Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 27, 2026

    7:57:46 PM

  • punjab long powercut

    ਪੰਜਾਬੀਓ ਕਰ ਲਓ ਤਿਆਰੀ!! ਭਲਕੇ ਇਨ੍ਹਾਂ ਇਲਾਕਿਆਂ 'ਚ...

  • police post accused dilawar singh

    ਪੁਲਸ ਚੌਂਕੀ ਵਿਚ ਹੋਏ ਮੁਲਾਜ਼ਮਾਂ ਦੇ ਕਤਲ ਕਾਂਡ 'ਚ...

  • agriculture department issued advisory

    ਪੰਜਾਬ ਦੇ ਮੌਸਮ 'ਚ ਵਧਦੇ ਤਾਪਮਾਨ ਦੌਰਾਨ ਕਿਸਾਨਾਂ...

  • mansa double murder bikram majithia aap government

    ਮਾਨਸਾ 'ਚ ਵਾਪਰੇ ਦੋਹਰੇ ਕਤਲ ਕਾਂਡ ਨੇ ਹਿਲਾਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (07-06-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (07-06-2019)

  • Updated: 07 Jun, 2019 08:53 AM
Hukamnama
  • Share
    • Facebook
    • Tumblr
    • Linkedin
    • Twitter
  • Comment

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥
ਸ਼ੁੱਕਰਵਾਰ, ੨੪ ਜੇਠ (ਸੰਮਤ ੫੫੧ ਨਾਨਕਸ਼ਾਹੀ) ਅੰਗ: ੬੯੨

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥

ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹਾ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ, ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ। ।੧। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈƒ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) । (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ? ।੧।ਰਹਾਉ। (ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩।

RAAG DHANAASAREE, THE WORD OF DEVOTEE KABEER JEE:
ONE UNIVERSAL CREATOR GOD. BY THE GRACE OF THE TRUE GURU:

That humble being, who knows even a little about loving devotional worship — what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. || 1 || O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? || 1 || Pause || Says Kabeer, listen, O people — do not be deluded by doubt. What is the difference between Benares and the barren land of Maghar, if the Lord is within one’s heart? || 2 || 3 ||
Friday, 24th Jayt’h (Samvat 551 Nanakshahi) Page: 692

  • ਹੁਕਮਨਾਮਾ
  • Hukamnama

ਅੱਜ ਦਾ ਹੁਕਮਨਾਮਾ (06-06-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਫਰਵਰੀ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਫਰਵਰੀ 2026)
  • punjab long powercut
    ਪੰਜਾਬੀਓ ਕਰ ਲਓ ਤਿਆਰੀ!! ਭਲਕੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • agriculture department issued advisory
    ਪੰਜਾਬ ਦੇ ਮੌਸਮ 'ਚ ਵਧਦੇ ਤਾਪਮਾਨ ਦੌਰਾਨ ਕਿਸਾਨਾਂ ਲਈ ਖੜ੍ਹੀ ਹੋਵੇਗੀ ਵੱਡੀ...
  • punjab weather changes
    ਪੰਜਾਬ ਦੇ ਮੌਸਮ ਦੀ ਪੜ੍ਹੋ 5 ਦਿਨਾਂ ਦੀ ਨਵੀਂ ਅਪਡੇਟ! ਮੌਸਮ ਵਿਭਾਗ ਨੇ ਕੀਤੀ 3...
  • stray dogs attack and kill 8 year old boy who went to feed his father
    ਦਿਲ-ਦਹਿਲਾਉਣ ਵਾਲੀ ਘਟਨਾ! ਖੇਤਾਂ ਵੱਲ ਪਿਤਾ ਨੂੰ ਖਾਣਾ ਦੇਣ ਗਏ ਜਵਾਕ ਨੂੰ...
  • many contractors of the corporation are not depositing the pf of the employees
    ਨਿਗਮ ਦੇ ਕਈ ਠੇਕੇਦਾਰ ਕਰਮਚਾਰੀਆਂ ਦਾ PF ਜਮ੍ਹਾ ਨਹੀਂ ਕਰਵਾ ਰਹੇ, ਜਾਂਚ ਦੀ ਮੰਗ...
  • thieves targeted 7 shops in jalandhar
    ਜਲੰਧਰ 'ਚ ਬੇਖ਼ੌਫ਼ ਲੁਟੇਰੇ! ਥਾਣੇ ਤੋਂ ਕੁਝ ਹੀ ਦੂਰੀ 'ਤੇ ਚੋਰਾਂ ਨੇ 7...
  • badlaan da gharh lambi thana balliye controversy
    ਹੁਣ ਪੰਜਾਬੀ ਗਾਣੇ ਪਿੱਛੇ ਪੈ ਗਿਆ ਰੌਲ਼ਾ, Youtube ਤੋਂ ਕੱਟਿਆ ਗਿਆ 'ਬਾਦਲਾਂ ਦਾ...
  • man dead on raod accident
    ਗੋਰਾਇਆ-ਫਗਵਾੜਾ ਹਾਈਵੇਅ 'ਤੇ ਵਾਪਰਿਆ ਹਾਦਸਾ, ਇਕ ਵਿਅਕਤੀ ਦੀ ਮੌਤ
Trending
Ek Nazar
teenagers search for these terms on instagram

Instagram 'ਤੇ Teenagers ਦੇ ਇਹ ਸ਼ਬਦ ਸਰਚ ਕਰਦਿਆਂ ਹੀ ਮਾਪਿਆਂ ਨੂੰ ਮਿਲੇਗਾ...

afghanistan airforce strike at pak pmo 5 km away drone strike

PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ

russia urges afghanistan pakistan to talks

ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

vijay and rashmika were seen together for the first time after marriage

ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ

melania trump  un security council

ਮੇਲਾਨੀਆ ਟਰੰਪ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ...

mess food insects viral

ਮੈੱਸ ’ਚ ਪਰੋਸੇ ਜਾਣ ਵਾਲੇ ਖਾਣੇ 'ਚ ਮਿਲੇ ਕੀੜੇ-ਮਕੌੜੇ, ਵਾਇਰਲ ਤਸਵੀਰਾਂ ਦੇਖ...

malaysian indian man convicted in singapore

ਮਲੇਸ਼ੀਆਈ ਭਾਰਤੀ ਵਿਅਕਤੀ ਨੂੰ 12 ਸਾਲ ਕੈਦ

29 countries in schengen visa

ਇਕ Visa 'ਤੇ 29 ਦੇਸ਼ਾਂ ਦੀ ਸੈਰ! ਬੱਸ ਪੂਰੀਆਂ ਕਰ ਲਓ ਇਹ ਸ਼ਰਤਾਂ

epstein donald trump

Epstein ਨਾਲ ਸਬੰਧਾਂ ਬਾਰੇ Trump ਤੋ ਪੁੱਛੇ ਜਾਣ ਸਵਾਲ : ਕਲਿੰਟਨ

hacking by ai tools steal sensitive data in mexico

AI ਰਾਹੀਂ ਹੋ ਗਈ ਸਭ ਤੋਂ ਵੱਡੀ ਚੋਰੀ! 150GB ਦੇ ਮੈਕਸੀਕਨ ਸਰਕਾਰੀ ਡਾਟੇ ਨੂੰ ਲਾਈ...

bodies recovered  in congo

ਵੱਡੀ ਖ਼ਬਰ : ਸਮੂਹਿਕ ਕਬਰਾਂ 'ਚੋਂ 171 ਲਾਸ਼ਾਂ ਬਰਾਮਦ

britain  s green party wins special election

ਬ੍ਰਿਟਿਸ਼ PM ਨੂੰ ਝਟਕਾ, ਗ੍ਰੀਨ ਪਾਰਟੀ ਨੇ ਜਿੱਤੀ ਵਿਸ਼ੇਸ਼ ਚੋਣ

these stars said goodbye to the world in plane crashes

ਕੋਈ ਸੀ ਪ੍ਰੈਗਨੈਂਟ ਤੇ ਕੋਈ ਮਨਾ ਰਿਹਾ ਸੀ B;day; ਇਨ੍ਹਾਂ ਸਿਤਾਰਿਆਂ ਦੀ ਪਲੇਨ...

airasia operate daily flights from amritsar to kuala lumpur

ਖੁਸ਼ਖ਼ਬਰੀ: ਏਅਰਏਸ਼ੀਆ 28 ਮਾਰਚ ਤੋਂ ਅੰਮ੍ਰਿਤਸਰ-ਕੁਆਲਾਲੰਪੁਰ ਲਈ ਰੋਜ਼ਾਨਾ ਭਰੇਗੀ...

parineetii actor ankur verma ties knot with long term partner leena

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ, ਜਾਣੋ ਕੌਣ ਹੈ ਦੁਲਹਨ, Fans ਹੋਏ ਹੈਰਾਨ

pakistan afghanistan tension

ਅਫਗਾਨਿਸਤਾਨ ਨਾਲ ਹੁਣ "ਖੁੱਲ੍ਹੇ ਯੁੱਧ" ਦੀ ਸਥਿਤੀ: ਪਾਕਿਸਤਾਨੀ ਰੱਖਿਆ ਮੰਤਰੀ

famous actress freezes eggs at age 41

'ਪਰਿਵਾਰ ਲਈ ਵਿਆਹ ਜ਼ਰੂਰੀ ਨਹੀਂ'; ਮਸ਼ਹੂਰ ਅਦਾਕਾਰਾ ਨੇ 41 ਦੀ ਉਮਰ 'ਚ ਫ੍ਰੀਜ਼...

gauahar khan shares first glimpse of younger son

ਖ਼ਤਮ ਹੋਇਆ ਇੰਤਜ਼ਾਰ ! ਗੌਹਰ ਖ਼ਾਨ ਨੇ ਦਿਖਾਇਆ ਛੋਟੇ ਬੇਟੇ ਦਾ ਚਿਹਰਾ, ਮੱਕਾ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਫਰਵਰੀ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਫਰਵਰੀ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +