Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    6:20:52 PM

  • sarpanch patti village

    ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ...

  • smit macchhar fracture

    174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਕੈਪਟਨ ਸਮਿਤ...

  • famous punjabi singer buta mohammad

    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ...

  • shopkeepers  shops  commercial units

    ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਨਵੰਬਰ, 2022)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਨਵੰਬਰ, 2022)

  • Updated: 08 Nov, 2022 05:55 AM
Amritsar
today hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ 5 ॥
ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥1॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥2॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥3॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥4॥6॥56॥

ਮੰਗਲਵਾਰ, 23 ਕੱਤਕ (ਸੰਮਤ 554 ਨਾਨਕਸ਼ਾਹੀ)    (ਅੰਗ: 622)

ਸੋਰਠਿ ਮਹਲਾ 5 ॥
ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ । ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ ।1।ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ ।ਰਹਾਉ।ਹੇ ਭਾਈ! (ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ । ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸੰਵਾਰ ਲਿਆ) ।2।ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ । ਉਹ ਸਾਡਾ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ । (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ ਦੇ ਢਹੇ ਚੜ੍ਹਨ ਤੋਂ ਬਚਾ ਲਿਆ) ।3।ਹੇ ਪ੍ਰਭੂ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ । ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ । ਹੇ ਨਾਨਕ! ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ । ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ ।4।6।56।

SORAT’H, FIFTH MEHL:
The Creator has brought utter peace to my home; the fever has left my family. The Perfect Guru has saved us. I sought the Sanctuary of the True Lord. || 1 || The Transcendent Lord Himself has become my Protector. Tranquility, intuitive peace and poise welled up in an instant, and my mind was comforted forever. || Pause || The Lord, Har, Har, gave me the medicine of His Name, which has cured all disease. He extended His Mercy to me, and resolved all these affairs. || 2 || God confirmed His loving nature; He did not take my merits or demerits into account. The Word of the Guru’s Shabad has become manifest, and through it, my honor was totally preserved. || 3 || I speak as You cause me to speak; O Lord and Master, You are the ocean of excellence. Nanak chants the Naam, the Name of the Lord, according to the Teachings of Truth. God preserves the honor of His slaves. || 4 || 6 || 56 ||

Tuesday, 23rd Katak (Samvat 554 Nanakshahi)    (Page: 622)
 

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਨਵੰਬਰ, 2022)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
Trending
Ek Nazar
pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +