Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    8:58:39 AM

  • zirakpur  30  profit  family  1 81 crore fraud

    ਜ਼ੀਰਕਪੁਰ : 25 ਤੋਂ 30 ਫ਼ੀਸਦੀ ਮੁਨਾਫੇ ਦਾ ਝਾਂਸਾ...

  • air india express 4 pilots 8 crew members suspended

    Air India ਐਕਸਪ੍ਰੈੱਸ ਦੇ 4 ਪਾਇਲਟਾਂ ਸਣੇ ਚਾਲਕ ਦਲ...

  • punjab government dearness allowance

    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ,...

  • girl rape case in dasuya accused arrested

    ਪੰਜਾਬ 'ਚ ਸ਼ਰਮਸਾਰ ਘਟਨਾ! ਨੌਜਵਾਨ ਵੱਲੋਂ ਕੁੜੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਈ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਈ, 2020)

  • Updated: 21 May, 2020 06:36 AM
Amritsar
today hukamnama from sri darbar sahib may 21st 2020
  • Share
    • Facebook
    • Tumblr
    • Linkedin
    • Twitter
  • Comment

ਜੈਤਸਰੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥

ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥

ਵੀਰਵਾਰ, ੮ ਜੇਠ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੬੯੮)

ਪੰਜਾਬੀ ਵਿਆਖਿਆ
 

ਜੈਤਸਰੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ । ਹੇ ਹਰੀ! ਹੇ ਪ੍ਰਭੂ! ਸਾƒ ਗੁਰੂ ਮਹਾ ਪੁਰਖ ਮਿਲਾ ਦੇ । ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ।੧। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ । ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਂ ਭੀ) ਸੁਣਾਇਆ ਕਰੋ । (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ।੨। ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ)! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ । ਹੇ ਹਰੀ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈƒ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ ।੩। ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ । ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ । ਹੇ ਨਾਨਕ! (ਆਖ—) ਹੇ ਹਰੀ! ਮੈ ਗੁਰੂ ਮਹਾ ਪੁਰਖ ਮਿਲਾ । ਹੇ ਗੁਰੂ! (ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ ।੪।੧।੭।

English Translation

JAITSREE, FOURTH MEHL, SECOND HOUSE:
ONE UNIVERSAL CREATOR GOD. BY THE GRACE OF THE TRUE GURU:
Remember in meditation the Lord, Har, Har, the unfathomable, infinite Lord. Remembering Him in meditation, pains are dispelled. O Lord, Har, Har, lead me to meet the True Guru; meeting the Guru, I am at peace. || 1 || Sing the Glorious Praises of the Lord, O my friend. Cherish the Name of the Lord, Har, Har, in your heart. Read the Ambrosial Words of the Lord, Har, Har; meeting with the Guru, the Lord is revealed. || 2 || The Lord, the Slayer of demons, is my breath of life. His Ambrosial Amrit is so sweet to my mind and body. O Lord, Har, Har, have mercy upon me, and lead me to meet the Guru, the immaculate Primal Being. || 3 || The Name of the Lord, Har, Har, is forever the Giver of peace. My mind is imbued with the Lord’s Love. O Lord Har, Har, lead me to meet the Guru, the Greatest Being; through the Name of Guru Nanak, I have found peace. || 4 || 1 || 7 ||


Thursday, 8th Jayt’h (Samvat 552 Nanakshahi)    (Page: 698)
 

   

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਈ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
Trending
Ek Nazar
flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +