Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    7:39:54 PM

  • high court issues notice to ed

    ਪੁੱਡਾ ਭਵਨ 'ਚ ਈ. ਡੀ. ਦੀ ਕਾਰਵਾਈ ਨੂੰ ਚੁਣੌਤੀ!...

  • punjab elections news

    ਪੰਜਾਬ 'ਚ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਦਾ...

  • punjab police sho suspended

    ਪੰਜਾਬ ਪੁਲਸ ਦੇ SHO ਖ਼ਿਲਾਫ਼ ਐਕਸ਼ਨ! ਕੀਤਾ ਗਿਆ...

  • patwari  ludhiana  tehsil

    ਲੁਧਿਆਣਾ 'ਚ ਤਾਇਨਾਤ ਪਟਵਾਰੀ ਨੂੰ ਪੁਲਸ ਨੇ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ, 2021)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ, 2021)

  • Edited By Babita,
  • Updated: 01 Jul, 2021 07:13 AM
Amritsar
today hukamnama from sri darbar sahib  01 07 2021
  • Share
    • Facebook
    • Tumblr
    • Linkedin
    • Twitter
  • Comment

ੴ ਸਤਿਗੁਰ ਪ੍ਰਸਾਦਿ ॥
ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥

ਵੀਰਵਾਰ, ੧੭ ਹਾੜ (ਸੰਮਤ ੫੫੩ ਨਾਨਕਸ਼ਾਹੀ)    (ਅੰਗ: ੬੫੬)

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥

ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ।ਰਹਾਉ। (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ : ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ।੧। (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ । ਹੇ ਦਾਸ ਕਬੀਰ! (ਹੁਣ) ਆਖ—ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ।੨।੧੦। ਸ਼ਬਦ ਦਾ ਭਾਵ :—ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ ।੧੦।

RAAG SORAT’H, THE WORD OF DEVOTEE KABEER JEE, FIRST HOUSE:
ONE UNIVERSAL CREATOR GOD. BY THE GRACE OF THE TRUE GURU:

O Saints, my windy mind has now become peaceful and still. It seems that I have learned something of the science of Yoga. || Pause || The Guru has shown me the hole, through which the deer carefully enters. I have now closed off the doors, and the unstruck celestial sound current resounds. || 1 || The pitcher of my heart-lotus is filled with water; I have spilled out the water, and set it upright. Says Kabeer, the Lord’s humble servant, this I know. Now that I know this, my mind is pleased and appeased. || 2 || 10 ||

Thursday, 17th Assaar (Samvat 553 Nanakshahi)    (Page: 656)
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ, 2021)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
  • police and health department action  250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
Trending
Ek Nazar
ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +