Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    2:51:30 PM

  • google pay s big gift in this festive season get special offers

    ਤਿਉਹਾਰੀ ਸੀਜ਼ਨ 'ਚ Google Pay ਦਾ ਵੱਡਾ ਤੋਹਫ਼ਾ,...

  • navratri  4 days  1 78 lakh devotees  mata vaishno devi

    'ਜੈ ਮਾਤਾ ਦੀ'! ਨਰਾਤਿਆਂ ਦੇ 4 ਦਿਨਾਂ 'ਚ 1.78...

  • indo pak border

    ਭਾਰਤ ਦਾਖ਼ਲ ਹੋਣ ਦੀ ਤਿਆਰੀ 'ਚ 500 ਅੱਤਵਾਦੀ !...

  • three person arrested with weapons in punjab  module busted

    ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ, 2021)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ, 2021)

  • Edited By Babita,
  • Updated: 25 Jun, 2021 08:08 AM
Amritsar
today hukamnama from sri darbar sahib  25 06 2021
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੪ ॥
ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥

ਸ਼ੁੱਕਰਵਾਰ, ੧੧ ਹਾੜ (ਸੰਮਤ ੫੫੩ ਨਾਨਕਸ਼ਾਹੀ)    (ਅੰਗ: ੬੬੮)

ਧਨਾਸਰੀ ਮਹਲਾ ੪ ॥
ਹੇ ਭਾਈ! ਮੈƒ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ । ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ । ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ । ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ।੧।ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ । ਹੇ ਹਰੀ! ਮੈƒ ਆਪਣਾ ਨਾਮ ਜਪਣ ਦੀ ਸਮਰਥਾ ਦੇਹ । ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ ।ਰਹਾਉ।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ƒ ਪਿਆਰੇ ਲੱਗਦੇ ਹਨ । ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ ।੨।ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤਿ੍ਰਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ । ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ । ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ।੪।੬।

DHANAASAREE, FOURTH MEHL:
Tell me, O Siblings of Destiny, the religion for this Dark Age of Kali Yuga. I seek emancipation — how can I be emancipated? Meditation on the Lord, Har, Har, is the boat, the raft; meditating on the Lord, the swimmer swims across. || 1 || O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. || 2 || The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 || You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 ||

Friday, 11th Assaar (Samvat 553 Nanakshahi)    (Page: 668)
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ, 2021)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
Trending
Ek Nazar
falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +