Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 18, 2025

    2:13:38 AM

  • punjab police also serves sportsmen

    ਓਏ ਛੋਟੂ! ਪੰਜਾਬ ਪੁਲਸ ਖਿਡਾਰੀਆਂ ਦੀ ਸੇਵਾ ਵੀ ਕਰਦੀ...

  • shubman gill girl when sara video

    ਸ਼ੁਭਮਨ ਗਿੱਲ ਅਣਜਾਨ ਲੜਕੀ ਨਾਲ ਕਰ ਰਿਹਾ ਸੀ ਗੱਲ,...

  • cm big announcement regarding free travel for women in buses

    ਬੱਸਾਂ 'ਚ ਔਰਤਾਂ ਦੇ ਮੁਫ਼ਤ ਸਫਰ ਨੂੰ ਲੈ ਕੇ CM ਦਾ...

  • kanwar yatra 2025 cm dhami welcome kanwariyas in haridwar

    ਹਰਿਦੁਆਰ ’ਚ ਕਾਂਵੜੀਆਂ ’ਤੇ ਹੈਲੀਕਾਪਟਰ ਰਾਹੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (01-05-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (01-05-2019)

  • Updated: 01 May, 2019 08:36 AM
Hukamnama
  • Share
    • Facebook
    • Tumblr
    • Linkedin
    • Twitter
  • Comment

ਵਡਹੰਸੁ ਮਹਲਾ ੩ ॥
ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥ ਅਨਦਿਨੁ ਨਾਮੁ ਵਖਾਣੀਐ ਲਾਹਾ ਹਰਿ ਰਸੁ ਪੀਜੈ ਰਾਮ ॥ ਲਾਹਾ ਹਰਿ ਰਸੁ ਲੀਜੈ ਹਰਿ ਰਾਵੀਜੈ ਅਨਦਿਨੁ ਨਾਮੁ ਵਖਾਣੈ ॥ ਗੁਣ ਸੰਗ੍ਰਹਿ ਅਵਗਣ ਵਿਕਣਹਿ ਆਪੈ ਆਪੁ ਪਛਾਣੈ ॥ ਗੁਰਮਤਿ ਪਾਈ ਵਡੀ ਵਡਿਆਈ ਸਚੈ ਸਬਦਿ ਰਸੁ ਪੀਜੈ ॥ ਨਾਨਕ ਹਰਿ ਕੀ ਭਗਤਿ ਨਿਰਾਲੀ ਗੁਰਮੁਖਿ ਵਿਰਲੈ ਕੀਜੈ ॥੧॥ ਗੁਰਮੁਖਿ ਖੇਤੀ ਹਰਿ ਅੰਤਰਿ ਬੀਜੀਐ ਹਰਿ ਲੀਜੈ ਸਰੀਰਿ ਜਮਾਏ ਰਾਮ ॥ ਆਪਣੇ ਘਰ ਅੰਦਰਿ ਰਸੁ ਭੁੰਚੁ ਤੂ ਲਾਹਾ ਲੈ ਪਰਥਾਏ ਰਾਮ ॥ ਲਾਹਾ ਪਰਥਾਏ ਹਰਿ ਮੰਨਿ ਵਸਾਏ ਧਨੁ ਖੇਤੀ ਵਾਪਾਰਾ ॥ ਹਰਿ ਨਾਮੁ ਧਿਆਏ ਮੰਨਿ ਵਸਾਏ ਬੂਝੈ ਗੁਰ ਬੀਚਾਰਾ ॥ ਮਨਮੁਖ ਖੇਤੀ ਵਣਜੁ ਕਰਿ ਥਾਕੇ ਤ੍ਰਿਸਨਾ ਭੁਖ ਨ ਜਾਏ ॥ ਨਾਨਕ ਨਾਮੁ ਬੀਜਿ ਮਨ ਅੰਦਰਿ ਸਚੈ ਸਬਦਿ ਸੁਭਾਏ ॥੨॥ ਹਰਿ ਵਾਪਾਰਿ ਸੇ ਜਨ ਲਾਗੇ ਜਿਨਾ ਮਸਤਕਿ ਮਣੀ ਵਡਭਾਗੋ ਰਾਮ ॥ ਗੁਰਮਤੀ ਮਨੁ ਨਿਜ ਘਰਿ ਵਸਿਆ ਸਚੈ ਸਬਦਿ ਬੈਰਾਗੋ ਰਾਮ ॥ ਮੁਖਿ ਮਸਤਕਿ ਭਾਗੋ ਸਚਿ ਬੈਰਾਗੋ ਸਾਚਿ ਰਤੇ ਵੀਚਾਰੀ ॥ ਨਾਮ ਬਿਨਾ ਸਭੁ ਜਗੁ ਬਉਰਾਨਾ ਸਬਦੇ ਹਉਮੈ ਮਾਰੀ ॥ ਸਾਚੈ ਸਬਦਿ ਲਾਗਿ ਮਤਿ ਉਪਜੈ ਗੁਰਮੁਖਿ ਨਾਮੁ ਸੋਹਾਗੋ ॥ ਨਾਨਕ ਸਬਦਿ ਮਿਲੈ ਭਉ ਭੰਜਨੁ ਹਰਿ ਰਾਵੈ ਮਸਤਕਿ ਭਾਗੋ ॥੩॥ ਖੇਤੀ ਵਣਜੁ ਸਭੁ ਹੁਕਮੁ ਹੈ ਹੁਕਮੇ ਮੰਨਿ ਵਡਿਆਈ ਰਾਮ ॥ ਗੁਰਮਤੀ ਹੁਕਮੁ ਬੂਝੀਐ ਹੁਕਮੇ ਮੇਲਿ ਮਿਲਾਈ ਰਾਮ ॥ ਹੁਕਮਿ ਮਿਲਾਈ ਸਹਜਿ ਸਮਾਈ ਗੁਰ ਕਾ ਸਬਦੁ ਅਪਾਰਾ ॥ ਸਚੀ ਵਡਿਆਈ ਗੁਰ ਤੇ ਪਾਈ ਸਚੁ ਸਵਾਰਣਹਾਰਾ ॥ ਭਉ ਭੰਜਨੁ ਪਾਇਆ ਆਪੁ ਗਵਾਇਆ ਗੁਰਮੁਖਿ ਮੇਲਿ ਮਿਲਾਈ ॥ ਕਹੁ ਨਾਨਕ ਨਾਮੁ ਨਿਰੰਜਨੁ ਅਗਮੁ ਅਗੋਚਰੁ ਹੁਕਮੇ ਰਹਿਆ ਸਮਾਈ ॥੪॥੨॥
ਬੁੱਧਵਾਰ, ੧੮ ਵੈਸਾਖ (ਸੰਮਤ ੫੫੧ ਨਾਨਕਸ਼ਾਹੀ) ਅੰਗ : ੫੬੮

ਵਡਹੰਸੁ ਮਹਲਾ ੩ ॥
ਹੇ ਭਾਈ! ਜੇ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਟਿਕ ਕੇ (ਹਰਿ-ਨਾਮ ਦਾ) ਵਪਾਰ ਕੀਤਾ ਜਾਏ, ਤਾਂ ਇਹ ਸਾਰਾ ਵਪਾਰ ਮਨੁੱਖ ਲਈ ਭਲਾ ਹੁੰਦਾ ਹੈ । ਹੇ ਭਾਈ! ਪਰਮਾਤਮਾ ਦਾ ਨਾਮ ਹਰ ਵੇਲੇ ਉਚਾਰਨਾ ਚਾਹੀਦਾ ਹੈ, ਪ੍ਰਭੂ ਦੇ ਨਾਮ ਦਾ ਰਸ ਪੀਣਾ ਚਾਹੀਦਾ ਹੈ—ਇਹੀ ਹੈ ਮਨੁੱਖਾ ਜਨਮ ਦੀ ਖੱਟੀ । ਹਰਿ-ਨਾਮ ਦਾ ਸੁਆਦ ਲੈਣਾ ਚਾਹੀਦਾ ਹੈ, ਹਰਿ-ਨਾਮ ਹਿਰਦੇ ਵਿਚ ਵਸਾਣਾ ਚਾਹੀਦਾ ਹੈ—ਇਹੀ ਮਨੁੱਖਾ ਜਨਮ ਦਾ ਲਾਭ ਹੈ । ਜੇਹੜਾ ਮਨੁੱਖ ਹਰ ਵੇਲੇ ਪ੍ਰਭੂ ਦਾ ਨਾਮ ਉਚਾਰਦਾ ਹੈ, ਉਹ (ਆਪਣੇ ਅੰਦਰ ਆਤਮਕ) ਗੁਣ ਇਕੱਠੇ ਕਰ ਕੇ ਆਪਣੇ ਆਤਮਕ ਜੀਵਨ ƒ ਪਰਖਦਾ ਰਹਿੰਦਾ ਹੈ, (ਇਸ ਤਰ੍ਹਾਂ ਉਸ ਦੇ ਸਾਰੇ) ਔਗੁਣ ਦੂਰ ਹੋ ਜਾਂਦੇ ਹਨ ।ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਿੱਖਿਆ ਹਾਸਲ ਕਰ ਲਈ, ਉਸ ƒ ਬੜੀ ਇੱਜ਼ਤ ਪ੍ਰਾਪਤ ਹੋਈ । ਹੇ ਭਾਈ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜ ਕੇ ਹਰਿ-ਨਾਮ-ਰਸ ਪੀਣਾ ਚਾਹੀਦਾ ਹੈ । ਹੇ ਨਾਨਕ! ਪਰਮਾਤਮਾ ਦੀ ਭਗਤੀ ਇਕ ਅਸਚਰਜ ਦਾਤਿ ਹੈ, ਪਰ ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਭਗਤੀ ਕੀਤੀ ਹੈ ।੧।ਹੇ ਭਾਈ! ਗੁਰੂ ਦੇ ਸਨਮੁਖ ਰਹਿ ਕੇ ਹਰਿ-ਨਾਮ ਦੀ ਖੇਤੀ ਆਪਣੇ ਮਨ ਵਿਚ ਬੀਜਣੀ ਚਾਹੀਦੀ ਹੈ, ਹਰਿ-ਨਾਮ ਬੀਜ ਆਪਣੇ ਹਿਰਦੇ ਵਿਚ ਉਗਾਣਾ ਚਾਹੀਦਾ ਹੈ । ਹੇ ਭਾਈ! ਤੂੰ ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਚੱਖਿਆ ਕਰ, ਤੇ, ਇਸ ਤਰ੍ਹਾਂ ਪਰਲੋਕ ਦਾ ਲਾਭ ਖੱਟ । ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਆਪਣੇ ਮਨ ਵਿਚ ਵਸਾਂਦਾ ਹੈ ਉਹ ਪਰਲੋਕ ਦਾ ਲਾਭ ਖੱਟ ਲੈਂਦਾ ਹੈ, ਉਸ ਦੀ ਨਾਮ-ਖੇਤੀ ਉਸ ਦਾ ਨਾਮ-ਵਪਾਰ ਸਲਾਹੁਣ-ਜੋਗ ਹੈ । ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਜੇਹੜਾ ਹਰਿ-ਨਾਮ ਆਪਣੇ ਮਨ ਵਿਚ ਵਸਾਂਦਾ ਹੈ ਉਹ ਗੁਰ-ਸ਼ਬਦ ਦੀ ਵਿਚਾਰ ਦੀ ਬਰਕਤਿ ਨਾਲ (ਆਤਮਕ ਜੀਵਨ ƒ) ਸਮਝ ਲੈਂਦਾ ਹੈ ।ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨਿਰੀ ਸੰਸਾਰਕ ਖੇਤੀ ਨਿਰਾ ਸੰਸਾਰਕ ਵਣਜ ਕਰ ਕੇ ਥੱਕ ਜਾਂਦੇ ਹਨ, ਉਹਨਾਂ ਦੀ ਮਾਇਆ ਦੀ ਤ੍ਰੇਹ ਨਹੀਂ ਮਿਟਦੀ, ਮਾਇਆ ਦੀ ਭੁੱਖ ਨਹੀਂ ਦੂਰ ਹੁੰਦੀ । ਹੇ ਨਾਨਕ! (ਆਖ—ਹੇ ਭਾਈ!) ਤੂੰ ਪ੍ਰੇਮ ਨਾਲ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜ ਕੇ ਆਪਣੇ ਮਨ ਵਿਚ ਪਰਮਾਤਮਾ ਦਾ ਨਾਮ-ਬੀਜ ਬੀਜਿਆ ਕਰ ।੨।ਹੇ ਭਾਈ! ਹਰਿ-ਨਾਮ ਸਿਮਰਨ ਦੇ ਵਪਾਰ ਵਿਚ ਉਹ ਮਨੁੱਖ ਹੀ ਲੱਗਦੇ ਹਨ ਜਿਨ੍ਹਾਂ ਦੇ ਮੱਥੇ ਉੱਤੇ ਵੱਡੀ ਕਿਸਮਤਿ ਦੀ ਮਣੀ ਚਮਕ ਪੈਂਦੀ ਹੈ । ਗੁਰੂ ਦੀ ਮਤਿ ਦੀ ਬਰਕਤਿ ਨਾਲ ਉਹਨਾਂ ਦਾ ਮਨ ਪ੍ਰਭੂ ਦੀ ਹਜ਼ੂਰੀ ਵਿਚ ਟਿਕ ਜਾਂਦਾ ਹੈ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਦੀ ਰਾਹੀਂ ਉਹਨਾਂ ƒ ਹਰਿ-ਨਾਮ ਦੀ ਲਗਨ ਲੱਗ ਜਾਂਦੀ ਹੈ । ਜਿਨ੍ਹਾਂ ਮਨੁੱਖਾਂ ਦੇ ਮੂੰਹ ਉਤੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ, ਸਦਾ-ਥਿਰ ਹਰੀ ਵਿਚ ਉਹਨਾਂ ਦੀ ਲਗਨ ਲੱਗ ਜਾਂਦੀ ਹੈ, ਸਦਾ-ਥਿਰ ਪ੍ਰਭੂ (ਦੇ ਪ੍ਰੇਮ-ਰੰਗ) ਵਿਚ ਰੰਗੀਜ ਕੇ ਉਹ ਵਿਚਾਰਵਾਨ ਬਣ ਜਾਂਦੇ ਹਨ ।ਪਰ, ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਸਾਰਾ ਜਗਤ (ਹਉਮੈ ਵਿਚ) ਝੱਲਾ ਹੋਇਆ ਫਿਰਦਾ ਹੈ (ਇਹ) ਹਉਮੈ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਦੂਰ ਕੀਤੀ ਜਾ ਸਕਦੀ ਹੈ ।ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜ ਕੇ (ਮਨੁੱਖ ਦੇ ਅੰਦਰ ਉੱਚੀ) ਮਤਿ ਪੈਦਾ ਹੁੰਦੀ ਹੈ, ਗੁਰੂ ਦੀ ਸਰਨ ਪਿਆਂ ਹਰਿ-ਨਾਮ-ਸੁਹਾਗ ਮਿਲ ਜਾਂਦਾ ਹੈ । ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ, ਉਸ ƒ ਗੁਰ-ਸ਼ਬਦ ਦੀ ਰਾਹੀਂ ਡਰ ਨਾਸ ਕਰਨ ਵਾਲਾ ਪਰਮਾਤਮਾ ਮਿਲ ਪੈਂਦਾ ਹੈ, ਉਹ ਮਨੁੱਖ ਸਦਾ ਹਰਿ-ਨਾਮ ƒ ਹਿਰਦੇ ਵਿਚ ਵਸਾਈ ਰੱਖਦਾ ਹੈ ।੩।ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਰਜ਼ਾ ƒ ਆਪਣੀ ਖੇਤੀ ਬਣਾਇਆ ਹੈ ਆਪਣਾ ਵਣਜ ਬਣਾਇਆ ਹੈ, ਉਹ ਪ੍ਰਭੂ-ਰਜ਼ਾ ਵਿਚ ਰਹਿ ਕੇ ਰਜ਼ਾ ƒ ਮਨ ਵਿਚ ਵਸਾ ਕੇ (ਲੋਕ ਪਰਲੋਕ ਵਿਚ) ਵਡਿਆਈ ਹਾਸਲ ਕਰਦਾ ਹੈ । ਹੇ ਭਾਈ! ਗੁਰੂ ਦੀ ਮਤਿ ਉਤੇ ਤੁਰਿਆਂ ਹੀ ਪਰਮਾਤਮਾ ਦੀ ਰਜ਼ਾ ƒ ਸਮਝਿਆ ਜਾ ਸਕਦਾ ਹੈ, ਰਜ਼ਾ ਵਿਚ ਤੁਰਿਆਂ ਹੀ ਪ੍ਰਭੂ-ਚਰਨਾਂ ਵਿਚ ਮਿਲਾਪ ਹੁੰਦਾ ਹੈ ।ਹੇ ਭਾਈ! ਜਿਸ ਮਨੁੱਖ ƒ ਗੁਰੂ ਦਾ ਸ਼ਬਦ ਪ੍ਰਭੂ ਦੀ ਰਜ਼ਾ ਵਿਚ ਜੋੜਦਾ ਹੈ ਆਤਮਕ ਅਡੋਲਤਾ ਵਿਚ ਲੀਨ ਕਰਦਾ ਹੈ ਉਹ ਅਪਾਰ ਪ੍ਰਭੂ ƒ ਮਿਲ ਪੈਂਦਾ ਹੈ । ਉਹ ਮਨੁੱਖ ਗੁਰੂ ਦੀ ਰਾਹੀਂ ਸਦਾ ਟਿਕੀ ਰਹਿਣ ਵਾਲੀ ਇੱਜ਼ਤ ਪ੍ਰਾਪਤ ਕਰ ਲੈਂਦਾ ਹੈ, ਗੁਰੂ ਦੀ ਰਾਹੀਂ ਸਦਾ-ਥਿਰ ਪ੍ਰਭੂ ƒ ਜੀਵਨ ਸੋਹਣਾ ਬਣਾਣ ਵਾਲੇ ਪ੍ਰਭੂ ƒ ਮਿਲ ਪੈਂਦਾ ਹੈ । ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਆਪਾ-ਭਾਵ ਦੂਰ ਕਰਦਾ ਹੈ ਉਹ ਹਰੇਕ ਡਰ ਨਾਸ ਕਰਨ ਵਾਲੇ ਪ੍ਰਭੂ ƒ ਮਿਲ ਪੈਂਦਾ ਹੈ, ਉਹ ਪ੍ਰਭੂ-ਚਰਨਾਂ ਵਿਚ ਲੀਨ ਹੋ ਜਾਂਦਾ ਹੈ । ਹੇ ਨਾਨਕ! ਤੂੰ ਭੀ ਉਸ ਪ੍ਰਭੂ ਦਾ ਨਾਮ ਸਿਮਰ ਜੋ ਮਾਇਆ ਦੇ ਪ੍ਰਭਾਵ ਤੋਂ ਰਹਿਤ ਹੈ ਜੋ ਅਪਹੁੰਚ ਹੈ (ਇਨਸਾਨੀ ਸਿਆਣਪ ਦੀ ਪਹੁੰਚ ਤੋਂ ਪਰੇ ਹੈ) ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਤੇ ਜੋ ਆਪਣੀ ਰਜ਼ਾ ਅਨੁਸਾਰ ਹਰ ਥਾਂ ਵਿਆਪਕ ਹੈ ।੪।੨।

WADAHANS, THIRD MEHL:
All the dealings of the Gurmukhs are good, if they are accomplished with poise and grace. Night and day, they chant the Naam, and earn their profits, drinking in the subtle essence of the Lord. They earn the profit of the subtle essence of the Lord, dwelling on the Lord, and chanting the Naam, night and day. They gather in merits, and eliminate demerits, and become self-realized. Through the Guru’s Teachings, they are blessed with glorious greatness; they drink in the essence of the True Word of the Shabad. O Nanak, devotional worship of the Lord is a unique experience, but only a few Gurmukhs perform it. || 1 || As Gurmukh, plant the crop of the Lord deep within, and let it grow in your body-field. Within the home of your own being, enjoy the Lord’s subtle essence, and earn profits in the world beyond. This profit is earned in the world beyond by enshrining the Lord within the mind; blessed is this farming and trade. Meditating on the Lord’s Name, and enshrining Him within the mind, the Guru’s Teachings are understood. The self-willed manmukhs have grown weary of this farming and trade; their hunger and thirst will not go away. O Nanak, plant the seed of the Name within the mind, and adorn yourself with the True Word of the Shabad. || 2 || Those humble beings engage in the Lord’s trade, who have the jewel of such pre-ordained destiny upon their foreheads. Under Guru’s Instruction, the mind abides in the home of the self; through the True Word of the Shabad, she becomes unattached. By the destiny written upon their foreheads, they become truly unattached, and by reflective meditation, they are imbued with Truth. Without the Naam, the Name of the Lord, the whole world is insane; through the Shabad, the ego is conquered. Attached to the True Word of the Shabad, wisdom wells up. The Gurmukh obtains the Naam, the Name of the Husband Lord. O Nanak, through the Shabad, one meets the Lord, the Destroyer of fear; by the destiny written on her forehead, she ravishes and enjoys Him. || 3 || All farming and trading is by Hukam of His Command; surrendering to His Command, glorious greatness is obtained. Under Guru’s Instruction, one comes to understand His Command; by His Command, one is united in His Union. By His Command, one intuitively merges and blends with Him. The Word of the Guru’s Shabad is incomparable. Through the Guru, true greatness is obtained, and one is embellished with Truth. One finds the Destroyer of fear, and eradicates self-conceit; as Gurmukh, one is united in His Union. Says Nanak, the Name of the immaculate, inaccessible, unfathomable Commander is permeating and pervading everywhere. || 4 || 2 ||
Wednesday, 18th Vaisaakh (Samvat 551 Nanakshahi) Page: 568

  • ਹੁਕਮਨਾਮਾ
  • Hukamnama

ਅੱਜ ਦਾ ਹੁਕਮਨਾਮਾ (30-04-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੁਲਾਈ 2025)
  • punjab police also serves sportsmen
    ਓਏ ਛੋਟੂ! ਪੰਜਾਬ ਪੁਲਸ ਖਿਡਾਰੀਆਂ ਦੀ ਸੇਵਾ ਵੀ ਕਰਦੀ ਐ!
  • people drinking alcohol openly on streets despite police warnings
    ਸ਼ਰੇਆਮ ਉਡਾਈਆਂ ਜਾ ਰਹੀਆਂ ਨਿਯਮਾਂ ਦੀਆਂ ਧੱਜੀਆਂ! ਸੜਕਾਂ 'ਤੇ ਟਕਰਾਏ ਜਾ ਰਹੇ...
  • special event at pims jalandhar under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ PIMS ਜਲੰਧਰ ਵਿਖੇ ਵਿਸ਼ੇਸ਼ ਸਮਾਗਮ
  • important news for jalandhar residents
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ, ਹੁਣ ਮਿਲਣਗੀਆਂ ਇਹ ਵੱਡੀਆਂ ਸਹੂਲਤਾਂ
  • big news from radha swami dera beas
    ਰਾਧਾ ਸੁਆਮੀ ਡੇਰਾ ਬਿਆਸ ਤੋਂ ਵੱਡੀ ਖ਼ਬਰ, ਹੈਰਾਨ ਕਰ ਦੇਣ ਵਾਲਾ ਮਾਮਲਾ ਆਇਆ ਸਾਹਮਣੇ
  • rain warning in punjab
    ਪੰਜਾਬ 'ਚ 18 ਤੋਂ 21 ਜੁਲਾਈ ਤੱਕ ਕਈ ਜ਼ਿਲ੍ਹਿਆਂ ਲਈ ਨਵੀਂ ਅਪਡੇਟ
  • caso operation conducted at railway station in jalandhar
    ਜਲੰਧਰ ਵਿਖੇ ਰੇਲਵੇ ਸਟੇਸ਼ਨ 'ਤੇ ਚਲਾਇਆ ਗਿਆ ਕਾਸੋ ਆਪਰੇਸ਼ਨ
  • meeting held regarding gst raid
    ਮੰਤਰੀ ਤੇ 'ਆਪ' ਆਗੂ ਜਦੋਂ ਵਪਾਰੀਆਂ ਨਾਲ ਛਾਪਿਆਂ ਸਬੰਧੀ ਕਰ ਰਹੇ ਸਨ ਮੀਟਿੰਗ,...
Trending
Ek Nazar
harnam singh dhumma ordered to vacate the dera

ਡੇਰਾ ਬਾਬਾ ਜਵਾਹਰ ਦਾਸ ਸੂਸਾਂ ਦੇ ਪ੍ਰਬੰਧਾਂ ਸਬੰਧੀ ਅਰਜ਼ੀ ਹੇਠਲੀ ਅਦਾਲਤ ਵੱਲੋਂ...

important news for jalandhar residents

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ, ਹੁਣ ਮਿਲਣਗੀਆਂ ਇਹ ਵੱਡੀਆਂ ਸਹੂਲਤਾਂ

big news from radha swami dera beas

ਰਾਧਾ ਸੁਆਮੀ ਡੇਰਾ ਬਿਆਸ ਤੋਂ ਵੱਡੀ ਖ਼ਬਰ, ਹੈਰਾਨ ਕਰ ਦੇਣ ਵਾਲਾ ਮਾਮਲਾ ਆਇਆ ਸਾਹਮਣੇ

rain warning in punjab

ਪੰਜਾਬ 'ਚ 18 ਤੋਂ 21 ਜੁਲਾਈ ਤੱਕ ਕਈ ਜ਼ਿਲ੍ਹਿਆਂ ਲਈ ਨਵੀਂ ਅਪਡੇਟ

big action against beggars in punjab

ਅੰਮ੍ਰਿਤਸਰ 'ਚ ਪੁਲਸ ਨੇ ਚੁੱਕ ਲਏ ਭਿਖਾਰੀ, ਬੱਚਿਆਂ ਸਣੇ ਮੰਗ ਰਹੇ ਸੀ ਭੀਖ, ਦੇਖੋ...

group of sikh pilgrims to go to pakistan

ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ, SGPC ਨੇ ਮੰਗੇ ਪਾਸਪੋਰਟ

jf 17 aircraft participate in uk military air show

JF-17 ਜਹਾਜ਼ ਯੂ.ਕੇ ਦੇ ਫੌਜੀ ਏਅਰ ਸ਼ੋਅ 'ਚ ਹੋਣਗੇ ਸ਼ਾਮਲ

indian origin ex policeman jailed in singapore

ਘਰੇਲੂ ਨੌਕਰਾਣੀ ਦੇ ਕਤਲ ਦੇ ਦੋਸ਼ 'ਚ ਭਾਰਤੀ ਮੂਲ ਦੇ ਸਾਬਕਾ ਪੁਲਸ ਅਧਿਕਾਰੀ ਨੂੰ...

genetic diseases dna of three people children

ਆਸ ਦੀ ਕਿਰਨ; ਤਿੰਨ ਵਿਅਕਤੀਆਂ ਦੇ DNA ਤੋਂ ਪੈਦਾ ਬੱਚੇ ਜੈਨੇਟਿਕ ਬਿਮਾਰੀਆਂ ਤੋਂ...

big announcement village haibowal free pgi bus service will run from 21st july

ਪੰਜਾਬ ਦੇ ਇਸ ਪਿੰਡ ਲਈ ਵੱਡਾ ਐਲਾਨ, 21 ਤਾਰੀਖ਼ ਤੋਂ ਚੱਲੇਗੀ ਇਹ ਮੁਫ਼ਤ ਬੱਸ ਸੇਵਾ

russian hackers germany

ਜਰਮਨੀ ਨੇ ਰੂਸੀ ਹੈਕਰਾਂ ਵਿਰੁੱਧ ਸ਼ੁਰੂ ਕੀਤਾ 'ਆਪ੍ਰੇਸ਼ਨ ਈਸਟਵੁੱਡ'

worrying news for driving license holders

Punjab: ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਚਿੰਤਾ ਭਰੀ ਖ਼ਬਰ, ਖੜ੍ਹੀ ਹੋਈ ਵੱਡੀ...

refugee work visas british pm

ਬ੍ਰਿਟਿਸ਼ PM ਸਟਾਰਮਰ ਨੇ ਸ਼ਰਨਾਰਥੀ ਵਰਕ ਵੀਜ਼ਾ ਸਬੰਧੀ ਕੀਤਾ ਮਹੱਤਵਪੂਰਨ ਐਲਾਨ

baps sant gyanvatsaldas swami honored in america

ਅਮਰੀਕਾ 'ਚ BAPS ਸੰਤ ਡਾ: ਗਿਆਨਵਤਸਲਦਾਸ ਸਵਾਮੀ ਸਨਮਾਨਿਤ

coca cola  trump

Coca-Cola ਕੋਕ 'ਚ ਗੰਨੇ ਦੀ ਖੰਡ ਦੀ ਕਰੇਗਾ ਵਰਤੋਂ

protests against trump

Trump ਵਿਰੁੱਧ ਪ੍ਰਦਰਸ਼ਨਾਂ ਦੀਆਂ ਤਿਆਰੀਆਂ!

trump meetsf gulf countries leaders

Trump ਨੇ ਖਾੜੀ ਆਗੂਆਂ ਨਾਲ ਕੀਤੀ ਮੁਲਾਕਾਤ

indo canadian gangster arrested in us

ਇੰਡੋ-ਕੈਨੇਡੀਅਨ ਗੈਂਗਸਟਰ ਅਮਰੀਕਾ 'ਚ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +