Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    3:40:00 AM

  • india defeats west indies by 8 wickets

    ਅਈਅਰ ਦੇ ਤੂਫਾਨੀ ਸੈਂਕੜੇ ਨਾਲ ਭਾਰਤ ਨੇ ਵੈਸਟਇੰਡੀਜ਼...

  • earthquake tremors delhi ncr

    ਦੇਰ ਰਾਤ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ...

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • rahul and priyanka detained

    ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (06-01-2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (06-01-2020)

  • Updated: 06 Jan, 2020 08:01 AM
Jalandhar
  • Share
    • Facebook
    • Tumblr
    • Linkedin
    • Twitter
  • Comment

ਸਲੋਕ ਮ; ੩ ॥
ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥ ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ ॥ ਮਨਮੁਖਿ ਜਨਮੁ ਗਵਾਇਆ ਝੂਠੈ ਲਾਲਚਿ ਕੂਰਿ ॥ ਨਾਨਕ ਬਖਸਿ ਮਿਲਾਇਅਨੁ ਸਚੈ ਸਬਦਿ ਹਦੂਰਿ ॥੧॥ ਮ; ੩ ॥ ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥ ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥ ਵਡਭਾਗੀ ਹਰਿ ਪਾਇਆ ਪੂਰਨੁ ਪਰਮਾਨੰਦੁ ॥ ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੨॥ ਪਉੜੀ ॥ ਕੋਈ ਨਿੰਦਕੁ ਹੋਵੈ ਸਤਿਗੁਰੂ ਕਾ ਫਿਰਿ ਸਰਣਿ ਗੁਰ ਆਵੈ ॥ ਪਿਛਲੇ ਗੁਨਹ ਸਤਿਗੁਰੁ ਬਖਸਿ ਲਏ ਸਤਸੰਗਤਿ ਨਾਲਿ ਰਲਾਵੈ ॥ ਜਿਉ ਮੀਹਿ ਵੁਠੈ ਗਲੀਆ ਨਾਲਿਆ ਟੋਭਿਆ ਕਾ ਜਲੁ ਜਾਇ ਪਵੈ ਵਿਚਿ ਸੁਰਸਰੀ ਸੁਰਸਰੀ ਮਿਲਤ ਪਵਿਤ੍ਰੁ ਪਾਵਨੁ ਹੋਇ ਜਾਵੈ ॥ ਏਹ ਵਡਿਆਈ ਸਤਿਗੁਰ ਨਿਰਵੈਰ ਵਿਚਿ ਜਿਤੁ ਮਿਲਿਐ ਤਿਸਨਾ ਭੁਖ ਉਤਰੈ ਹਰਿ ਸਾਂਤਿ ਤੜ ਆਵੈ ॥ ਨਾਨਕ ਇਹੁ ਅਚਰਜੁ ਦੇਖਹੁ ਮੇਰੇ ਹਰਿ ਸਚੇ ਸਾਹ ਕਾ ਜਿ ਸਤਿਗੁਰੂ ਨੋ ਮੰਨੈ ਸੁ ਸਭਨਾਂ ਭਾਵੈ ॥੧੩॥੧॥ ਸੁਧੁ ॥
ਸੋਮਵਾਰ, ੨੨ ਪੋਹ (ਸੰਮਤ ੫੫੧ ਨਾਨਕਸ਼ਾਹੀ) ੬ ਜਨਵਰੀ, ੨੦੨੦ (ਅੰਗ: ੮੫੪)
ਪੰਜਾਬੀ ਵਿਆਖਿਆ:

 

ਸਲੋਕ ਮ; ੩ ॥
(ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ) ਆਪਣੇ ਆਤਮਕ ਜੀਵਨ ਨੂੰ (ਕਦੇ) ਪਰਖਦਾ ਨਹੀਂ, ਉਹ ਪਰਮਾਤਮਾ ਨੂੰ (ਕਿਤੇ) ਦੂਰ ਵੱਸਦਾ ਸਮਝਦਾ ਹੈ, ਉਸ ਨੂੰ ਗੁਰੂ ਦੀ ਦੱਸੀ ਕਾਰ (ਸਦਾ) ਭੁੱਲੀ ਰਹਿੰਦੀ ਹੈ, (ਇਸ ਵਾਸਤੇ ਉਸ ਦਾ) ਮਨ (ਪਰਮਾਤਮਾ ਦੀ) ਹਜ਼ੂਰੀ ਵਿਚ (ਕਦੇ) ਨਹੀਂ ਟਿਕਦਾ । ਹੇ ਨਾਨਕ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੇ ਝੂਠੇ ਲਾਲਚ ਵਿਚ (ਲੱਗ ਕੇ) ਮਾਇਆ ਦੇ ਮੋਹ ਵਿਚ (ਫਸ ਕੇ ਹੀ ਆਪਣਾ) ਜੀਵਨ ਗਵਾ ਲਿਆ ਹੁੰਦਾ ਹੈ । ਜਿਹੜੇ ਮਨੁੱਖ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਦੀ ਰਾਹੀਂ (ਪਰਮਾਤਮਾ ਦੀ) ਹਜ਼ੂਰੀ ਟਿਕੇ ਰਹਿੰਦੇ ਹਨ, ਉਹਨਾਂ ਨੂੰ ਪਰਮਾਤਮਾ ਨੇ ਮਿਹਰ ਕਰ ਕੇ (ਆਪਣੇ ਚਰਨਾਂ ਵਿਚ) ਮਿਲਾ ਲਿਆ ਹੁੰਦਾ ਹੈ ।੧। ਹੇ ਭਾਈ! ਹਰੀ ਪ੍ਰਭੂ ਗੋਬਿੰਦ ਸਦਾ ਕਾਇਮ ਰਹਿਣ ਵਾਲਾ ਹੈ, (ਉਸ ਦੀ) ਸਿਫ਼ਤਿ-ਸਾਲਾਹ ਦਾ ਗੀਤ (ਉਸ ਦਾ) ਨਾਮ ਗੁਰੂ ਦੀ ਸਰਨ ਪਿਆਂ (ਮਿਲਦਾ ਹੈ) । (ਜਿਸ ਮਨੁੱਖ ਨੂੰ ਹਰਿ-ਨਾਮ ਮਿਲਦਾ ਹੈ, ਉਹ) ਹਰ ਵੇਲੇ ਹੀ ਨਾਮ ਸਿਮਰਦਾ ਰਹਿੰਦਾ ਹੈ, ਅਤੇ ਪਰਮਾਤਮਾ ਦਾ ਨਾਮ ਸਿਮਰਦਿਆਂ (ਉਸ ਦੇ) ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ । ਪਰ, ਹੇ ਭਾਈ! ਪਰਮ ਆਨੰਦ ਦਾ ਮਾਲਕ ਪੂਰਨ ਪ੍ਰਭੂ ਪਰਮਾਤਮਾ ਵੱਡੇ ਭਾਗਾਂ ਨਾਲ ਹੀ ਮਿਲਦਾ ਹੈ । ਹੇ ਨਾਨਕ! (ਆਖ—ਜਿਨ੍ਹਾਂ) ਦਾਸਾਂ ਨੇ (ਪਰਮਾਤਮਾ ਦਾ) ਨਾਮ ਸਿਮਰਿਆ, ਉਹਨਾਂ ਦੇ ਮਨ ਵਿਚ ਉਹਨਾਂ ਦੇ ਤਨ ਵਿਚ ਮੁੜ ਕਦੇ (ਪਰਮਾਤਮਾ ਨਾਲੋਂ) ਵਿੱਥ ਨਹੀਂ ਬਣਦੀ ।੨। (ਜੇ) ਕੋਈ ਮਨੁੱਖ (ਪਹਿਲਾਂ) ਗੁਰੂ ਦੀ ਨਿੰਦਾ ਕਰਨ ਵਾਲਾ ਹੋਵੇ (ਪਰ) ਫਿਰ ਗੁਰੂ ਦੀ ਸਰਨ ਆ ਜਾਏ, ਤਾਂ ਸਤਿਗੁਰੂ (ਉਸ ਦੇ) ਪਿਛਲੇ ਔਗੁਣ ਬਖ਼ਸ਼ ਲੈਂਦਾ ਹੈ (ਤੇ ਉਸ ਨੂੰ) ਸਾਧ ਸੰਗਤਿ ਵਿਚ ਰਲਾ ਦੇਂਦਾ ਹੈ । ਹੇ ਭਾਈ! ਜਿਵੇਂ ਮੀਂਹ ਪਿਆਂ ਗਲੀਆਂ ਨਾਲਿਆਂ ਟੋਭਿਆਂ ਦਾ ਪਾਣੀ (ਜਦੋਂ) ਗੰਗਾ ਵਿਚ ਜਾ ਪੈਂਦਾ ਹੈ (ਤਾਂ) ਗੰਗਾ ਵਿਚ ਮਿਲਦਿਆਂ (ਹੀ ਉਹ ਪਾਣੀ) ਪੂਰਨ ਤੌਰ ਤੇ ਪਵਿੱਤਰ ਹੋ ਜਾਂਦਾ ਹੈ, (ਤਿਵੇਂ) ਨਿਰਵੈਰ ਸਤਿਗੁਰੂ ਵਿਚ (ਭੀ) ਇਹ ਗੁਣ ਹੈ ਕਿ ਉਸ (ਗੁਰੂ) ਨੂੰ ਮਿਲਿਆਂ (ਮਨੁੱਖ ਦੀ ਮਾਇਆ ਦੀ) ਤ੍ਰਿਹ (ਮਾਇਆ ਦੀ) ਭੁੱਖ ਦੂਰ ਹੋ ਜਾਂਦੀ ਹੈ (ਤੇ ਉਸ ਦੇ ਅੰਦਰ) ਪਰਮਾਤਮਾ (ਦੇ ਮਿਲਾਪ) ਦੀ ਠੰਢ ਤੁਰਤ ਪੈ ਜਾਂਦੀ ਹੈ ।ਹੇ ਨਾਨਕ! (ਆਖ—ਹੇ ਭਾਈ!) ਸਦਾ ਕਾਇਮ ਰਹਿਣ ਵਾਲੇ ਸ਼ਾਹ ਪਰਮਾਤਮਾ ਦਾ ਇਹ ਅਚਰਜ ਤਮਾਸ਼ਾ ਵੇਖੋ ਕਿ ਜਿਹੜਾ ਮਨੁੱਖ ਗੁਰੂ ਉਤੇ ਸਰਧਾ ਲਿਆਉਂਦਾ ਹੈ ਉਹ ਮਨੁੱਖ ਸਭਨਾਂ ਨੂੰ  ਪਿਆਰਾ ਲੱਗਣ ਲੱਗ ਪੈਂਦਾ ਹੈ ।੧੩।੧।ਸੁਧੁ।

 

English Translation:

SHALOK, THIRD MEHL: He does not understand himself; he believes the Lord God to be far away. He forgets to serve the Guru; how can his mind remain in the Lord’s Presence? The self-willed manmukh wastes away his life in worthless greed and falsehood. O Nanak, the Lord forgives, and blends them with Himself; through the True Word of the Shabad, He is ever-present. || 1 || THIRD MEHL: True is the Praise of the Lord God; the Gurmukh chants the Name of the Lord of the Universe. Praising the Naam night and day, and meditating on the Lord, the mind becomes blissful. By great good fortune, I have found the Lord, the perfect embodiment of supreme bliss. Servant Nanak praises the Naam; his mind and body shall never again be shattered. || 2 || PAUREE: If someone slanders the True Guru, and then comes seeking the Guru’s Protection, the True Guru forgives him for his past sins, and unites him with the Saints’ Congregation. When the rain falls, the water in the streams, rivers and ponds flows into the Ganges; flowing into the Ganges, it is made sacred and pure. Such is the glorious greatness of the True Guru, who has no vengeance; meeting with Him, thirst and hunger are quenched, and instantly, one attains celestial peace. O Nanak, behold this wonder of the Lord, my True King! Everyone is pleased with one who obeys and believes in the True Guru. || 13 || 1 || SUDH ||

Monday, 22nd Poh (Samvat 551 Nanakshahi) 6th January, 2020 (Page: 854)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (05-01-2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +