Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    7:10:41 PM

  • 17 kg of heroin seized in punjab 3 accused arrested

    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ...

  • family of deepak  killed in an encounter  comes forward

    ਐਨਕਾਊਂਟਰ 'ਚ ਮਾਰੇ ਗਏ ਦੀਪਕ ਦਾ ਪਰਿਵਾਰ ਆਇਆ...

  • big incident in faridkot

    ਬੰਦੇ ਨੇ ਕਿਰਚ ਮਾਰ ਕੇ ਮਾਰ'ਤੀ ਘਰਵਾਲੀ! 3 ਬੱਚਿਆਂ...

  • migrant worker becomes a millionaire wins 3 crore prize

    ਪੰਜਾਬ: 5 ਵਜੇ ਪਾਈ ਲਾਟਰੀ ਨੇ 6 ਵਜੇ ਮਜ਼ਦੂਰ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (08-09-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (08-09-2019)

  • Updated: 08 Sep, 2019 08:33 AM
Jalandhar
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮ; ੪ ॥
ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ ਮ; ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥ ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥ ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥ ਪਉੜੀ ॥ ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥
ਐਤਵਾਰ, ੨੩ ਭਾਦੋਂ (ਸੰਮਤ ੫੫੧ ਨਾਨਕਸ਼ਾਹੀ) ੮ ਸਤੰਬਰ, ੨੦੧੯ (ਅੰਗ: ੬੫੩)
ਪੰਜਾਬੀ ਵਿਆਖਿਆ:

ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ; ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ; ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ ।ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ । ਹੇ ਨਾਨਕ! ਨਾਮ ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ ।੧।ਜੋ ਮਨੁੱਖ ਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫ਼ਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ ਟਿਕਾਣੇ ਤੋਂ ਹਿੱਲ ਜਾਂਦਾ ਹੈ । ਉਸ ਦੇ ਪਿੱਛੇ ਲੋਕ ਫੱਕੜੀ ਵਜਾਂਦੇ ਹਨ, ਤੇ ਅੱਗੇ (ਜਿਥੇ ਜਾਂਦਾ ਹੈ) ਮੁਕਾਲਖ ਖੱਟਦਾ ਹੈ ।ਉਸ ਦੇ ਮੂੰਹੋਂ ਨਿਰਾ ਬਕਵਾਸ ਹੀ ਨਿਕਲਦਾ ਹੈ ਉਹ ਸਦਾ ਨਿੰਦਾ ਕਰ ਕੇ ਹੀ ਦੁੱਖੀ ਹੁੰਦਾ ਰਹਿੰਦਾ ਹੈ । ਕਿਸੇ ਦੇ ਭੀ ਕੀਤਿਆਂ ਕੁਝ ਨਹੀਂ ਹੋ ਸਕਦਾ (ਭਾਵ, ਕੋਈ ਉਸ ਨੂੰ ਸੁਮੱਤ ਨਹੀਂਦੇ ਸਕਦਾ), ਕਿਉਂਕਿ ਮੁੱਢ ਤੋਂ (ਕੀਤੇ ਮੰਦੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੁਣ ਭੀ) ਇਹੋ ਜਿਹੀ (ਭਾਵ, ਨਿੰਦਾ ਦੀ ਮੰਦੀ) ਕਮਾਈ ਕਰਨੀ ਪਈ ਹੈ ।ਉਹ (ਮਨਮੁਖ) ਜਿਥੇ ਜਾਂਦਾ ਹੈ ਉਥੇ ਹੀ ਝੂਠਾ ਹੁੰਦਾ ਹੈ, ਝੂਠ ਬੋਲਦਾ ਹੈ ਤੇ ਕਿਸੇ ਨੂੰ ਚੰਗਾ ਨਹੀਂ ਲੱਗਦਾ ।

ਹੇ ਸੰਤ ਜਨੋਂ! ਪਿਆਰੇ ਮਾਲਕ ਪ੍ਰਭੂ ਦੀ ਵਡਿਆਈ ਵੇਖੋ, ਕਿ ਜਿਹੋ ਜਿਹੀ ਕੋਈ ਕਮਾਈ ਕਰਦਾ ਹੈ, ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ । ਇਹ ਸੱਚੀ ਵਿਚਾਰ ਸੱਚੀ ਦਰਗਾਹ ਵਿਚ ਹੁੰਦੀ ਹੈ, ਦਾਸ ਨਾਨਕ ਪਹਿਲਾਂ ਹੀ ਤੁਹਾਨੂੰ ਆਖ ਕੇ ਸੁਣਾ ਰਿਹਾ ਹੈ (ਤਾਂ ਜੁ ਭਲਾ ਬੀਜ ਬੀਜ ਕੇ ਭਲੇ ਫਲ ਦੀ ਆਸ ਹੋ ਸਕੇ) ।੨।ਸੱਚੇ ਸਤਿਗੁਰੂ ਨੇ (ਸਤਸੰਗ-ਰੂਪ) ਪਿੰਡ ਵਸਾਇਆ ਹੈ, (ਉਸ ਪਿੰਡ ਲਈ ਸਤਸੰਗੀ) ਰਾਖੇ ਭੀ ਸਤਿਗੁਰੂ ਨੇ ਹੀ ਦਿੱਤੇ ਹਨ, ਜਿਨ੍ਹਾਂ ਦੇ ਮਨ ਗੁਰੂ ਦੇ ਚਰਨਾਂ ਵਿਚ ਜੁੜੇ ਹਨ, ਉਹਨਾਂ ਦੀ ਆਸ ਪੂਰਨ ਹੋ ਗਈ ਹੈ (ਭਾਵ, ਤ੍ਰਿਸ਼ਨਾ ਮਿਟ ਗਈ ਹੈ); ਦਿਆਲ ਤੇ ਬੇਅੰਤ ਗੁਰੂ ਨੇ ਉਹਨਾਂ ਦੇ ਸਾਰੇ ਪਾਪ ਨਾਸ ਕਰ ਦਿੱਤੇ ਹਨ; ਆਪਣੀ ਮੇਹਰ ਕਰ ਕੇ ਸਤਿਗੁਰੂ ਨੇ ਉਹਨਾਂ ਨੂੰ ਆਪਣਾ ਬਣਾ ਲਿਆ ਹੈ । ਹੇ ਨਾਨਕ! ਮੈਂ ਸਦਾ ਉਸ ਸਤਿਗੁਰੂ ਤੋਂ ਸਦਕੇ ਹਾਂ, ਜਿਸ ਵਿਚ ਇਤਨੇ ਗੁਣ ਹਨ ।੨੭।

English Translation:

Within the Gurmukh is peace and tranquility; his mind and body are absorbed in the Naam, the Name of the Lord. He contemplates the Naam, he studies the Naam, and he remains lovingly absorbed in the Naam. He obtains the treasure of the Naam, and his anxiety is dispelled. Meeting with the Guru, the Naam wells up, and his thirst and hunger are completely relieved. O Nanak, imbued with the Naam, he gathers in the Naam. || 1 || FOURTH MEHL: One who is cursed by the True Guru, abandons his home, and wanders around aimlessly. He is jeered at, and his face is blackened in the world hereafter. He babbles incoherently, and foaming at the mouth, he dies. What can anyone do? Such is his destiny, according to his past deeds. Wherever he goes, he is a liar, and by telling lies, he not liked by anyone. O Siblings of Destiny, behold this, the glorious greatness of our Lord and Master, O Saints; as one behaves, so does he receive. This shall be God’s determination in His True Court; servant Nanak predicts and proclaims this. || 2 || PAUREE: The True Guru has established the village; the Guru has appointed its guards and protectors. My hopes are fulfilled, and my mind is imbued with the love of the Guru’s Feet. The Guru is infinitely merciful; He has erased all my sins. The Guru has showered me with His Mercy, and He has made me His own. Nanak is forever a sacrifice to the Guru, who has countless virtues. || 27 ||

Sunday, 23rd Bhaadon (Samvat 551 Nanakshahi) 8th September, 2019 (Page: 653)

  • Hukamnama
  • ਹੁਕਮਨਾਮਾ

ਅੱਜ ਦਾ ਹੁਕਮਨਾਮਾ (07-09-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਸਤੰਬਰ 2026)
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
  • blogger gopi shoker s brother mani shoker arrested
    ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
  • fire breaks out at vodafone office in jalandhar
    ਜਲੰਧਰ ਵਿਖੇ ਵੋਡਾਫੋਨ ਦੇ ਦਫ਼ਤਰ 'ਚ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • excise department  s crackdown continues
    ਐਕਸਾਈਜ਼ ਵਿਭਾਗ ਦੀ ਸਖ਼ਤੀ ਜਾਰੀ, ਹੁਣ 118 ਸ਼ਰਾਬ ਦੇ ਪਊਏ ਬਰਾਮਦ, ਸਮੱਗਲਰ ਫਰਾਰ
Trending
Ek Nazar
people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +