Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 16, 2026

    5:18:37 PM

  • eyes on rahul gandhi  s next decision

    'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ...

  • another rajya sabha member resigns

    ਇਕ ਹੋਰ ਰਾਜ ਸਭਾ ਮੈਂਬਰ ਨੇ ਦਿੱਤਾ ਅਸਤੀਫ਼ਾ ! ਛਿੜ...

  • tarn taran 2 smugglers arrested with big weapons

    ਤਰਨਤਾਰਨ: ਵੱਡੇ ਹਥਿਆਰਾਂ ਸਮੇਤ 2 ਤਸਕਰ ਗ੍ਰਿਫਤਾਰ,...

  • ind vs eng 2nd odi toss will be held for a while

    IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (06-06-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (06-06-2019)

  • Updated: 06 Jun, 2019 08:16 AM
Hukamnama
  • Share
    • Facebook
    • Tumblr
    • Linkedin
    • Twitter
  • Comment

ਵਡਹੰਸੁ ਮਹਲਾ ੩ ॥
ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥ ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥ ਦੂਜੇ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥ ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥੧॥ ਮਨ ਮੇਰਿਆ ਅੰਤਰਿ ਤੇਰੈ ਨਿਧਾਨੁ ਹੈ ਬਾਹਰਿ ਵਸਤੁ ਨ ਭਾਲਿ ॥ ਜੋ ਭਾਵੈ ਸੋ ਭੁੰਚਿ ਤੂ ਗੁਰਮੁਖਿ ਨਦਰਿ ਨਿਹਾਲਿ ॥ ਗੁਰਮਖਿ ਨਦਰਿ ਨਿਹਾਲਿ ਮਨ ਮੇਰੇ ਅੰਤਰਿ ਹਰਿ ਨਾਮੁ ਸਖਾਈ ॥ ਮਨਮੁਖ ਅੰਧੁਲੇ ਗਿਆਨ ਵਿਹੂਣੇ ਦੂਜੈ ਭਾਇ ਖੁਆਈ ॥ ਬਿਨੁ ਨਾਵੈ ਕੋ ਛੂਟੈ ਨਾਹੀ ਸਭ ਬਾਧੀ ਜਮਕਾਲਿ ॥ ਨਾਨਕ ਅੰਤਰਿ ਤੇਰੈ ਨਿਧਾਨੁ ਹੈ ਤੂ ਬਾਹਰਿ ਵਸਤੁ ਨ ਭਾਲਿ ॥੨॥ ਮਨ ਮੇਰਿਆ ਜਨਮੁ ਪਦਾਰਥੁ ਪਾਇ ਕੈ ਇਕਿ ਸਚਿ ਲਗੇ ਵਾਪਾਰਾ ॥ ਸਤਿਗੁਰੁ ਸੇਵਨਿ ਆਪਣਾ ਅੰਤਰਿ ਸਬਦੁ ਅਪਾਰਾ ॥ ਅੰਤਰਿ ਸਬਦੁ ਅਪਾਰਾ ਹਰਿ ਨਾਮੁ ਪਿਆਰਾ ਨਾਮੇ ਨਉ ਨਿਧਿ ਪਾਈ ॥ ਮਨਮੁਖ ਮਾਇਆ ਮੋਹ ਵਿਆਪੇ ਦੂਖਿ ਸੰਤਾਪੇ ਦੂਜੇ ਪਤਿ ਗਵਾਈ ॥ ਹਉਮੈ ਮਾਰਿ ਸਚਿ ਸਬਦਿ ਸਮਾਣੇ ਸਚਿ ਰਤੇ ਅਧਿਕਾਈ ॥ ਨਾਨਕ ਮਾਣਸ ਜਨਮੁ ਦੁਲੰਭੁ ਹੈ ਸਤਿਗੁਰਿ ਬੂਝ ਬੁਝਾਈ ॥੩॥ ਮਨ ਮੇਰੇ ਸਤਿਗੁਰੁ ਸੇਵਨਿ ਆਪਣਾ ਸੇ ਜਨ ਵਡਭਾਗੀ ਰਾਮ ॥ ਜੋ ਮਨੁ ਮਾਰਹਿ ਆਪਣਾ ਸੇ ਪੁਰਖ ਬੈਰਾਗੀ ਰਾਮ ॥ ਸੇ ਜਨ ਬੈਰਾਗੀ ਸਚਿ ਲਿਵ ਲਾਗੀ ਆਪਣਾ ਆਪੁ ਪਛਾਣਿਆ ॥ ਮਤਿ ਨਿਹਚਲ ਅਤਿ ਗੂੜੀ ਗੁਰਮੁਖਿ ਸਹਜੇ ਨਾਮੁ ਵਖਾਣਿਆ ॥ ਇਕ ਕਾਮਣਿ ਹਿਤਕਾਰੀ ਮਾਇਆ ਮੋਹਿ ਪਿਆਰੀ ਮਨਮੁਖ ਸੋਇ ਰਹੇ ਅਭਾਗੇ ॥ ਨਾਨਕ ਸਹਜੇ ਸੇਵਹਿ ਗੁਰੁ ਅਪਣਾ ਸੇ ਪੂਰੇ ਵਡਭਾਗੇ ॥੪॥੩॥
ਵੀਰਵਾਰ, ੨੩ ਜੇਠ (ਸੰਮਤ ੫੫੧ ਨਾਨਕਸ਼ਾਹੀ) ਅੰਗ: ੫੬੯

ਵਡਹੰਸੁ ਮਹਲਾ ੩ ॥
ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਤੂੰ ਸਦਾ ਆਪਣੇ ਅੰਦਰ ਵਸਾਈ ਰੱਖ, (ਇਸ ਦੀ ਬਰਕਤਿ ਨਾਲ) ਤੂੰ ਆਪਣੇ ਅੰਤਰ ਆਤਮੇ ਆਨੰਦ ਨਾਲ ਟਿਕਿਆ ਰਹੇਂਗਾ, ਆਤਮਕ ਮੌਤ ਤੇਰੇ ਉਤੇ ਆਪਣਾ ਜ਼ੋਰ ਨਹੀਂ ਪਾ ਸਕੇਗੀ । ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਵਿਚ, ਗੁਰੂ ਦੇ ਸ਼ਬਦ ਵਿਚ, ਸੁਰਤਿ ਜੋੜੀ ਰੱਖਦਾ ਹੈ, ਮੌਤ (ਆਤਮਕ ਮੌਤ) ਉਸ ਵਲ ਤੱਕ ਭੀ ਨਹੀਂ ਸਕਦੀ, ਉਸ ਦਾ ਮਨ ਸਦਾ-ਥਿਰ ਪ੍ਰਭੂ ਦੇ ਰੰਗ ਵਿਚ ਸਦਾ ਰੰਗਿਆ ਰਹਿ ਕੇ ਪਵਿਤ੍ਰ ਹੋ ਜਾਂਦਾ ਹੈ, ਉਸ ਮਨੁੱਖ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ ।ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਲੁਕਾਈ ਮਾਇਆ ਦੇ ਪਿਆਰ ਵਿਚ ਮਾਇਆ ਦੀ ਭਟਕਣਾ ਵਿਚ ਖ਼ੁਆਰ ਹੁੰਦੀ ਰਹਿੰਦੀ ਹੈ, ਆਤਮਕ ਮੌਤ ਨੇ ਉਸ ਨੂੰ ਆਪਣੇ ਮੋਹ ਵਿਚ ਫਸਾ ਰੱਖਿਆ ਹੁੰਦਾ ਹੈ । (ਇਸ ਵਾਸਤੇ) ਨਾਨਕ ਆਖਦਾ ਹੈ—ਹੇ ਮੇਰੇ ਮਨ! (ਮੇਰੀ ਗੱਲ) ਸੁਣ, ਤੂੰ ਸਦਾ-ਥਿਰ ਪ੍ਰਭੂ ਨੂੰ ਸਦਾ ਆਪਣੇ ਅੰਦਰ ਵਸਾਈ ਰੱਖ ।੧। ਹੇ ਮੇਰੇ ਮਨ! (ਸਾਰੇ ਸੁਖਾਂ ਦਾ) ਖ਼ਜ਼ਾਨਾ (ਪਰਮਾਤਮਾ) ਤੇਰੇ ਅੰਦਰ ਵੱਸ ਰਿਹਾ ਹੈ, ਤੂੰ ਇਸ ਪਦਾਰਥ ਨੂੰ ਬਾਹਰ (ਜੰਗਲ ਆਦਿਕਾਂ ਵਿਚ) ਨਾਹ ਢੂੰਢਦਾ ਫਿਰ । ਹੇ ਮਨ! ਪਰਮਾਤਮਾ ਦੀ ਰਜ਼ਾ ਨੂੰ ਆਪਣੀ ਖ਼ੁਰਾਕ ਬਣਾ, ਤੇ, ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦਿਆਂ ਦੀ ਨਿਗਾਹ ਨਾਲ ਵੇਖ । ਹੇ ਮੇਰੇ ਮਨ! ਗੁਰਮੁਖਾਂ ਵਾਲੀ ਨਜ਼ਰ ਨਾਲ ਵੇਖ, ਤੇਰੇ ਅੰਦਰ ਹੀ ਤੈਨੂੰ ਹਰਿ ਨਾਮ-ਮਿੱਤਰ (ਲੱਭ ਪਏਗਾ) । ਆਤਮਕ ਜੀਵਨ ਦੀ ਸੂਝ ਤੋਂ ਸੱਖਣੇ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਮਾਇਆ ਦੇ ਮੋਹ ਦੇ ਕਾਰਨ ਖ਼ੁਆਰੀ ਹੀ ਹੁੰਦੀ ਹੈ । ਹੇ ਨਾਨਕ! (ਆਖ—) ਆਤਮਕ ਮੌਤ ਨੇ ਸਾਰੀ ਲੁਕਾਈ ਨੂੰ (ਆਪਣੇ ਜਾਲ ਵਿਚ) ਬੰਨ੍ਹ ਰੱਖਿਆ ਹੈ, ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਜੀਵ (ਇਸ ਜਾਲ ਵਿਚੋਂ) ਖ਼ਲਾਸੀ ਹਾਸਲ ਨਹੀਂ ਕਰ ਸਕਦਾ । (ਹੇ ਮਨ!) ਤੇਰੇ ਅੰਦਰ ਹੀ ਨਾਮ-ਖ਼ਜ਼ਾਨਾ ਮੌਜੂਦ ਹੈ, ਤੂੰ ਇਸ ਖ਼ਜ਼ਾਨੇ ਨੂੰ ਬਾਹਰ (ਜੰਗਲ ਆਦਿਕਾਂ ਵਿਚ) ਨਾਹ ਢੂੰਢਦਾ ਫਿਰ ।੨। ਹੇ ਮੇਰੇ ਮਨ! ਕਈ (ਵਡ-ਭਾਗੀ ਐਸੇ) ਹਨ ਜੇਹੜੇ ਇਹ ਕੀਮਤੀ ਮਨੁੱਖਾ ਜਨਮ ਹਾਸਲ ਕਰ ਕੇ ਸਦਾ-ਥਿਰ ਪਰਮਾਤਮਾ ਦੇ ਸਿਮਰਨ ਦੇ ਵਪਾਰ ਵਿਚ ਲੱਗ ਪੈਂਦੇ ਹਨ, ਉਹ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ, ਤੇ, ਬੇਅੰਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਆਪਣੇ ਹਿਰਦੇ ਵਿਚ ਵਸਾਂਦੇ ਹਨ । ਉਹ ਮਨੁੱਖ ਬੇਅੰਤ ਹਰੀ ਦੀ ਸਿਫ਼ਤਿ-ਸਾਲਾਹ ਦੀ ਬਾਣੀ ਆਪਣੇ ਅੰਦਰ ਵਸਾਂਦੇ ਹਨ, ਪਰਮਾਤਮਾ ਦਾ ਨਾਮ ਉਹਨਾਂ ਨੂੰ ਪਿਆਰਾ ਲੱਗਦਾ ਹੈ, ਪ੍ਰਭੂ ਦੇ ਨਾਮ ਵਿਚ ਹੀ ਉਹਨਾਂ ਨੇ (ਮਾਨੋ, ਦੁਨੀਆ ਦੇ) ਨੌ ਹੀ ਖ਼ਜ਼ਾਨੇ ਲੱਭ ਲਏ ਹੁੰਦੇ ਹਨ । ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਦੁੱਖ ਵਿਚ (ਗ੍ਰਸੇ ਹੋਏ) ਵਿਆਕੁਲ ਹੋਏ ਰਹਿੰਦੇ ਹਨ, ਮਾਇਆ ਦੇ ਮੋਹ ਵਿਚ ਫਸ ਕੇ ਉਹਨਾਂ ਨੇ ਆਪਣੀ ਇੱਜ਼ਤ ਗਵਾ ਲਈ ਹੁੰਦੀ ਹੈ । ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਸਤਿਗੁਰੂ ਨੇ ਇਹ ਸਮਝ ਬਖ਼ਸ਼ ਦਿੱਤੀ ਹੁੰਦੀ ਹੈ ਕਿ ਮਨੁੱਖਾ ਜਨਮ ਬੜੀ ਔਖਿਆਈ ਨਾਲ ਮਿਲਦਾ ਹੈ, ਉਹ ਮਨੁੱਖ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਸਦਾ-ਥਿਰ ਹਰੀ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਲੀਨ ਰਹਿੰਦੇ ਹਨ, ਉਹ ਮਨੁੱਖ ਸਦਾ-ਥਿਰ ਪ੍ਰਭੂ (ਦੇ ਪ੍ਰੇਮ-ਰੰਗ ਵਿਚ) ਬਹੁਤ ਰੰਗੇ ਰਹਿੰਦੇ ਹਨ ।੩।ਹੇ ਮੇਰੇ ਮਨ! ਉਹ ਮਨੁੱਖ ਬੜੇ ਭਾਗਾਂ ਵਾਲੇ ਹੁੰਦੇ ਹਨ ਜੇਹੜੇ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ, ਜੇਹੜੇ ਆਪਣੇ ਮਨ ਨੂੰ ਵੱਸ ਵਿਚ ਰੱਖਦੇ ਹਨ, ਉਹ ਮਨੁੱਖ (ਦੁਨੀਆ ਦੀ ਕਿਰਤ-ਕਾਰ ਕਰਦੇ ਹੋਏ ਭੀ ਮਾਇਆ ਵਲੋਂ) ਨਿਰਮੋਹ ਰਹਿੰਦੇ ਹਨ, ਉਹ ਮਨੁੱਖ ਦੁਨੀਆ ਵਲੋਂ ਵਿਰਕਤ ਰਹਿੰਦੇ ਹਨ, ਸਦਾ-ਥਿਰ ਪ੍ਰਭੂ ਵਿਚ ਉਹਨਾਂ ਦੀ ਸੁਰਤਿ ਜੁੜੀ ਰਹਿੰਦੀ ਹੈ, ਆਪਣੇ ਆਤਮਕ ਜੀਵਨ ਨੂੰ ਉਹ (ਸਦਾ) ਪੜਤਾਲਦੇ ਰਹਿੰਦੇ ਹਨ, ਗੁਰੂ ਦੀ ਸਰਨ ਪੈ ਕੇ ਉਹਨਾਂ ਦੀ ਮਤਿ (ਮਾਇਆ ਵਲੋਂ) ਅਡੋਲ ਰਹਿੰਦੀ ਹੈ, ਪ੍ਰੇਮ-ਰੰਗ ਵਿਚ ਗੂੜ੍ਹੀ ਰੰਗੀ ਰਹਿੰਦੀ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਪਰਮਾਤਮਾ ਦਾ ਨਾਮ ਸਿਮਰਦੇ ਰਹਿੰਦੇ ਹਨ । (ਪਰ, ਹੇ ਮਨ!) ਕਈ ਐਸੇ ਬਦ-ਨਸੀਬ ਹੁੰਦੇ ਹਨ ਜੋ (ਕਾਮ-ਵੱਸ ਹੋ ਕੇ) ਇਸਤ੍ਰੀ ਨਾਲ (ਹੀ) ਹਿਤ ਕਰਦੇ ਹਨ, ਜੋ ਮਾਇਆ ਦੇ ਮੋਹ ਵਿਚ ਹੀ ਮਗਨ ਰਹਿੰਦੇ ਹਨ ਜੋ ਆਪਣੇ ਮਨ ਦੇ ਪਿੱਛੇ ਤੁਰਦੇ ਹੋਏ (ਗ਼ਫ਼ਲਤ ਦੀ ਨੀਂਦ ਵਿਚ) ਸੁੱਤੇ ਰਹਿੰਦੇ ਹਨ । ਹੇ ਨਾਨਕ! (ਆਖ—) ਉਹ ਮਨੁੱਖ ਵੱਡੇ ਭਾਗਾਂ ਵਾਲੇ ਹੁੰਦੇ ਹਨ ਜੋ ਆਤਮਕ ਅਡੋਲਤਾ ਵਿਚ ਟਿਕ ਕੇ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਰਹਿੰਦੇ ਹਨ ।੪।੩।

WADAHANS, THIRD MEHL:
O my mind, contemplate the True Lord forever. Dwell in peace in the home of your own being, and the Messenger of Death will not be able to touch you. The noose of the Messenger of Death will not be able to touch you, when you embrace love for the True Word of the Shabad. Forever imbued with the True Lord, the mind becomes immaculate, and its comings and goings are ended. The love of duality and doubt have ruined the self-willed manmukh, who is lured away by the Messenger of Death. Says Nanak, listen, O my mind: contemplate the True Lord forever. || 1 || O my mind, the treasure is deep within you; do not search for it on the outside. Eat only that which is pleasing to the Lord; as Gurmukh, receive the blessing of His Glance of Grace. As Gurmukh, receive the blessing of His Glance of Grace, O my mind; the Name of the Lord, your help and support, is deep within you. The self-willed manmukhs are blind and devoid of wisdom; they are ruined by the love of duality. Without the Name, no one is emancipated. All are bound by the Messenger of Death. O Nanak, the treasure is deep within you; do not search for it on the outside. || 2 || O my mind, obtaining the blessing of this human birth, some are engaged in the trade of Truth. They serve their True Guru, and the Infinite Word of the Shabad resounds deep within. Deep within is the Infinite Shabad, and the Beloved Naam, the Name of the Lord; through the Naam, the nine treasures are obtained. The self-willed manmukhs are engrossed in emotional attachment to Maya; they suffer in pain, and through duality, they lose their honor. But those who conquer their ego, and merge in the True Shabad, are totally imbued with Truth. O Nanak, it is so difficult to obtain this human life; the True Guru imparts this understanding. || 3 || O my mind, those who serve their True Guru are the most fortunate beings. Those who conquer their minds are beings of renunciation and detachment. They are beings of renunciation and detachment — they are lovingly focused on the True One; they realize and understand themselves. Their intellect is steady, deep and profound; as Gurmukh, they naturally chant the Naam, the Name of the Lord. Some are lovers of beautiful young women; infatuation with Maya is very dear to them. The unfortunate self-willed manmukhs remain asleep. O Nanak, those who intuitively serve their Guru have perfect destiny. || 4 || 3 ||
Thursday, 23rd Jayt’h (Samvat 551 Nanakshahi) Page: 569

  • ਹੁਕਮਨਾਮਾ
  • Hukamnama

ਅੱਜ ਦਾ ਹੁਕਮਨਾਮਾ (05-06-2019)

NEXT STORY

Stories You May Like

  • todays hukamnama sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਜੁਲਾਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਜੁਲਾਈ 2026)
  • pm modi s visit to jalandhar tomorrow dgp reviews security arrangements
    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ,...
  • cleanliness drive welcome pm modi  bjp president kewal dhillon participated
    PM ਮੋਦੀ ਦੇ ਸਵਾਗਤ 'ਚ ਸੂਬਾ ਪੱਧਰੀ ਸਵੱਛਤਾ ਅਭਿਆਨ, BJP ਪ੍ਰਧਾਨ ਕੇਵਲ ਢਿੱਲੋਂ...
  • good news mata vaishno devi pilgrims jalandhar katra volvo bus service launched
    ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News! ਜਲੰਧਰ-ਕੱਟੜਾ ਵੋਲਵੋ ਬੱਸ ਸੇਵਾ...
  • bjp president kewal singh dhillon big statement on film sutlej controversy
    ਫ਼ਿਲਮ 'ਸਤਲੁਜ' ਵਿਵਾਦ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ...
  • kewal singh dhillon reviews arrangements for pm modi  s visit in jalandhar
    PM ਮੋਦੀ ਦੀ ਫੇਰੀ ਦੇ ਪ੍ਰਬੰਧਾਂ ਦਾ ਜਲੰਧਰ 'ਚ ਕੇਵਲ ਸਿੰਘ ਢਿੱਲੋਂ ਨੇ ਲਿਆ...
  • big warning for 6 districts of punjab weather forecast till 19th july
    ਪੰਜਾਬ ਦੇ 6 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਮੌਸਮ ਦੀ 19 ਜੁਲਾਈ ਤੱਕ ਹੋਈ ਵੱਡੀ...
  • lambra sho balbir singh was summoned to the line
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਲਿਆ ਗਿਆ ਵੱਡਾ ਐਕਸ਼ਨ
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
Trending
Ek Nazar
how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

new trend for enjoy trip

ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ...

govt considering amendment in it rules for ott platforms action against zee5

'ਸਤਲੁਜ' ਦੇ ਬਿਨਾਂ ਸੈਂਸਰ Zee5 'ਤੇ ਰਿਲੀਜ਼ ਮਗਰੋਂ ਵੱਡੇ ਐਕਸ਼ਨ ਦੀ ਤਿਆਰੀ 'ਚ...

canada pgp program

ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ ! ਕਾਰਨੀ...

health deteriorated after eating maggi  vishal mega mart fined lakhs

Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ...

thalapathy vijay s final film jana nayagan to release on july 23 2026

ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ...

famous actress to remarry 12 years after divorce

ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਭਲਕੇ ਸੱਤ ਸਮੁੰਦਰੋਂ...

aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

4 arrested including karan aujla  s manager

ਕਰਨ ਔਜਲਾ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ

supreme court  s big action on famous comedian

ਮਸ਼ਹੂਰ ਕਾਮੇਡੀਅਨ 'ਤੇ ਸੁਪਰੀਮ ਕੋਰਟ ਦਾ ਵੱਡਾ ਐਕਸ਼ਨ ! ਠੋਕ'ਤਾ ਲੱਖਾਂ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2026)
    • today s hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +