Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    2:16:55 AM

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • hockey world cup 2026 india stunning win over pakistan

    Hockey World Cup 2026: ਭਾਰਤ ਦੀ ਪਾਕਿਸਤਾਨ 'ਤੇ...

  • important meeting of congress working committee concluded

    ਖਤਮ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ,...

  • pizza outlet cctv video punjab police

    ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Amritsar
    • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2024)

HUKAMNAMA News Punjabi(ਅੱਜ ਦਾ ਹੁਕਮਨਾਮਾ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2024)

  • Edited By Harinder Kaur,
  • Updated: 24 Jun, 2024 08:17 AM
Amritsar
today s edict from sri darbar sahib 24 june 2024
  • Share
    • Facebook
    • Tumblr
    • Linkedin
    • Twitter
  • Comment

ਸਲੋਕ ਮਃ ੫ ॥

ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥ ਮਃ ੫ ॥ ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ ॥ ਇਕਸ ਸਿਉ ਕਰਿ ਪਿਰਹੜੀ ਦੂਜੀ ਨਾਹੀ ਜਾਇ ॥ ਇਕੋ ਦਾਤਾ ਮੰਗੀਐ ਸਭੁ ਕਿਛੁ ਪਲੈ ਪਾਇ ॥ ਮਨਿ ਤਨਿ ਸਾਸਿ ਗਿਰਾਸਿ ਪ੍ਰਭੁ ਇਕੋ ਇਕੁ ਧਿਆਇ ॥ ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆ ਜਾਇ ॥ ਵਡਭਾਗੀ ਤੇ ਸੰਤ ਜਨ ਜਿਨ ਮਨਿ ਵੁਠਾ ਆਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਇ ਨਾਹਿ ॥ ਨਾਮੁ ਧਿਆਈ ਨਾਮੁ ਉਚਰਾ ਨਾਨਕ ਖਸਮ ਰਜਾਇ ॥੨॥ ਪਉੜੀ ॥ ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ ॥ ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ਭੈਣੁ ॥ ਜਿਸ ਨੋ ਤੇਰਾ ਅੰਗੁ ਤਿਸੁ ਮੁਖੁ ਉਜਲਾ ॥ ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਹੂੰ ਨਿਰਮਲਾ ॥ ਜਿਸ ਨੋ ਤੇਰੀ ਨਦਰਿ ਨ ਲੇਖਾ ਪੁਛੀਐ ॥ ਜਿਸ ਨੋ ਤੇਰੀ ਖੁਸੀ ਤਿਨਿ ਨਉ ਨਿਧਿ ਭੁੰਚੀਐ ॥ ਜਿਸ ਨੋ ਤੂ ਪ੍ਰਭ ਵਲਿ ਤਿਸੁ ਕਿਆ ਮੁਹਛੰਦਗੀ ॥ ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਿਗੀ ॥੮॥

ਸੋਮਵਾਰ, 11 ਹਾੜ (ਸੰਮਤ 556 ਨਾਨਕਸ਼ਾਹੀ)   (ਅੰਗ: 961)


ਸਲੋਕ ਮਃ ੫ ॥
ਹੇ ਕਿਰਪਾਲ (ਪ੍ਰਭੂ)! ਮੇਹਰ ਕਰ, ਤੇ ਤੂੰ ਆਪ ਹੀ ਮੈਨੂੰ ਬਖ਼ਸ਼ ਲੈ, ਸਤਿਗੁਰੂ ਦੇ ਚਰਨਾਂ ਉਤੇ ਢਹਿ ਕੇ ਮੈਂ ਸਦਾ ਹੀ ਤੇਰਾ ਨਾਮ ਜਪਦਾ ਰਹਾਂ ।(ਹੇ ਕਿਰਪਾਲ!) ਮੇਰੇ ਮਨ ਵਿਚ ਤਨ ਵਿਚ ਆ ਵੱਸ (ਤਾਕਿ) ਮੇਰੇ ਦੁੱਖ ਮੁੱਕ ਜਾਣ; ਤੂੰ ਆਪ ਮੈਨੂੰ ਆਪਣੇ ਹੱਥ ਦੇ ਕੇ ਰੱਖ, ਕੋਈ ਡਰ ਮੇਰੇ ਉਤੇ ਜ਼ੋਰ ਨਾ ਪਾ ਸਕੇ ।(ਹੇ ਕਿਰਪਾਲ!) ਮੈਨੂੰ ਇਸੇ ਕੰਮ ਲਾਈ ਰੱਖ ਕਿ ਮੈਂ ਦਿਨ ਰਾਤ ਮੇਰੇ ਗੁਣ ਗਾਂਦਾ ਰਹਾਂ, ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਮੇਰਾ ਹਉਮੈ ਦਾ ਰੋਗ ਕੱਟਿਆ ਜਾਏ ।(ਹੇ ਭਾਈ! ਭਾਵੇਂ) ਖਸਮ-ਪ੍ਰਭੂ ਹੀ ਸਭ ਜੀਵਾਂ ਵਿਚ ਇਕ-ਰਸ ਵਿਆਪਕ ਹੈ, ਪਰ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਜਿਸ ਨੇ ਲੱਭਾ ਹੈ ਗੁਰੂ ਦੀ ਮੇਹਰ ਨਾਲ ਲੱਭਾ ਹੈ ।ਹੇ ਦਿਆਲ ਪ੍ਰਭੂ! ਦਇਆ ਕਰ, ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼, (ਮੈਨੂੰ) ਨਾਨਕ ਨੂੰ ਇਹੀ ਤਾਂਘ ਹੈ ਕਿ ਤੇਰਾ ਦਰਸਨ ਕਰ ਕੇ ਖਿੜਿਆ ਰਹਾਂ ।੧।ਇਕ ਪ੍ਰਭੂ ਨੂੰ ਹੀ ਮਨ ਵਿਚ ਧਿਆਉਣਾ ਚਾਹੀਦਾ ਹੈ, ਇਕ ਪ੍ਰਭੂ ਦੀ ਹੀ ਸਰਨ ਲੈਣੀ ਚਾਹੀਦੀ ਹੈ । ਹੇ ਮਨ! ਇਕ ਪ੍ਰਭੂ ਨਾਲ ਹੀ ਪ੍ਰੇਮ ਪਾ, ਉਸ ਤੋਂ ਬਿਨਾ ਹੋਰ ਕੋਈ ਥਾਂ ਟਿਕਾਣਾ ਨਹੀਂ ਹੈ । ਇਕ ਪ੍ਰਭੂ ਦਾਤੇ ਪਾਸੋਂ ਹੀ ਮੰਗਣਾ ਚਾਹੀਦਾ ਹੈ, ਹਰੇਕ ਚੀਜ਼ ਉਸੇ ਪਾਸੋਂ ਮਿਲਦੀ ਹੈ । ਹੇ ਭਾਈ! ਮਨ ਦੀ ਰਾਹੀਂ ਸਰੀਰ ਦੀ ਰਾਹੀਂ ਸੁਆਸ ਸੁਆਸ ਖਾਂਦਿਆਂ ਪੀਂਦਿਆਂ ਇਕ ਪ੍ਰਭੂ ਨੂੰ ਹੀ ਸਿਮਰ ।ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਕਾਇਮ ਰਹਿਣ ਵਾਲਾ ਖ਼ਜ਼ਾਨਾ ਗੁਰੂ ਦੀ ਰਾਹੀਂ ਹੀ ਮਿਲਦਾ ਹੈ । ਉਹ ਗੁਰਮੁਖਿ ਬੰਦੇ ਬੜੇ ਭਾਗਾਂ ਵਾਲੇ ਹਨ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਆ ਵੱਸਦਾ ਹੈ ।ਪ੍ਰਭੂ ਜਲ ਵਿਚ ਧਰਤੀ ਵਿਚ ਆਕਾਸ਼ ਵਿਚ (ਹਰ ਥਾਂ) ਮੌਜੂਦ ਹੈ, ਉਸ ਤੋਂ ਬਿਨਾ (ਕਿਤੇ ਭੀ) ਕੋਈ ਹੋਰ ਨਹੀਂ ਹੈ । ਹੇ ਨਾਨਕ! (ਅਰਦਾਸ ਕਰ ਕਿ) ਮੈਂ ਵੀ ਉਸ ਪ੍ਰਭੂ ਦਾ ਨਾਮ ਸਿਮਰਾਂ, ਨਾਮ (ਮੂੰਹ ਨਾਲ) ਉਚਾਰਾਂ ਤੇ ਉਸ ਖਸਮ-ਪ੍ਰਭੂ ਦੀ ਰਜ਼ਾ ਵਿਚ ਰਹਾਂ ।੨।(ਹੇ ਪ੍ਰਭੂ!) ਜਿਸ ਮਨੁੱਖ ਨੂੰ ਤੂੰ ਰਾਖਾ ਮਿਲਿਆ ਹੈਂ, ਉਸ ਨੂੰ ਕੋਈ (ਵਿਕਾਰ ਆਦਿਕ) ਮਾਰ ਨਹੀਂ ਸਕਦਾ, ਕਿਉਂਕਿ ਉਸ ਨੇ ਤਾਂ (ਸਾਰਾ) ਜਗਤ (ਹੀ) ਜਿੱਤ ਲਿਆ ਹੈ ।(ਹੇ ਪ੍ਰਭੂ!) ਜਿਸ ਨੂੰ ਤੇਰਾ ਆਸਰਾ ਪ੍ਰਾਪਤ ਹੈ ਉਹ (ਮਨੁੱਖਤਾ ਦੀ ਜ਼ਿੰਮੇਵਾਰੀ ਵਿਚ) ਸੁਰਖ਼ਰੂ ਹੋ ਗਿਆ ਹੈ, ਉਹ ਬੜੇ ਹੀ ਪਵਿਤ੍ਰ ਜੀਵਨ ਵਾਲਾ ਬਣ ਗਿਆ ਹੈ ।(ਹੇ ਪ੍ਰਭੂ!) ਜਿਸ ਨੂੰ ਤੇਰੀ (ਮੇਹਰ ਦੀ) ਨਜ਼ਰ ਨਸੀਬ ਹੋਈ ਹੈ ਉਸ ਨੂੰ (ਜ਼ਿੰਦਗੀ ਵਿਚ ਕੀਤੇ ਕੰਮਾਂ ਦਾ) ਹਿਸਾਬ ਨਹੀਂ ਪੁੱਛਿਆ ਜਾਂਦਾ, ਕਿਉਂਕਿ ਹੇ ਪ੍ਰਭੂ! ਜਿਸ ਨੂੰ ਤੇਰੀ ਖ਼ੁਸ਼ੀ ਪ੍ਰਾਪਤ ਹੋਈ ਹੈ ਉਸ ਨੇ ਤੇਰੇ ਨਾਮ-ਰੂਪ ਨੌ ਖ਼ਜ਼ਾਨੇ ਮਾਣ ਲਏ ਹਨ ।ਹੇ ਪ੍ਰਭੂ! ਜਿਸ ਬੰਦੇ ਦੇ ਧੜੇ ਤੇ ਤੂੰ ਹੈਂ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ (ਕਿਉਂਕਿ) ਜਿਸ ਉਤੇ ਤੇਰੀ ਮੇਹਰ ਹੈ ਉਹ ਤੇਰੀ ਭਗਤੀ ਕਰਦਾ ਹੈ ।੮।
 

SHALOK, FIFTH MEHL:
Please grant Your Grace, O Merciful Lord; please forgive me. Forever and ever, I chant Your Name; I fall at the feet of the True Guru. Please, dwell within my mind and body, and end my sufferings. Please give me Your hand, and save me, that fear may not afflict me. May I sing Your Glorious Praises day and night; please commit me to this task. Associating with the humble Saints, the disease of egotism is eradicated. The One Lord and Master is all-pervading, permeating everywhere. By Gurus Grace, I have truly found the Truest of the True. Please bless me with Your Kindness, O Kind Lord, and bless me with Your Praises. Gazing upon the Blessed Vision of Your Darshan, I am in ecstasy; this is what Nanak loves. || A || FIFTH MEHL: Meditate on the One Lord within your mind, and enter the Sanctuary of the One Lord alone. Be in love with the One Lord; there is no other at all. Beg from the One Lord, the Great Giver, and you will be blessed with everything. In your mind and body, with each breath and morsel of food, meditate on the One and only Lord God. The Gurmukh obtains the true treasure, the Ambrosial Naam, the Name of the Lord. Very fortunate are those humble Saints, within whose minds the Lord has come to abide. He is pervading and permeating the water, the land and the sky; there is no other at all. Meditating on the Naam, and chanting the Naam, Nanak abides in the Will of his Lord and Master. || B || PAUREE: One who has You as his Saving Grace who can kill him? One who has You as his Saving Grace conquers the three worlds. One who has You on his side his face is radiant and bright. One who has You on his side, is the purest of the Pure. One who is blessed with Your Grace is not called to give his account. One with whom You are pleased, obtains the nine treasures. One who has You on his side, God unto whom is he subservient? One who is blessed with Your Kind Mercy is dedicated to Your worship. || H ||


Monday, 11th Assaar (Samvat 556 Nanakshahi)    (Page: 961)
 

  • Sri Darbar Sahib
  • todays edict
  • 24 June 2024
  • ਸ੍ਰੀ ਦਰਬਾਰ ਸਾਹਿਬ
  • ਅੱਜ ਦਾ ਹੁਕਮਨਾਮਾ
  • 24 ਜੂਨ 2024

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2024)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਗਸਤ 2026)
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਿਮੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • weather forecast for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
  • nit jalandhar welcomes 50 international students from six countries
    NIT ਜਲੰਧਰ ਵੱਲੋਂ ਛੇ ਦੇਸ਼ਾਂ ਦੇ 50 ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
Trending
Ek Nazar
raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +