Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 28, 2025

    9:28:36 PM

  • bjp worker dies in firing during celebration

    ਜਸ਼ਨ ਦੌਰਾਨ ਫਾਇਰਿੰਗ ’ਚ ਭਾਜਪਾ ਵਰਕਰ ਦੀ ਮੌਤ

  • satellite contradicts maha govt claim mumbai pollution volcano

    ਮੁੰਬਈ ਦੀ ਹਵਾ 'ਤੇ ਇਥੋਪੀਆਈ ਜਵਾਲਾਮੁਖੀ ਦਾ ਅਸਰ?...

  • declare december 2 a holiday

    2 ਦਸੰਬਰ ਨੂੰ ਛੁੱਟੀ ਦਾ ਐਲਾਨ, ਇਸ ਸੂਬੇ ਨੇ ਜਾਰੀ...

  • junior engineer and contractor caught red handed for taking 15 000 bribe

    15 ਹਜ਼ਾਰ ਰਿਸ਼ਵਤ ਲੈਂਦੇ ਜੂਨੀਅਰ ਇੰਜੀਨੀਅਰ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (05-03-2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (05-03-2020)

  • Updated: 05 Mar, 2020 09:36 AM
Jalandhar
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮ; ੧ ॥
ਪੜਿ ਪੜਿ ਗਡੀ ਲਦੀਅਹਿ ਪੜਿ ਪੜਿ ਭਰੀਅਹਿ ਸਾਥ ॥ ਪੜਿ ਪੜਿ ਬੇੜੀ ਪਾਈਐ ਪੜਿ ਪੜਿ ਗਡੀਅਹਿ ਖਾਤ ॥ ਪੜੀਅਹਿ ਜੇਤੇ ਬਰਸ ਬਰਸ ਪੜੀਅਹਿ ਜੇਤੇ ਮਾਸ ॥ ਪੜੀਐ ਜੇਤੀ ਆਰਜਾ ਪੜੀਅਹਿ ਜੇਤੇ ਸਾਸ ॥ ਨਾਨਕ ਲੇਖੈ ਇਕ ਗਲ ਹੋਰੁ ਹਉਮੈ ਝਖਣਾ ਝਾਖ ॥੧॥ ਮ; ੧ ॥ ਲਿਖਿ ਲਿਖਿ ਪੜਿਆ ॥ ਤੇਤਾ ਕੜਿਆ ॥ ਬਹੁ ਤੀਰਥ ਭਵਿਆ ॥ ਤੇਤੋ ਲਵਿਆ ॥ ਬਹੁ ਭੇਖ ਕੀਆ ਦੇਹੀ ਦੁਖੁ ਦੀਆ ॥ ਸਹੁ ਵੇ ਜੀਆ ਅਪਣਾ ਕੀਆ ॥ ਅੰਨੁ ਨ ਖਾਇਆ ਸਾਦੁ ਗਵਾਇਆ ॥ ਬਹੁ ਦੁਖੁ ਪਾਇਆ ਦੂਜਾ ਭਾਇਆ ॥ ਬਸਤ੍ਰ ਨ ਪਹਿਰੈ ॥ ਅਹਿਨਿਸਿ ਕਹਰੈ ॥ ਮੋਨਿ ਵਿਗੂਤਾ ॥ ਕਿਉ ਜਾਗੈ ਗੁਰ ਬਿਨੁ ਸੂਤਾ ॥ ਪਗ ਉਪੇਤਾਣਾ ॥ ਅਪਣਾ ਕੀਆ ਕਮਾਣਾ ॥ ਅਲੁ ਮਲੁ ਖਾਈ ਸਿਰਿ ਛਾਈ ਪਾਈ ॥ ਮੂਰਖਿ ਅੰਧੈ ਪਤਿ ਗਵਾਈ ॥ ਵਿਣੁ ਨਾਵੈ ਕਿਛੁ ਥਾਇ ਨ ਪਾਈ ॥ ਰਹੈ ਬੇਬਾਣੀ ਮੜੀ ਮਸਾਣੀ ॥ ਅੰਧੁ ਨ ਜਾਣੈ ਫਿਰਿ ਪਛੁਤਾਣੀ ॥ ਸਤਿਗੁਰੁ ਭੇਟੇ ਸੋ ਸੁਖੁ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਨਾਨਕ ਨਦਰਿ ਕਰੇ ਸੋ ਪਾਏ ॥ ਆਸ ਅੰਦੇਸੇ ਤੇ ਨਿਹਕੇਵਲੁ ਹਉਮੈ ਸਬਦਿ ਜਲਾਏ ॥੨॥ ਪਉੜੀ ॥ ਭਗਤ ਤੇਰੈ ਮਨਿ ਭਾਵਦੇ ਦਰਿ ਸੋਹਨਿ ਕੀਰਤਿ ਗਾਵਦੇ ॥ ਨਾਨਕ ਕਰਮਾ ਬਾਹਰੇ ਦਰਿ ਢੋਅ ਨ ਲਹਨੀ ਧਾਵਦੇ ॥ ਇਕਿ ਮੂਲੁ ਨ ਬੁਝਨਿ ਆਪਣਾ ਅਣਹੋਦਾ ਆਪੁ ਗਣਾਇਦੇ ॥ ਹਉ ਢਾਢੀ ਕਾ ਨੀਚ ਜਾਤਿ ਹੋਰਿ ਉਤਮ ਜਾਤਿ ਸਦਾਇਦੇ ॥ ਤਿਨੁ ਮੰਗਾ ਜਿ ਤੁਝੈ ਧਿਆਇਦੇ ॥੯॥
ਵੀਰਵਾਰ, ੨੨ ਫੱਗਣ (ਸੰਮਤ ੫੫੧ ਨਾਨਕਸ਼ਾਹੀ) ੫ ਮਾਰਚ, ੨੦੨੦ (ਅੰਗ: ੪੬੭)
ਪੰਜਾਬੀ ਵਿਆਖਿਆ :

 

ਸਲੋਕੁ ਮ; ੧ ॥

ਜੇ ਇਤਨੀਆਂ ਪੋਥੀਆਂ ਪੜ੍ਹ ਲਈਏ, ਜਿਨ੍ਹਾਂ ਨਾਲ ਕਈ ਗੱਡੀਆਂ ਭਰ ਲਈਆਂ ਜਾ ਸਕਣ, ਜਿਨ੍ਹਾਂ ਦੇ ਢੇਰਾਂ ਦੇ ਢੇਰ ਲਗਾਏ ਜਾ ਸਕਣ; ਜੇ ਇਤਨੀਆਂ ਪੁਸਤਕਾਂ ਪੜ੍ਹ ਲਈਏ, ਜਿਨ੍ਹਾਂ ਨਾਲ ਇਕ ਬੇੜੀ ਭਰੀ ਜਾ ਸਕੇ, ਕਈ ਖਾਤੇ ਪੂਰੇ ਜਾ ਸਕਣ; ਜੇ ਪੜ੍ਹ ਪੜ੍ਹ ਕੇ ਸਾਲਾਂ ਦੇ ਸਾਲ ਗੁਜ਼ਾਰੇ ਜਾਣ, ਜੇ ਪੜ੍ਹ ਪੜ੍ਹ ਕੇ (ਸਾਲ ਦੇ) ਸਾਰੇ ਮਹੀਨੇ ਬਿਤਾ ਦਿੱਤੇ ਜਾਣ; ਜੇ ਪੁਸਤਕਾਂ ਪੜ੍ਹ ਪੜ੍ਹ ਕੇ ਸਾਰੀ ਉਮਰ ਗੁਜ਼ਾਰ ਦਿੱਤੀ ਜਾਏ, ਜੇ ਪੜ੍ਹ ਪੜ੍ਹ ਕੇ ਉਮਰ ਦੇ ਸਾਰੇ ਸੁਆਸ ਬਿਤਾਏ ਜਾਣ (ਤਾਂ ਭੀ ਰੱਬ ਦੀ ਦਰਗਾਹ ਵਿਚ ਇਸ ਵਿਚੋਂ ਕੁਝ ਭੀ ਪਰਵਾਨ ਨਹੀਂ ਹੁੰਦਾ) । ਹੇ ਨਾਨਕ! ਪ੍ਰਭੂ ਦੀ ਦਰਗਾਹ ਵਿਚ ਕੇਵਲ ਪ੍ਰਭੂ ਦੀ ਸਿਫ਼ਤਿ-ਸਾਲਾਹ ਕਬੂਲ ਪੈਂਦੀ ਹੈ, (ਪ੍ਰਭੂ ਦੀ ਵਡਿਆਈ ਤੋਂ ਬਿਨਾ) ਕੋਈ ਹੋਰ ਉੱਦਮ ਕਰਨਾ, ਆਪਣੀ ਹਉਮੈ ਦੇ ਵਿਚ ਹੀ ਭਟਕਦੇ ਫਿਰਨਾ ਹੈ ।੧। ਜਿਤਨਾ ਕੋਈ ਮਨੁੱਖ (ਕੋਈ ਵਿੱਦਿਆ) ਲਿਖਣੀ ਪੜ੍ਹਨੀ ਜਾਣਦਾ ਹੈ, ਉਤਨਾ ਹੀ ਉਸ ਨੂੰ ਆਪਣੀ ਵਿੱਦਿਆ ਦਾ ਮਾਣ ਹੈ (ਸੋ ਇਹ ਜ਼ਰੂਰੀ ਨਹੀਂ ਕਿ ਰੱਬ ਦੇ ਦਰ ਤੇ ਪਰਵਾਨ ਹੋਣ ਲਈ ਵਿੱਦਿਆ ਦੀ ਲੋੜ ਹੈ); ਜਿਤਨਾ ਹੀ ਕੋਈ ਬਹੁਤੇ ਤੀਰਥਾਂ ਦੀ ਯਾਤ੍ਰਾ ਕਰਦਾ ਹੈ, ਉਤਨਾ ਹੀ ਥਾਂ ਥਾਂ ਤੇ ਦੱਸਦਾ ਫਿਰਦਾ ਹੈ (ਕਿ ਮੈਂ ਫਲਾਣੇ ਤੀਰਥ ਤੇ ਇਸ਼ਨਾਨ ਕਰ ਆਇਆ ਹਾਂ । ਸੋ ਤੀਰਥ-ਯਾਤ੍ਰਾ ਭੀ ਅਹੰਕਾਰ ਦਾ ਹੀ ਕਾਰਨ ਬਣਦੀ ਹੈ) । ਕਿਸੇ ਨੇ (ਲੋਕਾਂ ਨੂੰ ਪਤਿਆਉਣ ਵਾਸਤੇ, ਧਰਮ ਦੇ) ਕਈ ਚਿਹਨ ਧਾਰੇ ਹੋਏ ਹਨ, ਅਤੇ ਕੋਈ ਆਪਣੇ ਸਰੀਰ ਨੂੰ ਕਸ਼ਟ ਦੇ ਰਿਹਾ ਹੈ, (ਉਸ ਨੂੰ ਭੀ ਇਹੀ ਕਹਿਣਾ ਠੀਕ ਜਾਪਦਾ ਹੈ ਕਿ) ਹੇ ਭਾਈ! ਆਪਣੇ ਕੀਤੇ ਦਾ ਦੁੱਖ ਸਹਾਰ (ਭਾਵ, ਇਹ ਭੇਖ ਧਾਰਨੇ ਸਰੀਰ ਨੂੰ ਦੁੱਖ ਦੇਣੇ ਭੀ ਰੱਬ ਦੇ ਦਰ ਤੇ ਕਬੂਲ ਨਹੀਂ ਹਨ) । (ਹੋਰ ਤੱਕੋ, ਜਿਸ ਨੇ) ਅੰਨ ਛੱਡਿਆ ਹੋਇਆ ਹੈ (ਪ੍ਰਭੂ ਦਾ ਸਿਮਰਨ ਤਾਂ ਨਹੀਂ ਕਰਦਾ, ਸਿਮਰਨ ਤਿਆਗ ਕੇ) ਉਸ ਨੂੰ ਇਹ ਹੋਰ ਹੀ ਕੰਮ ਚੰਗਾ ਲੱਗਾ ਹੋਇਆ ਹੈ । ਉਸ ਨੇ ਭੀ ਆਪਣੀ ਜ਼ਿੰਦਗੀ ਤਲਖ਼ ਬਣਾਈ ਹੋਈ ਹੈ ਅਤੇ ਦੁੱਖ ਸਹਾਰ ਰਿਹਾ ਹੈ । ਕੱਪੜੇ ਨਹੀਂ ਪਾਂਦਾ ਤੇ ਦਿਨ ਰਾਤ ਔਖਾ ਹੋ ਰਿਹਾ ਹੈ । (ਇੱਕਲਵਾਂਝੇ) ਚੁੱਪ ਵੱਟ ਕੇ (ਅਸਲੀ ਰਾਹ ਤੋਂ) ਖੁੰਝਿਆ ਹੋਇਆ ਹੈ, ਭਲਾ, ਦੱਸ ੋ (ਮਾਇਆ ਦੀ ਨੀਂਦਰ ਵਿਚ) ਸੁੱਤਾ ਹੋਇਆ ਮਨੁੱਖ ਗੁਰੂ ਤੋਂ ਬਿਨਾ ਕਿਵੇਂ ਜਾਗ ਸਕਦਾ ਹੈ? (ਇਕ) ਪੈਰਾਂ ਤੋਂ ਨੰਗਾ ਫਿਰਦਾ ਹੈ ਅਤੇ ਆਪਣੀ ਇਸ ਕੀਤੀ ਹੋਈ ਭੁੱਲ ਦਾ ਦੁੱਖ ਸਹਿ ਰਿਹਾ ਹੈ । (ਸੁੱਚਾ ਚੰਗਾ ਭੋਜਨ ਛ ੱਡ ਕੇ) ਜੂਠਾ ਮਿੱਠਾ ਖਾਂਦਾ ਹੈ ਅਤੇ ਸਿਰ ਵਿਚ ਸੁਆਹ ਪਾ ਰੱਖੀ ਹੈ, ਅਗਿਆਨੀ ਮੂਰਖ ਨੇ (ਇਸ ਤਰ੍ਹਾਂ) ਆਪਣੀ ਪੱਤ ਗਵਾ ਲਈ ਹੈ । ਪ੍ਰਭੂ ਦੇ ਨਾਮ ਤੋਂ ਬਿਨਾ ਹੋਰ ਕੋਈ ਉੱਦਮ ਪਰਵਾਨ ਨਹੀਂ ਹੈ । ਅੰਨ੍ਹਾ (ਮੂਰਖ) ਉਜਾੜਾਂ ਵਿਚ, ਮੜ੍ਹੀਆਂ ਵਿਚ, ਮਸਾਣਾਂ ਵਿਚ ਜਾ ਰਹਿੰਦਾ ਹੈ, (ਰੱਬ ਵਾਲਾ ਰਸਤਾ) ਨਹੀਂ ਸਮਝਦਾ ਤੇ ਸਮਾਂਵਿਹਾ ਜਾਣ ਤੇ ਪਛਤਾਂਦਾ ਹੈ । ਜਿਸ ਮਨੁੱਖ ਨੂੰ ਗੁਰੂ ਮਿਲ ਪਿਆ ਹੈ (ਅਸਲੀ) ਸੁਖ ਉਹੀ ਮਾਣਦਾ ਹੈ, ਉਹ (ਵਡਭਾਗੀ) ਰੱਬ ਦਾ ਨਾਮ ਆਪਣੇ ਹਿਰਦੇ ਵਿਚ (ਟਿਕਾਂਦਾ) ਹੈ । (ਪਰ) ਹੇ ਨਾਨਕ! ਗੁਰੂ ਭੀ ਉਸੇ ਨੂੰ ਹੀ ਮਿਲਦਾ ਹੈ ਜਿਸ ਉੱਤੇ ਆਪ ਦਾਤਾਰ ਮਿਹਰ ਦੀ ਨਜ਼ਰ ਕਰਦਾ ਹੈ । ਉਸ ਸੰਸਾਰ ਦੀਆਂ ਆਸਾਂ ਤੇ ਫ਼ਿਕਰਾਂ ਤੋਂ ਨਿਰਲੇਪ ਹੋ ਕੇ ਗੁਰੂ ਦੇ ਸ਼ਬਦ ਦੁਆਰਾ ਆਪਣੀ ਹਉਮੈ ਨੂੰ ਸਾੜ ਦੇਂਦਾ ਹੈ ।੨। (ਹੇ ਪ੍ਰਭੂ!) ਤੈਨੂੰ ਆਪਣੇ ਮਨ ਵਿਚ ਭਗਤ ਪਿਆਰੇ ਲਗਦੇ ਹਨ, ਜੋ ਤੇਰੀ ਸਿਫ਼ਤਿ-ਸਾਲਾਹ ਕਰ ਰਹੇ ਹਨ ਤੇ ਤੇਰੇ ਦਰ ਉੱਤੇ ਸੋਭ ਰਹੇ ਹਨ । ਹੇ ਨਾਨਕ! ਭਾਗ-ਹੀਣ ਮਨੁੱਖ ਭਟਕਦੇ ਫਿਰਦੇ ਹਨ, ਉਨ੍ਹਾਂ ਨੂੰ ਪ੍ਰਭੂ ਦੇ ਦਰ ਤੇ ਥਾਂ ਨਹੀਂ ਮਿਲਦੀ, (ਕਿਉਂਕਿ) ਇਹ (ਵਿਚਾਰੇ) ਆਪਣੇ ਅਸਲੇ ਨੂੰ ਨਹੀਂ ਸਮਝਦੇ, (ਰੱਬੀ ਗੁਣ ਦੀ ਪੂੰਜੀ ਆਪਣੇ ਅੰਦਰ) ਹੋਣ ਤੋਂ ਬਿਨਾ ਹੀ ਆਪਣੇ ਆਪ ਨੂੰ ਵੱਡਾ ਜਤਲਾਂਦੇ ਹਨ । (ਹੇ ਪ੍ਰਭੂ!) ਮੈਂ ਨੀਵੀਂ ਜਾਤ ਵਾਲਾ (ਤੇਰੇ ਦਰ ਦਾ) ਇਕ ਮਾੜਾ ਜਿਹਾ ਢਾਢੀ ਹਾਂ, ਹੋਰ ਲੋਕ (ਆਪਣੇ ਆਪ ਨੂੰ) ਉੱਤਮ ਜਾਤ ਵਾਲੇ ਅਖਵਾਂਦੇ ਹਨ । ਜੋ ਤੇਰਾ ਭਜਨ ਕਰਦੇ ਹਨ, ਮੈਂ ਉਹਨਾਂ ਪਾਸੋਂ (ਤੇਰਾ 'ਨਾਮ') ਮੰਗਦਾ ਹਾਂ ।੯।

English Translation:

SHALOK, FIRST MEHL: You may read and read loads of books; you may read and study vast multitudes of books. You may read and read boat-loads of books; you may read and read and fill pits with them. You may read them year after year; you may read them as many months are there are. You may read them all your life; you may read them with every breath. O Nanak, only one thing is of any account: everything else is useless babbling and idle talk in ego. || 1 || FIRST MEHL: The more one write and reads, the more one burns. The more one wanders at sacred shrines of pilgrimage, the more one talks uselessly. The more one wears religious robes, the more pain he causes his body. O my soul, you must endure the consequences of your own actions. One who does not eat the corn, misses out on the taste. One obtains great pain, in the love of duality. One who does not wear any clothes, suffers night and day. Through silence, he is ruined. How can the sleeping one be awakened without the Guru? One who goes barefoot suffers by his own actions. One who eats filth and throws ashes on his head — the blind fool loses his honor. Without the Name, nothing is of any use. One who lives in the wilderness, in cemetaries and cremation grounds — that blind man does not know the Lord; he regrets and repents in the end. One who meets the True Guru finds peace. He enshrines the Name of the Lord in his mind. O Nanak, when the Lord grants His Grace, He is obtained. He becomes free of hope and fear, and burns away his ego with the Word of the Shabad. || 2 || PAUREE: Your devotees are pleasing to Your Mind, Lord. They look beautiful at Your door, singing Your Praises. O Nanak, those who are denied Your Grace, find no shelter at Your Door; they continue wandering. Some do not understand their origins, and without cause, they display their self-conceit. I am the Lord’s minstrel, of low social status; others call themselves high caste. I seek those who meditate on You. || 9 ||

Thursday, 22nd Phalgun (Samvat 551 Nanakshahi) 5th March, 2020 (Page: 467)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (04-03-2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਨਵੰਬਰ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਨਵੰਬਰ 2025)
  • child thief gang busted in jalandhar
    ਜਲੰਧਰ 'ਚ ਬੱਚਾ ਚੋਰ ਗਿਰੋਹ ਦਾ ਪਰਦਾਫਾਸ਼! ਰੈਕੇਟ ਦੇ ਅੱਠ ਮੁਲਜ਼ਮ ਗ੍ਰਿਫ਼ਤਾਰ, ਦੋ...
  • punjab weather raining
    ਪੰਜਾਬ ਦੇ Weather ਦੀ ਪੜ੍ਹੋ ਨਵੀਂ ਅਪਡੇਟ! 2 ਦਸੰਬਰ ਤੱਕ ਵਿਭਾਗ ਨੇ ਕੀਤੀ ਵੱਡੀ...
  • long power cut to be imposed in punjab tomorrow saturday
    ਪੰਜਾਬ 'ਚ ਭਲਕੇ ਲੱਗੇਗਾ ਲੰਬਾ Power cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਸਪਲਾਈ...
  • big news for property owners new orders issued regarding tax collection
    Punjab: ਪ੍ਰਾਪਰਟੀ ਵਾਲਿਆਂ ਲਈ ਵੱਡੀ ਖ਼ਬਰ! ਟੈਕਸ ਵਸੂਲੀ ਸਬੰਧੀ ਨਵੇਂ ਹੁਕਮ...
  • pakistani connection of famous sweets businessman in punjab revealed
    ਪੰਜਾਬ 'ਚ ਮਸ਼ਹੂਰ ਮਠਿਆਈ ਕਾਰੋਬਾਰੀ ਦਾ ਪਾਕਿ ਕੁਨੈਕਸ਼ਨ ਆਇਆ ਸਾਹਮਣੇ! ਹੋਇਆ ਵੱਡਾ...
  • new twist in the case of girl raped and murdered in jalandhar
    ACP ਤੇ SHO ਧਮਕਾ ਰਹੇ, ਸਾਡੀ ਜਾਨ ਨੂੰ ਖ਼ਤਰਾ! ਜਲੰਧਰ 'ਚ ਰੇਪ ਮਗਰੋਂ ਕਤਲ ਕੀਤੀ...
  • bjp appoints district in charge and assembly in charge in punjab
    ਵੱਡੀ ਖ਼ਬਰ: ਭਾਜਪਾ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਜ਼ਿਲ੍ਹਾ...
  • shameful 4 rape and gangrape incidents took place in jalandhar in a week
    ਸ਼ਰਮਨਾਕ! ਇਕ ਹਫ਼ਤੇ ਦੌਰਾਨ ਜਲੰਧਰ 'ਚ ਵਾਪਰੀਆਂ ਕਰੀਬ 4 ਜਬਰ-ਜ਼ਿਨਾਹ ਦੀਆਂ ਘਟਨਾਵਾਂ
Trending
Ek Nazar
contempt of court case filed against jalandhar dc dr himanshu agarwal

ਜਲੰਧਰ ਦੇ DC ਹਿਮਾਂਸ਼ੂ ਅਗਰਵਾਲ ਖ਼ਿਲਾਫ਼ ਦਾਖ਼ਲ ਹੋਇਆ ਕੰਟੈਂਪਟ ਆਫ਼ ਕੋਰਟ ਦਾ...

single women find the most attractive on men

Study : ਸਿਕਸ ਪੈਕ Abs ਨਹੀਂ ਸਗੋਂ ਕੁੜੀਆਂ ਨੂੰ ਮੁੰਡਿਆਂ 'ਚ ਪਸੰਦ ਆ ਰਹੀ ਇਹ...

stray and ferocious dogs spread terror in company bagh

ਕੰਪਨੀ ਬਾਗ ’ਚ ਅਵਾਰਾ ਤੇ ਖੂੰਖਾਰ ਕੁੱਤਿਆਂ ਨੇ ਫੈਲਾਈ ਦਹਿਸ਼ਤ, ਡਰ ਦੇ ਸਾਏ ਹੇਠ...

ashlesha and sandeep tied the knot after 23 years of being together

'ਕਿਉਂਕਿ ਸਾਸ ਭੀ ਕਭੀ...' ਫੇਮ ਦਿਓਰ-ਭਰਜਾਈ ਨੇ ਕਰਵਾਇਆ ਵਿਆਹ, 23 ਸਾਲ ਰਿਲੇਸ਼ਨ...

hackers are using new methods to commit fraud

ਹੈਕਰ ਨਵੇਂ-ਨਵੇਂ ਤਰੀਕਿਆਂ ਨਾਲ ਮਾਰ ਰਹੇ ਠੱਗੀ, ਸਾਈਬਰ ਕ੍ਰਾਈਮ ਤੇ ਆਨਲਾਈਨ...

avoid these 5 foods at night

ਸੌਣ ਤੋਂ ਪਹਿਲਾਂ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ! ਪੂਰੀ ਰਾਤ ਹੋ ਜਾਵੇਗੀ ਖਰਾਬ

mobile phone no recharge youth death

ਮੋਬਾਇਲ ਰਿਚਾਰਜ ਨਾ ਹੋਣ 'ਤੇ ਮੁੰਡੇ ਨੇ ਜੋ ਕੀਤਾ, ਕਿਸੇ ਨੂੰ ਨਾ ਹੋਇਆ ਯਕੀਨ,...

ruckus breaks out in hotel during ring ceremony in jalandhar

ਜਲੰਧਰ ਵਿਖੇ ਰਿੰਗ ਸੈਰੇਮਨੀ ਦੌਰਾਨ ਹੋਟਲ ’ਚ ਪੈ ਗਿਆ ਭੜਥੂ! ਹੋਇਆ ਕੁਝ ਅਜਿਹਾ ਜਿਸ...

traffic arrangements for 350th shaheedi shatabdi celebrations

ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਸੰਗਤ ਦੀ ਸਹੂਲਤ ਲਈ ਸੁਚਾਰੂ ਟ੍ਰੈਫਿਕ ਵਿਵਸਥਾ ਦੇ...

good news for gurdaspur residents

ਗੁਰਦਾਸਪੁਰ ਵਾਸੀਆਂ ਲਈ ਖ਼ੁਸ਼ਖ਼ਬਰੀ, ਕਈ ਵੱਡੇ ਪ੍ਰਾਜੈਕਟਾਂ ਨੂੰ ਮਿਲੀ ਮਨਜ਼ੂਰੀ,...

a leopard was spotted in the fields of gujjar katrala village in mukerian

ਪੰਜਾਬ ਦੇ ਇਸ ਇਲਾਕੇ 'ਚ ਤੇਂਦੂਏ ਨੇ ਪਾਇਆ ਭੜਥੂ! ਲੋਕਾਂ ਦੇ ਸੂਤੇ ਗਏ ਸਾਹ,...

several restrictions imposed in gurdaspur district

ਗੁਰਦਾਸਪੁਰ ਜ਼ਿਲ੍ਹੇ ਅੰਦਰ ਲੱਗੀਆਂ ਕਈ ਪਾਬੰਦੀਆਂ, 19 ਜਨਵਰੀ ਤੱਕ ਹੁਕਮ ਜਾਰੀ

young man was held hostage stripped and beaten in bhopal

ਸ਼ਰਮਸਾਰ ਕਰਨ ਵਾਲੀ ਘਟਨਾ! ਮੁੰਡੇ ਨੂੰ ਬੰਨ੍ਹ ਕਰ 'ਤਾ ਪੂਰਾ ਨੰ.* ਤੇ ਫਿਰ ਧੌਣ 'ਤੇ...

big revelation in the raid on a famous aggarwal vaishno dhaba jalandhar

ਜਲੰਧਰ ਦੇ ਮਸ਼ਹੂਰ ਢਾਬੇ 'ਤੇ ਹੋਈ ਰੇਡ ਦੇ ਮਾਮਲੇ 'ਚ ਖੁੱਲ੍ਹਣ ਲੱਗੀਆਂ ਪਰਤਾਂ,...

earthquake of magnitude 5 2 jolts pakistan

ਪਾਕਿਸਤਾਨ 'ਚ ਲੱਗੇ ਤੇਜ਼ ਭੂਚਾਲ ਦੇ ਝਟਕੇ, 5.2 ਰਹੀ ਤੀਬਰਤਾ

new facts come to light in the case of gst raid on a famous dhaba in jalandhar

ਜਲੰਧਰ ਦੇ ਮਸ਼ਹੂਰ ਢਾਬੇ 'ਤੇ ਕੀਤੀ ਗਈ GST ਰੇਡ ਦੇ ਮਾਮਲੇ 'ਚ ਨਵੇਂ ਤੱਥ ਆਏ...

police take major action in jalandhar in case suicide of boy

ਜਲੰਧਰ 'ਚ ਨੌਜਵਾਨ ਦੀ ਖ਼ੁਦਕੁਸ਼ੀ ਮਾਮਲੇ 'ਚ ਪੁਲਸ ਦਾ ਵੱਡਾ ਐਕਸ਼ਨ! ਮੰਗੇਤਰ ਤੋਂ...

donating a kidney to your boss and getting fired in return

ਮਹਿਲਾ ਨੇ Kidney ਦੇ ਕੇ ਬਚਾਈ Boss ਦੀ ਜਾਨ, ਕੰਪਨੀ ਨੇ ਅਜੀਬ ਕਾਰਨ ਦੱਸ ਕੱਢ'ਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਨਵੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਨਵੰਬਰ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +