Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    5:53:01 PM

  • dri action

    ਵੱਡੀ ਖ਼ਬਰ: 2 ਟਰੱਕ ਭਰ ਕੇ ਨਸ਼ਾ ਲਿਆਂਦੇ ਤਸਕਰ...

  • government holiday declared on september 12

    12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ...

  • bhagwant mann  rahul gandhi  gulzar singh

    CM ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ, ਲਾਸ਼ਾਂ 'ਤੇ...

  • ludhiana bandh  highway  police force

    ਲੁਧਿਆਣਾ ਬੰਦ, ਹਾਈਵੇ 'ਤੇ ਪੂਰੀ ਤਰ੍ਹਾਂ ਠੱਪ ਹੋਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ, 2021)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ, 2021)

  • Edited By Babita,
  • Updated: 04 Oct, 2021 08:17 AM
Amritsar
today hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕ ਮਃ ੧ ॥
ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥ ਆਪਿ ਖੜੋਵਹਿ ਆਪਿ ਕਰਿ ਆਪੀਣੈ ਆਪਾਹੁ ॥ ਗੁਰਮੁਖਿ ਸੇਵਾ ਥਾਇ ਪਵੈ ਉਨਮਨਿ ਤਤੁ ਕਮਾਹੁ ॥ ਮਸਕਤਿ ਲਹਹੁ ਮਜੂਰੀਆ ਮੰਗਿ ਮੰਗਿ ਖਸਮ ਦਰਾਹੁ ॥ ਨਾਨਕ ਪੁਰ ਦਰ ਵੇਪਰਵਾਹ ਤਉ ਦਰਿ ਊਣਾ ਨਾਹਿ ਕੋ ਸਚਾ ਵੇਪਰਵਾਹੁ ॥੧॥ ਮਹਲਾ ੧ ॥ ਉਜਲ ਮੋਤੀ ਸੋਹਣੇ ਰਤਨਾ ਨਾਲਿ ਜੁੜੰਨਿ ॥ ਤਿਨ ਜਰੁ ਵੈਰੀ ਨਾਨਕਾ ਜਿ ਬੁਢੇ ਥੀਇ ਮਰੰਨਿ ॥ ੨॥ ਪਉੜੀ ॥ ਹਰਿ ਸਾਲਾਹੀ ਸਦਾ ਸਦਾ ਤਨੁ ਮਨੁ ਸਉਪਿ ਸਰੀਰੁ ॥ ਗੁਰ ਸਬਦੀ ਸਚੁ ਪਾਇਆ ਸਚਾ ਗਹਿਰ ਗੰਭੀਰੁ ॥ ਮਨਿ ਤਨਿ ਹਿਰਦੈ ਰਵਿ ਰਹਿਆ ਹਰਿ ਹੀਰਾ ਹੀਰੁ ॥ ਜਨਮ ਮਰਣ ਕਾ ਦੁਖੁ ਗਇਆ ਫਿਰਿ ਪਵੈ ਨ ਫੀਰੁ ॥ ਨਾਨਕ ਨਾਮੁ ਸਲਾਹਿ ਤੂ ਹਰਿ ਗੁਣੀ ਗਹੀਰੁ ॥੧੦॥

ਸੋਮਵਾਰ, ੧੯ ਅੱਸੂ (ਸੰਮਤ ੫੫੩ ਨਾਨਕਸ਼ਾਹੀ)    ਅੰਗ: ੭੮੮

ਸਲੋਕ ਮਃ ੧ ॥
ਹੇ ਖਸਮ! ਤੂੰ ਧੰਨ ਹੈਂ! ਤੂੰ ਧੰਨ ਹੈਂ! ਜਿਸ ਜਗਤ-ਰਚਨਾ ਰਚ ਕੇ ਅਸਾਨੂੰ (ਜੀਵਾਂ ਨੂੰ) ਪੈਦਾ ਕੀਤਾ । ਸਮੁੰਦਰ, ਸਮੁੰਦਰ ਦੀਆਂ ਲਹਿਰਾਂ, ਤਲਾਬ, ਹਰੀਆਂ ਵੇਲਾਂ, ਵਰਖਾ ਕਰਨ ਵਾਲੇ ਬੱਦਲ—(ਇਹ ਸਾਰੀ ਰਚਨਾ ਕਰਨ ਵਾਲਾ ਤੂੰ ਹੀ ਹੈਂ)। ਤੂੰ ਆਪ ਹੀ ਸਭ ਨੂੰ ਪੈਦਾ ਕਰਕੇ ਸਭ ਵਿਚ ਆਪ ਵਿਆਪਕ ਹੈਂ ਤੇ (ਨਿਰਲੇਪ ਭੀ ਹੈਂ) ਉਤਸ਼ਾਹ ਨਾਲ ਤੇਰੇ ਨਾਮ ਦੀ ਕਮਾਈ ਕਰ ਕੇ ਗੁਰਮੁਖਾਂ ਦੀ ਮਿਹਨਤ (ਤੇਰੇ ਦਰ ਤੇ) ਕਬੂਲ ਪੈਂਦੀ ਹੈ, ਉਹ ਬੰਦਗੀ ਦੀ ਘਾਲ ਘਾਲ ਕੇ, ਹੇ ਖਸਮ! ਤੇਰੇ ਦਰ ਤੋਂ ਮੰਗ ਮੰਗ ਕੇ ਮਜੂਰੀ ਲੈਂਦੇ ਹਨ। ਹੇ ਨਾਨਕ! (ਆਖ—) ਹੇ ਵੇਪਰਵਾਹ ਪ੍ਰਭੂ! ਤੇਰੇ ਦਰ (ਬਰਕਤਾਂ ਨਾਲ) ਭਰੇ ਹੋਏ ਹਨ, ਕੋਈ ਜੀਵ ਤੇਰੇ ਦਰ ਤੇ (ਆ ਕੇ) ਖ਼ਾਲੀ ਨਹੀਂ ਗਿਆ, ਤੂੰ ਸਦਾ ਕਾਇਮ ਰਹਿਣ ਵਾਲਾ ਤੇ ਬੇ-ਮੁਥਾਜ ਹੈਂ ।੧। ਜੋ ਸਰੀਰ ਸੋਹਣੇ ਚਿੱਟੇ ਦੰਦਾਂ ਨਾਲ ਤੇ ਸੋਹਣੇ ਨੈਣਾਂ ਨਾਲ ਸੋਭ ਰਹੇ ਹਨ, ਹੇ ਨਾਨਕ! ਬੁਢੇਪਾ ਇਹਨਾਂ ਦਾ ਵੈਰੀ ਹੈ, ਕਿਉਂਕਿ ਬੁੱਢੇ ਹੋ ਕੇ ਇਹ ਨਾਸ ਹੋ ਜਾਂਦੇ ਹਨ ।੨। (ਹੇ ਜੀਵ!) ਤਨ ਮਨ ਸਰੀਰ (ਆਪਣਾ ਆਪ) ਪ੍ਰਭੂ ਦੇ ਹਵਾਲੇ ਕਰ ਕੇ (ਭਾਵ, ਪ੍ਰਭੂ ਦੀ ਪੂਰਨ ਰਜ਼ਾ ਵਿਚ ਰਹਿ ਕੇ) ਸਦਾ ਉਸ ਦੀ ਸਿਫ਼ਤਿ-ਸਾਲਾਹ ਕਰ; (ਜਿਸ ਮਨੁੱਖ ਨੇ) ਗੁਰ-ਸ਼ਬਦ ਦੀ ਰਾਹੀਂ (ਸਿਮਰਿਆ ਹੈ, ਉਸ ਨੂੰ) ਸਦਾ-ਥਿਰ ਰਹਿਣ ਵਾਲਾ, ਡੂੰਘੇ ਵੱਡੇ ਦਿਲ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੇ ਮਨ ਵਿਚ ਤਨ ਵਿਚ ਹੀਰਿਆਂ ਦਾ ਹੀਰਾ ਪ੍ਰਭੂ ਸਦਾ ਵੱਸਦਾ ਹੈ; ਉਸ ਦਾ ਜਨਮ ਮਰਨ ਦਾ ਦੁੱਖ ਮਿਟ ਜਾਂਦਾ ਹੈ, ਉਸ ਨੂੰ ਫਿਰ (ਇਸ ਗੇੜ ਵਿਚ) ਚੱਕਰ ਨਹੀਂ ਲਾਣਾ ਪੈਂਦਾ । (ਸੋ) ਹੇ ਨਾਨਕ! ਤੂੰ ਭੀ ਉਸ ਪ੍ਰਭੂ ਦਾ ਨਾਮ ਸਿਮਰ ਜੋ ਗੁਣਾਂ ਦਾ ਮਾਲਕ ਹੈ ਤੇ ਵੱਡੇ ਦਿਲ ਵਾਲਾ ਹੈ ।੧੦।

SHALOK, FIRST MEHL:
Waaho! Waaho! You are wonderful and great, O Lord and Master; You created the creation, and made us. You made the waters, waves, oceans, pools, plants, clouds and mountains. You Yourself stand in the midst of what You Yourself created. The selfless service of the Gurmukhs is approved; in celestial peace, they live the essence of reality. They receive the wages of their labor, begging at the Door of their Lord and Master. O Nanak, the Court of the Lord is overflowing and carefree; O my True Carefree Lord, no one returns empty-handed from Your Court. || 1 || FIRST MEHL: The teeth are like brilliant, beautiful pearls, and the eyes are like sparkling jewels. Old age is their enemy, O Nanak; when they grow old, they waste away. || 2 || PAUREE: Praise the Lord, forever and ever; dedicate your body and mind to Him. Through the Word of the Guru’s Shabad, I have found the True, Profound and Unfathomable Lord. The Lord, the jewel of jewels, is permeating my mind, body and heart. The pains of birth and death are gone, and I shall never again be consigned to the cycle of reincarnation. O Nanak, praise the Naam, the Name of the Lord, the ocean of excellence. || 10 ||

Monday, 19th Assu (Samvat 553 Nanakshahi)    Page: 788

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ, 2021)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
Trending
Ek Nazar
brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +