ ਤੂ ਬੇਅੰਤੁ ਸਰਬ ਕਲ ਪੂਰਾ ਕਿਛੁ ਕੀਮਤਿ ਕਹੀ ਨ ਜਾਇ ॥ ਨਾਨਕ ਸਰਣਿ ਤੁਮਾਰੀ ਹਰਿ ਜੀਉ ਭਾਵੈ ਤਿਵੈ ਛਡਾਇ ॥੨॥੬॥
ਮੰਗਲਵਾਰ, ੧੩ ਜੇਠ (ਸੰਮਤ ੫੫੨ ਨਾਨਕਸ਼ਾਹੀ) ੨੬ ਮਈ, ੨੦੨੦ (ਅੰਗ: ੭੨੦)
 

ਪੰਜਾਬੀ ਵਿਆਖਿਆ :
ਬੈਰਾੜੀ ਮਹਲਾ ੪
॥
ਹੇ (ਮੇਰੇ) ਮਨ! ਸਦਾ ਪ੍ਰਭੂ ਦਾ ਨਾਮ ਜਪਿਆ ਕਰ, ਪ੍ਰਭੂ ਦਾ ਧਿਆਨ ਧਰਿਆ ਕਰ, (ਉਸ ਪ੍ਰਭੂ ਦੇ ਦਰ ਤੋਂ) ਜੋ ਕੁਝ ਮੰਗੇਂਗਾ, ਉਹੀ ਪ੍ਰਾਪਤ ਕਰ ਲਏਂਗਾ । ਕੋਈ ਦੁੱਖ ਭੀ ਆ ਕੇ ਤੈਨੂੰ ਪੋਹ ਨਹੀਂ ਸਕੇਗਾ ।੧।ਰਹਾਉ। ਹੇ ਮਨ! ਜਿਸ ਸਿਮਰਨ ਦੀ ਬਰਕਤਿ ਨਾਲ ਪਰਮਾਤਮਾ ਨਾਲ ਪ੍ਰੀਤਿ ਬਣੀ ਰਹਿੰਦੀ ਹੈ, ਉਹ ਸਿਮਰਨ ਹੀ ਜਪ ਹੈ, ਉਹ ਸਿਮਰਨ ਹੀ ਤਪ ਹੈ, ਉਹ ਸਿਮਰਨ ਹੀ ਵਰਤ ਹੈ, ਉਹ ਸਿਮਰਨ ਹੀ ਪੂਜਾ ਹੈ । ਪ੍ਰਭੂ-ਚਰਨਾਂ ਦੇ ਪਿਆਰ ਤੋਂ ਬਿਨਾ ਹੋਰ (ਜਪ ਤਪ ਆਦਿਕ ਦਾ) ਪਿਆਰ ਝੂਠਾ ਹੈ,ਇਕ ਛਿਨ ਵਿਚ ਹੀ ਉਹ ਪਿਆਰ ਭੁੱਲ ਜਾਂਦਾ ਹੈ ।੧। ਹੇ ਨਾਨਕ! (ਆਖ—) ਹੇ ਪ੍ਰਭੂ ਜੀ! ਤੂੰ ਬੇਅੰਤ ਹੈਂ, ਤੂੰ ਸਾਰੀਆਂ ਤਾਕਤਾਂ ਨਾਲ ਭਰਪੂਰ ਹੈਂ, ਤੇਰਾ ਮੁੱਲ ਨਹੀਂ ਪਾਇਆ ਜਾ ਸਕਦਾ । ਮੈਂ (ਨਾਨਕ) ਤੇਰੀ ਸਰਨ ਆਇਆ ਹਾਂ, ਜਿਵੇਂ ਤੈਨੂੰ ਚੰਗਾ ਲੱਗੇ, ਮੈਨੂੰ ਆਪਣੇ ਚਰਨਾਂ ਤੋਂ ਬਿਨਾ ਹੋਰ ਹੋਰ ਪ੍ਰੀਤਿ ਤੋਂ ਬਚਾਈ ਰੱਖ ।੨।੬।

English Translation:

BAIRAAREE, FOURTH MEHL: O my mind, chant the Name of the Lord, Har, Har; meditate on it continually. You shall obtain the fruits of your heart’s desires, and pain shall never touch you again. || 1 || Pause || That is chanting, that is deep meditation and austerity, that is fasting and worship, which inspires love for the Lord. Without the Lord’s Love, every other love is false; in an instant, it is all forgotten. || 1 || You are infinite, the Master of all power; Your value cannot be described at all. Nanak has come to Your Sanctuary, O Dear Lord; as it pleases You, save him. || 2 || 6 ||

Tuesday, 13th Jayt’h (Samvat 552 Nanakshahi) 26th May 2020 (Page: 720)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਮਈ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
  • heavy rain in punjab on 4 5 6 thunderstorms alert
    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
  • cobra snake in jalandhar
    ਜਲੰਧਰ 'ਚ ਬਾਰਿਸ਼ ਵਿਚਾਲੇ ਕੋਬਰਾ ਸੱਪ ਨੇ ਪਈਆਂ ਭਾਜੜਾਂ!
  • kewal dhillon pc
    ED ਦੀਆਂ 7 ਚਿੱਠੀਆਂ ਦੇ ਬਾਅਦ ਵੀ ਐੱਫ.ਆਈ.ਆਰ. ਕਿਉਂ ਨਹੀਂ? : ਕੇਵਲ ਸਿੰਘ ਢਿੱਲੋਂ
  • man dead train accident
    ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • hungama over new activa at gs honda in jalandhar
    ਜਲੰਧਰ ਦੇ GS Honda 'ਚ ਨਵੀਂ ਐਕਟਿਵਾ ਨੂੰ ਲੈ ਕੇ ਹੰਗਾਮਾ, ਗਾਹਕ ਬੋਲਿਆ-200...
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
Trending
Ek Nazar
20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +