Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 22, 2026

    11:26:04 AM

  • important news for jalandhar residents big announcement for august 5th

    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ...

  • villages of punjab electricity supply

    ਪੰਜਾਬ ਦੇ ਵੱਡੀ ਗਿਣਤੀ ਪਿੰਡਾਂ ਲਈ ਖੜ੍ਹੀ ਹੋਈ ਨਵੀਂ...

  • gold and silver prices surge for the third consecutive day

    ਲਗਾਤਾਰ ਤੀਜੇ ਦਿਨ Gold-Silver ਦੀਆਂ ਕੀਮਤਾਂ 'ਚ...

  • crude oil import becoming expensive for the government

    ਸਰਕਾਰ ਨੂੰ ਮਹਿੰਗੀ ਪੈ ਰਹੀ ਕੱਚੇ ਤੇਲ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (06-02-2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (06-02-2020)

  • Updated: 06 Feb, 2020 08:20 AM
Jalandhar
  • Share
    • Facebook
    • Tumblr
    • Linkedin
    • Twitter
  • Comment

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ੴ ਸਤਿਗੁਰ ਪ੍ਰਸਾਦਿ ॥

ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮਿ´ਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ  ੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥
ਵੀਰਵਾਰ, ੨੪ ਮਾਘ (ਸੰਮਤ ੫੫੧ ਨਾਨਕਸ਼ਾਹੀ) ੬ ਫਰਵਰੀ, ੨੦੨੦ (ਅੰਗ: ੭੨੭)
 

ਪੰਜਾਬੀ ਵਿਆਖਿਆ:
 

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ । (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧। ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ । ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ।੧।ਰਹਾਉ। ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ । (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ।੨। (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ । ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ), ਉਹ ਹਰ ਥਾਂ ਮੌਜੂਦ ਹੈ ।੩। ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ), ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ । ਹੇ ਕਬੀਰ! (ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ । ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ ।੪।੧।

English Translation:

TILANG, THE WORD OF DEVOTEE KABEER JEE: ONE UNIVERSAL CREATOR GOD. BY THE GRACE OF THE TRUE GURU: The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 || 1 ||

Thursday, 24th Maagh (Samvat 551 Nanakshahi) 6th February, 2020 (Page: 727)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (05-02-2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੁਲਾਈ 2026)
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੁਲਾਈ 2026)
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੁਲਾਈ 2026)
  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੁਲਾਈ 2026)
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ...
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
Trending
Ek Nazar
shooter who opened fire at diljit dosanjh s manager s house arrested

ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ...

3 days yours  3 days me  2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼...

floods in afghanistan

ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੁਲਾਈ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੁਲਾਈ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +