Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JAN 16, 2026

    11:24:49 AM

  • anurag thakur punjab kesari group raids

    ਹੰਕਾਰ ਦਾ ਅੰਤ ਨਿਸ਼ਚਿਤ ਹੈ, ਰੱਬ ਤੋਂ ਡਰੋ :...

  • silver prices fall sharply gold also becomes cheaper

    ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, MCX 'ਤੇ...

  • targeting punjab kesari group is an attack on media freedom  chandumajra

    ਪੰਜਾਬ ਕੇਸਰੀ ਗਰੁੱਪ ਨੂੰ ਨਿਸ਼ਾਨਾ ਬਣਾਉਣਾ ਮੀਡੀਆ ਦੀ...

  • new weather forecast from the meteorological department amid bitter cold

    ਪੰਜਾਬ 'ਚ ਹੱਡ ਚੀਰਵੀਂ ਠੰਡ ਵਿਚਾਲੇ ਮੌਸਮ ਵਿਭਾਗ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (05-10-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (05-10-2019)

  • Updated: 05 Oct, 2019 08:20 AM
Jalandhar
  • Share
    • Facebook
    • Tumblr
    • Linkedin
    • Twitter
  • Comment

ਸੋਰਠਿ ਮਹਲਾ ੫ ॥
ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮਿ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ॥੨॥੬॥੭੦॥
ਸ਼ਨਿਚਰਵਾਰ, ੧੯ ਅੱਸੂ (ਸੰਮਤ ੫੫੧ ਨਾਨਕਸ਼ਾਹੀ) ੫ ਅਕਤੂਬਰ, ੨੦੧੯ (ਅੰਗ: ੬੨੬)
 

ਪੰਜਾਬੀ ਵਿਆਖਿਆ:

ਪੂਰੇ ਗੁਰੂ ਨੇ ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ ਤਾਪ ਦੂਰ ਕਰ ਦਿੱਤਾ, ਉਸ ਦੇ ਅੰਦਰ ਆਤਮਕ ਆਨੰਦ ਦੇ ਮਾਨੋਂ ਇਕ-ਰਸ ਵਾਜੇ ਵੱਜਣ ਲੱਗ ਪਏ। ਪ੍ਰਭੂ ਨੇ ਕਿਰਪਾ ਕਰਕੇ ਆਪ ਹੀ ਉਸ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ।੧। ਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ, ਗੁਰੂ ਨੇ ਆਪ ਉਸ ਦੀ ਹਰੇਕ ਪੀੜਾ ਦੂਰ ਕਰ ਦਿੱਤੀ। ਰਹਾਉ। ਹੇ ਪ੍ਰਭੂ! ਤੇਰੇ ਦਰ ਤੋਂ ਤੇਰੇ ਸੰਤ ਜਨ ਜੋ ਕੁਝ ਭੀ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ ਆਪ ਸਭ ਕੁਝ ਦੇਂਦਾ ਹੈਂ। ਹੇ ਭਾਈ! ਬਾਲਕ ਹਰਿਗੋਬਿੰਦ ਨੂੰ ਭੀ ਪ੍ਰਭੂ ਨੇ ਆਪ ਬਚਾਇਆ ਹੈ, ਕਿਸੇ ਦੇਵੀ ਆਦਿਕ ਨੇ ਨਹੀਂ। ਹੇ ਦਾਸ ਨਾਨਕ! ਆਖ- ਮੈਂ ਤਾਂ ਸਦਾ ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ।੨।੬।੭੦।

English Translation: 

The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. || 1 || The True Guru Himself has eradicated the disease. All the Sikhs and Saints are filled with joy, meditating on the Name of the Lord, Har, Har. || Pause || They obtain that which they ask for. God gives to His Saints. God saved Hargobind. Servant Nanak speaks the Truth. || 2 || 6 || 70 ||

Saturday, 19th Assu (Samvat 551 Nanakshahi) 5th October, 2019 (Page: 626)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (04-10-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜਨਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜਨਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜਨਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜਨਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜਨਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜਨਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜਨਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜਨਵਰੀ 2026)
  • former rajya sabha member dr  avtar singh karimpuri statement
    ਮੀਡੀਆ ਦੀ ਆਵਾਜ਼ ਨੂੰ ਦਬਾਉਣਾ ਲੋਕਤੰਤਰ ਦਾ ਕਤਲ : ਬਸਪਾ ਪੰਜਾਬ
  • land fraud case
    ਜਦੋਂ ਮ੍ਰਿਤਕ ਵਿਅਕਤੀ ਨੂੰ ਜ਼ਿੰਦਾ ਵਿਖਾ ਕੇ ਕਰਵਾਈ ਰਜਿਸਟਰੀ, 17 ਮਰਲੇ ਦੇ ਪਲਾਟ...
  • news group raid democracy attack ankur raj tiwari
    ਨਿਊਜ਼ ਗਰੁੱਪ 'ਤੇ ਛਾਪਾ ਤੇ ਧਮਕਾਉਣ ਦੀ ਕੋਸ਼ਿਸ਼, ਲੋਕਤੰਤਰ 'ਤੇ ਸਿੱਧਾ ਹਮਲਾ :...
  • bhagwant mann government attack on punjab kesari group
    ਪੰਜਾਬ ਕੇਸਰੀ ਪੱਤਰ ਸਮੂਹ ’ਤੇ ਭਗਵੰਤ ਮਾਨ ਸਰਕਾਰ ਦਾ ਹਮਲਾ
  • intimidation campaign against media is a serious threat to democracy
    ‘ਆਪ’ ਸਰਕਾਰ ਵੱਲੋਂ ਮੀਡੀਆ ਖ਼ਿਲਾਫ਼ ਚਲਾਈ ਜਾ ਰਹੀ ਡਰਾਉਣੀ ਮੁਹਿੰਮ ਲੋਕਤੰਤਰ ਲਈ...
  • action on punjab kesari group a well planned plan to suppress media
    ਪੰਜਾਬ ਕੇਸਰੀ ਗਰੁੱਪ 'ਤੇ ਕਾਰਵਾਈ ਮੀਡੀਆ ਨੂੰ ਦਬਾਉਣ ਦੀ ਕੋਸ਼ਿਸ਼: ਚਰਨਜੀਤ ਚੰਨੀ
  • sunil jakhar condemns attack on punjab kesari
    'ਸਮਾਂ ਜਦੋਂ ਮਾਰਦਾ ਹੈ ਤਾਂ ਬੰਦੇ ਦੀ ਮੱਤ ਮਾਰਦਾ ਹੈ...', ਸੁਨੀਲ ਜਾਖੜ ਵੱਲੋਂ...
  • sukhbir badal big attack on the mann government
    'ਘਬਰਾ ਗਈ ਸਰਕਾਰ...', ਮਾਨ ਸਰਕਾਰ 'ਤੇ ਸੁਖਬੀਰ ਬਾਦਲ ਦਾ ਵੱਡਾ ਹਮਲਾ
Trending
Ek Nazar
hotel on a moon

ਤਾਰਿਆਂ ਦੀ ਛਾਂ ਹੇਠ ਮਨਾਓ ਹਨੀਮੂਨ! ਚੰਨ 'ਤੇ ਬਣ ਰਿਹੈ ਹੋਟਲ, ਜਾਣੋ ਇੱਕ ਰਾਤ ਦਾ...

over 4 7 million social media accounts deactivated

ਬੱਚਿਆਂ ਦੇ ਸੋਸ਼ਲ ਮੀਡੀਆ ਚਲਾਉਣ 'ਤੇ ਲੱਗੀ ਰੋਕ, Aus ਸਰਕਾਰ ਨੇ ਇੱਕੋ ਝਟਕੇ 'ਚ...

indian army operation sindoor proof strikes terrorist

Indian Army ਨੇ ਸ਼ੇਅਰ ਕੀਤੀ ‘ਆਪਰੇਸ਼ਨ ਸਿੰਦੂਰ’ ਦੀ ਰੌਂਗਟੇ ਖੜੇ ਕਰਨ ਵਾਲੀ Video

deer climbed onto the roof of a house

ਬਮਿਆਲ: ਘਰ ਦੀ ਛੱਤ ‘ਤੇ ਚੜ੍ਹਿਆ ਹਿਰਨ, ਜੰਗਲੀ ਜੀਵ ਵਿਭਾਗ ਨੇ ਕੀਤਾ ਰੈਸਕਿਊ

bihar news teacher death by snake bite

ਰੀਲ ਬਣਾਉਣ ਦਾ ਚਸਕਾ ਪਿਆ ਮਹਿੰਗਾ! ਜ਼ਹਿਰੀਲੇ ਸੱਪ ਦੇ ਡੰਗਣ ਕਾਰਨ ਅਧਿਆਪਕ ਦੀ ਮੌਤ

child asked cm yogi for chips laughter

'ਚਿਪਸ' ਚਾਹੀਏ...! ਗੋਰਖਨਾਥ ਮੰਦਰ 'ਚ ਬੱਚੇ ਦੀ ਫ਼ਰਮਾਇਸ਼, ਖਿੜਖਿੜਾ ਕੇ ਹੱਸੇ CM...

school holidays have been extended

ਵਧ ਗਈਆਂ ਸਕੂਲਾਂ ਦੀਆਂ ਛੁੱਟੀਆਂ! ਹੁਣ 19 ਨੂੰ ਖੁੱਲ੍ਹਣਗੇ ਹਰਿਆਣਾ ਦੇ ਸਕੂਲ

indian passport jumps five places in henley passport index

ਭਾਰਤੀ ਪਾਸਪੋਰਟ ਦੀ ਵਧੀ ਤਾਕਤ; ਹੁਣ ਇੰਨੇ ਦੇਸ਼ਾਂ 'ਚ ਬਿਨਾਂ ਵੀਜ਼ਾ ਦੇ ਯਾਤਰਾ ਕਰ...

pentagon moving carrier strike group to middle east amid rising iran tensions

ਐਲਾਨ-ਏ-ਜੰਗ ! US ਨੇ ਈਰਾਨ ਵੱਲ ਭੇਜ'ਤਾ ਜੰਗੀ ਬੇੜਾ, ਕਿਸੇ ਵੇਲੇ ਵੀ ਹੋ ਸਕਦੈ...

instagram kids saw a dirty reel and then fir filed against

ਬੱਚਿਆਂ ਨੇ ਦੇਖੀ 'ਗੰਦੀ ਰੀਲ', 4.5 ਲੱਖ ਫਾਲੋਅਰਜ਼ ਵਾਲੀ ਇੰਸਟਾਗ੍ਰਾਮ ਇਨਫਲੂਏਂਸਰ...

indian origin woman from new jersey arrested accused of killing her two sons

ਅਮਰੀਕਾ 'ਚ ਭਾਰਤੀ ਔਰਤ ਬਣ ਗਈ ਹੈਵਾਨ ! ਆਪਣੇ ਹੀ 2 ਪੁੱਤਰਾਂ ਨੂੰ ਦਿੱਤੀ ਰੂਹ...

why smartphones will become more expensive in the coming years

ਸਮਾਰਟਫੋਨ ਹੋਣਗੇ ਮਹਿੰਗੇ! ਕੀਮਤਾਂ 'ਚ 30 ਫੀਸਦੀ ਤੱਕ ਹੋ ਸਕਦੈ ਵਾਧਾ, ਜਾਣੋ ਕੀ...

road accidents transport department bike scooter driving

ISI ਮਾਰਕਾ ਹੈਲਮਟ ਨਾ ਪਾਉਣ 'ਤੇ ਮੋਟਾ ਚਾਲਾਨ! UP 'ਚ 'One Bike, Two...

bus gutted in fire in mp s raisen 40 passengers escape unhurt

ਟਰੱਕ ਡਰਾਈਵਰ ਦੀ ਸੂਝ-ਬੂਝ ਨਾਲ 40 ਸਵਾਰੀਆਂ ਦੀ ਬਚੀ ਜਾਨ, ਰਾਏਸੇਨ 'ਚ ਚਲਦੀ ਬੱਸ...

shimla like conditions during cold weather in amritsar

ਅੰਮ੍ਰਿਤਸਰ 'ਚ ਠੰਡ ਦੌਰਾਨ ਬਣੇ ਸ਼ਿਮਲਾ ਵਰਗੇ ਹਾਲਾਤ, ਰੇਲ ਗੱਡੀਆਂ ਦੀ ਰਫ਼ਤਾਰ...

shameful act of punjabi youth in canada  elderly couple tortured  trial begins

ਸਿਰ 'ਤੇ ਚੜ੍ਹੇ ਕਰਜ਼ੇ ਦੁੱਖੋਂ ਆਹ ਕੀ ਕਰ ਗਏ ਪੰਜਾਬੀ ਨੌਜਵਾਨ ! ਕੈਨੇਡਾ 'ਚ...

us begins withdrawing troops and aircraft from its largest airbase in qatar

ਕਦੇ ਵੀ ਹੋ ਸਕਦੈ 'ਐਲਾਨ-ਏ-ਜੰਗ' ! US ਖਾਲੀ ਕਰਨ ਲੱਗਾ ਕਤਰ ਦਾ ਸਭ ਤੋਂ ਵੱਡਾ...

constable wife daughter attack death

ਵੱਡੀ ਵਾਰਦਾਤ : ਕਾਂਸਟੇਬਲ ਨੇ ਤੇਜ਼ਧਾਰ ਹਥਿਆਰ ਨਾਲ ਵੱਢ 'ਤੀ ਆਪਣੀ ਪਤਨੀ ਤੇ ਧੀ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜਨਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜਨਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜਨਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜਨਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜਨਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜਨਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜਨਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜਨਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਦਸੰਬਰ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਦਸੰਬਰ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +