Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    5:02:50 PM

  • arvind kejriwal  delhi police  detention  protest

    CJP ਪ੍ਰਦਰਸ਼ਨ ਦੌਰਾਨ ਦਿੱਲੀ ਪੁਲਸ ਦੀ ਵੱਡੀ ਕਾਰਵਾਈ...

  • punjab  sadar police station  police officer

    ਪੰਜਾਬ 'ਚ ਵੱਡੀ ਕਾਰਵਾਈ, ਥਾਣਾ ਸਦਰ ਫਰੀਦਕੋਟ ਦਾ...

  • major action by railways against station superintendent yashwant singh

    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ...

  • sri hemkunt sahib  door closed  pakistan  pilgrims

    ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਹੋਏ ਬੰਦ, ਅੰਤਿਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (07-10-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (07-10-2019)

  • Updated: 07 Oct, 2019 08:30 AM
Jalandhar
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ  ਨਿਰਭਉ ਨਿਰਵੈਰੁ  ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥
ਸੋਮਵਾਰ, ੨੧ ਅੱਸੂ (ਸੰਮਤ ੫੫੧ ਨਾਨਕਸ਼ਾਹੀ) ੭ ਅਕਤੂਬਰ, ੨੦੧੯ (ਅੰਗ: ੬੬੦)
 

ਪੰਜਾਬੀ ਵਿਆਖਿਆ:

ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ ਮੇਰੀ ਜਿੰਦ ਕੰਬਦੀ ਹੈ ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ । ਸੋ, ਹੋਰ ਆਸਰੇ ਛੱਡ ਕੇ ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ।੧। ਫਿਰ ਉਹ ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ।੧।ਰਹਾਉ। ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ ਦੁੱਖਾਂ ਵਿਚੋਂ ਆਖ਼ਰ ਉਹੀ ਬਚਾਂਦਾ ਹੈ । ਹੇ ਜਿੰਦੇ! ਧਿਆਨ ਨਾਲ ਸੁਣ ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ ਪਾਰ ਲੰਘ ਸਕੀਦਾ ਹੈ ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ ਤੇਰੇ ਨਾਮ ਦੀ ਰਾਹੀਂ ਮੈਂ ਦੁੱਖਾਂ ਦੇ ਇਸ ਸਮੁੰਦਰ ਵਿਚੋਂ ਪਾਰ ਲੰਘ ਸਕਾਂ ।੧।ਰਹਾਉ। ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ । ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ।੩। ਹੇ ਪਿਆਰੇ ਪ੍ਰਭੂ!ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ । ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ । ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ।੧।ਰਹਾਉ। ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ । ਨਾਨਕ ਆਪਣੇ ਉਸ ਮਾਲਿਕ ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ ॥੪॥੧॥

English Translation:

My soul is afraid; to whom should I complain? I serve Him, who makes me forget my pains; He is the Giver, forever and ever. || 1 || My Lord and Master is forever new; He is the Giver, forever and ever. || 1 || Pause || Night and day, I serve my Lord and Master; He shall save me in the end. Hearing and listening, O my dear sister, I have crossed over. || 2 || O Merciful Lord, Your Name carries me across. I am forever a sacrifice to You. || 1 || Pause || In all the world, there is only the One True Lord; there is no other at all. He alone serves the Lord, upon whom the Lord casts His Glance of Grace. || 3 || Without You, O Beloved, how could I even live? Bless me with such greatness, that I may remain attached to Your Name. There is no other, O Beloved, to whom I can go and speak. || 1 || Pause || I serve my Lord and Master; I ask for no other. Nanak is His slave; moment by moment, bit by bit, he is a sacrifice to Him. || 4 || O Lord Master, I am a sacrifice to Your Name, moment by moment, bit by bit. || 1 || Pause || 4 || 1 ||

Monday, 21st Assu (Samvat 551 Nanakshahi) 7th October, 2019 (Page: 660)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (06-10-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
Trending
Ek Nazar
delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +