Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    6:37:31 PM

  • parvinder jhota action

    ਪਰਵਿੰਦਰ ਝੋਟਾ ਮਾਮਲੇ 'ਚ ਵੱਡਾ ਐਕਸ਼ਨ! DSP ਤੇ...

  • diwali gift for employees orders to provide a bonus equal to one month s salary

    ਚੰਡੀਗੜ੍ਹ : ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ,...

  • 1 828 pilgrims will go to pakistan on november 22  passports deposited

    22 ਨਵੰਬਰ ਨੂੰ ਪਾਕਿ ਜਾਵੇਗਾ ਸਿੱਖ ਸ਼ਰਧਾਲੂਆਂ ਦਾ...

  • punjab legislative assembly special session

    ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀਰਵਾਰ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (04-09-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (04-09-2019)

  • Updated: 04 Sep, 2019 08:07 AM
Hukamnama
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ॥
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣੁ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥
ਬੁੱਧਵਾਰ, ੧੯ ਭਾਦੋਂ (ਸੰਮਤ ੫੫੧ ਨਾਨਕਸ਼ਾਹੀ) ੪ ਸਤੰਬਰ, ੨੦੧੯ (ਅੰਗ: ੬੧੯)
 

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ॥
ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ । ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ । (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ।੧। ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ । ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ । ਹੇ ਨਾਨਕ! (ਆਖ—ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ।੨।੧੬।੪੪।

English Translation :

He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment — He Himself preserves the honor of His slaves. Nanak is forever a sacrifice to Him. || 2 || 16 || 44 ||

Wednesday, 19th Bhaadon (Samvat 551 Nanakshahi) 4th September, 2019 (Page: 619)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (03-09-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
  • an accident happened some distance from police station  girl died
    ਜਲੰਧਰ 'ਚ ਥਾਣੇ ਤੋਂ ਕੁਝ ਦੂਰੀ 'ਤੇ ਵਾਪਰਿਆ ਹਾਦਸਾ! ਟਰੱਕ ਹੇਠਾਂ ਆਉਣ ਕਾਰਨ...
  • shocking incident in jalandhar  ravan effigy stolen on dussehra
    ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...
  • man dies under suspicious circumstances at dilkusha market
    ਜਲੰਧਰ: ਦਿਲਕੁਸ਼ਾ ਮਾਰਕੀਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਛੱਤ ਤੋਂ ਮਿਲੀ...
  • guru nanak expressway
    ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ...
  • government bus employees on strike in punjab  passengers facing hardship
    ਪੰਜਾਬ 'ਚ ਹੜਤਾਲ 'ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
  • deadly attacked on man
    ਘਰ ਦੀ ਕੰਧ ਟੱਪ ਕੇ ਪਤੀ ਨੂੰ ਬੇਰਹਿਮੀ ਨਾਲ ਕੁੱਟਿਆ, ਬੇਟੇ ਨੂੰ ਰਸਤੇ ’ਚੋਂ ਹੀ ਲੈ...
  • dussehra celebration jalandhar adarsh   nagar park
    ਆਦਰਸ਼ ਨਗਰ ਦੀ ਪਾਰਕ 'ਚ ਉਪਕਾਰ ਕਮੇਟੀ ਦਾ ਦੁਸਹਿਰਾ ਰਿਹਾ ਸ਼ਾਨਦਾਰ, ਹਜ਼ਾਰਾਂ...
Trending
Ek Nazar
temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +