Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 28, 2025

    2:22:28 PM

  • food market incident

    ਵੱਡੀ ਖ਼ਬਰ ; ਭਰੇ ਬਾਜ਼ਾਰ 'ਚ ਨੌਜਵਾਨ ਨੇ ਚਲਾ'ਤੀਆਂ...

  • punjab doctor sumit sofat

    Punjab: ਸਾਰੀਆਂ ਹੱਦਾਂ ਟੱਪ ਗਿਆ ਬੰਦਾ! ਹਵਸ 'ਚ...

  • alert ration card holders  free ration may be closed

    Ration Card ਧਾਰਕਾਂ ਲਈ Alert!  ...ਬੰਦ ਹੋ ਸਕਦਾ...

  • two more officials suspended in 340 fake nocs case

    ਪੰਜਾਬ 'ਚ ਵੱਡਾ ਘਪਲਾ: 340 ਜਾਅਲੀ NOCs ਮਾਮਲੇ ’ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (01-04-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (01-04-2019)

  • Updated: 01 Apr, 2019 08:20 AM
Hukamnama
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੪ ॥
ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥ ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥ ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥ ਆਪੇ ਧਰਤੀ ਆਪਿ ਜਲੁ ਪਿਆਰਾ ਆਪੇ ਕਰੇ ਕਰਾਇਆ ॥ ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ ॥ ਆਪੇ ਹੀ ਭਉ ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥੨॥ ਆਪੇ ਕਾਸਟ ਆਪਿ ਹਰਿ ਪਿਆਰਾ ਵਿਚਿ ਕਾਸਟ ਅਗਨਿ ਰਖਾਇਆ ॥ ਆਪੇ ਹੀ ਆਪਿ ਵਰਤਦਾ ਪਿਆਰਾ ਭੈ ਅਗਨਿ ਨ ਸਕੈ ਜਲਾਇਆ ॥ ਆਪੇ ਮਾਰਿ ਜੀਵਾਇਦਾ ਪਿਆਰਾ ਸਾਹ ਲੈਦੇ ਸਭਿ ਲਵਾਇਆ ॥੩॥ ਆਪੇ ਤਾਣੁ ਦੀਬਾਣੁ ਹੈ ਪਿਆਰਾ ਆਪੇ ਕਾਰੈ ਲਾਇਆ ॥ ਜਿਉ ਆਪਿ ਚਲਾਏ ਤਿਉ ਚਲੀਐ ਪਿਆਰੇ ਜਿਉ ਹਰਿ ਪ੍ਰਭ ਮੇਰੇ ਭਾਇਆ ॥ ਆਪੇ ਜੰਤੀ ਜੰਤੁ ਹੈ ਪਿਆਰਾ ਜਨ ਨਾਨਕ ਵਜਹਿ ਵਜਾਇਆ ॥੪॥੪॥
ਸੋਮਵਾਰ, ੧੯ ਚੇਤ (ਸੰਮਤ ੫੫੧ ਨਾਨਕਸ਼ਾਹੀ) (ਅੰਗ : ੬੦੫)

ਸੋਰਠਿ ਮਹਲਾ ੪ ॥
ਹੇ ਭਾਈ! ਪ੍ਰਭੂ ਨੇ ਆਪ ਹੀ ਧਰਤੀ ਪੈਦਾ ਕੀਤੀ ਹੋਈ ਹੈ (ਆਪਣੀ ਮਰਯਾਦਾ ਰੂਪ ਤੱਕੜੀ ਦੇ) ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਰੱਖ ਕੇ (ਪ੍ਰਭੂ ਨੇ ਆਪ ਹੀ ਇਸ ਸ੍ਰਿਸ਼ਟੀ ਨੂੰ ਆਪਣੀ ਮਰਯਾਦਾ ਵਿਚ ਰੱਖਿਆ ਹੋਇਆ ਹੈ । ਇਹ ਕੰਮ ਉਸ ਪ੍ਰਭੂ ਵਾਸਤੇ ਬਹੁਤ ਸਾਧਾਰਨ ਤੇ ਸੌਖਾ ਜਿਹਾ ਹੈ) । ਉਹ ਤੱਕੜੀ ਭੀ ਪ੍ਰਭੂ ਆਪ ਹੀ ਹੈ, ਉਸ ਤੱਕੜੀ ਦੀ ਸੂਈ (ਬੋਦੀ) ਭੀ ਪ੍ਰਭੂ ਆਪ ਹੀ ਹੈ, ਪ੍ਰਭੂ ਨੇ ਆਪ ਹੀ ਵੱਟੇ ਨਾਲ (ਇਸ ਸ੍ਰਿਸ਼ਟੀ ਨੂੰ) ਤੋਲਿਆ ਹੋਇਆ ਹੈ (ਆਪਣੇ ਹੁਕਮ ਵਿਚ ਰੱਖਿਆ ਹੋਇਆ ਹੈ) । ਪ੍ਰਭੂ ਆਪ ਹੀ (ਇਸ ਧਰਤੀ ਉਤੇ ਵਣਜ ਕਰਨ ਵਾਲਾ) ਸ਼ਾਹਕਾਰ ਹੈ, ਆਪ ਹੀ (ਜੀਵ-ਰੂਪ ਹੋ ਕੇ) ਵਣਜ ਕਰਨ ਵਾਲਾ ਹੈ, ਆਪ ਹੀ ਵਣਜ ਕਰ ਰਿਹਾ ਹੈ ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਸਿਮਰਨ ਕਰ, (ਜਿਸ ਕਿਸੇ ਨੇ ਸਿਮਰਿਆ ਹੈ, ਉਸ ਨੇ) ਸੁਖ ਪਾਇਆ ਹੈ । ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ) ਸੁਖਾਂ ਦਾ ਖ਼ਜ਼ਾਨਾ ਹੈ (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪਿਆ ਹੈ) ਪੂਰੇ ਗੁਰੂ ਨੇ ਉਸ ਨੂੰ ਪਰਮਾਤਮਾ ਦਾ ਨਾਮ ਮਿੱਠਾ ਅਨੁਭਵ ਕਰਾ ਦਿੱਤਾ ਹੈ ।ਰਹਾਉ। ਹੇ ਭਾਈ! ਪ੍ਰਭੂ ਪਿਆਰਾ ਆਪ ਹੀ ਧਰਤੀ ਪੈਦਾ ਕਰਨ ਵਾਲਾ ਹੈ, ਆਪ ਹੀ ਪਾਣੀ ਪੈਦਾ ਕਰਨ ਵਾਲਾ ਹੈ, ਆਪ ਹੀ ਸਭ ਕੁਝ ਕਰਦਾ ਹੈ ਆਪ ਹੀ (ਜੀਵਾਂ ਪਾਸੋਂ ਸਭ ਕੁਝ) ਕਰਾਂਦਾ ਹੈ । ਆਪ ਹੀ ਆਪਣੇ ਹੁਕਮ ਅਨੁਸਾਰ ਹਰ ਥਾਂ ਕਾਰ ਚਲਾ ਰਿਹਾ ਹੈ, ਪਾਣੀ ਨੂੰ ਮਿੱਟੀ ਨਾਲ (ਉਸ ਨੇ ਆਪਣੇ ਹੁਕਮ ਵਿਚ ਹੀ) ਬੰਨ੍ਹ ਰੱਖਿਆ ਹੈ (ਪਾਣੀ ਮਿੱਟੀ ਨੂੰ ਰੋੜ੍ਹ ਨਹੀਂ ਸਕਦਾ, ਪਾਣੀ ਵਿਚ ਉਸ ਨੇ) ਆਪ ਹੀ ਆਪਣਾ ਡਰ ਪਾ ਰੱਖਿਆ ਹੈ, (ਮਾਨੋ) ਬੱਕਰੀ ਸ਼ੇਰ ਨੂੰ ਬੰਨ੍ਹ ਕੇ ਫਿਰਾ ਰਹੀ ਹੈ ।੨। ਹੇ ਭਾਈ! ਪ੍ਰਭੂ ਆਪ ਹੀ ਲੱਕੜੀ (ਪੈਦਾ ਕਰਨ ਵਾਲਾ) ਹੈ, (ਆਪ ਹੀ ਅੱਗ ਬਣਾਣ ਵਾਲਾ ਹੈ) ਲੱਕੜੀ ਵਿਚ ਉਸ ਨੇ ਆਪ ਹੀ ਅੱਗ ਟਿਕਾ ਰੱਖੀ ਹੈ । ਪ੍ਰਭੂ ਪਿਆਰਾ ਆਪ ਹੀ ਆਪਣਾ ਹੁਕਮ ਵਰਤਾ ਰਿਹਾ ਹੈ (ਉਸ ਦੇ ਹੁਕਮ ਵਿਚ) ਅੱਗ (ਲੱਕੜ ਨੂੰ) ਸਾੜ ਨਹੀਂ ਸਕਦੀ । ਪ੍ਰਭੂ ਆਪ ਹੀ ਮਾਰ ਕੇ ਜੀਵਾਲਣ ਵਾਲਾ ਹੈ । ਸਾਰੇ ਜੀਵ ਉਸ ਦੇ ਪ੍ਰੇਰੇ ਹੋਏ ਹੀ ਸਾਹ ਲੈ ਰਹੇ ਹਨ ।੩। ਹੇ ਭਾਈ! ਪ੍ਰਭੂ ਆਪ ਹੀ ਤਾਕਤ ਹੈ, ਆਪ ਹੀ (ਤਾਕਤ ਵਰਤਣ ਵਾਲਾ) ਹਾਕਮ ਹੈ, (ਸਾਰੇ ਜਗਤ ਨੂੰ ਉਸ ਨੇ) ਆਪ ਹੀ ਕਾਰ ਵਿਚ ਲਾਇਆ ਹੋਇਆ ਹੈ । ਹੇ ਪਿਆਰੇ ਸੱਜਣ! ਜਿਵੇਂ ਪ੍ਰਭੂ ਆਪ ਜੀਵਾਂ ਨੂੰ ਤੋਰਦਾ ਹੈ, ਜਿਵੇਂ ਮੇਰੇ ਹਰੀ-ਪ੍ਰਭੂ ਨੂੰ ਭਾਉਂਦਾ ਹੈ, ਤਿਵੇਂ ਹੀ ਚੱਲ ਸਕੀਦਾ ਹੈ । ਹੇ ਦਾਸ ਨਾਨਕ! ਪ੍ਰਭੂ ਆਪ ਹੀ (ਜੀਵ-) ਵਾਜਾ (ਬਣਾਣ ਵਾਲਾ) ਹੈ, ਆਪ ਵਾਜਾ ਵਜਾਣ ਵਾਲਾ ਹੈ, ਸਾਰੇ ਜੀਵ-ਵਾਜੇ ਉਸੇ ਦੇ ਵਜਾਏ ਵੱਜ ਰਹੇ ਹਨ ।੪।੪।

SORAT’H, FOURTH MEHL:
God Himself is the balance scale, He Himself is the weigher, and He Himself weighs with the weights. He Himself is the banker, He Himself is the trader, and He Himself makes the trades. The Beloved Himself fashioned the world, and He Himself counter-balances it with a gram. || 1 || My mind meditates on the Lord, Har, Har, and finds peace. The Name of the Beloved Lord, Har, Har, is a treasure; the Perfect Guru has made it seem sweet to me. || Pause || The Beloved Himself is the earth, and He Himself is the water; He Himself acts, and causes others to act. The Beloved Himself issues His Commands, and keeps the water and the land bound down. The Beloved Himself instills the Fear of God; He binds the tiger and the goat together. || 2 || The Beloved Lord Himself is the firewood, and He Himself keeps the fire within the wood. The Beloved Lord Himself, all by Himself, permeates them, and because of the Fear of God, the fire cannot burn the wood. The Beloved Himself kills and revives; all draw the breath of life, given by Him. || 3 || The Beloved Himself is power and presence; He Himself engages us in our work. As the Beloved makes me walk, I walk, as it pleases my Lord God. The Beloved Himself is the musician, and the musical instrument; servant Nanak vibrates His vibration. || 4 || 4 ||
Monday 19th Chayt (Samvat 551Nanakshahi) (Page: 605)
 

  • ਹੁਕਮਨਾਮਾ
  • hukamnama

ਅੱਜ ਦਾ ਹੁਕਮਨਾਮਾ (31-03-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੁਲਾਈ 2025)
  • family holds protest demanding justice in varun murder case
    Punjab:ਪੁੱਤ ਦੀ ਤਸਵੀਰ ਹੱਥ 'ਚ ਫੜ ਸੜਕ 'ਤੇ ਬੈਠ ਰੋਂਦੀ-ਕਰਲਾਉਂਦੀ ਰਹੀ ਮਾਂ,...
  • punjab police seizes over 1000 kg heroin in less than 5 months
    ਪੰਜਾਬ ਪੁਲਸ ਨੇ 5 ਮਹੀਨਿਆਂ ਤੋਂ ਵੀ ਘੱਟ ਸਮੇਂ ’ਚ 1000 ਕਿੱਲੋ ਤੋਂ ਵੱਧ ਹੈਰੋਇਨ...
  • thursday government holiday declared in punjab
    ਪੰਜਾਬ 'ਚ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਲੱਗ ਗਈਆਂ ਮੌਜਾਂ
  • 100 private tractor trolleys running without tender in jalandhar corporation
    ਜਲੰਧਰ ਨਗਰ ਨਿਗਮ ’ਚ ਬਿਨਾਂ ਟੈਂਡਰ ਚੱਲ ਰਹੀਆਂ 100 ਦੇ ਲਗਭਗ ਨਿੱਜੀ...
  • major death of 3 patients in trauma center of jalandhar civil hospital
    ਜਲੰਧਰ ਸਿਵਲ ਹਸਪਤਾਲ ਦੇ ਟਰੌਮਾ ਸੈਂਟਰ 'ਚ ਹੋਈ 3 ਮਰੀਜ਼ਾਂ ਦੀ ਮੌਤ ਦੇ ਮਾਮਲੇ 'ਚ...
  • relief news for old age pension recipients in punjab
    ਪੰਜਾਬ 'ਚ ਬੁਢਾਪਾ ਪੈਨਸ਼ਨ ਲੈਣ ਵਾਲਿਆਂ ਲਈ ਰਾਹਤ ਭਰੀ ਖ਼ਬਰ, ਲੱਖਾਂ ਬਜ਼ੁਰਗਾਂ ਨੂੰ...
  • jalandhar oxygen plant civil hospital s three patients die
    ਜਲੰਧਰ : ਸਿਵਲ ਹਸਪਤਾਲ ਦੇ ਟ੍ਰਾਮਾ ਸੈਂਟਰ 'ਚ ਆਕਸੀਜਨ ਪਲਾਂਟ 'ਚ ਆਈ ਖਰਾਬੀ,...
  • women lawyers of the district bar association celebrated teej festival
    ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀਆਂ ਮਹਿਲਾ ਵਕੀਲਾਂ ਨੇ ਮਨਾਇਆ ਤੀਜ ਦ‍ਾ ਤਿਉਹਾਰ
Trending
Ek Nazar
thursday government holiday declared in punjab

ਪੰਜਾਬ 'ਚ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਲੱਗ ਗਈਆਂ ਮੌਜਾਂ

landslide in china

ਭਾਰੀ ਮੀਂਹ ਕਾਰਨ ਖਿਸਕੀ ਜ਼ਮੀਨ, ਚਾਰ ਲੋਕਾਂ ਦੀ ਮੌਤ ਅਤੇ ਕਈ ਲਾਪਤਾ

decline number of indians going to america

Trump ਦੀ ਸਖ਼ਤੀ, ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ 'ਚ ਗਿਰਾਵਟ!

panchayat election results start coming in punjab

ਪੰਜਾਬ 'ਚ ਪੰਚਾਇਤੀ ਚੋਣਾਂ ਦੇ ਨਤੀਜੇ ਐਲਾਨ, ਜਾਣੋ ਕਿੱਥੋਂ ਕਿਸ ਨੇ ਮਾਰੀ ਬਾਜ਼ੀ

there will be a chakka jam of government buses

ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ! 29...

alarm bell for punjabis water level rises in pong dam

ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! BBMB ਨੇ ਖੋਲ੍ਹ 'ਤੇ ਫਲੱਡ ਗੇਟ, ਇਸ ਡੈਮ 'ਚ...

pakistan honour on us centcom chief

ਪਾਕਿਸਤਾਨ ਨੇ ਅਮਰੀਕੀ CENTCOM ਮੁਖੀ ਨੂੰ ਦਿੱਤਾ ਸਰਵਉੱਚ ਫੌਜੀ ਸਨਮਾਨ

passengers bus crashes

ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦੀ ਸ਼ਿਕਾਰ, 9 ਲੋਕਾਂ ਦੀ ਮੌਤ

snake entered the in the pants of a sleeping boy

ਸੁੱਤੇ ਪਏ ਮੁੰਡੇ ਦੀ ਪੈਂਟ 'ਚ ਵੜ੍ਹ ਗਿਆ ਸੱਪ! Video ਦੇਖ ਅੱਡੀਆਂ ਰਹਿ ਜਾਣਗੀਆਂ...

sri lankan president dissanayake to visit maldives

ਸ਼੍ਰੀਲੰਕਾ ਦੇ ਰਾਸ਼ਟਰਪਤੀ ਦਿਸਾਨਾਯਕੇ ਕਰਨਗੇ ਮਾਲਦੀਵ ਦਾ ਦੌਰਾ

israel stops ship carrying relief supplies

ਇਜ਼ਰਾਈਲ ਨੇ ਗਾਜ਼ਾ ਲਈ ਰਾਹਤ ਸਮੱਗਰੀ ਲਿਜਾਣ ਵਾਲੇ ਜਹਾਜ਼ ਨੂੰ ਰੋਕਿਆ

forest fire in turkey

ਤੁਰਕੀ ਦੇ ਜੰਗਲਾਂ 'ਚ ਭਿਆਨਕ ਅੱਗ, ਵੱਡੀ ਗਿਣਤੀ 'ਚ ਲੋਕ ਵਿਸਥਾਪਿਤ

heavy rain  in china

ਚੀਨ 'ਚ ਭਾਰੀ ਮੀਂਹ, 3 ਹਜ਼ਾਰ ਤੋਂ ਵੱਧ ਲੋਕ ਪ੍ਰਭਾਵਿਤ

semi trailer tractor collided with minibus

ਸੈਮੀ-ਟ੍ਰੇਲਰ ਟਰੈਕਟਰ ਅਤੇ ਮਿੰਨੀ ਬੱਸ ਦੀ ਟੱਕਰ, 6 ਲੋਕਾਂ ਦੀ ਮੌਤ

french citizen charged in drug case

ਡਰੱਗ ਮਾਮਲੇ 'ਚ ਫਰਾਂਸੀਸੀ ਨਾਗਰਿਕ 'ਤੇ ਲੱਗੇ ਦੋਸ਼

rsf announces formation of government in sudan

RSF ਨੇ ਸੁਡਾਨ 'ਚ ਸਮਾਨਾਂਤਰ ਸਰਕਾਰ ਦਾ ਕੀਤਾ ਗਠਨ

gujaratis scammed in us

ਅਮਰੀਕਾ 'ਚ ਸੱਤ ਗੁਜਰਾਤੀਆਂ ਨੇ 9.5 ਮਿਲੀਅਨ ਡਾਲਰ ਦਾ ਕੀਤਾ ਘੁਟਾਲਾ

air strikes between russia and ukraine

ਰੂਸ ਅਤੇ ਯੂਕ੍ਰੇਨ ਵਿਚਕਾਰ ਹਵਾਈ ਹਮਲੇ, ਚਾਰ ਮੌਤਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੁਲਾਈ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +