Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    11:11:36 PM

  • delhi building collapse pm modi expresses deep sorrow over

    Delhi building collapse: ਦਿੱਲੀ ਇਮਾਰਤ ਹਾਦਸਾ...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

  • drug addict nephew clashed family

    ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜਨਵਰੀ 2025)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜਨਵਰੀ 2025)

  • Edited By Inder Prajapati,
  • Updated: 13 Jan, 2025 06:04 AM
Amritsar
today hukamnama from sri darbar sahib
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮਃ ੩ ॥ 
ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੁਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣੁ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥
ਸੋਮਵਾਰ, ੩੦ ਪੋਹ (ਸੰਮਤ ੫੫੬ ਨਾਨਕਸ਼ਾਹੀ) ੧੩ ਜਨਵਰੀ, ੨੦੨੫ (ਅੰਗ: ੬੪੭)

ਪੰਜਾਬੀ ਵਿਆਖਿਆ: 
ਸਲੋਕੁ ਮਃ ੩ ॥

ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ । ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) । ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ ।੧। ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨ੍ਹਿਆਂ ਨੂੰ ਕੋਈ ਸਮਝ ਨਹੀਂ ਆਉਂਦੀ । (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ । ਹੇ ਪੰਡਿਤ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ ਹੋ ਸਕਦੀ (ਆਤਮਿਕ ਜੀਵਨ ਵਧਦਾ-ਫੁਲਦਾ ਨਹੀਂ, ਤੇ ਨਾਹ ਹੀ ਨਾਮ-ਧਨ ਮਿਲਦਾ ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ) ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲਾ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ ਚਿੰਤਾ ਨਹੀਂ ਜਾਂਦੀ । ਹੇ ਨਾਨਕ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ ਹੀ (ਸੰਸਾਰ ਤੋਂ) ਉੱਠ ਜਾਂਦਾ ਹੈ ।੨। ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ । ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ । ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ । ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ । ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ ।੧੨।

English Translation:
SHALOK, THIRD MEHL:

Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Guru's Grace, one remains dead while yet alive, the mind becomes content in itself. Those who have no faith in their own minds, O Nanak- how can they speak of spiritual wisdom? || 1 || THIRD MEHL: Those who do not focus their consciousness on the Lord, as Gurmukh, suffer pain and grief in the end. They are blind, inwardly and outwardly, and they do not understand anything. O Pandit, O religious scholar, the whole world is fed for the sake of those who are attuned to the Lord's Name. Those who praise the Word of the Guru's Shabad, remain blended with the Lord. O Pandit, O religious scholar, no one is satisfied, and no one finds true wealth through the love of duality. They have grown weary of reading scriptures, but still, they do not find contentment, and they pass their lives burning, night and day. Their cries and complaints never end, and doubt does not depart from within them. O Nanak, without the Naam, the Name of the Lord, they rise up and depart with blackened faces. || 2 || PAUREE: O Beloved, lead me to meet my True Friend; meeting with Him, I shall ask Him to show me the Path. I am a sacrifice to that Friend, who shows it to me. I share His Virtues with Him, and meditate on the Lord's Name. I serve my Beloved Lord forever; serving the Lord, I have found peace. I am a sacrifice to the True Guru, who has imparted this understanding to me. || 12 ||
Monday, 30th Poh (Samvat 556 Nanakshahi) 13th January, 2025 (Page: 647)

  • Hukamnama
  • Sri Darbar Sahib
  • Amritsar
  • ਹੁਕਮਨਾਮਾ
  • ਸ੍ਰੀ ਦਰਬਾਰ ਸਾਹਿਬ
  • ਅੰਮ੍ਰਿਤਸਰ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜਨਵਰੀ 2025)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +