Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    2:19:33 PM

  • big relief on electricity bills in punjab

    ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਰਾਹਤ,...

  • pargat singh will pay obeisance at sri darbar sahib tomorrow

    ਨਵੇਂ ਪ੍ਰਧਾਨ ਪਰਗਟ ਸਿੰਘ ਭਲਕੇ ਸ੍ਰੀ ਦਰਬਾਰ ਸਾਹਿਬ...

  • punjab police action

    ਅੰਮ੍ਰਿਤਸਰ 'ਚ ਵੱਡਾ ਐਕਸ਼ਨ! 15 ਪਿਸਤੌਲਾਂ ਸਣੇ 8...

  • sc stern warning rajpal yadav appears in person

    ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • ਅੱਜ ਦਾ ਹੁਕਮਨਾਮਾ (08-08-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (08-08-2019)

  • Updated: 08 Aug, 2019 08:12 AM
Hukamnama
  • Share
    • Facebook
    • Tumblr
    • Linkedin
    • Twitter
  • Comment

ਸੂਹੀ ਮਹਲਾ ੫ ॥
ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂੜੁ ਗਾਲ@ੀ ਹੋਛੀਆ ॥੧॥ ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥ ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥ ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥ ਸੁਖੁ ਨ ਪਾਇਨਿ@ ਮੂਲਿ ਨਾਮ ਵਿਛੁੰਨਿਆ ॥੨॥ ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥ ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥ ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥ ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥ ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥ ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥ ਜਿਨ@ ਕਉ ਭਏ ਦਇਆਲ ਤਿਨ@ ਸਾਧੂ ਸੰਗੁ ਭਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਤਿਨ@ੀ ਜਨੀ ਜਪਿ ਲਇਆ ॥੬॥ ਖੋਜਹਿ ਕੋਟਿ ਅਸੰਖ ਬਹੁਤੁ ਅਨ皓 ਕੇ ॥ ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥ ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥ ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥
ਵੀਰਵਾਰ, ੨੪ ਸਾਵਣ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੭੬੧)

ਸੂਹੀ ਮਹਲਾ ੫ ॥
ਹੇ ਭਾਈ! ਜੇਹੜੇ ਮਨੁੱਖ ਵੇਦ ਪੁਰਾਣ ਸਿੰਮ੍ਰਿਤੀਆਂ ਆਦਿਕ ਧਰਮ-ਪੁਸਤਕਾਂ ਪੜ੍ਹ ਕੇ (ਨਾਮ � ਲਾਂਭੇ ਛੱਡ ਕੇ ਕਰਮ ਕਾਂਡ ਆਦਿਕ ਦਾ ਉਪਦੇਸ਼) ਉੱਚੀ ਉੱਚੀ ਸੁਣਾਂਦੇ ਹਨ, ਉਹ ਮਨੁੱਖ ਥੋਥੀਆਂ ਗੱਲਾਂ ਕਰਦੇ ਹਨ । ਪਰਮਾਤਮਾ ਦੇ ਨਾਮ ਤੋਂ ਬਿਨਾ ਝੂਠਾ ਪਰਚਾਰ ਹੀ ਇਹ ਸਾਰੇ ਲੋਕ ਕਰਦੇ ਹਨ ।੧। ਹੇ ਭਾਈ! ਪਰਮਾਤਮਾ ਦੇ ਨਾਮ ਦਾ ਬੇਅੰਤ ਖ਼ਜ਼ਾਨਾ (ਪਰਮਾਤਮਾ ਦੇ) ਭਗਤਾਂ ਦੇ ਹਿਰਦੇ ਵਿਚ ਵੱਸਦਾ ਹੈ । ਗੁਰੂ ਦੀ ਸੰਗਤਿ ਵਿਚ (ਨਾਮ ਜਪਿਆਂ) ਜਨਮ ਮਰਨ ਦੇ ਦੁੱਖ ਅਤੇ ਮੋਹ ਆਦਿਕ ਹਰੇਕ ਕਲੇਸ਼ ਦੂਰ ਹੋ ਜਾਂਦਾ ਹੈ ।੧।ਰਹਾਉ। ਹੇ ਭਾਈ! ਪ੍ਰਭੂ ਦੇ ਨਾਮ ਤੋਂ ਵਿਛੁੜੇ ਹੋਏ ਮਨੁੱਖ ਕਦੇ ਭੀ ਆਤਮਕ ਆਨੰਦ ਨਹੀਂ ਮਾਣਦੇ । ਉਹ ਮਨੁੱਖ ਮਾਇਆ ਦੇ ਮੋਹ ਵਿਚ, ਸ਼ਾਸਤ庫ਰਥ ਵਿਚ, ਅਹੰਕਾਰ ਵਿਚ ਫਸ ਕੇ ਜ਼ਰੂਰ ਦੁਖੀ ਹੁੰਦੇ ਹਨ ।੨। ਹੇ ਭਾਈ! (ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਮਾਇਆ ਦੀ ਮਮਤਾ ਦਾ ਖ਼ਿਆਲ ਮਨ ਵਿਚ ਟਿਕਾ ਕੇ ਮੋਹ ਦੇ ਬੰਧਨ ਵਿਚ ਬੱਝੇ ਰਹਿੰਦੇ ਹਨ । ਨਿਰੀ ਮਾਇਆ ਦੇ ਝੰਬੇਲਿਆਂ ਦੇ ਕਾਰਨ ਉਹ ਲੋਕ ਦੁੱਖ ਸੁਖ ਭੋਗਦੇ ਰਹਿੰਦੇ ਹਨ ।੩। ਹੇ ਭਾਈ! ਚੰਗੀ ਤਰ੍ਹਾਂ ਪੜਤਾਲ ਕਰ ਕੇ ਨਿਰਨਾ ਕਰ ਕੇ ਅਸੀ ਇਸ ਅਸਲੀਅਤ ਉਤੇ ਪਹੁੰਚੇ ਹਾਂ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ । ਨਾਮ ਤੋਂ ਵਾਂਜੇ ਰਹਿਣ ਵਾਲੇ ਜ਼ਰੂਰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਕੇ ਜਾਂਦੇ ਹਨ ।੪। (ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਅਨੇਕਾਂ ਪ੍ਰਾਣੀ (ਮੁੜ ਮੁੜ) ਜੰਮਦੇ ਹਨ ਮਰਦੇ ਹਨ । ਆਤਮਕ ਮੌਤ ਸਹੇੜ ਸਹੇੜ ਕੇ ਮੁੜ ਮੁੜ ਜਨਮ ਲੈਂਦੇ ਰਹਿੰਦੇ ਹਨ । (ਆਤਮਕ ਜੀਵਨ ਦੀ) ਸੂਝ ਤੋਂ ਬਿਨਾ ਉਹਨਾਂ ਦਾ ਸਾਰਾ ਹੀ ਉੱਦਮ ਵਿਅਰਥ ਰਹਿੰਦਾ ਹੈ, ਉਹ ਅਨੇਕਾਂ ਜੂਨਾਂ ਵਿਚ ਭਟਕਦੇ ਰਹਿੰਦੇ ਹਨ ।੫। ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਦਇਆਵਾਨ ਹੁੰਦਾ ਹੈ ਉਹਨਾਂ � ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦੇ ਰਹਿੰਦੇ ਹਨ ।੬। ਹੇ ਭਾਈ! ਕੋ姬ਾਂ ਅਣਗਿਣਤ, ਬੇਅੰਤ, ਅਨੇਕਾਂ ਹੀ ਪ੍ਰਾਣੀ (ਪਰਮਾਤਮਾ ਦੀ) ਭਾਲ ਕਰਦੇ ਹਨ, ਪਰ ਪਰਮਾਤਮਾ ਆਪ ਜਿਸ ਮਨੁੱਖ � ਸੂਝ ਬਖ਼ਸ਼ਦਾ ਹੈ, ਉਸ ਮਨੁੱਖ � ਪ੍ਰਭੂ ਦੀ ਨੇੜਤਾ ਮਿਲ ਜਾਂਦੀ ਹੈ ।੭। ਹੇ ਨਾਨਕ! (ਪ੍ਰਭੂ-ਚਰਨਾਂ ਵਿਚ ਅਰਦਾਸ ਕਰ, ਤੇ ਆਖ�) ਹੇ ਦਾਤਾਰ! ਮੇਰੇ ਅੰਦਰ ਇਹ ਤਾਂਘ ਹੈ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂ । ਮੈ� ਆਪਣਾ ਨਾਮ ਬਖ਼ਸ਼ । ਮੈਂ ਤੈ� ਕਦੇ ਨਾਹ ਭੁਲਾਵਾਂ ।੮।੨।੫।੧੬॥

SOOHEE, FIFTH MEHL:
The Simritees, the Vedas, the Puraanas and the other holy scriptures proclaim that without the Naam, everything is false and worthless. || 1 || The infinite treasure of the Naam abides within the minds of the devotees. Birth and death, attachment and suffering, are erased in the Saadh Sangat, the Company of the Holy. || 1 || Pause || Those who indulge in attachment, conflict and egotism shall surely weep and cry. Those who are separated from the Naam shall never find any peace. || 2 || Crying out, 岞ine! Mine!�, he is bound in bondage. Entangled in Maya, he is reincarnated in heaven and hell. || 3 || Searching, searching, searching, I have come to understand the essence of reality. Without the Naam, there is no peace at all, and the mortal will surely fail. || 4 || Many come and go; they die, and die again, and are reincarnated. Without understanding, they are totally useless, and they wander in reincarnation. || 5 || They alone join the Saadh Sangat, unto whom the Lord becomes Merciful. They chant and meditate on the Ambrosial Name of the Lord. || 6 || Uncounted millions, so many they are endless, search for Him. But only that one, who understands his own self, sees God near at hand. || 7 || Never forget me, O Great Giver � please bless me with Your Naam.To sing Your Glorious Praises day and night � O Nanak, this is my heart-felt desire. || 8 || 2 || 5 || 16 ||
Thursday, 24th Sawan (Samvat 551 Nanakshahi) (Page: 761)

  • ਹੁਕਮਨਾਮਾ
  • Hukamnama

ਅੱਜ ਦਾ ਹੁਕਮਨਾਮਾ (07-08-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
  • jewelery and cash worth lakhs stolen from home
    ਦਿਨ-ਦਿਹਾੜੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਕੈਸ਼ ਚੋਰੀ, ਸਾਰੀ ਜਮ੍ਹਾ ਪੂੰਜੀ ਲੈ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
Trending
Ek Nazar
anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +