Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 19, 2026

    1:46:19 AM

  • indian women team defeats zimbabwe in just 53 balls

    ਮਹਿਲਾ ਟੀ-20 'ਚ ਭਾਰਤ ਨੇ ਬਣਾਇਆ ਵਿਸ਼ਵ ਰਿਕਾਰਡ,...

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • shots fired at bollywood actor tiger shroff

    ਵੱਡੀ ਖਬਰ: ਬਾਲੀਵੁੱਡ ਅਦਾਕਾਰ ਟਾਈਗਰ ਸ਼੍ਰੌਫ 'ਤੇ...

  • gang took responsibility bollywood actor tiger shroff

    ਬਾਲੀਵੁੱਡ ਅਦਾਕਾਰ Tiger Shroff 'ਤੇ ਚੱਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (07-01-2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (07-01-2020)

  • Updated: 07 Jan, 2020 07:54 AM
Jalandhar
  • Share
    • Facebook
    • Tumblr
    • Linkedin
    • Twitter
  • Comment

ਗੂਜਰੀ ਮਹਲਾ ੫ ॥
ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤ ॥ ਖਿਨ ਮਹਿ ਥਾਪਿ ਉਥਾਪਨਹਾਰਾ ਆਪਨ ਹਾਥਿ ਮਤਾਤ ॥੧॥ ਸਿਆਨਪ ਕਾਹੂ ਕਾਮਿ ਨ ਆਤ ॥ ਜੋ ਅਨਰੂਪਿਓ ਠਾਕੁਰਿ ਮੇਰੈ ਹੋਇ ਰਹੀ ਉਹ ਬਾਤ ॥੧॥ ਰਹਾਉ ॥ ਦੇਸੁ ਕਮਾਵਨ ਧਨ ਜੋਰਨ ਕੀ ਮਨਸਾ ਬੀਚੇ ਨਿਕਸੇ ਸਾਸ ॥ ਲਸਕਰ ਨੇਬ ਖਵਾਸ ਸਭ ਤਿਆਗੇ ਜਮ ਪੁਰਿ ਊਠਿ ਸਿਧਾਸ ॥੨॥ ਹੋਇ ਅਨੰਨਿ ਮਨਹਠ ਕੀ ਦ੍ਰਿੜਤਾ ਆਪਸ ਕਉ ਜਾਨਾਤ ॥ ਜੋ ਅਨਿੰਦੁ ਨਿੰਦੁ ਕਰਿ ਛੋਡਿਓ ਸੋਈ ਫਿਰਿ ਫਿਰਿ ਖਾਤ ॥੩॥ ਸਹਜ ਸੁਭਾਇ ਭਏ ਕਿਰਪਾਲਾ ਤਿਸੁ ਜਨ ਕੀ ਕਾਟੀ ਫਾਸ ॥ ਕਹੁ ਨਾਨਕ ਗੁਰੁ ਪੂਰਾ ਭੇਟਿਆ ਪਰਵਾਣੁ ਗਿਰਸਤ ਉਦਾਸ ॥੪॥੪॥੫॥
ਮੰਗਲਵਾਰ, ੨੩ ਪੋਹ (ਸੰਮਤ ੫੫੧ ਨਾਨਕਸ਼ਾਹੀ) ੭ ਜਨਵਰੀ, ੨੦੨੦ (ਅੰਗ: ੪੯੬)
ਪੰਜਾਬੀ ਵਿਆਖਿਆ:

 

ਗੂਜਰੀ ਮਹਲਾ ੫ ॥

ਹੇ ਭਾਈ! ਮਨੁੱਖ ਪੱਛਮ ਵਲ ਜਾਣ ਦੀ ਸਲਾਹ ਬਣਾਂਦਾ ਹੈ, ਪਰਮਾਤਮਾ ਉਸ ਨੂੰ ਚੜ੍ਹਦੇ ਪਾਸੇ ਲੈ ਤੁਰਦਾ ਹੈ । ਹੇ ਭਾਈ! ਪਰਮਾਤਮਾ ਇਕ ਖਿਨ ਵਿਚ ਪੈਦਾ ਕਰ ਕੇ ਨਾਸ ਕਰਨ ਦੀ ਤਾਕਤ ਰੱਖਣ ਵਾਲਾ ਹੈ । ਹਰੇਕ ਫ਼ੈਸਲਾ ਉਸ ਨੇ ਆਪਣੇ ਹੱਥ ਵਿਚ ਰੱਖਿਆ ਹੁੰਦਾ ਹੈ ।੧। (ਹੇ ਭਾਈ! ਮਨੁੱਖ ਦੀ ਆਪਣੀ) ਚਤੁਰਾਈ ਕਿਸੇ ਕੰਮ ਨਹੀਂ ਆਉਂਦੀ । ਜੋ ਗੱਲ ਮੇਰੇ ਠਾਕੁਰ ਨੇ ਮਿਥੀ ਹੁੰਦੀ ਹੈ ਉਹੀ ਹੋ ਕੇ ਰਹਿੰਦੀ ਹੈ।੧।ਰਹਾਉ। (ਵੇਖ, ਹੇ ਭਾਈ!) ਹੋਰ ਦੇਸ ਮੱਲਣ ਤੇ ਧਨ ਇਕੱਠਾ ਕਰਨ ਦੀ ਲਾਲਸਾ ਦੇ ਵਿੱਚ ਹੀ ਮਨੁੱਖ ਦੇ ਪ੍ਰਾਣ ਨਿਕਲ ਜਾਂਦੇ ਹਨ, ਫ਼ੌਜਾਂ ਅਹਿਲਕਾਰ ਚੋਬਦਾਰ ਆਦਿਕ ਸਭ ਨੂੰ ਛੱਡ ਕੇ ਉਹ ਪਰਲੋਕ ਵਲ ਤੁਰ ਪੈਂਦਾ ਹੈ । (ਉਸ ਦੀ ਆਪਣੀ ਸਿਆਣਪ ਧਰੀ ਦੀ ਧਰੀ ਰਹਿ ਜਾਂਦੀ ਹੈ) ।੨। (ਦੂਜੇ ਪਾਸੇ ਵੇਖੋ ਉਸ ਦਾ ਹਾਲ ਜੋ ਆਪਣੇ ਵੱਲੋਂ ਦੁਨੀਆ ਛੱਡ ਚੁਕਾ ਹੈ) ਆਪਣੇ ਮਨ ਦੇ ਹਠ ਦੀ ਪਕਿਆਈ ਦੇ ਆਸਰੇ ਮਾਇਆ ਵਾਲਾ ਪਾਸਾ ਛੱਡ ਕੇ (ਗ੍ਰਿਹਸਤ ਤਿਆਗ ਕੇ, ਇਸ ਨੂੰ ਬੜਾ ਸ੍ਰੇਸ਼ਟ ਕੰਮ ਸਮਝ ਕੇ ਤਿਆਗੀ ਬਣਿਆ ਹੋਇਆ ਉਹ ਮਨੁੱਖ) ਆਪਣੇ ਆਪ ਨੂੰ ਵੱਡਾ ਜਤਾਂਦਾ ਹੈ ਇਹ ਗ੍ਰਿਹਸਤ ਨਿੰਦਣ-ਜੋਗ ਨਹੀਂ ਸੀ ਪਰ ਇਸ ਨੂੰ ਨਿੰਦਣ-ਜੋਗ ਮਿਥ ਕੇ ਇਸ ਨੂੰ ਛੱਡ ਦੇਂਦਾ ਹੈ (ਛੱਡ ਕੇ ਭੀ) ਮੁੜ ਮੁੜ (ਗ੍ਰਿਹਸਤੀਆਂ ਪਾਸੋਂ ਹੀ ਲੈ ਲੈ ਕੇ) ਖਾਂਦਾ ਹੈ।੩। (ਸੋ, ਨਾਹ ਧਨ-ਪਦਾਰਥ ਇਕੱਠਾ ਕਰਨ ਵਾਲੀ ਚਤੁਰਾਈ ਕਿਸੇ ਕੰਮ ਹੈ ਤੇ ਨਾਹ ਹੀ ਤਿਆਗ ਦਾ ਮਾਣ ਕੋਈ ਲਾਭ ਪੁਚਾਂਦਾ ਹੈ) ਉਹ ਪਰਮਾਤਮਾ ਆਪਣੇ ਸੁਭਾਵਿਕ ਪਿਆਰ ਦੀ ਪ੍ਰੇਰਨਾ ਨਾਲ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ ਉਸ ਮਨੁੱਖ ਦੀ (ਮਾਇਆ ਦੇ ਮੋਹ ਦੀ) ਫਾਹੀ ਕੱਟ ਦੇਂਦਾ ਹੈ । ਹੇ ਨਾਨਕ! ਆਖ—ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਗ੍ਰਿਹਸਤ ਵਿਚ ਰਹਿੰਦਾ ਹੋਇਆ ਮਾਇਆ ਵਲੋਂ ਨਿਰਮੋਹ ਹੋ ਕੇ ਪਰਮਾਤਮਾ ਦੀ ਹਜ਼ੂਰੀ ਵਿਚ ਕਬੂਲ ਹੋ ਜਾਂਦਾ ਹੈ ।੪।੪।੫।

English Translation:

GUJRI, FIFTH MEHL: He decides to go to the west, but the Lord leads him away to the east. In an instant, He establishes and disestablishes; He holds all matters in His hands. || 1 || Cleverness is of no use at all. Whatever my Lord and Master deems to be right — that alone comes to pass. || 1 || Pause || In his desire to acquire land and accumulate wealth, one’s breath escapes him. He must leave all his armies, assistants and servants; rising up, he departs to the City of Death. || 2 || Believing himself to be unique, he clings to his stubborn mind, and shows himself off. That food, which the blameless people have condemned and discarded, he eats again and again. || 3 || One, unto whom the Lord shows His natural mercy, has the noose of Death cut away from him. Says Nanak, one who meets the Perfect Guru, is celebrated as a householder as well as a renunciate. || 4 || 4 || 5 ||

Tuesday, 23rd Poh (Samvat 551 Nanakshahi) 7th January, 2020 (Page: 496)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (06-01-2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਅਕਤੂਬਰ 2026)
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +