Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    3:02:49 AM

  • indian team out of women  s t20 world cup after losing to australia

    ਆਸਟ੍ਰੇਲੀਆ ਤੋਂ ਹਾਰਨ ਮਗਰੋਂ ਮਹਿਲਾ T20 ਵਰਲਡ ਕੱਪ...

  • india vs ireland world champion team india falls again to ireland

    India vs Ireland :ਵਰਲਡ ਚੈਂਪੀਅਨ ਟੀਮ ਇੰਡੀਆ...

  • heartbreaking incident in moga stray dogs attack man on way home from fields

    ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ...

  • father and daughter die after tree falls during strong storm in jalandhar

    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ, 2021)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ, 2021)

  • Edited By Babita,
  • Updated: 06 Oct, 2021 08:20 AM
Amritsar
today hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੂਹੀ ਮਹਲਾ ੧ ॥

ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥ ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥ ਤੂੰ ਕਰਿ ਕਰਿ ਵੇਖਹਿ ਆਪਿ ਦੇਹਿ ਸੁ ਪਾਈਐ ॥ ਤੂ ਦੇਖਹਿ ਥਾਪਿ ਉਥਾਪਿ ਦਰਿ ਬੀਨਾਈਐ ॥੩॥ ਦੇਹੀ ਹੋਵਗਿ ਖਾਕੁ ਪਵਣੁ ਉਡਾਈਐ ॥ ਇਹੁ ਕਿਥੈ ਘਰੁ ਅਉਤਾਕੁ ਮਹਲੁ ਨ ਪਾਈਐ ॥੪॥ ਦਿਹੁ ਦੀਵੀ ਅੰਧ ਘੋਰੁ ਘਬੁ ਮੁਹਾਈਐ ॥ ਗਰਬਿ ਮੁਸੈ ਘਰੁ ਚੋਰੁ ਕਿਸੁ ਰੂਆਈਐ ॥੫॥ ਗੁਰਮੁਖਿ ਚੋਰੁ ਨ ਲਾਗਿ ਹਰਿ ਨਾਮਿ ਜਗਾਈਐ ॥ ਸਬਦਿ ਨਿਵਾਰੀ ਆਗਿ ਜੋਤਿ ਦੀਪਾਈਐ ॥੬॥ ਲਾਲੁ ਰਤਨੁ ਹਰਿ ਨਾਮੁ ਗੁਰਿ ਸੁਰਤਿ ਬੁਝਾਈਐ ॥ ਸਦਾ ਰਹੈ ਨਿਹਕਾਮੁ ਜੇ ਗੁਰਮਤਿ ਪਾਈਐ ॥੭॥ ਰਾਤਿ ਦਿਹੈ ਹਰਿ ਨਾਉ ਮੰਨਿ ਵਸਾਈਐ ॥ ਨਾਨਕ ਮੇਲਿ ਮਿਲਾਇ ਜੇ ਤੁਧੁ ਭਾਈਐ ॥੮॥੨॥੪॥

ਪੰਜਾਬੀ ਵਿਆਖਿਆ :

ਜਿਵੇਂ ਭੱਠੀ ਵਿਚ ਲੋਹਾ ਪਾ ਕੇ (ਤੇ) ਗਾਲ ਕੇ (ਨਵੇਂ ਸਿਰੇ) ਘੜਿਆ ਜਾਂਦਾ ਹੈ (ਲੋਹੇ ਤੋਂ ਕੰਮ ਆਉਣ ਵਾਲੀਆਂ ਚੀਜ਼ਾਂ ਬਣਾਈਆਂ ਜਾਂਦੀਆਂ ਹਨ) ਤਿਵੇਂ ਮਾਇਆ-ਵੇੜ੍ਹਿਆ ਜੀਵ ਜੂਨਾਂ ਵਿਚ ਪਾਇਆ ਜਾਂਦਾ ਹੈ, ਜਨਮ ਮਰਨ ਦੇ ਗੇੜ ਵਿਚ ਪਾਇਆ ਹੋਇਆ ਗੇੜ ਵਿਚ ਚੱਕਰ ਲਾਂਦਾ ਹੈ (ਤੇ ਆਖ਼ਿਰ ਗੁਰੂ ਦੀ ਮੇਹਰ ਨਾਲ ਸੁਮੱਤ ਸਿੱਖਦਾ ਹੈ) ॥੧॥ (ਸਹੀ ਜੀਵਨ-ਜਾਚ) ਸਮਝਣ ਤੋਂ ਬਿਨਾ ਮਨੁੱਖ (ਜੇਹੜਾ ਭੀ) ਕਰਮ ਕਰਦਾ ਹੈ ਦੁੱਖ (ਪੈਦਾ ਕਰਨ ਵਾਲਾ ਕਰਦਾ ਹੈ) ਦੁੱਖ ਹੀ ਦੁੱਖ (ਸਹੇੜਦਾ ਹੈ)। ਹਉਮੈ ਦੇ ਕਾਰਨ ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ ॥੧॥ ਰਹਾਉ॥ ਹੇ ਪ੍ਰਭੂ! (ਭਟਕ ਭਟਕ ਕੇ ਆਖ਼ਿਰ) ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤੂੰ ਉਸ ਨੂੰ (ਚੌਰਾਸੀ ਦੇ ਗੇੜ ਤੋਂ) ਬਚਾਂਦਾ ਹੈਂ; ਉਹ, ਹੇ ਪ੍ਰਭੂ! ਤੇਰਾ ਨਾਮ ਸਿਮਰਦਾ ਹੈ। ਗੁਰੂ (ਭੀ) ਤੂੰ ਆਪਣੀ ਰਜ਼ਾ ਅਨੁਸਾਰ ਹੀ ਮਿਲਾਂਦਾ ਹੈਂ (ਜਿਸ ਨੂੰ ਮਿਲਦਾ ਹੈ) ਉਹ ਗੁਰੂ ਦੇ ਸ਼ਬਦ ਨੂੰ ਕਮਾਂਦਾ ਹੈ (ਗੁਰ-ਸ਼ਬਦ ਅਨੁਸਾਰ ਆਚਰਨ ਬਣਾਂਦਾ ਹੈ) ॥੨॥ ਹੇ ਪ੍ਰਭੂ! ਜੀਵ ਪੈਦਾ ਕਰ ਕੇ ਇਹਨਾਂ ਦੀ ਸੰਭਾਲ ਭੀ ਤੂੰ ਆਪ ਹੀ ਕਰਦਾ ਹੈਂ। ਜੋ ਕੁਝ ਤੂੰ ਦੇਂਦਾ ਹੈਂ ਉਹੀ ਜੀਵਾਂ ਨੂੰ ਮਿਲਦਾ ਹੈ ਤੂੰ ਆਪ ਪੈਦਾ ਕਰਦਾ ਹੈਂ ਆਪ ਨਾਸ ਕਰਦਾ ਹੈਂ, ਸਭ ਦੀ ਤੂੰ ਆਪਣੀ ਨਿਗਰਾਨੀ ਵਿਚ ਸੰਭਾਲ ਕਰਦਾ ਹੈਂ।੩। ਜਦੋਂ (ਸਰੀਰ ਵਿਚੋਂ) ਸੁਆਸ ਨਿਕਲ ਜਾਂਦਾ ਹੈ ਤਾਂ ਸਰੀਰ ਮਿੱਟੀ ਹੋ ਜਾਂਦਾ ਹੈ (ਜਿਨ੍ਹਾਂ ਮਹਲ ਮਾੜੀਆਂ ਦਾ ਮਨੁੱਖ ਮਾਣ ਕਰਦਾ ਹੈ) ਫਿਰ ਨਾਹ ਇਹ ਘਰ ਇਸ ਨੂੰ ਮਿਲਦਾ ਹੈ ਨਾਹ ਬੈਠਕ ਮਿਲਦੀ ਹੈ ਤੇ ਨਾਹ ਇਹ ਮਹਲ ਮਿਲਦਾ ਹੈ।੪। (ਸਹੀ ਜੀਵਨ-ਜਾਚ ਸਮਝਣ ਤੋਂ ਬਿਨਾ) ਜੀਵ ਆਪਣਾ ਘਰ ਦਾ ਮਾਲ (ਆਤਮਕ ਸਰਮਾਇਆ) ਲੁਟਾਈ ਜਾਂਦਾ ਹੈ, ਚਿੱਟਾ ਦਿਨ ਹੁੰਦਿਆਂ (ਇਸ ਦੇ ਭਾ ਦਾ) ਘੁੱਪ ਹਨੇਰਾ ਬਣਿਆ ਰਹਿੰਦਾ ਹੈ। ਅਹੰਕਾਰ ਵਿਚ (ਗ਼ਾਫ਼ਲ ਰਹਿਣ ਕਰਕੇ ਮੋਹ-ਰੂਪ) ਚੋਰ ਇਸ ਦੇ ਘਰ (ਆਤਮਕ ਸਰਮਾਏ) ਨੂੰ ਲੁੱਟਦਾ ਜਾਂਦਾ ਹੈ। (ਸਮਝ ਹੀ ਨਹੀਂ) ਕਿਸ ਪਾਸ ਸ਼ਿਕਾਇਤ ਕਰੇ?।੫। ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਸ (ਦੇ ਸਰਮਾਏ) ਨੂੰ ਚੋਰ ਨਹੀਂ ਪੈਂਦਾ, ਗੁਰੂ ਉਸ ਨੂੰ ਪਰਮਾਤਮਾ ਦੇ ਨਾਮ ਦੀ ਰਾਹੀਂ (ਆਤਮਕ ਸਰਮਾਏ ਦੇ ਚੋਰ ਵਲੋਂ) ਸੁਚੇਤ ਰੱਖਦਾ ਹੈ। ਗੁਰੂ ਆਪਣੇ ਸ਼ਬਦ ਨਾਲ (ਉਸ ਦੇ ਅੰਦਰੋਂ ਤ੍ਰਿਸ਼ਨਾ-) ਅੱਗ ਬੁਝਾ ਦੇਂਦਾ ਹੈ, ਤੇ ਰੱਬੀ ਜੋਤਿ ਜਗਾ ਦੇਂਦਾ ਹੈ।੬। ਪਰਮਾਤਮਾ ਦਾ ਨਾਮ (ਹੀ) ਲਾਲ ਹੈ ਰਤਨ ਹੈ (ਸਰਨ ਪਏ ਸਿੱਖ ਨੂੰ) ਗੁਰੂ ਨੇ ਇਹ ਸੂਝ ਦੇ ਦਿੱਤੀ ਹੁੰਦੀ ਹੈ (ਇਸ ਵਾਸਤੇ ਉਸ ਨੂੰ ਤ੍ਰਿਸ਼ਨਾ-ਅੱਗ ਨਹੀਂ ਪੋਂਹਦੀ) । ਜੇ ਮਨੁੱਖ ਗੁਰੂ ਦੀ ਸਿਖਿਆ ਪ੍ਰਾਪਤ ਕਰ ਲਏ ਤਾਂ ਉਹ ਸਦਾ (ਮਾਇਆ ਦੀ) ਵਾਸਨਾ ਤੋਂ ਬਚਿਆ ਰਹਿੰਦਾ ਹੈ।੭। ਹੇ ਨਾਨਕ! ਪ੍ਰਭੂ-ਦਰ ਤੇ ਅਰਦਾਸ ਕਰ-ਹੇ ਪ੍ਰਭੂ!) ਜੇ ਤੈਨੂੰ ਭਾਵੇ (ਤਾਂ ਮੇਹਰ ਕਰ, ਤੇ) ਆਪਣੀ ਸੰਗਤਿ ਵਿਚ ਮਿਲਾ, ਤਾ ਕਿ ਰਾਤ ਦਿਨ (ਹਰ ਵੇਲੇ) ਹੇ ਹਰੀ! ਤੇਰਾ ਨਾਮ ਮਨ ਵਿਚ ਵਸਾਇਆ ਜਾ ਸਕੇ।੮।੨।੪।

English Translation

Soohee, First Mehl: As iron is melted in the forge and re-shaped, so is the godless materialist reincarnated, and forced to wander aimlessly. ||1|| Without understanding, everything is suffering, earning only more suffering. In his ego, he comes and goes, wandering in confusion, deluded by doubt. ||1||Pause|| You save those who are Gurmukh, O Lord, through meditation on Your Naam. You blend with Yourself, by Your Will, those who practice the Word of the Shabad. ||2|| You created the Creation, and You Yourself gaze upon it; whatever You give, is received. You watch, establish and disestablish; You keep all in Your vision at Your Door. || 3 || The body shall turn to dust, and the soul shall fly away. So where are their homes and resting places now? They do not find the Mansion of the Lord’s Presence, either. || 4 || In the pitch darkness of broad daylight, their wealth is being plundered. Pride is looting their homes like a thief; where can they file their complaint? || 5 || The thief does not break into the home of the Gurmukh; he is awake in the Name of the Lord. The Word of the Shabad puts out the fire of desire; God’s Light illuminates and enlightens. || 6 || The Naam, the Name of the Lord, is a jewel, a ruby; the Guru has taught me the Word of the Shabad. One who follows the Guru’s Teachings remains forever free of desire. || 7 || Night and day, enshrine the Lord’s Name within your mind. Please unite Nanak in Union, O Lord, if it is pleasing to Your Will. || 8 || 2 || 4 ||

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ, 2021)

NEXT STORY

Stories You May Like

  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2026)
  • the rope of relationships is starting to break
    ‘ਟੁੱਟਣ ਲੱਗੀ ਰਿਸ਼ਤਿਆਂ ਦੀ ਡੋਰ’ ਕਰਵਾਉਣ ਲੱਗੇ ਇਕ-ਦੂਜੇ ਦੀਆਂ ਹੱਤਿਆਵਾਂ!
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2026)
  • punjab weather s big forecast till july 4 alert of thunderstorms and rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
Trending
Ek Nazar
parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੂਨ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +