Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 04, 2025

    8:53:48 AM

  • punjab weather update

    ਪੰਜਾਬ 'ਚ 9 ਜੁਲਾਈ ਤਕ ਲਈ ਵੱਡੀ ਭਵਿੱਖਬਾਣੀ!...

  • high court majithia

    ਮਜੀਠੀਆ ਦੀ ਪਟੀਸ਼ਨ ’ਤੇ ਹਾਈ ਕੋਰਟ ’ਚ ਸੁਣਵਾਈ ਅੱਜ

  • golden time of these zodiac signs starting in sawan

    ਸ਼ੁਰੂ ਹੋ ਰਿਹਾ ਗੋਲਡਨ ਸਮਾਂ, ਸਾਵਣ 'ਚ ਇਨ੍ਹਾਂ...

  • vip road cavein airport

    ਏਅਰਪੋਰਟ ਰੋਡ 'ਤੇ ਧਸ ਗਈ VIP ਸੜਕ, ਪੈ ਗਿਆ 15...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (07-12-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (07-12-2019)

  • Updated: 07 Dec, 2019 08:39 AM
Jalandhar
  • Share
    • Facebook
    • Tumblr
    • Linkedin
    • Twitter
  • Comment

ਸੂਹੀ ਮਹਲਾ ੩ ॥
ਸਬਦਿ ਸਚੈ ਸਚੁ ਸੋਹਿਲਾ ਜਿਥੈ ਸਚੇ ਕਾ ਹੋਇ ਵੀਚਾਰੋ ਰਾਮ ॥ ਹਉਮੈ ਸਭਿ ਕਿਲਵਿਖ ਕਾਟੇ ਸਾਚੁ ਰਖਿਆ ਉਰਿ ਧਾਰੇ ਰਾਮ ॥ ਸਚੁ ਰਖਿਆ ਉਰ ਧਾਰੇ ਦੁਤਰੁ ਤਾਰੇ ਫਿਰਿ ਭਵਜਲੁ ਤਰਣੁ ਨ ਹੋਈ ॥ ਸਚਾ ਸਤਿਗੁਰੁ ਸਚੀ ਬਾਣੀ ਜਿਨਿ ਸਚੁ ਵਿਖਾਲਿਆ ਸੋਈ ॥ ਸਾਚੇ ਗੁਣ ਗਾਵੈ ਸਚਿ ਸਮਾਵੈ ਸਚੁ ਵੇਖੈ ਸਭੁ ਸੋਈ ॥ ਨਾਨਕ ਸਾਚਾ ਸਾਹਿਬੁ ਸਾਚੀ ਨਾਈ ਸਚੁ ਨਿਸਤਾਰਾ ਹੋਈ ॥੧॥ ਸਾਚੈ ਸਤਿਗੁਰਿ ਸਾਚੁ ਬੁਝਾਇਆ ਪਤਿ ਰਾਖੈ ਸਚੁ ਸੋਈ ਰਾਮ ॥ ਸਚਾ ਭੋਜਨੁ ਭਾਉ ਸਚਾ ਹੈ ਸਚੈ ਨਾਮਿ ਸੁਖੁ ਹੋਈ ਰਾਮ ॥ ਸਾਚੈ ਨਾਮਿ ਸੁਖੁ ਹੋਈ ਮਰੈ ਨ ਕੋਈ ਗਰਭਿ ਨ ਜੂਨੀ ਵਾਸਾ ॥ ਜੋਤੀ ਜੋਤਿ ਮਿਲਾਈ ਸਚਿ ਸਮਾਈ ਸਚਿ ਨਾਇ ਪਰਗਾਸਾ ॥ ਜਿਨੀ ਸਚੁ ਜਾਤਾ ਸੇ ਸਚੇ ਹੋਏ ਅਨਦਿਨੁ ਸਚੁ ਧਿਆਇਨਿ ॥ ਨਾਨਕ ਸਚੁ ਨਾਮੁ ਜਿਨ ਹਿਰਦੈ ਵਸਿਆ ਨ ਵੀਛੁੜਿ ਦੁਖੁ ਪਾਇਨਿ ॥੨॥ ਸਚੀ ਬਾਣੀ ਸਚੇ ਗੁਣ ਗਾਵਹਿ ਤਿਤੁ ਘਰਿ ਸੋਹਿਲਾ ਹੋਈ ਰਾਮ ॥ਨਿਰਮਲ ਗੁਣ ਸਾਚੇ ਤਨੁ ਮਨੁ ਸਾਚਾ ਵਿਚਿ ਸਾਚਾ ਪੁਰਖੁ ਪ੍ਰਭੁ ਸੋਈ ਰਾਮ ॥ ਸਭੁ ਸਚੁ ਵਰਤੈ ਸਚੋ ਬੋਲੈ ਜੋ ਸਚੁ ਕਰੈ ਸੋ ਹੋਈ ॥ ਜਹ ਦੇਖਾ ਤਹ ਸਚੁ ਪਸਰਿਆ ਅਵਰੁ ਨ ਦੂਜਾ ਕੋਈ ॥ ਸਚੇ ਉਪਜੈ ਸਚਿ ਸਮਾਵੈ ਮਰਿ ਜਨਮੈ ਦੂਜਾ ਹੋਈ ॥ ਨਾਨਕ ਸਭੁ ਕਿਛੁ ਆਪੇ ਕਰਤਾ ਆਪਿ ਕਰਾਵੈ ਸੋਈ ॥੩॥ ਸਚੇ ਭਗਤ ਸੋਹਹਿ ਦਰਵਾਰੇ ਸਚੋ ਸਚੁ ਵਖਾਣੇ ਰਾਮ ॥ ਘਟ ਅੰਤਰੇ ਸਾਚੀ ਬਾਣੀ ਸਾਚੋ ਆਪਿ ਪਛਾਣੇ ਰਾਮ ॥ ਆਪੁ ਪਛਾਣਹਿ ਤਾ ਸਚੁ ਜਾਣਹਿ ਸਾਚੇ ਸੋਝੀ ਹੋਈ ॥ ਸਚਾ ਸਬਦੁ ਸਚੀ ਹੈ ਸੋਭਾ ਸਾਚੇ ਹੀ ਸੁਖੁ ਹੋਈ ॥ ਸਾਚਿ ਰਤੇ ਭਗਤ ਇਕ ਰੰਗੀ ਦੂਜਾ ਰੰਗੁ ਨ ਕੋਈ ॥ ਨਾਨਕ ਜਿਸ ਕਉ ਮਸਤਕਿ ਲਿਖਿਆ ਤਿਸੁ ਸਚੁ ਪਰਾਪਤਿ ਹੋਈ॥੪॥੨॥੩॥
ਸ਼ਨਿਚਰਵਾਰ, ੨੨ ਮੱਘਰ (ਸੰਮਤ ੫੫੧ ਨਾਨਕਸ਼ਾਹੀ) ੭ ਦਸੰਬਰ, ੨੦੧੯ (ਅੰਗ: ੭੬੯)

ਪੰਜਾਬੀ ਵਿਆਖਿਆ:
ਸੂਹੀ ਮਹਲਾ ੩ ॥

ਹੇ ਭਾਈ! ਜਿਸ ਮਨੁੱਖ ਦੇ ਹਿਰਦੇ-ਘਰ ਵਿਚ ਸੱਚੇ ਸ਼ਬਦ ਦੀ ਰਾਹੀਂ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਹੁੰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ ਹੁੰਦੀ ਰਹਿੰਦੀ ਹੈ, ਉਸ ਦੇ ਅੰਦਰੋਂ ਹਉਮੈ ਆਦਿਕ ਸਾਰੇ ਪਾਪ ਕੱਟੇ ਜਾਂਦੇ ਹਨ, ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ । ਉਹ ਮਨੁੱਖ ਸਦਾਥਿਰ ਪ੍ਰਭੂ ਨੂੰ ਹਿਰਦੇ ਵਿਚ ਵਸਾਈ ਰੱਖਦਾ ਹੈ, ਔਖੇ ਤਰੇ ਜਾਣ ਵਾਲੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ । ਸੰਸਾਰ ਸਮੁੰਦਰ ਤੋਂ ਪਾਰ ਲੰਘਣ ਦੀ ਮੁੜ ਮੁੜ ਉਸ ਨੂੰ ਲੋੜ ਨਹੀਂ ਰਹਿੰਦੀ । ਹੇ ਭਾਈ! ਜਿਸ ਗੁਰੂ ਨੇ ਉਸ ਨੂੰ ਸਦਾ-ਥਿਰ ਪ੍ਰਭੂ ਦਾ ਦਰਸਨ ਕਰਾ ਦਿੱਤਾ ਹੈ, ਉਹ ਆਪ ਭੀ ਸਦਾ-ਥਿਰ ਪ੍ਰਭੂ ਦਾ ਰੂਪ ਹੈ, ਉਸ ਦੀ ਬਾਣੀ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਭਰਪੂਰ ਹੈ । (ਗੁਰੂ ਦੀ ਕਿਰਪਾ ਨਾਲ) ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦਾ ਰਹਿੰਦਾ ਹੈ, ਉਸ ਵਿਚ ਹੀ ਲੀਨ ਰਹਿੰਦਾ ਹੈ, ਅਤੇ ਉਸ ਨੂੰ ਹਰ ਥਾਂ ਵੱਸਿਆ ਵੇਖਦਾ ਹੈ । ਹੇ ਨਾਨਕ! ਜੇਹੜਾ ਪਰਮਾਤਮਾ ਆਪ ਸਦਾ-ਥਿਰ ਹੈ, ਜਿਸ ਦੀ ਵਡਿਆਈ ਸਦਾ-ਥਿਰ ਹੈ ਉਹ ਉਸ ਮਨੁੱਖ ਦਾ ਸਦਾ ਲਈ ਪਾਰ-ਉਤਾਰਾ ਕਰ ਦੇਂਦਾ ਹੈ ।੧।ਹੇ ਭਾਈ! ਸਦਾ-ਥਿਰ ਪ੍ਰਭੂ ਦੇ ਰੂਪ ਗੁਰੂ ਨੇ ਜਿਸ ਮਨੁੱਖ ਨੂੰ ਸਦਾ-ਥਿਰ ਪ੍ਰਭੂ ਦਾ ਗਿਆਨ ਦੇ ਦਿੱਤਾ ਉਸ ਦੀ ਲਾਜ ਸਦਾ-ਥਿਰ ਪ੍ਰਭੂ ਆਪ ਰੱਖਦਾ ਹੈ । ਪ੍ਰਭੂ-ਚਰਨਾਂ ਨਾਲ ਅਟੱਲ ਪਿਆਰ ਉਸ ਮਨੁੱਖ ਦੀ ਆਤਮਕ ਖ਼ੁਰਾਕ ਬਣ ਜਾਂਦਾ ਹੈ, ਸਦਾ-ਥਿਰ ਹਰਿ-ਨਾਮ ਉਸ ਨੂੰ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ । ਜਿਸ ਭੀ ਮਨੁੱਖ ਨੂੰ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਆਤਮਕ ਆਨੰਦ ਲੱਭਦਾ ਹੈ, ਉਹ ਕਦੇ ਆਤਮਕ ਮੌਤ ਨਹੀਂ ਸਹੇੜਦਾ, ਉਹ ਜਨਮ ਮਰਨ ਦੇ ਗੇੜ ਵਿਚ ਜੂਨਾਂ ਵਿਚ ਨਹੀਂ ਪੈਂਦਾ । (ਗੁਰੂ ਨੇ ਜਿਸ ਮਨੁੱਖ ਦੀ) ਸੁਰਤਿ ਪਰਮਾਤਮਾ ਦੀ ਜੋਤਿ ਵਿਚ ਮਿਲਾ ਦਿੱਤੀ, ਉਹ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦਾ ਹੈ, ਸਦਾ-ਥਿਰ ਹਰਿਨਾਮ ਦੀ ਬਰਕਤਿ ਨਾਲ (ਉਸ ਦੇ ਅੰਦਰ ਆਤਮਕ ਜੀਵਨ ਦਾ) ਚਾਨਣ ਪੈਦਾ ਹੋ ਜਾਂਦਾ ਹੈ । ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਸਦਾ-ਥਿਰ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ ਉਹ ਉਸੇ ਦਾ ਰੂਪ ਬਣ ਗਏ, ਉਹ ਹਰ ਵੇਲੇ ਉਸ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਦੇ ਰਹਿੰਦੇ ਹਨ । ਹੇ ਨਾਨਕ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਦਾ ਨਾਮ ਵੱਸ ਪੈਂਦਾ ਹੈ, ਉਹ ਫਿਰ ਪਰਮਾਤਮਾ ਦੇ ਚਰਨਾਂ ਤੋਂ ਵਿਛੁੜ ਕੇ ਦੁੱਖ ਨਹੀਂ ਪਾਂਦੇ ।੨। ਹੇ ਭਾਈ! (ਜੇਹੜੇ ਮਨੁੱਖ ਆਪਣੇ ਹਿਰਦੇ ਵਿਚ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਹਨ (ਉਹਨਾਂ ਦੀ) ਉਸ ਹਿਰਦੇ-ਘਰ ਵਿਚ ਆਨੰਦ ਦੀ ਰੌ ਬਣੀ ਰਹਿੰਦੀ ਹੈ । ਸਦਾ-ਥਿਰ ਪ੍ਰਭੂ ਦੇ ਪਵਿਤ੍ਰ ਗੁਣਾਂ ਦੀ ਬਰਕਤਿ ਨਾਲ ਉਹਨਾਂ ਦਾ ਮਨ ਉਹਨਾਂ ਦਾ ਤਨ (ਵਿਕਾਰਾਂ ਵਲੋਂ) ਅਡੋਲ ਹੋ ਜਾਂਦਾ ਹੈ । ਉਹਨਾਂ ਦੇ ਅੰਦਰ ਸਦਾ-ਥਿਰ ਪ੍ਰਭੂ-ਪੁਰਖ ਪਰਤੱਖ ਪਰਗਟ ਹੋ ਜਾਂਦਾ ਹੈ । (ਉਹਨਾਂ ਨੂੰ ਯਕੀਨ ਬਣ ਜਾਂਦਾ ਹੈ ਕਿ) ਹਰ ਥਾਂ ਸਦਾ-ਥਿਰ ਪ੍ਰਭੂ ਕੰਮ ਕਰ ਰਿਹਾ ਹੈ, ਉਹ ਹੀ ਬੋਲ ਰਿਹਾ ਹੈ, ਜੋ ਕੁਝ ਉਹ ਕਰਦਾ ਹੈ ਉਹੀ ਹੁੰਦਾ ਹੈ । ਜਿਧਰ ਵੀ ਉਹਨਾਂ ਨਿਗਾਹ ਕੀਤੀ, ਉਧਰ ਹੀ ਉਹਨਾਂ ਨੂੰ ਸਦਾ-ਥਿਰ ਪ੍ਰਭੂ ਦਾ ਪਸਾਰਾ ਦਿੱਸਿਆ । ਪ੍ਰਭੂ ਤੋਂ ਬਿਨਾ ਉਹਨਾਂ ਨੂੰ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ। ਹੇ ਭਾਈ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਤੋਂ ਨਵਾਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ, ਉਹ ਸਦਾ-ਥਿਰ ਪ੍ਰਭੂ ਵਿਚ ਹੀ ਲੀਨ ਰਹਿੰਦਾ ਹੈ । ਪਰ ਮਾਇਆ ਨਾਲ ਪਿਆਰ ਕਰਨ ਵਾਲਾ ਜਨਮ ਮਰਨ ਵਿਚ ਪਿਆ ਰਹਿੰਦਾ ਹੈ । ਹੇ ਨਾਨਕ! ਕਰਤਾਰ ਆਪ ਹੀ ਸਭ ਕੁਝ ਕਰ ਰਿਹਾ ਹੈ, ਆਪ ਹੀ ਜੀਵਾਂ ਪਾਸੋਂ ਕਰਾ ਰਿਹਾ ਹੈ ।੩। ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਭਗਤ ਉਸ ਸਦਾ-ਥਿਰ ਪ੍ਰਭੂ ਦਾ ਨਾਮ ਹੀ ਹਰ ਵੇਲੇ ਉਚਾਰ ਉਚਾਰ ਕੇ ਉਸ ਦੀ ਹਜ਼ੂਰੀ ਵਿਚ ਸੋਭਾ ਪਾਂਦੇ ਹਨ । ਉਹਨਾਂ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਦੀ ਸਿਫ਼ਤਿਸਾਲਾਹ ਦੀ ਬਾਣੀ ਸਦਾ ਵੱਸਦੀ ਹੈ । ਉਹ ਸਦਾ-ਥਿਰ ਪ੍ਰਭੂ ਨੂੰ ਆਪਣੇ ਅੰਦਰ ਵੱਸਦਾ ਵੇਖਦੇ ਹਨ । ਜਦੋਂ ਭਗਤ-ਜਨ ਆਪਣੇ ਆਤਮਕ ਜੀਵਨ ਦੀ ਪੜਤਾਲ ਕਰਦੇ ਹਨ, ਤਦੋਂ ਉਹ ਸਦਾ-ਥਿਰ ਪ੍ਰਭੂ ਨਾਲ ਡੂੰਘੀ ਸਾਂਝ ਪਾਂਦੇ ਹਨ, ਉਹਨਾਂ ਨੂੰ ਉਸ ਸਦਾ-ਥਿਰ ਪ੍ਰਭੂ ਦੀ ਜਾਣ-ਪਛਾਣ ਹੋ ਜਾਂਦੀ ਹੈ । ਉਹਨਾਂ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲਾ ਗੁਰ-ਸ਼ਬਦ ਵੱਸਦਾ ਰਹਿੰਦਾ ਹੈ, (ਇਸ ਕਰ ਕੇ ਲੋਕ ਪਰਲੋਕ ਵਿਚ) ਉਹਨਾਂ ਨੂੰ ਸਦਾ ਲਈ ਸੋਭਾ ਮਿਲ ਜਾਂਦੀ ਹੈ । ਪ੍ਰਭੂ ਵਿਚ ਜੁੜਨ ਕਰ ਕੇ ਉਹਨਾਂ ਨੂੰ ਆਤਮਕ ਆਨੰਦ ਮਿਲਿਆ ਰਹਿੰਦਾ ਹੈ । ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੇ ਪ੍ਰੇਮ-ਰੰਗ) ਵਿਚ ਰੰਗੇ ਹੋਏ ਭਗਤ ਜਨ ਇਕੋ ਪ੍ਰਭੂ-ਪ੍ਰੇਮ ਦੇ ਰੰਗ ਵਿਚ ਹੀ ਰਹਿੰਦੇ ਹਨ । ਕੋਈ ਹੋਰ (ਮਾਇਆ ਦੇ ਮੋਹ ਆਦਿਕ ਦਾ) ਰੰਗ ਉਹਨਾਂ ਨੂੰ ਨਹੀਂ ਚੜ੍ਹਦਾ। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ (ਪ੍ਰਭੂ-ਮਿਲਾਪ ਦਾ ਲੇਖ) ਲਿਖਿਆ ਹੁੰਦਾ ਹੈ, ਉਸ ਨੂੰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਮਿਲਾਪ ਪ੍ਰਾਪਤ ਹੋ ਜਾਂਦਾ ਹੈ ।੪।੨।੩।

English Translation:

SOOHEE, THIRD MEHL: Through the True Word of the Shabad, true happiness prevails, there where the True Lord is contemplated. Egotism and all sinful residues are eradicated, when one keeps the True Lord enshrined in the heart. One who keeps the True Lord enshrined in the heart, crosses over the terrible and dreadful world-ocean; he shall not have to cross over it again. True is the True Guru, and True is the Word of His Bani; through it, the True Lord is seen. One who sings the Glorious Praises of the True Lord merges in Truth; he beholds the True Lord everywhere. O Nanak, True is the Lord and Master, and True is His Name; through Truth, comes emancipation. || 1 || The True Guru reveals the True Lord; the True Lord preserves our honor. The true food is love for the True Lord; through the True Name, peace is obtained. Through the True Name, the mortal finds peace; he shall never die, and never again enter the womb of reincarnation. His light blends with the Light, and he merges into the True Lord; he is illuminated and enlightened with the True Name. Those who know the Truth are True; night and day, they meditate on Truth. O Nanak, those whose hearts are filled with the True Name, never suffer the pains of separation. || 2 || In that home, and in that heart, where the True Bani of the Lord’s True Praises are sung, the songs of joy resound. Through the immaculate virtues of the True Lord, the body and mind are rendered True, and God, the True Primal Being, dwells within. Such a person practices only Truth, and speaks only Truth; whatever the True Lord does, that alone comes to pass. Wherever I look, there I see the True Lord pervading; there is no other at all. From the True Lord, we emanate, and into the True Lord, we shall merge; death and birth come from duality. O Nanak, He Himself does everything; He Himself is the Cause. || 3 || The true devotees look beautiful in the Darbaar of the Lord’s Court. They speak Truth, and only Truth. Deep within the nucleus of their heart, is the True Word of the Lord’s Bani. Through the Truth, they understand themselves. They understand themselves, and so know the True Lord, through their true intuition. True is the Shabad, and True is its Glory; peace comes only from Truth. Imbued with Truth, the devotees love the One Lord; they do not love any other. O Nanak, he alone obtains the True Lord, who has such pre-ordained destiny written upon his forehead. || 4 || 2|| 3 ||

Saturday, 22nd Maghar (Samvat 551 Nanakshahi) 7th December 2019 (Page: 769)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (06-12-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1 ਜੁਲਾਈ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ 2025)
  • punjab weather update
    ਪੰਜਾਬ 'ਚ 9 ਜੁਲਾਈ ਤਕ ਲਈ ਵੱਡੀ ਭਵਿੱਖਬਾਣੀ! ਦਿੱਤੀ ਗਈ ਚੇਤਾਵਨੀ
  • mla bawa henry presents population control bill before speaker
    '2 ਬੱਚੇ ਪੈਦਾ ਕਰਨ ਦੀ ਲਿਆਂਦੀ ਜਾਵੇ ਨੀਤੀ, ਉਲੰਘਣ ਕਰਨ ਵਾਲਿਆਂ ਦੀ ਕੱਟੀ ਜਾਵੇ...
  • former sarpanch of lohian khas embezzled grants
    'ਲੋਹੀਆਂ ਖਾਸ ਦੇ ਸਾਬਕਾ ਸਰਪੰਚ ਨੇ ਗ੍ਰਾਂਟਾਂ, ਪੰਚਾਇਤ ਫੰਡ 'ਚ 21 ਲੱਖ ਰੁਪਏ...
  • jalandhar s air has become clear the mountains of himachal are visible
    ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
  • punjab will no longer have to visit offices for property registration
    ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
  • direct flight from adampur airport to delhi will start soon
    ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ...
  • heartbreaking news from jalandhar
    ਜਲੰਧਰ ਤੋਂ ਦਿਲ-ਦਹਿਲਾ ਦੇਣ ਵਾਲੀ ਖ਼ਬਰ, ਪਰਿਵਾਰਕ ਝਗੜੇ ਨੇ ਲੈ ਲਈ ਮਾਸੂਮ ਦੀ ਜਾਨ
  • residents of punjab should be careful for the next 5 days
    ਪੰਜਾਬ ਵਾਸੀ ਅਗਲੇ 5 ਦਿਨ ਰਹੋ ਸਾਵਧਾਨ, ਭਾਰੀ ਮੀਂਹ ਦੀ ਲਪੇਟ 'ਚ ਆਇਆ ਸੂਬੇ ਦਾ...
Trending
Ek Nazar
shooting in america

ਅਮਰੀਕਾ 'ਚ ਮੁੜ ਗੋਲੀਬਾਰੀ, ਚਾਰ ਲੋਕਾਂ ਦੀ ਮੌਤ, 14 ਹੋਰ ਜ਼ਖਮੀ

jalandhar s air has become clear the mountains of himachal are visible

ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ

punjab will no longer have to visit offices for property registration

ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...

big accident in punjab

ਪੰਜਾਬ 'ਚ ਵੱਡਾ ਹਾਦਸਾ! ਗੈਸ ਸਿਲੰਡਰਾਂ ਨਾਲ ਭਰਿਆ ਟਰੱਕ ਨਹਿਰ 'ਚ ਡਿੱਗਿਆ

major orders issued to owners of vacant plots in punjab

ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ

residents of punjab should be careful for the next 5 days

ਪੰਜਾਬ ਵਾਸੀ ਅਗਲੇ 5 ਦਿਨ ਰਹੋ ਸਾਵਧਾਨ, ਭਾਰੀ ਮੀਂਹ ਦੀ ਲਪੇਟ 'ਚ ਆਇਆ ਸੂਬੇ ਦਾ...

indian national jail in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ ਨੂੰ ਛੇ ਮਹੀਨੇ ਦੀ ਕੈਦ

israeli attacks in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 82 ਫਲਸਤੀਨੀ

election process for japan upper house begins

ਜਾਪਾਨ ਦੇ ਉਪਰਲੇ ਸਦਨ ਲਈ ਚੋਣ ਪ੍ਰਕਿਰਿਆ ਸ਼ੁਰੂ

dengue surges in us states

ਅਮਰੀਕੀ ਸੂਬਿਆਂ 'ਚ ਡੇਂਗੂ ਦਾ ਕਹਿਰ, ਸਿਹਤ ਚੇਤਾਵਨੀ ਜਾਰੀ

gujarati indian woman charged with fraud in us

ਅਮਰੀਕਾ 'ਚ ਗੁਜਰਾਤੀ ਭਾਰਤੀ ਔਰਤ 'ਤੇ 10 ਲੱਖ ਡਾਲਰ ਦੀ ਸਿਹਤ ਸੰਭਾਲ ਧੋਖਾਧੜੀ...

court blocks trump asylum ban

ਅਦਾਲਤ ਨੇ Trump ਨੂੰ ਦਿੱਤਾ ਝਟਕਾ, ਸ਼ਰਣ ਪਾਬੰਦੀ ਦੇ ਆਦੇਸ਼ 'ਤੇ ਲਾਈ ਰੋਕ

heavy rain alert in punjab till july 6

ਪੰਜਾਬ 'ਚ 6 ਜੁਲਾਈ ਤੱਕ ਭਾਰੀ ਮੀਂਹ ਦਾ Alert! ਡਿੱਗ ਸਕਦੀ ਹੈ ਅਸਮਾਨੀ ਬਿਜਲੀ,...

indian national charged in singapore

ਸਿੰਗਾਪੁਰ ਜਹਾਜ਼ ਟੱਕਰ ਮਾਮਲੇ 'ਚ ਭਾਰਤੀ ਨਾਗਰਿਕ 'ਤੇ ਦੋਸ਼

kanishka attack indian born professor sharma honored in canada

ਕਨਿਸ਼ਕ ਹਮਲੇ 'ਚ ਪਤਨੀ ਅਤੇ ਧੀਆਂ ਗੁਆਉਣ ਵਾਲੇ ਭਾਰਤ 'ਚ ਜਨਮੇ ਪ੍ਰੋਫੈਸਰ ਸ਼ਰਮਾ...

painful accident in punjab

ਪੰਜਾਬ 'ਚ ਦਰਦਨਾਕ ਹਾਦਸਾ! ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਮਚਿਆ ਚੀਕ-ਚਿਹਾੜਾ

chinese president not attend brics summit

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਿਕਸ ਸੰਮੇਲਨ 'ਚ ਨਹੀਂ ਹੋਣਗੇ ਸ਼ਾਮਲ

relationships with huge age gap are increasing in india

ਕਿਉਂ ਭਾਬੀਆਂ ਦੇ ਪਿਆਰ 'ਚ ਪੈਦੇ ਨੇ ਮੁੰਡੇ! ਕੋਈ ਵਿਆਹੀ ਤੇ ਕੋਈ 20 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2025)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਜੂਨ 2025)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +