Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    6:20:12 PM

  • electricity consumers electricity department

    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ...

  • weather will change in punjab on july 1

    ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15...

  • foreign connection behind petrol bomb attack in bathinda

    ਬਠਿੰਡਾ 'ਚ ਪੈਟਰੋਲ ਬੰਬ ਹਮਲੇ ਪਿੱਛੇ ਵਿਦੇਸ਼ੀ...

  • vadilal s matter reaches high court

    Vadilal ਕੰਪਨੀ ਦਾ ਵਧਿਆ ਪਰਿਵਾਰਕ ਵਿਵਾਦ, ਬੰਬਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (02-12-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (02-12-2019)

  • Updated: 02 Dec, 2019 08:24 AM
Jalandhar
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥

ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥
ਸੋਮਵਾਰ, ੧੭ ਮੱਘਰ (ਸੰਮਤ ੫੫੧ ਨਾਨਕਸ਼ਾਹੀ) ੨ ਦਸੰਬਰ, ੨੦੧੯ (ਅੰਗ: ੬੪੧)

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ । ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ । (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ
ਮੁੱਕ ਨਹੀਂ ਸਕਦਾ । (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ । ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ—ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ ।ਰਹਾਉ। ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ), ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ । ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ ।੨। ਹੇ ਭਾਈ! ਕੋਈ ਮਨੁੱਖ ਆਪਣੀ ਮਨੋਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ ।੩। ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ । ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ । (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ ।੪। ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ । ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ । ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ ੫। ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ । ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ ।ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ ।੬। ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ । ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ । ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ ।੭। ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ—ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ । ਪਰ, ਹੇ ਨਾਨਕ! ਆਖ—ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ ।੮। ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ । ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ । ਰਹਾਉ ਦੂਜਾ ।੧।੩।  

English Translation:

SORAT’H, FIFTH MEHL, SECOND HOUSE, ASHTAPADEES: ONE UNIVERSAL CREATOR GOD. BY THE GRACE OF THE TRUE GURU: They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. || 1 || O Beloved, this is not the way to meet the Lord; I have performed these rituals so many times. I have collapsed, exhausted, at the Door of my Lord Master; I pray that He may grant me a discerning intellect. || Pause || One may remain silent and use his hands as begging bowls, and wander naked in the forest. He may make pilgrimages to river banks and sacred shrines all over the world, but his sense of duality will not leave him. || 2 || His mind’s desires may lead him to go and dwell at sacred places of pilgrimage, and offer his head to be sawn off; but this will not cause the filth of his mind to depart, even though he may make thousands of efforts. || 3 || He may give gifts of all sorts — gold, women, horses and elephants. He may make offerings of corn, clothes and land in abundance, but this will not lead him to the Lord’s Door. || 4 || He may remain devoted to worship and adoration, bowing his forehead to the floor, practicing the six religious rituals. He indulges in egotism and pride, and falls into entanglements, but he does not meet the Lord by these devices. || 5 || He practices the eighty-four postures of Yoga, and acquires the supernatural powers of the Siddhas, but he gets tired of practicing these. He lives a long life, but is reincarnated again and again; he has not met with the Lord. || 6 || He may enjoy princely pleasures, and regal pomp and ceremony, and issue unchallenged commands. He may lie on beautiful beds, perfumed with sandalwood oil, but this will led him only to the gates of the most horrible hell. || 7 || Singing the Kirtan of the Lord’s Praises in the Saadh Sangat, the Company of the Holy, is the highest of all actions. Says Nanak, he alone obtains it, who is pre-destined to receive it. || 8 || Your slave is intoxicated with this Love of Yours. The Destroyer of the pains of the poor has become merciful to me, and this mind is imbued with the Praises of the Lord, Har, Har. || Second Pause || 1 || 3 ||

Monday, 17th Maghar (Samvat 551 Nanakshahi) 2nd December 2019 (Page: 641)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (01-12-2019)

NEXT STORY

Stories You May Like

  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2026)
  • the rope of relationships is starting to break
    ‘ਟੁੱਟਣ ਲੱਗੀ ਰਿਸ਼ਤਿਆਂ ਦੀ ਡੋਰ’ ਕਰਵਾਉਣ ਲੱਗੇ ਇਕ-ਦੂਜੇ ਦੀਆਂ ਹੱਤਿਆਵਾਂ!
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2026)
  • fire broke out in a moving vehicle on the highway in jalandhar
    ਜਲੰਧਰ 'ਚ ਹਾਈਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰਾਂ ਨੇ ਭੱਜ ਕੇ ਬਚਾਈ...
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • weather will change in punjab on july 1
    ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ
  • man dies after getting electrocuted while lighting a lantern in jalandhar
    ਜਲੰਧਰ 'ਚ ਲੈਂਟਰ ਪਾਉਂਦੇ ਸਮੇਂ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ
  • daljit cheema on jagbani
    ਅਕਾਲੀ-ਭਾਜਪਾ ਗੱਠਜੋੜ ਬਾਰੇ ਸਮਾਂ ਹੀ ਦੱਸੇਗਾ : ਡਾ. ਦਲਜੀਤ ਸਿੰਘ ਚੀਮਾ
  • major firing outside chawla mobile point in jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ!...
  • bloody clash between wrestlers in chhinj mela shahkot
    ਪੰਜਾਬ: ਛਿੰਝ ਮੇਲਾ ਬਣਿਆ ਜੰਗ ਦਾ ਮੈਦਾਨ! ਪਹਿਲਵਾਨਾਂ 'ਚ ਖ਼ੂਨੀ ਟਕਰਾਅ, ਚੱਲੀਆਂ...
  • major action taken against 84 teachers of jalandhar salary stopped
    ਪੰਜਾਬ ਦੇ 84 ਅਧਿਆਪਕਾਂ 'ਤੇ ਡਿੱਗੀ ਗਾਜ! ਰੋਕੀ ਗਈ ਤਨਖ਼ਾਹ, ਜਾਣੋ ਵਜ੍ਹਾ
Trending
Ek Nazar
heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੂਨ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +