Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 14, 2026

    5:56:58 PM

  • jalalabad police station  grenade attack  punjab police

    ਜਲਾਲਾਬਾਦ ਥਾਣੇ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ...

  • morgan stanley s warning stock market may fall sharply in 30 days

    Morgan Stanley ਦੀ ਚਿਤਾਵਨੀ : 30 ਦਿਨਾਂ ’ਚ...

  • new regarding the blast at the jalalabad police station

    ਜਲਾਲਾਬਾਦ ਦੇ ਥਾਣੇ 'ਚ ਹੋਏ ਧਮਾਕੇ ਨੂੰ ਲੈ ਕੈ ਨਵੀਂ...

  • congress meeting tomorrow

    ਕਾਂਗਰਸ ਹਾਈਕਮਾਨ ਨੇ ਸੱਦ ਲਈ ਮੀਟਿੰਗ ! ਭਲਕੇ ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (06-10-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (06-10-2019)

  • Updated: 06 Oct, 2019 08:26 AM
Jalandhar
  • Share
    • Facebook
    • Tumblr
    • Linkedin
    • Twitter
  • Comment

ਸਲੋਕ ॥
ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨ ੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥
ਐਤਵਾਰ, ੨੦ ਅੱਸੂ (ਸੰਮਤ ੫੫੧ ਨਾਨਕਸ਼ਾਹੀ) ੬ ਅਕਤੂਬਰ, ੨੦੧੯ (ਅੰਗ: ੭੦੬)
 

ਪੰਜਾਬੀ ਵਿਆਖਿਆ:

ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ  ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ । ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ । ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ । ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ । ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ । (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ।੩।

English Translation:

He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||

Sunday, 20th Assu (Samvat 551 Nanakshahi) 6th October, 2019 (Page: 706)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (05-10-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
  • gangsters aman and fateh jumped roof jalandhar court complex then arrest
    ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ ਗੈਂਗਸਟਰ ਅਮਨ ਤੇ ਫਤਿਹ! ਛੱਤ ਤੋਂ...
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ...
  • clash between two groups over drinking alcohol at maqsudan sabji mandi
    ਮਕਸੂਦਾਂ ਮੰਡੀ 'ਚ ਸ਼ਰਾਬ ਪੀਣ ਦੌਰਾਨ ਦੋ ਧਿਰਾਂ ਵਿਚਾਲੇ ਝੜਪ! ਮਜ਼ਦੂਰ 'ਤੇ ਚਾਕੂ...
  • gunshots fired at midnight in chak bandala one injured
    ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
  • former cabinet minister bhagat chunni lal  s ashes immersed in ganga
    ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੀਆਂ ਅਸਥੀਆਂ ਗੰਗਾ ’ਚ ਜਲ ਪ੍ਰਵਾਹ
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • punjab police have deployed new drone detection platforms at the border
    ਬਾਰਡਰ 'ਤੇ ਪੰਜਾਬ ਪੁਲਸ ਨੇ ਵਧਾ 'ਤੀ ਸੁਰੱਖਿਆ! ਨਵੇਂ ‘ਡਰੋਨ ਡਿਟੈਕਸ਼ਨ ਪਲੇਟਫਾਰਮ’...
  • proof of indian citizenship demanded ambassador rajinder bhagat
    33 ਸਾਲ ਦੇਸ਼ ਦੀ ਸੇਵਾ ਕਰਨ ਵਾਲੇ ਅੰਬੈਸਡਰ ਤੋਂ ਵੀ ਮੰਗਿਆ ਜਾ ਰਿਹਾ ਭਾਰਤੀ ਹੋਣ...
Trending
Ek Nazar
cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਅਗਸਤ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਗਸਤ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +