Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    7:21:19 PM

  • punjab weather update

    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ!...

  • amritpal singh latter

    MP ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸੈਸ਼ਨ 'ਚ ਸ਼ਾਮਲ...

  • brother sister cousin minor girl

    ਪੰਜਾਬ 'ਚ ਸ਼ਰਮਸਾਰ ਹੋਏ ਰਿਸ਼ਤੇ, ਹਵਸ 'ਚ ਅੰਨ੍ਹੇ ਭਰਾ...

  • civil hospital malout hospital doctor patient

    ਮਲੋਟ ਦੇ ਸਿਵਲ ਹਸਪਤਾਲ 'ਚ ਵੱਡਾ ਹਾਦਸਾ, ਡਾਕਟਰ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਮਈ, 2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਮਈ, 2020)

  • Updated: 31 May, 2020 06:16 AM
Amritsar
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥

ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸ ੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥
ਐਤਵਾਰ, ੧੮ ਜੇਠ (ਸੰਮਤ ੫੫੨ ਨਾਨਕਸ਼ਾਹੀ) ੩੧ ਮਈ, ੨੦੨੦ (ਅੰਗ: ੬੬੬)
 

ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥

ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ । ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ।੧। ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ । ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ । ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ।ਰਹਾਉ। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ । (ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ । ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜ ੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ । ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ ।੩। ਹੇ ਨਾਨਕ!
(ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ ।੪।੧।

English Translation:

DHANAASAREE, FOURTH MEHL, FIRST HOUSE, CHAU-PADAS: ONE UNIVERSAL CREATOR GOD. BY THE GRACE OF THE TRUE GURU: Those Saints and devotees who serve the Lord have all their sins washed away. Have Mercy on me, O Lord and Master, and keep me in the Sangat, the Congregation that You love. || 1 || I cannot even speak the Praises of the Lord, the Gardener of the world. We are sinners, sinking like stones in water; grant Your Grace, and carry us stones across. || Pause || The rust of poison and corruption from countless incarnations sticks to us; joining the Saadh Sangat, the Company of the Holy, it is cleaned away. It is just like gold, which is heated in the fire, to remove the impurities from it. || 2 || I chant the chant of the Name of the Lord, day and night; I chant the Name of the Lord, Har, Har, Har, and enshrine it within my heart. The Name of the Lord, Har, Har, Har, is the most perfect medicine in this world; chanting the Name of the Lord, Har, Har, I have conquered my ego. || 3 || The Lord, Har, Har, is unapproachable, of unfathomable wisdom, unlimited, all-powerful and infinite. Show Mercy to Your humble servant, O Life of the world, and save the honor of servant Nanak. || 4 || 1 ||

Sunday, 18th Jayt’h (Samvat 552 Nanakshahi) 31st May 2020 (Page: 666)

  • Hukamnama
  • ਹੁਕਮਨਾਮਾ
  • SRI DARBAR SAHIB
  • ਸ੍ਰੀ ਦਰਬਾਰ ਸਾਹਿਬ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਮਈ, 2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੁਲਾਈ 2026)
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੁਲਾਈ 2026)
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੁਲਾਈ 2026)
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
Trending
Ek Nazar
indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ 2026)
    • todays hukamnama sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +