Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    1:27:33 PM

  • punjabi youth in mexico

    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ...

  • shocking revelation in the double murder case in jalandhar

    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ...

  • firing outside former jathedar giani raghbir singh s house

    ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ...

  • names of 20 66 lakh voters deleted in punjab

    ਪੰਜਾਬ 'ਚ 20.66 ਲੱਖ ਵੋਟਰਾਂ ਦੇ ਨਾਂ ਕੱਟੇ, ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੂਨ,, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੂਨ,, 2020)

  • Updated: 08 Jun, 2020 07:12 AM
Amritsar
today hukamnama from sri darbar sahib  8th june   2020
  • Share
    • Facebook
    • Tumblr
    • Linkedin
    • Twitter
  • Comment

ਬਿਲਾਵਲੁ ਮਹਲਾ ੫ ॥
ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥ ਅੰਧੁਲੇ ਤ੍ਰਿਭਵਣ ਸੂਝਿਆ ਗੁਰ ਭੇਟਿ ਪੁਨੀਤਾ ॥੧॥ ਮਹਿਮਾ ਸਾਧੂ ਸੰਗ ਕੀ ਸੁਨਹੁ ਮੇਰੇ ਮੀਤਾ ॥ ਮੈਲੁ ਖੋਈ ਕੋਟਿ ਅਘ ਹਰੇ ਨਿਰਮਲ ਭਏ ਚੀਤਾ ॥੧॥ ਰਹਾਉ ॥ ਐਸੀ ਭਗਤਿ ਗੋਵਿੰਦ ਕੀ ਕੀਟਿ ਹਸਤੀ ਜੀਤਾ ॥ ਜੋ ਜੋਕੀਨੋ ਆਪਨੋ ਤਿਸੁ ਅਭੈ ਦਾਨੁ ਦੀਤਾ ॥੨॥ ਸਿੰਘ ੁ ਬਿਲਾਈ ਹੋਇ ਗਇਓ ਤ੍ਰਿਣੁ ਮੇਰੁ ਦਿਖੀਤਾ ॥ ਸ੍ਰਮੁ ਕਰਤੇ ਦਮ ਆਢ ਕਉ ਤੇ ਗਨੀ ਧਨੀਤਾ ॥੩॥ ਕਵਨ ਵਡਾਈ ਕਹਿ ਸਕਉ ਬੇਅੰਤ ਗੁਨੀਤਾ ॥ ਕਰਿ ਕਿਰਪਾ ਮੋਹਿ ਨਾਮੁ ਦੇਹੁ ਨਾਨਕ ਦਰ ਸਰੀਤਾ ॥੪॥੭॥੩੭॥
 

ਸੋਮਵਾਰ, ੨੬ ਜੇਠ (ਸੰਮਤ ੫੫੨ ਨਾਨਕਸ਼ਾਹੀ) ੮ ਜੂਨ, ੨੦੨੦ (ਅੰਗ: ੮੦੯)
 

ਪੰਜਾਬੀ ਵਿਆਖਿਆ:
ਬਿਲਾਵਲੁ ਮਹਲਾ ੫ ॥
ਹੇ ਮਿੱਤਰ! ਗੁਰੂ ਨੂੰ ਮਿਲ ਕੇ (ਮਨੁੱਖ) ਪਵਿੱਤਰ ਜੀਵਨ ਵਾਲੇ ਹੋ ਜਾਂਦੇ ਹਨ, (ਮਾਨੋ,) ਲੂਲ੍ਹੇ ਮਨੁੱਖ ਪਹਾੜਾਂ ਤੋਂ ਪਾਰ ਲੰਘ ਜਾਂਦੇ ਹਨ, ਮਹਾ ਮੂਰਖ ਮਨੁੱਖ ਸਿਆਣੇ ਵਖਿਆਨ-ਕਰਤਾ ਬਣ ਜਾਂਦੇ ਹਨ, ਅੰਨ੍ਹੇ ਨੂੰ ਤਿੰਨਾ ਭਵਨਾਂ ਦੀ ਸੋਝੀ ਪੈ ਜਾਂਦੀ ਹੈ ।੧। ਹੇ ਮੇਰੇ ਮਿੱਤਰ! ਗੁਰੂ ਦੀ ਸੰਗਤਿ ਦੀ ਵਡਿਆਈ (ਧਿਆਨ ਨਾਲ) ਸੁਣ । (ਜੇਹੜਾ ਭੀ ਮਨੁੱਖ ਨਿੱਤ ਗੁਰੂ ਦੀ ਸੰਗਤਿ ਵਿਚ ਬੈਠਦਾ ਹੈ, ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, (ਉਸ ਦੇ ਅੰਦਰੋਂ ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ, ਉਸ ਦੇ ਕ੍ਰੋੜਾਂ ਪਾਪ ਨਾਸ ਹੋ ਜਾਂਦੇ ਹਨ ।੧।ਰਹਾਉ।(ਹੇ ਮਿੱਤਰ! ਸਾਧ ਸੰਗਤਿ ਵਿਚ ਆ ਕੇ ਕੀਤੀ ਹੋਈ) ਪਰਮਾਤਮਾ ਦੀ ਭਗਤੀ ਅਚਰਜ (ਤਾਕਤ ਰੱਖਦੀ ਹੈ, ਇਸ ਦੀ ਬਰਕਤਿ ਨਾਲ) ਕੀੜੀ (ਨਿਮ੍ਰਤਾ) ਨੇ ਹਾਥੀ (ਅਹੰਕਾਰ) ਨੂੰ ਜਿੱਤ ਲਿਆ ਹੈ । (ਭਗਤੀ ਉਤੇ ਪ੍ਰਸੰਨ ਹੋ ਕੇ) ਜਿਸ ਜਿਸ ਮਨੁੱਖ ਨੂੰ (ਪਰਮਾਤਮਾ ਨੇ) ਆਪਣਾ ਬਣਾ ਲਿਆ, ਉਸ ਨੂੰ ਪਰਮਾਤਮਾ ਨੇ ਨਿਰਭੈਤਾ ਦੀ ਦਾਤਿ ਦੇ ਦਿੱਤੀ ।੨। (ਹੇ ਮਿੱਤਰ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਸ਼ੇਰ (ਅਹੰਕਾਰ) ਬਿੱਲੀ (ਨਿਮ੍ਰਤਾ) ਬਣ ਜਾਂਦਾ ਹੈ, ਤੀਲਾ (ਗ਼ਰੀਬੀ ਸੁਭਾਉ) ਸ ੁਮੇਰ ਪਰਬਤ (ਬੜੀ ਵੱਡੀ ਤਾਕਤ) ਦਿੱਸਣ ਲੱਗ ਪੈਂਦਾ ਹੈ । (ਜ ੇਹੜੇ ਮਨੁੱਖ ਪਹਿਲਾਂ) ਅੱਧੀ ਅੱਧੀ ਕੌਡੀ ਵਾਸਤੇ ਧੱਕੇ ਖਾਂਦੇ ਫਿਰਦੇ ਸਨ, ਉਹ ਦੌਲਤ-ਮੰਦ ਧਨਾਢ ਬਣ ਜਾਂਦੇ ਹਨ (ਮਾਇਆ ਵਲੋਂ ਬੇ-ਮੁਥਾਜ ਹੋ ਜਾਂਦੇ ਹਨ) ।੩। (ਹ ੇ ਮਿੱਤਰ! ਸਾਧ ਸੰਗਤਿ ਵਿਚੋਂ ਮਿਲਦੇ ਹਰਿ-ਨਾਮ ਦੀ) ਮੈਂ ਕੇਹੜੀ ਕੇਹੜੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਬੇਅੰਤ ਗੁਣਾਂ ਦਾ ਮਾਲਕ ਹੈ । ਹੇ ਨਾਨਕ! ਅਰਦਾਸ ਕਰ, ਤੇ, ਆਖ—ਹੇ ਪ੍ਰਭੂ!) ਮੈਂ ਤੇਰੇ ਦਰ ਦਾ ਗ਼ੁਲਾਮ ਹਾਂ, ਮੇਹਰ ਕਰ ਤੇ, ਮੈਨੂੰ ਆਪਣਾ ਨਾਮ ਬਖ਼ਸ਼ ।੪।੭।੩੭।

English Translation :

BILAAVAL, FIFTH MEHL: The cripple crosses over the mountain, the fool becomes a wise man, and the blind man sees the three worlds, by meeting with the True Guru and being purified. || 1 || This is the Glory of the Saadh Sangat, the Company of the Holy; listen, O my friends. Filth is washed away, millions of sins are dispelled, and the consciousness becomes immaculate and pure. || 1 || Pause || Such is devotional worship of the Lord of the Universe, that the ant can overpower the elephant. Whoever the Lord makes His own, is blessed with the gift of fearlessness. || 2 || The lion becomes a cat, and the mountain looks like a blade of grass. Those who worked for half a shell, will be judged very wealthy. || 3 || What glorious greatness of Yours can I describe, O Lord of infinite excellences? Please bless me with Your Mercy, and grant me Your Name; O Nanak, I am lost without the Blessed Vision of Your Darshan. || 4 || 7 || 37 ||

Monday, 26th Jayt’h (Samvat 552 Nanakshahi) 8th June 2020 (Page: 809)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੂਨ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
  • draft voter list released in jalandhar under sir 2026
    SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
Trending
Ek Nazar
veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +