Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    11:12:25 AM

  • canada family sponsorship policy

    ਕੈਨੇਡਾ ਨੇ 'ਫੈਮਿਲੀ ਸਪਾਂਸਰਸ਼ਿਪ' ਨੀਤੀ 'ਚ ਕਰ'ਤੇ...

  • passenger vessel

    ਇੰਡੋਨੇਸ਼ੀਆ ਤੋਂ ਵੱਡੀ ਖ਼ਬਰ ;  240 ਲੋਕਾਂ ਨੂੰ...

  • xi jinping says india is not our enemy but a partner

    PM ਮੋਦੀ ਨਾਲ ਮੁਲਾਕਾਤ 'ਚ ਚੀਨ ਦੇ ਬਦਲੇ ਸੁਰ, ਸ਼ੀ...

  • path to peace in the middle east emerges from delhi

    ਮਿਡਲ ਈਸਟ 'ਚ ਸ਼ਾਂਤੀ ਲਈ ਦਿੱਲੀ ਤੋਂ ਨਿਕਲਿਆ ਸ਼ਾਂਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਕਤੂਬਰ, 2021)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਕਤੂਬਰ, 2021)

  • Edited By Babita,
  • Updated: 30 Oct, 2021 08:30 AM
Amritsar
today hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੂਹੀ ਛੰਤ ਮਹਲਾ ੪ ॥
ਮਾਰੇਹਿਸੁ ਵੇ ਜਨ ਹਉਮੈ ਬਿਖਿਆ ਜਿਨਿ ਹਰਿ ਪ੍ਰਭ ਮਿਲਣ ਨ ਦਿਤੀਆ ॥ ਦੇਹ ਕੰਚਨ ਵੇ ਵੰਨੀਆ ਇਨਿ ਹਉਮੈ ਮਾਰਿ ਵਿਗੁਤੀਆ ॥ ਮੋਹੁ ਮਾਇਆ ਵੇ ਸਭ ਕਾਲਖਾ ਇਨਿ ਮਨਮੁਖਿ ਮੂੜਿ ਸਜੁਤੀਆ ॥ ਜਨ ਨਾਨਕ ਗੁਰਮੁਖਿ ਉਬਰੇ ਗੁਰ ਸਬਦੀ ਹਉਮੈ ਛੁਟੀਆ ॥੧॥ ਵਸਿ ਆਣਿਹੁ ਵੇ ਜਨ ਇਸੁ ਮਨ ਕਉ ਮਨੁ ਬਾਸੇ ਜਿਉ ਨਿਤ ਭਉਦਿਆ ॥ ਦੁਖਿ ਰੈਣਿ ਵੇ ਵਿਹਾਣੀਆ ਨਿਤ ਆਸਾ ਆਸ ਕਰੇਦਿਆ ॥ ਗੁਰੁ ਪਾਇਆ ਵੇ ਸੰਤ ਜਨੋ ਮਨਿ ਆਸ ਪੂਰੀ ਹਰਿ ਚਉਦਿਆ ॥ ਜਨ ਨਾਨਕ ਪ੍ਰਭ ਦੇਹੁ ਮਤੀ ਛਡਿ ਆਸਾ ਨਿਤ ਸੁਖਿ ਸਉਦਿਆ ॥੨॥ ਸਾ ਧਨ ਆਸਾ ਚਿਤਿ ਕਰੇ ਰਾਮ ਰਾਜਿਆ ਹਰਿ ਪ੍ਰਭ ਸੇਜੜੀਐ ਆਈ ॥ ਮੇਰਾ ਠਾਕੁਰੁ ਅਗਮ ਦਇਆਲੁ ਹੈ ਰਾਮ ਰਾਜਿਆ ਕਰਿ ਕਿਰਪਾ ਲੇਹੁ ਮਿਲਾਈ ॥ ਮੇਰੈ ਮਨਿ ਤਨਿ ਲੋਚਾ ਗੁਰਮੁਖੇ ਰਾਮ ਰਾਜਿਆ ਹਰਿ ਸਰਧਾ ਸੇਜ ਵਿਛਾਈ ॥ ਜਨ ਨਾਨਕ ਹਰਿ ਪ੍ਰਭ ਭਾਣੀਆ ਰਾਮ ਰਾਜਿਆ ਮਿਲਿਆ ਸਹਜਿ ਸੁਭਾਈ ॥੩॥ ਇਕਤੁ ਸੇਜੈ ਹਰਿ ਪ੍ਰਭੋ ਰਾਮ ਰਾਜਿਆ ਗੁਰੁ ਦਸੇ ਹਰਿ ਮੇਲੇਈ ॥ ਮੈ ਮਨਿ ਤਨਿ ਪ੍ਰੇਮ ਬੈਰਾਗੁ ਹੈ ਰਾਮ ਰਾਜਿਆ ਗੁਰੁ ਮੇਲੇ ਕਿਰਪਾ ਕਰੇਈ ॥ ਹਉ ਗੁਰ ਵਿਟਹੁ ਘੋਲਿ ਘੁਮਾਇਆ ਰਾਮ ਰਾਜਿਆ ਜੀਉ ਸਤਿਗੁਰ ਆਗੈ ਦੇਈ ॥ ਗੁਰੁ ਤੁਠਾ ਜੀਉ ਰਾਮ ਰਾਜਿਆ ਜਨ ਨਾਨਕ ਹਰਿ ਮੇਲੇਈ ॥੪॥੨॥੬॥੫॥੭॥੬॥੧੮॥

ਸ਼ਨਿਚਰਵਾਰ, ੧੪ ਕੱਤਕ (ਸੰਮਤ ੫੫੩ ਨਾਨਕਸ਼ਾਹੀ)    (ਅੰਗ: ੭੭੬)

ਸੂਹੀ ਛੰਤ ਮਹਲਾ ੪ ॥
ਹੇ ਭਾਈ! ਜਿਸ ਹਉਮੈ ਨੇ, ਜਿਸ ਮਾਇਆ ਨੇ ਜੀਵ ਨੂੰ ਕਦੇ ਪਰਮਾਤਮਾ ਨਾਲ ਮਿਲਣ ਨਹੀਂ ਦਿੱਤਾ, ਇਸ ਹਉਮੈ ਨੂੰ, ਇਸ ਮਾਇਆ ਨੂੰ ਆਪਣੇ ਅੰਦਰੋਂ ਮਾਰ ਮੁਕਾਓ। ਹੇ ਭਾਈ! ਵੇਖੋ! ਇਹ ਸਰੀਰ ਸੋਨੇ ਦੇ ਰੰਗ ਵਰਗਾ ਸੋਹਣਾ ਹੁੰਦਾ ਹੈ, ਪਰ ਜਿੱਥੇ ਹਉਮੈ ਆ ਵੜੀ, ਇਸ ਹਉਮੈ ਨੇ ਉਸ ਸਰੀਰ ਨੂੰ ਮਾਰ ਕੇ ਖ਼ੁਆਰ ਕਰ ਦਿੱਤਾ। ਹੇ ਭਾਈ! ਮਾਇਆ ਦਾ ਮੋਹ ਨਿਰੀ ਕਾਲਖ ਹੈ, ਪਰ ਆਪਣੇ ਮਨ ਦੇ ਮੁਰੀਦ ਇਸ ਮੂਰਖ ਮਨੁੱਖ ਨੇ ਆਪਣੇ ਆਪ ਨੂੰ ਇਸ ਕਾਲਖ ਨਾਲ ਹੀ ਜੋੜ ਰੱਖਿਆ ਹੈ। ਹੇ ਦਾਸ ਨਾਨਕ! ਆਖ ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਇਸ ਹਊਮੇ ਤੋਂ ਬਚ ਜਾਂਦੇ ਹਨ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਨੂੰ ਹਉਮੈ ਤੋਂ ਖਲਾਸੀ ਮਿਲ ਜਾਂਦੀ ਹੈ।੧। ਹੇ ਭਾਈ! ਆਪਣੇ ਇਸ ਮਨ ਨੂੰ ਸਦਾ ਆਪਣੇ ਵੱਸ ਵਿਚ ਰੱਖੋ। ਮਨੁੱਖ ਦਾ ਇਹ ਮਨ ਸਦਾ ਬਾਸੇ (ਸ਼ਿਕਾਰੀ ਪੰਛੀ) ਵਾਂਗ ਭਟਕਦਾ ਰਹਿੰਦਾ ਹੈ। ਸਦਾ ਆਸਾਂ ਹੀ ਆਸਾਂ ਬਣਾਂਦਿਆਂ ਮਨੁੱਖ ਦੀ ਸਾਰੀ ਜ਼ਿੰਦਗੀ ਦੀ ਰਾਤ ਦੁੱਖ ਵਿਚ ਹੀ ਬੀਤਦੀ ਹੈ। ਹੇ ਸੰਤ ਜਨੋ! ਜਿਸ ਮਨੁੱਖ ਨੂੰ ਗੁਰੂ ਮਿਲ ਪਿਆ, ਉਹ ਪਰਮਾਤਮਾ ਦਾ ਨਾਮ ਜਪਣ ਲੱਗ ਪੈਂਦਾ ਹੈ, ਤੇ ਨਾਮ ਜਪਦਿਆਂ ਉਸ ਦੇ ਮਨ ਵਿਚ ਉੱਠੀ ਹਰਿ-ਨਾਮ ਸਿਮਰਨ ਦੀ ਆਸ ਪੂਰੀ ਹੋ ਜਾਂਦੀ ਹੈ। ਹੇ ਦਾਸ ਨਾਨਕ! ਪ੍ਰਭੂ ਦੇ ਦਰ ਤੇ ਅਰਦਾਸ ਕਰਿਆ ਕਰ ਤੇ ਆਖ- ਹੇ ਪ੍ਰਭੂ! ਮੈਨੂੰ ਵੀ ਆਪਣਾ ਨਾਮ ਜਪਣ ਦੀ ਸੂਝ ਬਖ਼ਸ਼। ਜਿਹੜਾ ਮਨੁੱਖ ਨਾਮ ਜਪਦਾ ਹੈ, ਉਹ ਦੁਨੀਆ ਵਾਲੀਆਂ ਆਸਾਂ ਛੱਡ ਕੇ ਆਤਮਕ ਆਨੰਦ ਵਿਚ ਲੀਨ ਰਹਿੰਦਾ ਹੈ।੨। ਹੇ ਭਾਈ! ਗੁਰੂ ਦੀ ਸਰਨ ਪਈ ਰਹਿਣ ਵਾਲੀ ਜੀਵ-ਇਸਤ੍ਰੀ ਆਪਣੇ ਚਿੱਤ ਵਿਚ ਨਿੱਤ ਪ੍ਰਭੂ-ਪਤੀ ਦੇ ਮਿਲਾਪ ਦੀ ਆਸ ਕਰਦੀ ਰਹਿੰਦੀ ਹੈ, ਤੇ ਆਖਦੀ ਹੈ- ਹੇ ਪ੍ਰਭੂ ਪਾਤਿਸ਼ਾਹ! ਹੇ ਹਰੀ! ਹੇ ਪ੍ਰਭੂ! ਮੇਰੇ ਹਿਰਦੇ ਦੀ ਸੋਹਣੀ ਸੇਜ ਉੱਤੇ ਆ ਵੱਸ! ਹੇ ਪ੍ਰਭੂ-ਪਾਤਿਸ਼ਾਹ! ਤੂੰ ਮੇਰਾ ਮਾਲਕ ਹੈਂ, ਤੂੰ ਦਇਆ ਦਾ ਸੋਮਾ ਹੈਂ, ਪਰ ਤੂੰ ਮੇਰੇ ਲਈ ਅਪਹੁੰਚ ਹੈਂ, ਤੂੰ ਆਪ ਹੀ ਮਿਹਰ ਕਰ ਕੇ ਮੈਨੂੰ ਆਪਣੇ ਚਰਨਾਂ ਵਿਚ ਮਿਲਾ ਲੈ। ਹੇ ਪ੍ਰਭੂ-ਪਾਤਿਸ਼ਾਹ! ਗੁਰੂ ਦੀ ਸਰਨ ਪੈ ਕੇ ਮੇਰੇ ਮਨ ਵਿਚ, ਮੇਰੇ ਤਨ ਵਿਚ ਤੇਰੇ ਮਿਲਾਪ ਦੀ ਤਾਂਘ ਪੈਦਾ ਹੋ ਚੁਕੀ ਹੈ। ਹੇ ਹਰੀ! ਮੈਂ ਸਰਧਾ ਦੀ ਸੇਜ ਵਿਛਾ ਰੱਖੀ ਹੈ। ਹੇ ਦਾਸ ਨਾਨਕ! ਆਖ-ਹੇ ਪ੍ਰਭੂ ਪਾਤਿਸ਼ਾਹ! ਹੇ ਹਰੀ! ਜਿਹੜੀ ਜੀਵ-ਇਸਤ੍ਰੀ ਤੈਨੂੰ ਪਿਆਰੀ ਲੱਗ ਜਾਂਦੀ ਹੈ, ਤੂੰ ਉਸ ਨੂੰ ਆਤਮਕ ਅਡੋਲਤਾ ਵਿਚ ਟਿਕੀ ਨੂੰ ਪ੍ਰੇਮ ਵਿਚ ਟਿਕੀ ਨੂੰ ਮਿਲ ਪੈਦਾ ਹੈਂ।੩। ਹੇ ਭਾਈ! ਜੀਵ-ਇਸਤ੍ਰੀ ਦੀ ਇੱਕੋ ਹੀ ਹਿਰਦਾ-ਸੇਜ ਉੱਤੇ ਹਰੀ ਪ੍ਰਭੂ ਵੱਸਦਾ ਹੈ, ਜਿਸ ਜੀਵ-ਇਸਤ੍ਰੀ ਨੂੰ ਗੁਰੂ ਦੱਸ ਪਾਂਦਾ ਹੈ, ਉਸ ਨੂੰ ਹਰੀ ਨਾਲ ਮਿਲਾ ਦੇਂਦਾ ਹੈ। ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਪ੍ਰਭੂ ਦੇ ਮਿਲਾਪ ਲਈ ਖਿੱਚ ਹੈ, ਤਾਂਘ ਹੈ ਪਰ ਜਿਸ ਜੀਵ ਇਸਤ੍ਰੀ ਉੱਤੇ ਗੁਰੂ ਮਿਹਰ ਕਰਦਾ ਹੈ, ਉਸ ਨੂੰ ਪ੍ਰਭੂ ਨਾਲ ਮਿਲਾਂਦਾ ਹੈ। ਹੇ ਭਾਈ! ਮੈਂ ਗੁਰੂ ਤੋਂ ਸਦਕੇ ਕੁਰਬਾਨ ਜਾਂਦਾ ਹਾਂ, ਮੈਂ ਆਪਣੀ ਜਿੰਦ ਗੁਰੂ ਅੱਗੇ ਭੇਟ ਧਰਦਾ ਹਾਂ। ਹੇ ਦਾਸ ਨਾਨਕ! ਆਖ- ਜਿਸ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ ਹਰਿ-ਪ੍ਰਭੂ ਨਾਲ ਮਿਲਾ ਦੇਂਦਾ ਹੈ।੪।੨।੬।੧੮।

SOOHEE, CHHANT, FOURTH MEHL:
Eradicate the poison of egotism, O human being; it is holding you back from meeting your Lord God. This golden-colored body has been disfigured and ruined by egotism. Attachment to Maya is total darkness; this foolish, self-willed manmukh is attached to it. O servant Nanak, the Gurmukh is saved; through the Word of the Guru’s Shabad, he is released from egotism. || 1 || Overcome and subdue this mind; your mind wanders around continually, like a falcon. The mortal’s life-night passes painfully, in constant hope and desire. I have found the Guru, O humble Saints; my mind’s hopes are fulfilled, chanting the Lord’s Name. Please bless servant Nanak, O God, with such understanding, that abandoning false hopes, he may always sleep in peace. || 2 || The bride hopes in her mind, that her Sovereign Lord God will come to her bed. My Lord and Master is infinitely compassionate; O Sovereign Lord, be merciful, and merge me into Yourself. My mind and body long to behold the Guru’s face. O Sovereign Lord, I have spread out my bed of loving faith. O servant Nanak, when the bride pleases her Lord God, her Sovereign Lord meets her with natural ease. || 3 || My Lord God, my Sovereign Lord, is on the one bed. The Guru has shown me how to meet my Lord. My mind and body are filled with love and affection for my Sovereign Lord. In His Mercy, the Guru has united me with Him. I am a sacrifice to my Guru, O my Sovereign Lord; I surrender my soul to the True Guru. When the Guru is totally pleased, O servant Nanak, he unites the soul with the Lord, the Sovereign Lord. || 4 || 2 || 6 || 18 ||

Saturday, 14th Katak (Samvat 553 Nanakshahi)    (Page: 776)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਕਤੂਬਰ, 2021)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • major action by lohian police
    ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ...
  • the health department  s food safety team seized 75 kg of paneer
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
  • public rejoicing over lok adalats
    ਲੋਕ ਅਦਾਲਤਾਂ 'ਚ ਜਨਤਾ ਦੀ ਬੱਲੇ-ਬੱਲੇ: 6.54 ਲੱਖ 'ਚੋਂ 5.99 ਲੱਖ ਮਾਮਲੇ...
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
Trending
Ek Nazar
harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +