Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    4:57:56 AM

  • speeding car driver hits activa riding advocate woman

    ਤੇਜ਼ ਰਫਤਾਰ ਕਾਰ ਚਾਲਕ ਔਰਤ ਨੇ ਐਕਟਿਵਾ ਸਵਾਰ...

  • gt vs csk  ipl 2026

    IPL 2026: ਗੁਜਰਾਤ ਦੀ 89 ਦੌੜਾਂ ਨਾਲ ਧਮਾਕੇਦਾਰ...

  • thieves target former union minister house

    ਚੋਰਾਂ ਨੇ ਸਾਬਕਾ ਕੇਂਦਰੀ ਮੰਤਰੀ ਦੇ ਘਰ ਨੂੰ ਬਣਾਇਆ...

  • gt vs csk ipl 2026

    ਗੁਜਰਾਤ ਨੇ ਚੇਨਈ  ਨੂੰ ਦਿੱਤਾ 230 ਦੌੜਾਂ ਦਾ ਟੀਚਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (06-11-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (06-11-2019)

  • Updated: 06 Nov, 2019 08:48 AM
Jalandhar
  • Share
    • Facebook
    • Tumblr
    • Linkedin
    • Twitter
  • Comment

Mukhwak 6-11-2016

ਧਨਾਸਰੀ ਮਹਲਾ ੪॥

ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥

ਬੁੱਧਵਾਰ, ੨੧ ਕੱਤਕ (ਸੰਮਤ ੫੫੧ ਨਾਨਕਸ਼ਾਹੀ) ੬ ਨਵੰਬਰ, ੨੦੧੯ (ਅੰਗ: ੬੬੮)

ਪੰਜਾਬੀ ਵਿਆਖਿਆ :

ਧਨਾਸਰੀ ਮਹਲਾ ੪॥

ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। ਮੇਹਰ ਕਰ, ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇਂ ਵਾਸਤੇ ਹੀ ਮੇਰੇ ਮੂੰਹ ਵਿਚ ਆਪਣੇ ਨਾਮ ਦੀ ਸ੍ਵਾਂਤੀ ਬੂੰਦ ਪਾ ਦੇ।੧। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ ਅਫ਼ੀਮ ਆਦਿਕ ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ। ਰਹਾਉ। ਹੇ ਪ੍ਰਭੂ! ਤੂੰ ਗੁਣਾਂ ਦਾ ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵ@ਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ ਬਖ਼ਸ਼ੇ ਹੋਏ ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ ਲੋਕ ਪਰਲੋਕ ਵਿਚ ਬੜੀ ਸੋਭਾ ਮਿਲੀ। ਜਿਨ@ਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।

English Translation:

DHANAASAREE, FOURTH MEHL:

The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant.  || 1 ||   Without the Lord, I cannot live for even a second. Like the addict who dies without his drug, I die without the Lord.  ||  Pause  ||   You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent.  || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor.  || 3 ||   He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee.  || 4 || 5 ||

Wednesday, 21st  Katak (Samvat 551 Nanakshahi) 6th November 2019   (Page: 668)

 

  • ਅੱਜ ਦਾ ਹੁਕਮਨਾਮਾ
  • today Mukhwak
  • 6 ਨਵੰਬਰ 2019
  • 6 november 2019

ਅੱਜ ਦਾ ਹੁਕਮਨਾਮਾ (05-11-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਮਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਈ 2026)
  • jalandhar assault case  police withdraws section 299 bns
    ਜਲੰਧਰ ਕੁੱਟਮਾਰ ਮਾਮਲੇ ਦੀ ਤਫਤੀਸ਼ ਮਗਰੋਂ ਪੁਲਸ ਨੇ ਹਟਾਈ ਧਾਰਾ 299 BNS
  • malkit nita s book on italian language in punjabi launched
    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ ਵਾਲੀ ਕਿਤਾਬ ਸ਼੍ਰੀ ਅਭਿਜੈ...
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
  • jalandhar businessman wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • punjab collage news
    ਪੰਜਾਬ: ਕਾਲਜ 'ਚ ਫਰੈਂਡਸ਼ਿਪ ਨੂੰ ਨਾ ਮੰਨੀ ਕੁੜੀ ਤਾਂ ਵਿਦਿਆਰਥੀ ਨੇ ਕਨਪਟੀ 'ਤੇ...
  • big incident in jalandhar
    ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ! ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਪਤੀ
  • body of a youth found in suspicious circumstances of jalandhar
    ਜਲੰਧਰ ਦੇ ਗਦਈਪੁਰ ਇਲਾਕੇ 'ਚ ਸ਼ੱਕੀ ਹਾਲਾਤ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
  • good news for devotees visiting mata vaishno devi
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
Trending
Ek Nazar
2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਮਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +