Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 24, 2026

    2:00:37 AM

  • kapurthala jail becomes a battleground

    ਕਪੂਰਥਲਾ ਜੇਲ੍ਹ ਬਣੀ ਜੰਗ ਦਾ ਮੈਦਾਨ! ਕੈਦੀਆਂ ਦੇ ਦੋ...

  • lsg vs pbks ipl 2026

    ਸਰਪੰਚ ਸਾਬ੍ਹ ਦੇ ਤੂਫ਼ਾਨ 'ਚ ਉੱਡੀ LSG, ਪੰਜਾਬ...

  • gurinderveer singh becomes india s fastest runner

    ਪੰਜਾਬ ਦੇ ਗੱਭਰੂ ਨੇ ਗੱਡੇ ਝੰਡੇ! ਗੁਰਿੰਦਰਵੀਰ ਸਿੰਘ...

  • ipl 2026 lucknow gave punjab a target of runs

    IPL 2026 : ਲਖਨਊ ਨੇ ਪੰਜਾਬ ਨੂੰ ਦਿੱਤਾ 197 ਦੌੜਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਮਈ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਮਈ, 2020)

  • Updated: 29 May, 2020 06:33 AM
Hukamnama
today hukamnama from sri darbar sahib   may 29th  2020
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥

ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ॥ ਮੁਕਤਿ ਪਦਾਰਥੁ ਹਰਿ ਰਸ ਚਾਖੇ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥
ਸ਼ੁੱਕਰਵਾਰ, ੧੬ ਜੇਠ (ਸੰਮਤ ੫੫੨ ਨਾਨਕਸ਼ਾਹੀ) ੨੯ ਮਈ, ੨੦੨੦ (ਅੰਗ: ੬੮੫)
ਪੰਜਾਬੀ ਵਿਆਖਿਆ:

 

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥

ਗੁਰੂ ਮਾਨੋ ਇਕ ਸਮੁੰਦਰ ਹੈ ਜੋ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਰਤਨਾਂ ਨਾਲ ਨਕਾ-ਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ ਉਸ ਸਾਗਰ ਵਿਚੋਂ ਆਤਮਕ ਜੀਵਨ ਦੇਣ ਵਾਲੀ ਖ਼ੁਰਾਕ ਪ੍ਰਾਪਤ ਕਰਦੇ ਹਨ, ਜਿਵੇਂ ਹੰਸ ਮੋਤੀ ਚੁਗਦੇ ਹਨ ਤੇ ਗੁਰੂ ਤੋਂ ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ ਦੀ ਚੋਗ ਚ ੁਗਦੇ ਹਨ। (ਗੁਰਸਿੱਖ) ਹੰਸ ਗੁਰੂ-ਸਰੋਵਰ ਵਿਚ ਟਿਕਿਆ ਰਹਿੰਦਾ ਹੈ, ਤੇ ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ।੧। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ@ਾ ਕੇ ਚਿੱਕੜ ਵਿਚ ਡੁੱਬਦਾ ਹੈ, ਉਸ ਦੀ ਇਹ ਮੈਲ਼ ਦੂਰ ਨਹੀਂ ਹੁੰਦੀ। (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ@ਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।੧।ਰਹਾਉ। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ ਜੀਵਨ-ਸਫ਼ਰ ਵਿਚ ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ ।੨। ਜਿਵੇਂ ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ, ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ, ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ, ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ, ਇਹ ਕਥਾ ਅਕੱਥ ਹੈ ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ ਲੋਕ ਪਰਲੋਕ ਵਿਚ ਆਦਰ ਪਾਂਦਾ ਹੈ ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ। ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ?ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ, ਮਨੁੱਖ, ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ ।੪। ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ ਆਪਣੇ ਸੇਵਕਾਂ ਦੀ ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ ਸਾਧ ਸੰਗਤਿ ਵਿਚ ਟਿਕ ਕੇ ਉਸ ਆਨੰਦ-ਮੂਲ ਪ੍ਰਭੂ ਦੇ ਚਰਨਾਂ ਵਿਚ ਜੁੜਦੇ ਹਨ ।੫। ਜੇਹੜਾ ਮਨੁੱਖ ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ ਤੇ ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ ਹਉਮੈ ਵਿਚ ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਕਰਕੇ ਸਹੇੜੀ ਹੋਈ ਆਤਮਕ ਮੌਤ ਉਸ ਨੂੰ ਸਦਾ ਦੁਖੀ ਕਰਦੀ ਹੈ, ਉਹ ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ ਆਤਮਕ ਮੌਤ ਦਾ ਲੇਖ ਹੀ ਆਪਣੇ ਮੱਥੇ ਉਤੇ ਲਿਖਾ ਕੇ ਇਸ ਜਗਤ ਵਿਚ ਆਇਆ ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ ।੬। ਪਰ ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ ਸਾਲਾਹ ਹੀ ਨਿੱਤ ਉਚਾਰਦਾ ਹੈ, ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ, ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ ਮਨੁੱਖਾ ਜੀਵਨ ਦੇ ਫ਼ਰਜ਼ ਨੂੰ ਪਛਾਣਦਾ ਹੈ। ਜੋ ਮਨੁੱਖ ਗੁਰੂ ਦੀ ਸਰਨ ਵਿਚ ਰਹਿ ਕੇ ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜੋਰ ਨਹੀਂ ਪਾ ਸਕਦੇ, ਤਾਂ ਸੁਤੇ ਹੀ ਜਤ,ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ ਦੁਨੀਆਂ ਵਾਲਾ ਡਰ-ਸਹਮ ਮੁੱਕ ਜਾਂਦਾ ਹੈ। ਨਾਨਕ ਭੀ ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ ਦੇ ਦਰ ਤੋਂ ਨਾਮ ਦੀ ਦਾਤਿ ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ ਸੋਹਣੀ ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ ।੮।੧।

 

English Translation:

DHANAASAREE, FIRST MEHL, SECOND HOUSE, ASHTAPADEES: ONE UNIVERSAL CREATOR GOD. BY THE GRACE OF THE TRUE GURU: The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. || 1 || What can the poor crane accomplish by bathing in the mud puddle? It sinks into the mire, and its filth is not washed away. || 1 || Pause || After careful deliberation, the thoughtful person takes a step. Forsaking duality, he becomes a devotee of the Formless Lord. He obtains the treasure of liberation, and enjoys the sublime essence of the Lord. His comings and goings end, and the Guru protects him. || 2 || The swan do not leave this pool. In loving devotional worship, they merge in the Celestial Lord. The swans are in the pool, and the pool is in the swans. They speak the Unspoken Speech, and they honor and revere the Guru’s Word. || 3 || The Yogi, the Primal Lord, sits within the celestial sphere of deepest Samaadhi. He is not male, and He is not female; how can anyone describe Him? The three worlds continue to center their attention on His Light. The silent sages and the Yogic masters seek the Sanctuary of the True Lord. || 4 || The Lord is the source of bliss, the support of the helpless. The Gurmukhs worship and contemplate the Celestial Lord. God is the Lover of His devotees, the Destroyer of fear. Subduing ego, one meets the Lord, and places his feet on the Path. || 5 || He makes many efforts, but still, the Messenger of Death tortures him. Destined only to die, he comes into the world. He wastes this precious human life through duality. He does not know his own self, and trapped by doubts, he cries out in pain. || 6 || Speak, read and hear of the One Lord. The Support of the earth shall bless you with courage, righteousness and protection. Chastity, purity and self-restraint are infused into the heart, when one centers his mind in the fourth state. || 7 || They are immaculate and true, and filth does not stick to them. Through the Word of the Guru’s Shabad, their doubt and fear depart. The form and personality of the Primal Lord are incomparably beautiful. Nanak begs for the Lord, the Embodiment of Truth. || 8 || 1 ||

Friday, 16th Jayt’h (Samvat 552 Nanakshahi) 29th May 2020 (Page: 685)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਮਈ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਈ 2026)
  • centre s aviation initiative
    ਕੇਂਦਰ ਦੀ ਏਵੀਏਸ਼ਨ ਪਹਿਲ ਨਾਲ ਪੰਜਾਬ ਦੀ ਅਰਥ-ਵਿਵਸਥਾ ਤੇ ਸੈਰ-ਸਪਾਟੇ ਨੂੰ ਲੱਗਣਗੇ...
  • punjab congress action
    ਵੱਡੀ ਖ਼ਬਰ: ਪੰਜਾਬ ਕਾਂਗਰਸ ਨੇ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਇਹ ਆਗੂ
  • orange alert issued by meteorological department in punjab
    ਪੰਜਾਬ 'ਚ ਮੌਸਮ ਵਿਭਾਗ ਦਾ Orange Alert ਜਾਰੀ, ਤੇਜ਼ ਲੂ 'ਚ ਘਰੋਂ ਨਿਕਲਣਾ...
  • birla fertility   ivf celebrates its first anniversary at central hospital
    Central Hospital ਵਿਖੇ Birla Fertility & IVF ਦੀ ਪਹਿਲੀ ਵਰ੍ਹੇਗੰਢ ਮਨਾਈ
  • punjab police asi
    ਪੰਜਾਬ ਪੁਲਸ ਦੇ ਮੁਲਾਜ਼ਮ ਦੇ 'ਕਤਲ' ਮਾਮਲੇ 'ਚ ਨਵਾਂ ਮੋੜ! ਇਸ ਜਥੇਬੰਦੀ ਨੇ ਲਈ...
  • enforcement directorate  building society
    ਈ. ਡੀ. ਦੀ ਇਕ ਹੋਰ ਵੱਡੀ ਕਾਰਵਾਈ, ਇਹ ਵੱਡਾ ਬਿਲਡਰ ਗ੍ਰਿਫ਼ਤਾਰ
  • fire breaks out in raipur  s grain market
    ਰਾਏਪੁਰ ਦੀ ਦਾਣਾ ਮੰਡੀ ’ਚ ਅੱਗ ਦਾ ਤਾਂਡਵ: ਮਿੰਟਾਂ ’ਚ ਸੜ ਕੇ ਸੁਆਹ ਹੋਈਆਂ 16...
  • uk mp tanmanjeet singh dhesi receives sikh hero award 2026
    ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਮਿਲਿਆ ‘ਸਿੱਖ ਹੀਰੋ...
Trending
Ek Nazar
icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

fashion designer anjali phogat arrives at cannes

ਪ੍ਰੇਮਾਨੰਦ ਮਹਾਰਾਜ ਦੀ ਤਸਵੀਰ ਵਾਲਾ ਪਰਸ ਲੈ ਕੇ ਕਾਨਸ ਦੇ ਰੈੱਡ ਕਾਰਪੇਟ 'ਤੇ...

fake pictures of famous actress go viral

ਮਸ਼ਹੂਰ ਅਦਾਕਾਰਾ ਦੀਆਂ 'ਫੇਕ' ਤਸਵੀਰਾਂ ਹੋ ਗਈਆਂ ਵਾਇਰਲ ! ਅੱਕ ਕੇ ਲਿਆ ਵੱਡਾ ਐਕਸ਼ਨ

coal mine accident

ਜ਼ੋਰਦਾਰ ਧਮਾਕਾ ਤੇ ਚਲੀ ਗਈ 82 ਲੋਕਾਂ ਦੀ ਜਾਨ, ਸ਼ਾਂਕਸੀ ਸੂਬੇ 'ਚ ਮਚੀ ਹਾਹਾਕਾਰ

this market will be closed from july 2 to 4

ਅੰਮ੍ਰਿਤਸਰ: ਗਰਮੀ ਦੇ ਮੱਦੇਨਜ਼ਰ 2 ਤੋਂ 4 ਜੁਲਾਈ ਤੱਕ ਬੰਦ ਰਹੇਗੀ ਇਹ ਮੰਡੀ

bobby deol gets teary eyed recalling life after father dharmendra s demise

'ਉਨ੍ਹਾਂ ਵਰਗਾ ਕੋਈ ਨਹੀਂ ਹੋ ਸਕਦਾ...'; ਪਿਤਾ ਧਰਮਿੰਦਰ ਨੂੰ ਯਾਦ ਕਰ ਰੋ ਪਏ ਬੌਬੀ...

incident at cannes film festival miss venezuela attacked by stylist

ਕਾਨਸ ਫ਼ਿਲਮ ਫੈਸਟੀਵਲ 'ਚ 'ਖ਼ੂਨੀ' ਵਾਰਦਾਤ ! ਮਿਸ ਵੈਨੇਜ਼ੁਏਲਾ ਦੇ ਕਮਰੇ 'ਚੋਂ...

heatwave next 5 days orange alert

23, 24, 25, 26, 27 ਮਈ ਤੱਕ ਚੱਲੇਗੀ 'ਲੂ', 13 ਸੂਬਿਆਂ 'ਚ IMD ਦਾ ਆਰੇਂਜ ਅਲਰਟ...

woman found swinging in a drunken state near the railway station

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਨੇੜੇ ਨਸ਼ੇ ਦੀ ਹਾਲਤ ’ਚ ਝੂਮਦੀ ਮਿਲੀ...

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

ipl 2026 kkr

KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ

pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

pakistan to issue commemorative coin

ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +