Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    9:49:21 AM

  • drought affected farmers input subsidy rs 2500

    ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ...

  • bjp nitin nabin general secretary appointed

    ਭਾਜਪਾ ਨੇ ਬਦਲਿਆ ਸੰਗਠਨ ਦਾ ਢਾਂਚਾ, ਵੱਖ-ਵੱਖ...

  • patiala 12th class student bhakra river

    ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ...

  • jalandhar hospital pregnant woman child

    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੁਲਾਈ, 2021)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੁਲਾਈ, 2021)

  • Edited By Babita,
  • Updated: 08 Jul, 2021 08:11 AM
Amritsar
today hukamnama from sri darbar sahib  08 07 2021
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ॥
ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥

ਵੀਰਵਾਰ, ੨੪ ਹਾੜ (ਸੰਮਤ ੫੫੩ ਨਾਨਕਸ਼ਾਹੀ)    ਅੰਗ: ੬੨੪

ਸੋਰਠਿ ਮਹਲਾ ੫ ॥
ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ । ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ । ਪਰ ਹੇ ਪ੍ਰਭੂ! ਮੇਰਾ ਨਾਮ ‘ਗੋਬਿੰਦ ਦਾ ਭਗਤ’ ਪੈ ਗਿਆ ਹੈ । ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ।੧। ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ । ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ । ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ ।ਰਹਾਉ। ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ ।੨। ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ । (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ । (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ । ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ ।੩। ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ । ਹੇ ਦਾਸ ਨਾਨਕ! (ਆਖ—ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ ।੪।੧੨।੬੨।

SORAT’H, FIFTH MEHL:
The Restorer of what was taken away, the Liberator from captivity; the Formless Lord, the Destroyer of pain. I do not know about karma and good deeds; I do not know about Dharma and righteous living. I am so greedy, chasing after Maya. I go by the name of God’s devotee; please, save this honor of Yours. || 1 || O Dear Lord, You are the honor of the dishonored. You make the unworthy ones worthy, O my Lord of the Universe; I am a sacrifice to Your almighty creative power. || Pause || Like the child, innocently making thousands of mistakes — his father teaches him, and scolds him so many times, but still, he hugs him close in his embrace. Please forgive my past actions, God, and place me on Your path for the future. || 2 || The Lord, the Inner-knower, the Searcher of hearts, knows all about my state of mind; so who else should I go to and speak to? The Lord, the Lord of the Universe, is not pleased by mere recitation of words; if it is pleasing to His Will, He preserves our honor. I have seen all other shelters, but Yours alone remains for me. || 3 || Becoming kind and compassionate, God the Lord and Master Himself listens to my prayer. He unites me in Union with the Perfect True Guru, and all the cares and anxieties of my mind are dispelled. The Lord, Har, Har, has placed the medicine of the Naam into my mouth; servant Nanak abides in peace. || 4 || 12 || 62 ||

Thursday, 24th Assaar (Samvat 553 Nanakshahi)    Page: 624
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੁਲਾਈ, 2021)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +