Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    11:26:19 AM

  • punjab bride s father picked up from ongoing anand karaj

    ਪੰਜਾਬ : ਚੱਲਦੇ ਅਨੰਦ ਕਾਰਜ 'ਚੋਂ ਚੁੱਕ ਲਿਆ ਲਾੜੀ...

  • charanjit channi arrives at panjab university to give papers

    ਪੰਜਾਬ ਯੂਨੀਵਰਸਿਟੀ ਪੇਪਰ ਦੇਣ ਪੁੱਜੇ ਚਰਨਜੀਤ ਚੰਨੀ,...

  • big revelation in the case of looting rs 72 lakh from a businessman in jalandhar

    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ...

  • gold and silver prices take a long jump

    ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਮਈ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਮਈ, 2020)

  • Updated: 28 May, 2020 06:24 AM
Amritsar
today hukamnama from sri darbar sahib   may 28th  2020
  • Share
    • Facebook
    • Tumblr
    • Linkedin
    • Twitter
  • Comment

ਸੂਹੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥

ਗੁਰਮਤਿ ਨਗਰੀ ਖੋਜਿ ਖੋਜਾਈ ॥ ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥ ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥ ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥੧॥ ਰਹਾਉ ॥ ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥ ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥੨॥ ਹਉ ਹਰਿ ਪ੍ਰਭ ੁ ਪਿਆਰਾ ਢੂਢਿ ਢੂਢਾਈ ॥ ਸਤਸੰਗਤਿ ਮਿਲਿ ਹਰਿ ਰਸੁ ਪਾਈ ॥੩॥ ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ ॥ ਗੁਰੁ ਨਾਨਕ ੁ ਤੁਠਾ ਮੇਲੈ ਹਰਿ ਭਾਈ ॥੪॥੧॥੫॥
ਵੀਰਵਾਰ, ੧੫ ਜੇਠ (ਸੰਮਤ ੫੫੨ ਨਾਨਕਸ਼ਾਹੀ) ੨੮ ਮਈ, ੨੦੨੦ (ਅੰਗ: ੭੩੨)
 

ਪੰਜਾਬੀ ਵਿਆਖਿਆ:
ਸੂਹੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਗੁਰੂ ਦੀ ਮਤਿ ਲੈ ਕੇ ਮੈਂ ਆਪਣੇ ਸਰੀਰ-ਨਗਰ ਦੀ ਚੰਗੀ ਤਰ੍ਹਾਂ ਖੋਜ ਕੀਤੀ ਹੈ, ਅਤੇ, (ਸਰੀਰ ਦੇ ਵਿਚੋਂ ਹੀ) ਪਰਮਾਤਮਾ ਦਾ ਕੀਮਤੀ ਨਾਮ ਮੈਂ ਲੱਭ ਲਿਆ ਹੈ ।੧। ਹੇ ਭਾਈ! (ਗੁਰੂ ਨੇ ਮੈਨੂੰ ਹਰਿ-ਨਾਮ ਦੀ ਦਾਤਿ ਦੇ ਕੇ) ਮੇਰੇ ਮਨ ਵਿਚ ਠੰਢ ਪਾ ਦਿੱਤੀ ਹੈ । (ਮੇਰੇ ਅੰਦਰੋਂ) ਇਕ ਛਿਨ ਵਿਚ (ਮਾਇਆ ਦੀ) ਤ੍ਰਿਸ਼ਨਾ ਦੀ ਅੱਗ ਬੁੱਝ ਗਈ ਹੈ । ਗੁਰੂ ਦੇ ਮਿਲਣ ਨਾਲ ਮੇਰੀ ਸਾਰੀ (ਮਾਇਆ ਦੀ) ਭੁੱਖ ਦੂਰ ਹੋ ਗਈ ਹੈ ।੧।ਰਹਾਉ। ਹੇ ਮੇਰੀ ਮਾਂ! (ਹੁਣ ਜਿਉਂ ਜਿਉਂ) ਮੈਂ ਪਰਮਾਤਮਾ ਦੇ ਗੁਣ ਗਾਂਦਾ ਹਾਂ, ਮੈਨੂੰ ਆਤਮਕ ਜੀਵਨ ਮਿਲ ਰਿਹਾ ਹੈ । ਦਇਆ ਦੇ ਘਰ ਸਤਿਗੁਰੂ ਨੇ ਮੇਰੇ ਹਿਰਦੇ ਵਿਚ ਪ੍ਰਭੂ ਦੇ ਗੁਣ ਪੱਕੇ ਕਰ ਦਿੱਤੇ ਹਨ, ਪਰਮਾਤਮਾ ਦਾ ਨਾਮ ਪੱਕਾ ਕਰ ਦਿੱਤਾ ਹੈ ।੨। ਹੇ ਭਾਈ! ਹੁਣ ਮੈਂ ਪਿਆਰੇ ਹਰਿ-ਪ੍ਰਭੂ ਦੀ ਭਾਲ ਕਰਦਾ ਹਾਂ, (ਸਤਸੰਗੀਆਂ ਪਾਸੋਂ) ਭਾਲ ਕਰਾਂਦਾ ਹਾਂ । ਸਾਧ ਸੰਗਤਿ ਵਿਚ ਮਿਲ ਕੇ ਮੈਂ ਪਰਮਾਤਮਾ ਦੇ ਨਾਮ ਦਾ ਸੁਆਦ ਮਾਣਦਾ ਹਾਂ ।੩। ਹੇ ਭਾਈ! ਧੁਰ ਦਰਗਾਹ ਤੋਂ (ਜਿਸ ਮਨੁੱਖ ਦੇ) ਮੱਥੇ ਉੱਤੇ ਪ੍ਰਭੂ-ਮਿਲਾਪ ਦਾ ਲਿਖਿਆ ਲੇਖ ਉੱਘੜਦਾ ਹੈ, ਉਸ ਉੱਤੇ ਗੁਰੂ ਨਾਨਕ ਪ੍ਰਸੰਨ ਹੁੰਦਾ ਹੈ ਅਤੇ, ਉਸ ਨੂੰ ਪਰਮਾਤਮਾ ਮਿਲਾ ਦੇਂਦਾ ਹੈ ।੪।੧।੫।

English Translation:

RAAG SOOHEE, FOURTH MEHL, SECOND HOUSE: ONE UNIVERSAL CREATOR GOD. BY THE GRACE OF THE TRUE GURU: Following the Guru’s Teachings, I searched and searched the body-village; I found the wealth of the Name of the Lord, Har, Har. || 1 || The Lord, Har, Har, has enshrined peace within my mind. The fire of desire was extinguished in an instant, when I met the Guru; all my hunger has been satisfied. || 1 || Pause || Singing the Glorious Praises of the Lord, I live, O my mother. The Merciful True Guru implanted the Glorious Praises of the Naam within me. || 2 || I search for and seek out my Beloved Lord God, Har, Har. Joining the Sat Sangat, the True Congregation, I have obtained the subtle essence of the Lord. || 3 || By the pre-ordained destiny inscribed upon my forehead, I have found the Lord. Guru Nanak, pleased and satisfied, has united me with the Lord, O Siblings of Destiny. || 4 || 1 || 5 ||

Thursday, 15th Jayt’h (Samvat 552 Nanakshahi) 28th May 2020 (Page: 732)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਮਈ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • weather forecast for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
  • nit jalandhar welcomes 50 international students from six countries
    NIT ਜਲੰਧਰ ਵੱਲੋਂ ਛੇ ਦੇਸ਼ਾਂ ਦੇ 50 ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ
Trending
Ek Nazar
kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +