Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    11:33:32 AM

  • 5 star hotel doctors plate cockroach video

    ਮੁੰਬਈ ਦੇ ਮਹਿੰਗੇ 5 ਤਾਰਾ ਹੋਟਲ 'ਚ ਡਾਕਟਰ ਦੀ ਪਲੇਟ...

  • pension  arrears  employee

    ਪੰਜਾਬ : ਪੈਨਸ਼ਨ ਦਾ ਬਕਾਇਆ ਨਾ ਦੇਣ ’ਤੇ ਅਧਿਕਾਰੀਆਂ...

  • prayer will be held today at the india pakistan border of the kartarpur corridor

    ਕਰਤਾਰਪੁਰ ਲਾਂਘੇ ਦੇ ਜਲਦੀ ਖੁੱਲ੍ਹਣ ਨੂੰ ਲੈ ਕੇ...

  • horrific road accident in kapurthala

    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (08-02-2020)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (08-02-2020)

  • Updated: 08 Feb, 2020 08:06 AM
Jalandhar
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥

ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥
ਸ਼ਨਿਚਰਵਾਰ, ੨੬ ਮਾਘ (ਸੰਮਤ ੫੫੧ ਨਾਨਕਸ਼ਾਹੀ) ੮ ਫਰਵਰੀ, ੨੦੨੦ (ਅੰਗ: ੬੬੬)
 

ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥

ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ । ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ।੧। ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ । ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ । ਮੇਹਰ ਕਰ, ਸਾਨੂੰ ਪੱਥਰਾਂ (ਪੱਥਰਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ।ਰਹਾਉ। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ । (ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ । ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ । ਇਹ ਨਾਮ ਜਪ ਕੇ (ਅੰਦਰ ੋਂ) ਹਉਮੈ ਮੁਕਾ ਸਕੀਦੀ ਹੈ ।੩। ਹੇ ਨਾਨਕ! (ਆਖ-) ਹੇ ਅਪਹੰਚ! ਹੇ ਮਨੁੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ ।੪।੧।

English Translation:

DHANAASAREE, FOURTH MEHL, FIRST HOUSE, CHAU-PADAS: ONE UNIVERSAL CREATOR GOD. BY THE GRACE OF THE TRUE GURU: Those Saints and devotees who serve the Lord have all their sins washed away. Have Mercy on me, O Lord and Master, and keep me in the Sangat, the Congregation that You love. || 1 || I cannot even speak the Praises of the Lord, the Gardener of the world. We are sinners, sinking like stones in water; grant Your Grace, and carry us stones across. || Pause || The rust of poison and corruption from countless incarnations sticks to us; joining the Saadh Sangat, the Company of the Holy, it is cleaned away. It is just like gold, which is heated in the fire, to remove the impurities from it. || 2 || I chant the chant of the Name of the Lord, day and night; I chant the Name of the Lord, Har, Har, Har, and enshrine it within my heart. The Name of the Lord, Har, Har, Har, is the most perfect medicine in this world; chanting the Name of the Lord, Har, Har, I have conquered my ego. || 3 || The Lord, Har, Har, is unapproachable, of unfathomable wisdom, unlimited, all-powerful and infinite. Show Mercy to Your humble servant, O Life of the world, and save the honor of servant Nanak. || 4 || 1 || Saturday, 26th Maagh (Samvat 551 Nanakshahi) 8th February, 2020 (Page: 666)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (07-02-2020)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
  • police remand of mani shocker extended
    ਸਬ-ਇੰਸਪੈਕਟਰ 'ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4...
  • major incident in broad daylight in goraya
    ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ ਸੋਨੇ ਦੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
Trending
Ek Nazar
elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +