Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    11:19:29 AM

  • canada advisory

    ਕੈਨੇਡਾ ਨੇ ਪੰਜਾਬੀਆਂ ਲਈ ਜਾਰੀ ਕੀਤੀ ਚਿਤਾਵਨੀ ! ਨਾ...

  • people students tear gas

    ਫਰਾਂਸ : ਵਿਦਿਆਰਥੀਆਂ ਦੇ ਸਮਰਥਨ 'ਚ ਲੱਖਾਂ ਲੋਕ...

  • driving license transport department

    ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡੀ...

  • storm alert in punjab today

    ਪੰਜਾਬ 'ਚ ਅੱਜ ਤੂਫ਼ਾਨ ਦਾ ਅਲਰਟ, ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Hukamnama News
    • Jalandhar
    • ਅੱਜ ਦਾ ਹੁਕਮਨਾਮਾ (09-09-2019)

HUKAMNAMA News Punjabi(ਅੱਜ ਦਾ ਹੁਕਮਨਾਮਾ)

ਅੱਜ ਦਾ ਹੁਕਮਨਾਮਾ (09-09-2019)

  • Updated: 09 Sep, 2019 08:26 AM
Jalandhar
  • Share
    • Facebook
    • Tumblr
    • Linkedin
    • Twitter
  • Comment

ਧਨਾਸਰੀ ਮਹਲਾ ੫ ॥
ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥
 

ਸੋਮਵਾਰ, ੨੪ ਭਾਦੋਂ (ਸੰਮਤ ੫੫੧ ਨਾਨਕਸ਼ਾਹੀ) ੯ ਸਤੰਬਰ, ੨੦੧੯ (ਅੰਗ: ੬੭੬)
ਪੰਜਾਬੀ ਵਿਆਖਿਆ :

ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ ਹੀ ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ ਭੀ ਪਰਮਾਤਮਾ ਦਾ ਨਾਮ ਹੀ ਹੈ। ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ।੧। ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਉਂਦੇ ਰਹਿੰਦੇ ਹਨ।ਰਹਾਉ। ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ ਦਾ ਮੂਲ ਹੈ, ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਨੀ ਹੀ ਸੰਤ ਦੀ ਵਡਿਆਈ ਦਾ ਕਾਰਨ ਹੈ। ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ। ਭਗਤੀ ਦੀ ਬਰਕਤਿ ਨਾਲ ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ ਉਹਨਾਂ ਦੇ ਅੰਦਰੋਂ ਚਿੰਤਾ ਦਾ ਨਾਸ ਹੋ ਜਾਂਦਾ ਹੈ।੨। ਹੇ ਭਾਈ! ਸਾਧ ਸੰਤ ਜਿੱਥੇ ਭੀ ਇਕੱਠੇ ਹੁੰਦੇ ਹਨ ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਦੇ ਗੀਤ ਹੀ ਗਾਉਂਦੇ ਹਨ। ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਤੀ ਹਾਸਲ ਹੁੰਦੀ ਹੈ। ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ ਦਾ ਲੇਖ ਲਿਖਿਆ ਹੋਵੇ।੩। ਹੇ ਭਾਈ! ਮੈਂ ਆਪਣੇ ਦੋਵੇ ਹੱਥ ਜੋੜ ਕੇ ਅਰਦਾਸ ਕਰਦਾ ਹਾਂ ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ। ਹੇ ਭਾਈ! ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ ਸਦਾ ਟਿਕੇ ਰਹਿੰਦੇ  ਹਨ।੪।੨।੨੩।
English Translation:

I am meek and poor; the Name of God is my only Support. The Name of the Lord, Har, Har, is my occupation and earnings. I gather only the Lord’s Name. It is useful in both this world and the next. || 1 || Imbued with the Love of the Lord God’s Infinite Name, the Holy Saints sing the Glorious Praises of the One Lord, the Formless Lord. || Pause || The Glory of the Holy Saints comes from their total humility. The Saints realize that their greatness rests in the Praises of the Lord. Meditating on the Lord of the Universe, the Saints are in bliss. The Saints find peace, and their anxieties are dispelled. || 2 || Wherever the Holy Saints gather, there they sing the Praises of the Lord, in music and poetry. In the Society of the Saints, there is bliss and peace. They alone obtain this Society, upon whose foreheads such destiny is written. || 3 || With my palms pressed together, I offer my prayer. I wash their feet, and chant the Praises of the Lord, the treasure of virtue. O God, merciful and compassionate, let me remain in Your Presence. Nanak lives, in the dust of the Saints. || 4 || 2 || 23 ||

Monday, 24th Bhaadon (Samvat 551 Nanakshahi) 9th September, 2019 (Page: 676)

  • ਹੁਕਮਨਾਮਾ
  • Hukamnama

ਅੱਜ ਦਾ ਹੁਕਮਨਾਮਾ (08-09-2019)

NEXT STORY

Stories You May Like

  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (06 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਕਤੂਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਸਤੰਬਰ 2026)
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
Trending
Ek Nazar
theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੱਜ ਦਾ ਹੁਕਮਨਾਮਾ
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (24 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਸਤੰਬਰ 2026)
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਸਤੰਬਰ 2026)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +