Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    10:50:52 AM

  • major promotions in punjab police

    ਪੰਜਾਬ ਪੁਲਸ 'ਚ ਵੱਡੇ ਪੱਧਰ 'ਤੇ ਤਰੱਕੀਆਂ, 70...

  • delhi police  faridkot  raid  youth  arrested  gurpatwant singh pannu

    ਦਿੱਲੀ ਪੁਲਸ ਦੀ ਫਰੀਦਕੋਟ 'ਚ ਰੇਡ, 3 ਨੌਜਵਾਨ...

  • saturday sunday holiday cancelled

    ਸ਼ਨੀਵਾਰ-ਐਤਵਾਰ ਦੀ ਛੁੱਟੀ ਰੱਦ, ਪੈਂਡਿੰਗ ਸਰਟੀਫਿਕੇਟ...

  • us diesel

    135 ਰੁਪਏ ਲੀਟਰ ਹੋ ਗਿਆ ਡੀਜ਼ਲ ! ਹੁਣ ਅਮਰੀਕਾ ਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (04-01-2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (04-01-2020)

  • Updated: 04 Jan, 2020 08:45 AM
Jalandhar
  • Share
    • Facebook
    • Tumblr
    • Linkedin
    • Twitter
  • Comment

ਬਿਲਾਵਲੁ ਮਹਲਾ ੫ ॥
ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥ ਅੰਧੁਲੇ ਤ੍ਰਿਭਵਣ ਸੂਝਿਆ ਗੁਰ ਭੇਟਿ ਪੁਨੀਤਾ ॥੧॥ ਮਹਿਮਾ ਸਾਧੂ ਸੰਗ ਕੀ ਸੁਨਹੁ ਮੇਰੇ ਮੀਤਾ ॥ ਮੈਲੁ ਖੋਈ ਕੋਟਿ ਅਘ ਹਰੇ ਨਿਰਮਲ ਭਏ ਚੀਤਾ ॥੧॥ ਰਹਾਉ ॥ ਐਸੀ ਭਗਤਿ ਗੋਵਿੰਦ ਕੀ ਕੀਟਿ ਹਸਤੀ ਜੀਤਾ ॥ ਜੋ ਜੋਕੀਨੋ ਆਪਨੋ ਤਿਸੁ ਅਭੈ ਦਾਨੁ ਦੀਤਾ ॥੨॥ ਸਿੰਘੁ ਬਿਲਾਈ ਹੋਇ ਗਇਓ ਤ੍ਰਿਣੁ ਮੇਰੁ ਦਿਖੀਤਾ ॥ ਸ੍ਰਮੁ ਕਰਤੇ ਦਮ ਆਢ ਕਉ ਤੇ ਗਨੀ ਧਨੀਤਾ ॥੩॥ ਕਵਨ ਵਡਾਈ ਕਹਿ ਸਕਉ ਬੇਅੰਤ ਗੁਨੀਤਾ ॥ ਕਰਿ ਕਿਰਪਾ ਮੋਹਿ ਨਾਮੁ ਦੇਹੁ ਨਾਨਕ ਦਰ ਸਰੀਤਾ ॥੪॥੭॥੩੭॥
ਸ਼ਨਿਚਰਵਾਰ, ੨੦ ਪੋਹ (ਸੰਮਤ ੫੫੧ ਨਾਨਕਸ਼ਾਹੀ) ੪ ਜਨਵਰੀ, ੨੦੨੦ (ਅੰਗ: ੮੦੯)
ਪੰਜਾਬੀ ਵਿਆਖਿਆ:
ਬਿਲਾਵਲੁ ਮਹਲਾ ੫ ॥

ਹੇ ਮਿੱਤਰ! ਗੁਰੂ ਨੂੰ ਮਿਲ ਕੇ (ਮਨੁੱਖ) ਪਵਿੱਤਰ ਜੀਵਨ ਵਾਲੇ ਹੋ ਜਾਂਦੇ ਹਨ, (ਮਾਨੋ,) ਲੂਲ੍ਹੇ ਮਨੁੱਖ ਪਹਾੜਾਂ ਤੋਂ ਪਾਰ ਲੰਘ ਜਾਂਦੇ ਹਨ, ਮਹਾ ਮੂਰਖ ਮਨੁੱਖ ਸਿਆਣੇ ਵਖਿਆਨ-ਕਰਤਾ ਬਣ ਜਾਂਦੇ ਹਨ, ਅੰਨ੍ਹੇ ਨੂੰ ਤਿੰਨਾ ਭਵਨਾਂ ਦੀ ਸੋਝੀ ਪੈ ਜਾਂਦੀ ਹੈ ।੧। ਹੇ ਮੇਰੇ ਮਿੱਤਰ! ਗੁਰੂ ਦੀ ਸੰਗਤਿ ਦੀ ਵਡਿਆਈ (ਧਿਆਨ ਨਾਲ) ਸੁਣ । (ਜੇਹੜਾ ਭੀ ਮਨੁੱਖ ਨਿੱਤ ਗੁਰੂ ਦੀ ਸੰਗਤਿ ਵਿਚ ਬੈਠਦਾ ਹੈ, ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, (ਉਸ ਦੇ ਅੰਦਰੋਂ ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ,ਉਸ ਦੇ ਕ੍ਰੋੜਾਂ ਪਾਪ ਨਾਸ ਹੋ ਜਾਂਦੇ ਹਨ ।੧।ਰਹਾਉ।(ਹੇ ਮਿੱਤਰ! ਸਾਧ ਸੰਗਤਿ ਵਿਚ ਆ ਕੇ ਕੀਤੀ ਹੋਈ) ਪਰਮਾਤਮਾ ਦੀ ਭਗਤੀ ਅਚਰਜ (ਤਾਕਤ ਰੱਖਦੀ ਹੈ, ਇਸ ਦੀ ਬਰਕਤਿ ਨਾਲ) ਕੀੜੀ (ਨਿਮ੍ਰਤਾ) ਨੇ ਹਾਥੀ (ਅਹੰਕਾਰ) ਨੂੰ ਜਿੱਤ ਲਿਆ ਹੈ । (ਭਗਤੀ ਉਤੇ ਪ੍ਰਸੰਨ ਹੋ ਕੇ) ਜਿਸ ਜਿਸ ਮਨੁੱਖ ਨੂੰ (ਪਰਮਾਤਮਾ ਨੇ) ਆਪਣਾ ਬਣਾ ਲਿਆ, ਉਸ ਨੂੰ ਪਰਮਾਤਮਾ ਨੇ ਨਿਰਭੈਤਾ ਦੀ ਦਾਤਿ ਦੇ ਦਿੱਤੀ ।੨। (ਹੇ ਮਿੱਤਰ! ਗੁਰੂ ਦੀ ਸੰਗਤਿ ਦੀਬਰਕਤਿ ਨਾਲ) ਸ਼ੇਰ (ਅਹੰਕਾਰ) ਬਿੱਲੀ (ਨਿਮ੍ਰਤਾ) ਬਣ ਜਾਂਦਾ ਹੈ, ਤੀਲਾ (ਗ਼ਰੀਬੀ ਸੁਭਾਉ) ਸੁਮੇਰ ਪਰਬਤ (ਬੜੀ ਵੱਡੀ ਤਾਕਤ) ਦਿੱਸਣ ਲੱਗ ਪੈਂਦਾ ਹੈ । (ਜੇਹੜੇ ਮਨੁੱਖ ਪਹਿਲਾਂ) ਅੱਧੀ ਅੱਧੀ ਕੌਡੀ ਵਾਸਤੇ ਧੱਕੇ ਖਾਂਦੇ ਫਿਰਦੇ ਸਨ, ਉਹ ਦੌਲਤ-ਮੰਦ ਧਨਾਢ ਬਣ ਜਾਂਦੇ ਹਨ (ਮਾਇਆ ਵਲੋਂ ਬੇ-ਮੁਥਾਜ ਹੋ ਜਾਂਦੇ ਹਨ) ।੩। (ਹ ੇ ਮਿੱਤਰ! ਸਾਧ ਸੰਗਤਿ ਵਿਚੋਂ ਮਿਲਦੇ ਹਰਿ-ਨਾਮ ਦੀ) ਮੈਂ ਕੇਹੜੀ ਕੇਹੜੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਬੇਅੰਤ ਗੁਣਾਂ ਦਾ ਮਾਲਕ ਹੈ । ਹੇ ਨਾਨਕ! ਅਰਦਾਸ ਕਰ, ਤੇ, ਆਖ—ਹੇ ਪ੍ਰਭੂ!) ਮੈਂ ਤੇਰੇ ਦਰ ਦਾ ਗ਼ੁਲਾਮ ਹਾਂ, ਮੇਹਰ ਕਰ ਤੇ, ਮੈਨੂੰ ਆਪਣਾ ਨਾਮ ਬਖ਼ਸ਼ ।੪।੭।੩੭।

English Translation :

BILAAVAL, FIFTH MEHL: The cripple crosses over the mountain, the fool becomes a wise man, and the blind man sees the three worlds, by meeting with the True Guru and being purified. || 1 || This is the Glory of the Saadh Sangat, the Company of the Holy; listen, O my friends. Filth is washed away, millions of sins are dispelled, and the consciousness becomes immaculate and pure. || 1 || Pause || Such is devotional worship of the Lord of the Universe, that the ant can overpower the elephant. Whoever the Lord makes His own, is blessed with the gift of fearlessness. || 2 || The lion becomes a cat, and the mountain looks like a blade of grass. Those who worked for half a shell, will be judged very wealthy. || 3 || What glorious greatness of Yours can I describe, O Lord of infinite excellences? Please bless me with Your Mercy, and grant me Your Name; O Nanak, I am lost without the Blessed Vision of Your Darshan. || 4 || 7 || 37 ||

Saturday, 20th Poh (Samvat 551 Nanakshahi) 4th January, 2020 (Page: 809)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (03-01-2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
Trending
Ek Nazar
world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +