Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    8:37:43 PM

  • upi payment charges

    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

  • punjab long power cut in punjab on friday electricity will remain shut

    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power...

  • hearing on rajoana s mercy petition on october 28

    28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ, 2021)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ, 2021)

  • Edited By Babita,
  • Updated: 13 Oct, 2021 08:28 AM
Amritsar
today hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਰਾਮਕਲੀ ਮਹਲਾ ੧ ਦਖਣੀ ਓਅੰਕਾਰੁ
ੴ ਸਤਿਗੁਰ ਪ੍ਰਸਾਦਿ ॥

ਘਰ ਦਰ ਫਿਰਿ ਥਾਕੀ ਬਹੁਤੇਰੇ ॥ ਜਾਤਿ ਅਸੰਖ ਅੰਤ ਨਹੀ ਮੇਰੇ ॥ ਕੇਤੇ ਮਾਤ ਪਿਤਾ ਸੁਤ ਧੀਆ ॥ ਕੇਤੇ ਗੁਰ ਚੇਲੇ ਫੁਨਿ ਹੂਆ ॥ ਕਾਚੇ ਗੁਰ ਤੇ ਮੁਕਤਿ ਨ ਹੂਆ ॥ ਕੇਤੀ ਨਾਰਿ ਵਰੁ ਏਕੁ ਸਮਾਲਿ ॥ ਗੁਰਮੁਖਿ ਮਰਣੁ ਜੀਵਣੁ ਪ੍ਰਭ ਨਾਲਿ ॥ ਦਹ ਦਿਸ ਢੂਢਿ ਘਰੈ ਮਹਿ ਪਾਇਆ ॥ ਮੇਲੁ ਭਇਆ ਸਤਿਗੁਰੂ ਮਿਲਾਇਆ ॥੨੧॥ ਗੁਰਮੁਖਿ ਗਾਵੈ ਗੁਰਮੁਖਿ ਬੋਲੈ ॥ ਗੁਰਮੁਖਿ ਤੋਲਿ ਤੁੋਲਾਵੈ ਤੋਲੈ ॥ ਗੁਰਮੁਖਿ ਆਵੈ ਜਾਇ ਨਿਸੰਗੁ ॥ ਪਰਹਰਿ ਮੈਲੁ ਜਲਾਇ ਕਲੰਕੁ ॥ ਗੁਰਮੁਖਿ ਨਾਦ ਬੇਦ ਬੀਚਾਰੁ ॥ ਗੁਰਮੁਖਿ ਮਜਨੁ ਚਜੁ ਅਚਾਰੁ ॥ ਗੁਰਮੁਖਿ ਸਬਦੁ ਅੰਮ੍ਰਿਤੁ ਹੈ ਸਾਰੁ ॥ ਨਾਨਕ ਗੁਰਮੁਖਿ ਪਾਵੈ ਪਾਰੁ ॥੨੨॥ ਚੰਚਲੁ ਚੀਤੁ ਨ ਰਹਈ ਠਾਇ ॥ ਚੋਰੀ ਮਿਰਗੁ ਅੰਗੂਰੀ ਖਾਇ ॥ ਚਰਨ ਕਮਲ ਉਰ ਧਾਰੇ ਚੀਤ ॥ ਚਿਰੁ ਜੀਵਨੁ ਚੇਤਨੁ ਨਿਤ ਨੀਤ ॥ ਚਿੰਤਤ ਹੀ ਦੀਸੈ ਸਭੁ ਕੋਇ ॥ ਚੇਤਹਿ ਏਕੁ ਤਹੀ ਸੁਖੁ ਹੋਇ ॥ ਚਿਤਿ ਵਸੈ ਰਾਚੈ ਹਰਿ ਨਾਇ ॥ ਮੁਕਤਿ ਭਇਆ ਪਤਿ ਸਿਉ ਘਰਿ ਜਾਇ ॥੨੩॥ ਛੀਜੈ ਦੇਹ ਖੁਲੈ ਇਕ ਗੰਢਿ ॥ ਛੇਆ ਨਿਤ ਦੇਖਹੁ ਜਗਿ ਹੰਢਿ ॥ ਧੂਪ ਛਾਵ ਜੇ ਸਮ ਕਰਿ ਜਾਣੈ ॥ ਬੰਧਨ ਕਾਟਿ ਮੁਕਤਿ ਘਰਿ ਆਣੈ ॥ ਛਾਇਆ ਛੂਛੀ ਜਗਤੁ ਭੁਲਾਨਾ ॥ ਲਿਖਿਆ ਕਿਰਤੁ ਧੁਰੇ ਪਰਵਾਨਾ ॥ ਛੀਜੈ ਜੋਬਨੁ ਜਰੂਆ ਸਿਰਿ ਕਾਲੁ ॥ ਕਾਇਆ ਛੀਜੈ ਭਈ ਸਿਬਾਲੁ ॥੨੪॥ ਜਾਪੈ ਆਪਿ ਪ੍ਰਭੂ ਤਿਹੁ ਲੋਇ ॥ ਜੁਗਿ ਜੁਗਿ ਦਾਤਾ ਅਵਰੁ ਨ ਕੋਇ ॥ ਜਿਉ ਭਾਵੈ ਤਿਉ ਰਾਖਹਿ ਰਾਖੁ ॥ ਜਸੁ ਜਾਚਉ ਦੇਵੈ ਪਤਿ ਸਾਖੁ ॥ ਜਾਗਤੁ ਜਾਗਿ ਰਹਾ ਤੁਧੁ ਭਾਵਾ ॥ ਜਾ ਤੂ ਮੇਲਹਿ ਤਾ ਤੁਝੈ ਸਮਾਵਾ ॥ ਜੈ ਜੈ ਕਾਰੁ ਜਪਉ ਜਗਦੀਸ ॥ ਗੁਰਮਤਿ ਮਿਲੀਐ ਬੀਸ ਇਕੀਸ ॥੨੫॥

ਬੁੱਧਵਾਰ, ੨੮ ਅੱਸੂ (ਸੰਮਤ ੫੫੩ ਨਾਨਕਸ਼ਾਹੀ)    ਅੰਗ: ੯੩੨

ਰਾਮਕਲੀ ਮਹਲਾ ੧ ਦਖਣੀ ਓਅੰਕਾਰੁ
ੴਸਤਿਗੁਰ ਪ੍ਰਸਾਦਿ ॥

(ਹੇ ਪਾਂਡੇ! ਗੁਰੂ ਦੀ ਮਤਿ ਵਾਲਾ ਰਸਤਾ ਫੜਨ ਤੋਂ ਬਿਨਾ) ਜਿੰਦ ਕਈ ਜੂਨਾਂ ਵਿਚ ਭੌਂ ਭੌਂ ਕੇ ਖਪ ਲੱਥਦੀ ਹੈ, ਇਤਨੀਆਂ ਅਣ-ਗਿਣਤ ਜਾਤੀਆਂ ਵਿਚੋਂ ਲੰਘਦੀ ਹੈ ਜਿਨ੍ਹਾਂ ਦਾ ਅੰਤ ਨਹੀਂ ਪੈ ਸਕਦਾ । (ਇਹਨਾਂ ਬੇਅੰਤ ਜੂਨਾਂ ਵਿਚ ਭਟਕਦੀ ਜਿੰਦ ਦੇ) ਕਈ ਮਾਂ ਪਿਉ ਪੁੱਤਰ ਧੀਆਂ ਬਣਦੇ ਹਨ, ਕਈ ਗੁਰੂ ਬਣਦੇ ਹਨ, ਤੇ ਕਈ ਚੇਲੇ ਭੀ ਬਣਦੇ ਹਨ । ਇਹਨਾਂ ਜੂਨਾਂ ਤੋਂ ਤਦ ਤਕ ਖ਼ਲਾਸੀ ਨਹੀਂ ਹੁੰਦੀ ਜਦ ਤਕ ਕਿਸੇ ਕੱਚੇ ਗੁਰੂ ਦੀ ਸਰਨ ਲਈ ਹੋਈ ਹੈ । (ਹੇ ਪਾਂਡੇ! ਸਤਿਗੁਰੂ ਤੋਂ ਖੁੰਝੀਆਂ ਹੋਈਆਂ ਅਜੇਹੀਆਂ) ਕਈ ਜੀਵ-ਇਸਤ੍ਰੀਆਂ ਹਨ, ਖਸਮ-ਪ੍ਰਭੂ ਸਭ ਦੀ ਸੰਭਾਲ ਕਰਦਾ ਹੈ । ਜੋ ਜਿੰਦ ਗੁਰੂ ਦੇ ਸਨਮੁਖ ਰਹਿੰਦੀ ਹੈ, ਉਸ ਦਾ ਆਸਰਾ-ਪਰਨਾ ਗੋਪਾਲ-ਪ੍ਰਭੂ ਹੋ ਜਾਂਦਾ ਹੈ । (ਹੇ ਪਾਂਡੇ! ਸਿਰਫ਼ ਉਸ ਜਿੰਦ ਦਾ ਪ੍ਰਭੂ ਨਾਲ) ਮਿਲਾਪ ਹੁੰਦਾ ਹੈ ਜਿਸ ਨੂੰ ਸਤਿਗੁਰੂ ਮਿਲਾਂਦਾ ਹੈ, ਹੋਰ ਹਰ ਪਾਸੇ ਢੂੰਢ ਢੂੰਡ ਕੇ (ਗੁਰੂ ਦੀ ਕਿਰਪਾ ਨਾਲ) ਹਿਰਦੇ-ਘਰ ਵਿਚ ਹੀ ਗੋਪਾਲ-ਪ੍ਰਭੂ ਲੱਭ ਪੈਂਦਾ ਹੈ ।੨੧। (ਹੇ ਪਾਂਡੇ! ਗੋਪਾਲ ਦਾ ਨਾਮ ਗੁਰੂ ਦੇ ਸਨਮੁਖ ਹੋਇਆਂ ਹੀ ਮਨ ਦੀ ਪੱਟੀ ਉਤੇ ਲਿਖਿਆ ਜਾ ਸਕਦਾ ਹੈ) ਗੁਰਮੁਖ ਹੀ (ਪ੍ਰਭੂ ਦੇ ਗੁਣ) ਗਾਉਂਦਾ ਹੈ, ਤੇ (ਪ੍ਰਭੂ ਦੀ ਸਿਫ਼ਤਿ) ਉਚਾਰਦਾ ਹੈ । ਗੁਰਮੁਖ ਹੀ (ਪ੍ਰਭੂ ਦੇ ਨਾਮ ਨੂੰ ਆਪਣੇ ਮਨ ਵਿਚ) ਤੋਲਦਾ ਹੈ (ਤੇ ਹੋਰਨਾਂ ਨੂੰ) ਤੋਲਣ ਲਈ ਪ੍ਰੇਰਦਾ ਹੈ । ਗੁਰਮੁਖ ਹੀ (ਜਗਤ ਵਿਚ) ਬੰਧਨ-ਰਹਿਤ ਆਉਂਦਾ ਹੈ ਤੇ ਬੰਧਨ-ਰਹਿਤ ਹੀ ਇਥੋਂ ਜਾਂਦਾ ਹੈ (ਭਾਵ, ਨਾਹ ਹੀ ਕਿਸੇ ਕਰਮਾਂ ਦੇ ਫਲ ਭੋਗਣ ਆਉਂਦਾ ਹੈ ਤੇ ਨਾਹ ਹੀ ਇਥੋਂ ਕੋਈ ਮੰਦ ਕਰਮਾਂ ਦੇ ਬੰਧਨ ਸਹੇੜ ਕੇ ਲੈ ਜਾਂਦਾ ਹੈ), (ਕਿਉਂਕਿ ਗੁਰਮੁਖਿ ਮਨੁੱਖ ਮਨ ਦੀ) ਮੈਲ ਨੂੰ ਦੂਰ ਕਰ ਕੇ ਵਿਕਾਰ ਨੂੰ (ਆਪਣੇ ਅੰਦਰੋਂ) ਮੁਕਾ ਚੁਕਾ ਹੁੰਦਾ ਹੈ । (ਪ੍ਰਭੂ ਦੇ ਗੁਣਾਂ ਦੀ) ਵਿਚਾਰ ਗੁਰਮੁਖ ਵਾਸਤੇ ਰਾਗ ਤੇ ਵੇਦ ਹੈ, ਉੱਚਾ ਆਚਰਣ (ਬਨਾਣਾ) ਗੁਰਮੁਖ ਦਾ (ਤੀਰਥ-) ਇਸ਼ਨਾਨ ਹੈ । (ਸਤਿਗੁਰੂ ਦਾ) ਸ਼ਬਦ ਗੁਰਮੁਖ ਲਈ ਸ੍ਰੇਸ਼ਟ ਅੰਮ੍ਰਿਤ ਹੈ । ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਸੰਸਾਰ-ਸਮੁੰਦਰ ਦਾ) ਪਾਰਲਾ ਬੰਨਾ ਲੱਭ ਲੈਂਦਾ ਹੈ (ਭਾਵ, ਵਿਕਾਰਾਂ ਦੀਆਂ ਲਹਿਰਾਂ ਵਿਚੋਂ ਬਚ ਨਿਕਲਦਾ ਹੈ) ।੨੨। (ਹੇ ਪਾਂਡੇ! ਗੋਪਾਲ ਦਾ ਨਾਮ ਮਨ ਦੀ ਪੱਟੀ ਉਤੇ ਲਿਖਣ ਤੋਂ ਬਿਨਾ ਮਨੁੱਖ ਦਾ) ਚੰਚਲ ਮਨ ਟਿਕ ਕੇ ਨਹੀਂ ਬੈਠਦਾ, ਇਹ (ਮਨ-) ਹਰਣ ਲੁਕ ਲੁਕ ਕੇ ਨਵੇਂ ਨਵੇਂ ਭੋਗ ਭੋਗਦਾ ਹੈ । (ਪਰ) ਜੋ ਮਨੁੱਖ (ਪ੍ਰਭੂ ਦੇ) ਕਉਲ ਫੁੱਲਾਂ (ਵਰਗੇ ਸੋਹਣੇ) ਚਰਨ (ਆਪਣੇ) ਚਿੱਤ ਵਿਚ ਵਸਾਂਦਾ ਹੈ, ਉਹ ਸਦਾ ਲਈ ਅਮਰ ਤੇ ਸੁਚੇਤ ਹੋ ਜਾਂਦਾ ਹੈ (ਭਾਵ, ਨਾਹ ਵਿਕਾਰਾਂ ਦੀ ਫਾਹੀ ਵਿਚ ਫਸਦਾ ਹੈ ਤੇ ਨਾਹ ਹੀ ਜਨਮਾਂ ਦੇ ਗੇੜ ਵਿਚ ਪੈਂਦਾ ਹੈ) । (ਜਿਧਰ ਤੱਕੋ ਚੰਚਲਤਾ ਦੇ ਕਾਰਨ) ਹਰੇਕ ਜੀਵ ਚਿੰਤਾਤੁਰ ਦਿੱਸਦਾ ਹੈ (ਪਰ ਜੋ ਮਨੁੱਖ) ਇੱਕ (ਪਰਮਾਤਮਾ) ਨੂੰ ਸਿਮਰਦੇ ਹਨ, ਉਹਨਾਂ ਦੇ ਹਿਰਦੇ ਵਿਚ ਸੁਖ ਹੁੰਦਾ ਹੈ । (ਜਿਸ ਜੀਵ ਦੇ) ਚਿੱਤ ਵਿਚ ਪ੍ਰਭੂ ਆ ਵੱਸਦਾ ਹੈ ਜੋ ਮਨੁੱਖ ਪ੍ਰਭੂ ਦੇ ਨਾਮ ਵਿਚ ਲੀਨ ਹੁੰਦਾ ਹੈ ਉਹ (ਮਾਇਕ ਭੋਗਾਂ ਤੋਂ) ਖ਼ਲਾਸੀ ਪਾ ਲੈਂਦਾ ਹੈ (ਤੇ ਇਥੋਂ) ਇੱਜ਼ਤ ਨਾਲ (ਆਪਣੇ ਅਸਲੀ) ਘਰ ਵਿਚ ਜਾਂਦਾ ਹੈ ।੨੩। (ਹੇ ਪਾਂਡੇ!) ਸਾਰੇ ਜਗਤ ਵਿਚ ਫਿਰ ਕੇ ਵੇਖ ਲਵੋ, ਜਦੋਂ ਪ੍ਰਾਣੀ (ਦੇ ਪ੍ਰਾਣਾਂ ਦੀ ਗੰਢ ਖੁਲ੍ਹ ਜਾਂਦੀ ਹੈ ਤਾਂ ਸਰੀਰ ਨਾਸ ਹੋ ਜਾਂਦਾ ਹੈ । ਮੌਤ (ਦਾ ਇਹ ਕੌਤਕ) ਨਿੱਤ ਵਰਤ ਰਿਹਾ ਹੈ । (ਹੇ ਪਾਂਡੇ!) ਜੇ ਮਨੁੱਖ (ਇਸ ਜੀਵਨ ਵਿਚ ਵਾਪਰਦੇ) ਦੁੱਖਾਂ ਸੁਖਾਂ ਨੂੰ ਇਕੋ ਜਿਹਾ ਕਰ ਕੇ ਸਮਝ ਲਏ ਤਾਂ (ਮਾਇਆ ਦੇ) ਬੰਧਨਾਂ ਨੂੰ ਕੱਟ ਕੇ (ਮਾਇਕ ਭੋਗਾਂ ਤੋਂ) ਆਜ਼ਾਦੀ ਨੂੰ ਆਪਣੇ ਅੰਦਰ ਲੈ ਆਉਂਦਾ ਹੈ । (ਹੇ ਪਾਂਡੇ! ਗੁਪਾਲ ਨੂੰ ਵਿਸਾਰ ਕੇ) ਜਗਤ ਇਸ ਥੋਥੀ (ਭਾਵ, ਜੋ ਸਾਥ ਤੋੜ ਨਹੀਂ ਨਿਬਾਹੁੰਦੀ) ਮਾਇਆ (ਦੇ ਪਿਆਰ) ਵਿਚ ਕੁਰਾਹੇ ਪੈ ਰਿਹਾ ਹੈ, (ਜੀਵਾਂ ਦੇ ਮੱਥੇ ਉਤੇ ਇਹੀ) ਕਿਰਤ-ਰੂਪ ਲੇਖ ਸ਼ੁਰੂ ਤੋਂ ਹੀ ਲਿਖਿਆ ਪਿਆ ਹੈ (ਭਾਵ, ਸ਼ੁਰੂ ਤੋਂ ਜੀਵਾਂ ਦੇ ਅੰਦਰ ਮਾਇਆ ਦੇ ਮੋਹ ਦੇ ਸੰਸਕਾਰ-ਰੂਪ ਲੇਖ ਹੋਣ ਦੇ ਕਾਰਨ ਹੁਣ ਭੀ ਇਹ ਮਾਇਆ ਦੇ ਮੋਹ ਵਿਚ ਫਸੇ ਹੋਏ ਹਨ) । (ਹੇ ਪਾਂਡੇ!) ਜਵਾਨੀ ਖ਼ਤਮ ਹੋ ਜਾਂਦੀ ਹੈ, ਬੁਢੇਪਾ ਆ ਜਾਂਦਾ ਹੈ, ਮੌਤ ਸਿਰ ਉਤੇ (ਖੜੀ ਜਾਪਦੀ ਹੈ), ਸਰੀਰ ਕਮਜ਼ੋਰ ਹੋ ਜਾਂਦਾ ਹੈ (ਤੇ ਮਨੁੱਖ ਦੀ ਚਮੜੀ ਪਾਣੀ ਦੇ) ਜਾਲੇ ਵਾਂਗ ਢਿੱਲੀ ਹੋ ਜਾਂਦੀ ਹੈ (ਫਿਰ ਭੀ ਇਸ ਦਾ ਮਾਇਆ ਦਾ ਪਿਆਰ ਮੁੱਕਦਾ ਨਹੀਂ) ।੨੪। (ਹੇ ਪਾਂਡੇ! ਉਸ ਗੋਪਾਲ ਦਾ ਨਾਮ ਮਨ ਦੀ ਪੱਟੀ ਉਤੇ ਲਿਖ, ਜੋ) ਆਪ ਸਾਰੇ ਜਗਤ ਵਿਚ ਪਰਗਟ ਹੈ, ਜੋ ਸਦਾ (ਜੀਵਾਂ ਦਾ) ਦਾਤਾ ਹੈ (ਜਿਸ ਤੋਂ ਬਿਨਾ) ਹੋਰ ਕੋਈ (ਦਾਤਾ) ਨਹੀਂ । (ਹੇ ਪਾਂਡੇ! ਗੋਪਾਲ ਓਅੰਕਾਰ ਅੱਗੇ ਅਰਦਾਸ ਕਰ ਤੇ ਆਖ—ਹੇ ਪ੍ਰਭੂ!) ਜਿਵੇਂ ਤੂੰ (ਮੈਨੂੰ) ਰੱਖਣਾ ਚਾਹੁੰਦਾ ਹੈਂ ਤਿਵੇਂ ਰੱਖ; (ਪਰ) ਮੈਂ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਮੰਗਦਾ, ਹਾਂ, ਤੇਰੀ ਸਿਫ਼ਤਿ ਹੀ ਮੈƒ ਇੱਜ਼ਤ ਤੇ ਨਾਮਣਾ ਦੇਂਦੀ ਹੈ । (ਹੇ ਪ੍ਰਭੂ!) ਜੇ ਮੈਂ ਤੈਨੂੰ ਚੰਗਾ ਲੱਗਾਂ ਤਾਂ ਮੈਂ ਸਦਾ ਜਾਗਦਾ ਰਹਾਂ (ਮਾਇਆ ਦੇ ਹੱਲਿਆਂ ਤੋਂ ਸੁਚੇਤ ਰਹਾਂ), ਜੇ ਤੂੰ (ਆਪ) ਮੈਨੂੰ (ਆਪਣੇ ਵਿਚ) ਜੋੜੀ ਰੱਖੇਂ, ਤਾਂ ਮੈਂ ਤੇਰੇ (ਚਰਨਾਂ) ਵਿਚ ਲੀਨ ਰਹਾਂ । ਮੈਂ ਜਗਤ ਦੇ ਮਾਲਕ (ਪ੍ਰਭੂ) ਦੀ ਸਦਾ ਜੈ ਜੈਕਾਰ ਆਖਦਾ ਹਾਂ । (ਹੇ ਪਾਂਡੇ! ਇਸ ਤਰ੍ਹਾਂ) ਸਤਿਗੁਰੂ ਦੀ ਮਤਿ ਲੈ ਕੇ ਵੀਹ-ਵਿਸਵੇ ਇੱਕ ਪਰਮਾਤਮਾ ਨੂੰ ਮਿਲ ਸਕੀਦਾ ਹੈ ।੨੫।

RAAMKALEE, FIRST MEHL, DAKHANEE, ONGKAAR:
ONE UNIVERSAL CREATOR GOD. BY THE GRACE OF THE TRUE GURU:

Wandering to countless doorsteps and homes, I have grown weary. My incarnations are countless, without limit. I have had so many mothers and fathers, sons and daughters. I have had so many gurus and disciples. Through a false guru, liberation is not found. There are so many brides of the One Husband Lord — consider this. The Gurmukh dies, and lives with God. Searching in the ten directions, I found Him within my own home. I have met Him; the True Guru has led me to meet Him. || 21 || The Gurmukh sings, and the Gurmukh speaks. The Gurmukh evaluates the value of the Lord, and inspires others to evaluate Him as well. The Gurmukh comes and goes without fear. His filth is taken away, and his stains are burnt off. The Gurmukh contemplates the sound current of the Naad for his Vedas. The Gurmukh’s cleansing bath is the performance of good deeds. For the Gurmukh, the Shabad is the most excellent Ambrosial Nectar. O Nanak, the Gurmukh crosses over. || 22 || The fickle consciousness does not remain stable. The deer secretly nibbles at the green sprouts. One who enshrines the Lord’s lotus feet in his heart and consciousness lives long, always remembering the Lord. Everyone has worries and cares. He alone finds peace, who thinks of the One Lord. When the Lord dwells in the consciousness, and one is absorbed in the Lord’s Name, one is liberated, and returns home with honor. || 23 || The body falls apart, when one knot is untied. Behold, the world is on the decline; it wlll be totally destroyed. Only one who looks alike upon sunshine and shade has his bonds shattered; he is liberated and returns home. Maya is empty and petty; she has defrauded the world. Such destiny is pre-ordained by past actions. Youth is wasting away; old age and death hover above the head. The body falls apart, like algae upon the water. || 24 || God Himself appears throughout the three worlds. Throughout the ages, He is the Great Giver; there is no other at all. As it pleases You, You protect and preserve us. I ask for the Lord’s Praises, which bless me with honor and credit. Remaining awake and aware, I am pleasing to You, O Lord. When You unite me with Yourself, then I am merged in You. I chant Your Victorious Praises, O Life of the World. Accepting the Guru’s Teachings, one is sure to merge in the One Lord. || 25 ||

Wednesday, 28th Assu (Samvat 553 Nanakshahi)    Page: 932
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ, 2021)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +