Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    3:32:48 AM

  • fifa world cup brazil makes a stunning comeback

    FIFA World Cup: ਬ੍ਰਾਜ਼ੀਲ ਨੇ ਕੀਤੀ ਸ਼ਾਨਦਾਰ...

  • earthquake shakes venezuela again

    ਵੈਨੇਜ਼ੁਏਲਾ 'ਚ ਮੁੜ ਕੰਬੀ ਧਰਤੀ: ਕਰਾਕਸ ਤੇ ਲਾ...

  • india strongly condemns pak air strikes on afghanistan

    'ਪ੍ਰਭੂਸੱਤਾ 'ਤੇ ਸਿੱਧਾ ਹਮਲਾ...', ਅਫਗਾਨਿਸਤਾਨ...

  • britain heatwave orders air conditioner removals

    ਘਰਾਂ ਤੋਂ AC ਹਟਾਉਣ ਦੇ ਹੁਕਮ ਜਾਰੀ! ਹੀਟਵੇਵ ਦੌਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (05-07-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (05-07-2019)

  • Updated: 05 Jul, 2019 08:23 AM
Hukamnama
  • Share
    • Facebook
    • Tumblr
    • Linkedin
    • Twitter
  • Comment

ਜੈਤਸਰੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥

ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥
ਸ਼ੁੱਕਰਵਾਰ, ੨੧ ਹਾੜ (ਸੰਮਤ ੫੫੧ ਨਾਨਕਸ਼ਾਹੀ) ਅੰਗ: ੬੯੮

ਜੈਤਸਰੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ƒ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ । ਹੇ ਹਰੀ! ਹੇ ਪ੍ਰਭੂ! ਸਾƒ ਗੁਰੂ ਮਹਾ ਪੁਰਖ ਮਿਲਾ ਦੇ । ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ।੧। ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ । ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈƒ ਭੀ) ਸੁਣਾਇਆ ਕਰੋ । (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ।੨। ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ)! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ । ਹੇ ਹਰੀ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈƒ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ ।੩। ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ । ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ । ਹੇ ਨਾਨਕ! (ਆਖ—) ਹੇ ਹਰੀ! ਮੈƒ ਗੁਰੂ ਮਹਾ ਪੁਰਖ ਮਿਲਾ । ਹੇ ਗੁਰੂ! (ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ ।੪।੧।੭।

JAITSREE, FOURTH MEHL, SECOND HOUSE:
ONE UNIVERSAL CREATOR GOD. BY THE GRACE OF THE TRUE GURU:

Remember in meditation the Lord, Har, Har, the unfathomable, infinite Lord. Remembering Him in meditation, pains are dispelled. O Lord, Har, Har, lead me to meet the True Guru; meeting the Guru, I am at peace. || 1 || Sing the Glorious Praises of the Lord, O my friend. Cherish the Name of the Lord, Har, Har, in your heart. Read the Ambrosial Words of the Lord, Har, Har; meeting with the Guru, the Lord is revealed. || 2 || The Lord, the Slayer of demons, is my breath of life. His Ambrosial Amrit is so sweet to my mind and body. O Lord, Har, Har, have mercy upon me, and lead me to meet the Guru, the immaculate Primal Being. || 3 || The Name of the Lord, Har, Har, is forever the Giver of peace. My mind is imbued with the Lord’s Love. O Lord Har, Har, lead me to meet the Guru, the Greatest Being; through the Name of Guru Nanak, I have found peace. || 4 || 1 || 7 ||
Friday, 21st Assaar (Samvat 551 Nanakshahi) Page: 698

  • ਹੁਕਮਨਾਮਾ
  • hukamnama

ਅੱਜ ਦਾ ਹੁਕਮਨਾਮਾ (04-07-2019)

NEXT STORY

Stories You May Like

  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2026)
  • the rope of relationships is starting to break
    ‘ਟੁੱਟਣ ਲੱਗੀ ਰਿਸ਼ਤਿਆਂ ਦੀ ਡੋਰ’ ਕਰਵਾਉਣ ਲੱਗੇ ਇਕ-ਦੂਜੇ ਦੀਆਂ ਹੱਤਿਆਵਾਂ!
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2026)
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • sacrilage cases investigation
    ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ...
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • cp satinder singh will soon conduct surprise inspections of police stations
    CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ...
  • grievance redressal cell set up for voters   convenience
    ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ...
Trending
Ek Nazar
strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੂਨ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੂਨ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +